ਤਾਜਾ ਖ਼ਬਰਾਂ


ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  16 minutes ago
ਗੁਰੂ ਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਦੇਸ਼ ਭਰ 'ਚ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ...
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  23 minutes ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਸਿਵਲ ਹਸਪਤਾਲ ਜਲਾਲਾਬਾਦ....
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  20 minutes ago
ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਵਿਗੜ ਮੌਸਮ ਦੌਰਾਨ ਪਿੰਡ ਝੋਕ ਹਰੀ ਹਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਸਥਿਤ ...
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  11 minutes ago
ਟੋਕਿਓ, 7 ਅਪ੍ਰੈਲ- ਕੋਰੋਨਾ ਵਾਇਰਸ ਦੇ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਜਾਪਾਨ 'ਚ ਐਮਰਜੈਂਸੀ ਦਾ ਐਲਾਨ ...
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  57 minutes ago
ਨਵੀਂ ਦਿੱਲੀ, 7 ਅਪ੍ਰੈਲ- ਜਾਅਲੀ ਖ਼ਬਰਾਂ ਨੂੰ ਰੋਕਣ ਦੇ ਲਈ ਵਟਸਐਪ ਨੇ ਇਕ ਵੱਡਾ ਕਰਦ ਉਠਾਉਂਦਿਆਂ ਕਿਹਾ ਹੈ ਕਿ ਹੁਣ ਕਿਸੇ ਫਾਰਵਰਡ...
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  about 1 hour ago
ਡੇਰਾਬਸੀ, 7 ਅਪ੍ਰੈਲ (ਗੁਰਮੀਤ ਸਿੰਘ) - ਜਵਾਹਰਪੁਰ ਵਿਚ ਅੱਜ ਆਏ 7 ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਪਤੀ ਬਲਾਕ ਸੰਮਤੀ ਮੈਂਬਰ ਵੀ ਸ਼ਾਮਿਲ ਹੈ। ਜਾਣਕਾਰੀ ਮੁਤਾਬਿਕ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਛੋਟਾ ਪਿਛਲੇ ਦਿਨਾਂ 'ਚ ਕਾਂਗਰਸੀ...
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  about 1 hour ago
ਚੰਡੀਗੜ੍ਹ, 7 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ....
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  about 1 hour ago
ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਪੂਰੀ ਦੁਨੀਆਂ 'ਚ ਚੱਲ ਰਹੇ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  about 2 hours ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਨਵਾਂਸ਼ਹਿਰ, 7 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ 18 ਕੋਰੋਨਾ ਪੀੜਤ ਮਰੀਜ਼ਾਂ 'ਚੋਂ 10 ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਬਾਗੋ ਬਾਗ਼ ਹੋਇਆ ਨਜ਼ਰ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX