ਤਾਜਾ ਖ਼ਬਰਾਂ


ਕਾਂਗਰਸੀ ਆਗੂ ਸਾਨੂੰ ਪੀਓਕੇ ਦੀ ਗੱਲ ਕਰਨ ਤੋਂ ਨਹੀਂ ਰੋਕ ਸਕਦੇ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  6 minutes ago
ਕਾਂਗੜਾ (ਹਿਮਾਚਲ ਪ੍ਰਦੇਸ਼), 25 ਮਈ-ਕਾਂਗੜਾ ਦੀ ਧਰਤੀ ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਵਿਕਾਸ ਭਾਜਪਾ ਦੀ ਆਦਤ ਹੈ। ਕਾਂਗਰਸੀ ਆਗੂ ਸਾਨੂੰ ਇਹ ਕਹਿ ਕੇ ਡਰਾਉਂਦੇ ਹਨ ਕਿ ਪੀਓਕੇ ਦੀ ਗੱਲ ਨਾ ਕਰੋ, ਪਾਕਿਸਤਾਨ....
ਛੱਤੀਸਗੜ੍ਹ ਹਾਦਸਾ: ਸੂਬਾ ਸਰਕਾਰ ਵਲੋਂ ਮਿ੍ਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਵਿੱਤੀ ਮਦਦ ਦਾ ਐਲਾਨ
. . .  28 minutes ago
ਰਾਏਪੁਰ, 25 ਮਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਟਵੀਟ ਕਰ ਕਿਹਾ ਕਿ ਬੇਮੇਟਾਰਾ ਜ਼ਿਲ੍ਹੇ ਦੇ ਬੋਰਸੀ ਪਿੰਡ ਵਿਚ ਬਾਰੂਦ ਦੀ ਫੈਕਟਰੀ ’ਚ ਹੋਏ ਧਮਾਕੇ ਦੀ ਮੈਜਿਸਟਰੇਟ ਜਾਂਚ ਅਤੇ ਮ੍ਰਿਤਕਾਂ ਦੇ ਪਰਿਵਾਰ...
ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਨਕਸਲੀ ਢੇਰ
. . .  30 minutes ago
ਰਾਏਪੁਰ, 25 ਮਈ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਕੋਂਟਾ ਪੀ.ਐਸ. ਸੀਮਾਵਾਂ ਦੇ ਅਧੀਨ, ਬੇਲਪੋਚਾ ਪਿੰਡ ਨੇੜੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਨਕਸਲੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ....
ਦੁਪਹਿਰ 1 ਵਜੇ ਤੱਕ ਹੋਇਆ ਕੁੱਲ 39.13 ਫ਼ੀਸਦੀ ਮਤਦਾਨ- ਚੋਣ ਕਮਿਸ਼ਨ
. . .  45 minutes ago
ਨਵੀਂ ਦਿੱਲੀ, 25 ਮਈ- ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਵੋਟਿੰਗ ਦਾ ਸਿਲਸਿਲਾ ਜਾਰੀ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੁਪਹਿਰ 1 ਵਜੇ ਤੱਕ ਦਿੱਲੀ ਵਿਚ 34.37 ਫ਼ੀਸਦੀ, ਹਰਿਆਣਾ.....
ਡਾਕਟਰ ਭੀਮ ਰਾਓ ਅੰਬੇਡਕਰ ਦਾ ਪੋਤਰਾ ਜਲਦ ਆ ਰਿਹਾ ਫਗਵਾੜੇ
. . .  about 1 hour ago
ਖਲਵਾੜਾ, 25 ਮਈ (ਮਨਦੀਪ ਸਿੰਘ ਸੰਧੂ)- ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਬਲੋਬਲ ਰਿਪਬਲਿਕ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਪੋਤਰਾ ਯਸ਼ਵੰਤ ਭੀਮ ਰਾਓ ਅੰਬੇਡਕਰ ਜਲਦ ਹੀ.....
ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਹੋਇਆ ਨਵੇਂ ਭਾਰਤ ਦਾ ਨਿਰਮਾਣ- ਨਾਇਬ ਸਿੰਘ ਸੈਣੀ
. . .  about 1 hour ago
ਕਰਨਾਲ, 25 ਮਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਰਨਾਲ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਵਿਚ ਛੇਵੇਂ ਗੇੜ ਦੀਆਂ ਚੋਣਾਂ ਲਈ....
ਭਾਜਪਾ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜੀ ਹੈ-ਲਲਿਤ ਗਰਗ ਅਤੇ ਸੁਨੀਲ ਗੋਇਲ ਡਿੰਪਲ
. . .  about 1 hour ago
ਸੰਗਰੂਰ, 25 ਮਈ (ਧੀਰਜ ਪਸ਼ੌਰੀਆ )-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ "ਅਜੀਤ" ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਕੀਤੇ ਝੂਠੇ ਕੇਸ ਦਾ ਨੋਟਿਸ ਲਏ ਜਾਣ ਦੀ ਸਲਾਘਾ...
ਕੇਂਦਰੀ ਮੰਤਰੀ 'ਪਿਯੂਸ਼ ਗੋਇਲ' ਸ੍ਰੀ ਹਰਿਮੰਦਰ ਸਾਹਿਬ ਹੋਏ ਨਾਤਮਸਤਕ
. . .  about 1 hour ago
ਅੰਮ੍ਰਿਤਸਰ, 25 ਮਈ-ਕੇਂਦਰੀ ਮੰਤਰੀ ਪਿਯੂਸ਼ ਗੋਇਲ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮੱਥਾ ਟੇਕਿਆ ਗਿਆ.....
ਮੁੱਖ ਮੰਤਰੀ ਵਿਰੁੱਧ ਪੱਤਰਕਾਰ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 25 ਮਈ- ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ’ਤੇ ਨਾਜਾਇਜ਼ ਪਰਚਾ ਦਰਜ ਕਰਨ ਵਿਰੁੱਧ ਅੰਮ੍ਰਿਤਸਰ ਵਿਖੇ ਭਗਵੰਤ ਮਾਨ ਖ਼ਿਲਾਫ਼ ਅੱਜ ਪੱਤਰਕਾਰ ਭਾਈਚਾਰੇ ਵਲੋਂ ਰੋਸ....
ਛੱਤੀਸਗੜ੍ਹ ਦੇ ਬੇਮੇਟਾਰਾ ਜ਼ਿਲ੍ਹੇ ਵਿਖੇ ਬਾਰੂਦ ਦੀ ਫੈਕਟਰੀ ਵਿਚ ਹੋਇਆ ਧਮਾਕਾ
. . .  about 1 hour ago
ਛੱਤੀਸਗੜ੍ਹ, 25 ਮਈ-ਛੱਤੀਸਗੜ੍ਹ ਦੇ ਸੀ.ਐਮ ਵਿਸ਼ਨੂੰ ਦੇਵ ਸਾਈਂ ਨੇ ਟਵੀਟ ਕੀਤਾ ਕਰ ਕਿਹੲ ਕਿ ਬੇਮੇਟਾਰਾ ਜ਼ਿਲ੍ਹੇ ਦੇ ਬੋਰਸੀ ਪਿੰਡ ਵਿਚ ਬਾਰੂਦ ਦੀ ਫੈਕਟਰੀ ਵਿਚ ਧਮਾਕੇ ਦੀ ਦੁਖਦਾਈ ਖ਼ਬਰ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ.....
ਵਿਸ਼ਵ ਕੱਪ ਤੀਰਅੰਦਾਜ਼ੀ ਮੁਕਾਬਲਿਆਂ 'ਚ ਮਾਨਸਾ ਦੀ ਪ੍ਰਨੀਤ ਦੀ ਟੀਮ ਨੇ ਜਿੱਤਿਆ ਸੋਨ ਤਮਗ਼ਾ
. . .  about 2 hours ago
ਬੁਢਲਾਡਾ, 25 ਮਈ (ਸਵਰਨ ਸਿੰਘ ਰਾਹੀ)-ਤੀਰਅੰਦਾਜ਼ੀ ਖੇਡ 'ਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ 'ਚ ਗੋਲਡਮੈਡਲਿਸਟ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੇ ਅਧਿਆਪਕ ਅਵਤਾਰ ਸਿੰਘ ਦੀ ਬੇਟੀ ਪ੍ਰਨੀਤ ਕੌਰ ਨੇ ਆਪਣੀਆਂ....
ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਵੋਟ ਦਿਓ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਈ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਸੋਨੀਆ, ਰਾਹੁਲ, ਪ੍ਰਿਯੰਕਾ, ਰੌਬਰਟ....
ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿਚ ਸਵੇਰੇ 11 ਵਜੇ ਤੱਕ 25.76% ਵੋਟ ਕੀਤੀ ਗਈ ਦਰਜ।
. . .  about 1 hour ago
ਨਵੀਂ ਦਿੱਲੀ, 25 ਮਈ-ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਸਵੇਰੇ 9 ਵਜੇ ਦੀ ਵੋਟਿੰਗ ਰੈਂਟ 10.82% ਸੀ, ਤੇ ਹੁਣ 11:00 ਵਜੇ ਦੀ 25.76%ਵੋਟ ਸੂਚੀ ਦਰਜ ਕੀਤੀ ਗਈ ਹੈ.....
ਰਾਜ ਸਭਾ ਐਮ.ਪੀ ਕਪਿਲ ਸਿਬਲ ਨੇ ਕੀਤਾ ਮਤਦਾਨ
. . .  about 2 hours ago
ਨਵੀਂ ਦਿੱਲੀ, 25 ਮਈ-2024 ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿਚ ਰਾਜ ਸਭਾ ਐਮ.ਪੀ ਦੇ ਕਪਿਲ ਸਿਬਲ ਨੇ ਆਪਣੀ ਵੋਟ....
ਪਤੀ ਨੇ ਪਤਨੀ ਦਾ ਗਲ ਘੋਟਕੇ ਜਾਨੋਂ ਮਾਰਿਆ
. . .  about 3 hours ago
ਲਹਿਰਾਗਾਗਾ, 25 ਮਈ ( ਅਸ਼ੋਕ ਗਰਗ)-ਲਹਿਰਗਾਗਾ ਦੇ ਨੇੜਲੇ ਪਿੰਡ ਰਾਏਧਰਾਨਾ ਵਿਖੇ ਪਤੀ ਵਲੋਂ ਆਪਣੀ ਹੀ ਪਤਨੀ ਦਾ ਗਲ ਘੋਟਕੇ ਜਾਨ ਤੋਂ ਮਾਰ ਦੇਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ ਔਰਤ ਦਾ ਵਿਆਹ ਅੱਠ ਸਾਲ ਪਹਿਲਾਂ ਹੋਇਆ ਸੀ.....
ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੇ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਪਾਈ
. . .  about 3 hours ago
ਨਵੀਂ ਦਿੱਲੀ,25 ਮਈ-ਅੱਜ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾਰੀ ਨੇ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਪਾਈ.....
ਆਪਣੇ ਚਾਚੇ ਅਕਾਲੀ ਉਮੀਦਵਾਰ ਲਈ ਭਤੀਜੇ ਨੇ ਗੁਰੂ ਹਰ ਸਹਾਏ ਵਿਖੇ ਡੋਰ ਟੂ ਡੋਰ ਮੰਗੀਆਂ ਵੋਟਾਂ
. . .  about 3 hours ago
ਗੁਰੂ ਹਰ ਸਹਾਏ, 25 ਮਈ (ਹਰਚਰਨ ਸਿੰਘ ਸੰਧੂ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੑੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਭਤੀਜੇ ਹਰਪਿੰਦਰ ਸਿੰਘ ਮਾਨ ਨੇ ਗੁਰੂ ਹਰ ਸਹਾਏ ਦੇ ਬਜ਼ਾਰ ਅੰਦਰ ਦੁਕਾਨਦਾਰਾ ਤੋਂ ਡੋਰ ਟੂ ਡੋਰ ਜਾ....
ਰਾਹੁਲ ਕਰਨਗੇ ਦੇਸ਼ ਹਿੱਤ ਵਿਚ ਕੰਮ- ਰਾਬਰਟ ਵਾਡਰਾ
. . .  about 4 hours ago
ਨਵੀਂ ਦਿੱਲੀ, 25 ਮਈ- ਆਪਣੀ ਵੋਟ ਪਾਉਣ ਤੋਂ ਬਾਅਦ ਰਾਬਰਟ ਵਾਡਰਾ ਨੇ ਕਿਹਾ ਕਿ ਹਰ ਕਿਸੇ ਨੂੰ ਬਾਹਰ ਆ ਕੇ ਆਪਣੀ ਵੋਟ ਪਾਉਣੀ ਚਾਹੀਦੀ ਹੈ ਅਤੇ ‘ਇੰਡੀਆ’ ਗਠਜੋੜ ਨੂੰ ਇਕ ਮੌਕਾ ਦੇਣਾ....
ਦਿੱਲੀ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿਚ- ਪੁਸ਼ਕਰ ਸਿੰਘ ਧਾਮੀ
. . .  about 4 hours ago
ਨਵੀਂ ਦਿੱਲੀ, 25 ਮਈ- ਉੱਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਸਾਰੇ ਵੋਟਰਾਂ ਨੂੰ ਇਕ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਅਤੇ ਸਾਡੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਵੋਟ ਕਰਨ ਦੀ.....
ਕਪਿਲ ਦੇਵ ਨੇ ਪਾਈ ਵੋਟ
. . .  about 4 hours ago
ਨਵੀਂ ਦਿੱਲੀ, 25 ਮਈ- ਲੋਕ ਸਭਾ ਚੋਣਾਂ ਲਈ ਲਈ ਆਪਣੀ ਵੋਟ ਪਾਉਣ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅਸੀਂ ਲੋਕਤੰਤਰ ਦੇ ਅਧੀਨ....
ਨੌਜਵਾਨ ਵੋਟਰ ਕਰਨ ਜ਼ਿਆਦਾ ਤੋਂ ਜ਼ਿਆਦ ਮਤਦਾਨ- ਨਵੀਨ ਪਟਨਾਇਕ
. . .  about 4 hours ago
ਭੁਵਨੇਸ਼ਵਰ, 25 ਮਈ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਲੋਕ ਸਭਾ ਚੋਣਾਂ2024 ਦੇ ਛੇਵੇਂ ਪੜਾਅ ਅਤੇ ਓਡੀਸ਼ਾ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਭੁਵਨੇਸ਼ਵਰ ਦੇ ਇਕ ਪੋਲਿੰਗ ਸਟੇਸ਼ਨ....
ਵੋਟ ਇਕ ਜ਼ਿੰਮੇਵਾਰੀ ਵੀ ਹੈ ਅਤੇ ਸ਼ਕਤੀ ਵੀ- ਜਗਦੀਪ ਧਨਖੜ
. . .  about 5 hours ago
ਨਵੀਂ ਦਿੱਲੀ, 25 ਮਈ- ਆਪਣੀ ਵੋਟ ਪਾਉਣ ਤੋਂ ਬਾਅਦ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਵੋਟ ਇਕ ਜ਼ਿੰਮੇਵਾਰੀ ਵੀ ਹੈ ਅਤੇ ਸ਼ਕਤੀ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਧ....
ਅਸੀਂ ਦੇਸ਼ ਦੇ ਵਿਕਾਸ ਲਈ ਪਾਵਾਂਗੇ ਵੋਟ- ਮਨੋਜ ਤਿਵਾਰੀ
. . .  about 5 hours ago
ਨਵੀਂ ਦਿੱਲੀ, 25 ਮਈ- ਉੱਤਰ-ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਅਤੇ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਦੁਆਰਾ ਚੁਣਿਆ ਗਿਆ ਉਮੀਦਵਾਰ ਕਨ੍ਹਈਆ ਕੁਮਾਰ ਦੇਸ਼ ਦੀ ਫੌਜ ਨੂੰ ਗਾਲ੍ਹਾਂ ਕੱਢ....
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪਾਈ ਵੋਟ
. . .  about 5 hours ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪਾਈ ਵੋਟ
ਮਹਿਬੂਬਾ ਮੁਫ਼ਤੀ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ
. . .  about 6 hours ago
ਸ੍ਰੀਨਗਰ, 25 ਮਈ- ਪੀ.ਡੀ.ਪੀ. ਮੁਖੀ ਅਤੇ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਤੋਂ ਉਮੀਦਵਾਰ, ਮਹਿਬੂਬਾ ਮੁਫਤੀ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਪ੍ਰਦਰਸ਼ਨ ’ਤੇ ਬੈਠ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਬਿਨ੍ਹਾਂ ਕਾਰਨ ਪੀ.ਡੀ.ਪੀ. ਪੋਲਿੰਗ ਏਜੰਟਾਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਹੈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਭਾਦੋ ਸੰਮਤ 550

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX