ਤਾਜਾ ਖ਼ਬਰਾਂ


ਦਸੂਹਾ ਪੁਲਿਸ ਨੇ 24 ਘੰਟਿਆਂ ਮਾਪਿਆਂ ਨੂੰ ਸੌਂਪੀਆਂ 'ਚ ਅਗਵਾ ਹੋਇਆਂ 2 ਨਾਬਾਲਗ ਲੜਕੀਆਂ
. . .  5 minutes ago
ਦਸੂਹਾ, 23 ਜਨਵਰੀ (ਕੌਸ਼ਲ)- ਦਸੂਹਾ ਪੁਲਿਸ ਨੇ ਅਗਵਾ ਹੋਇਆ 2 ਨਾਬਾਲਗ ਲੜਕੀਆਂ ਨੂੰ 24 ਘੰਟਿਆਂ 'ਚ ਹੀ ਪਰਿਵਾਰਕ ਮੈਂਬਰ ਨੂੰ ਵਾਰਸਾਂ ਸੌਂਪ ਕੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ...
ਕਿਸਾਨੀ ਅੰਦੋਲਨ ਨੂੰ ਸਮਰਪਿਤ ਫ਼ਿਰੋਜ਼ਪੁਰ 'ਚ 'ਆਪ' ਵਲੋਂ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ
. . .  20 minutes ago
ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਹੱਕ 'ਚ ਅੱਜ 'ਆਪ' ਦੇ ਸੀਨੀਅਰ ਆਗੂਆਂ ਅਤੇ ਵਲੰਟੀਅਰਾਂ...
ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਖਨੌਰੀ ਬਾਰਡਰ 'ਤੇ ਇਕੱਤਰ ਹੋਣ ਲੱਗਾ ਟਰੈਕਟਰ-ਟਰਾਲੀਆਂ ਅਤੇ ਕਾਰਾਂ-ਜੀਪਾਂ ਦਾ ਕਾਫ਼ਲਾ
. . .  24 minutes ago
ਖਨੌਰੀ, 23 ਜਨਵਰੀ (ਬਲਵਿੰਦਰ ਸਿੰਘ ਥਿੰਦ)- 26 ਜਨਵਰੀ ਨੂੰ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਟਰੈਕਟਰ-ਟਰਾਲੀਆਂ...
ਪੰਜ ਤੱਤਾਂ 'ਚ ਵਿਲੀਨ ਹੋਏ ਭਜਨ ਸਮਰਾਟ ਨਰਿੰਦਰ ਚੰਚਲ
. . .  31 minutes ago
ਨਵੀਂ ਦਿੱਲੀ, 23 ਜਨਵਰੀ- ਮਸ਼ਹੂਰ ਭਜਨ ਸਮਰਾਟ ਨਰਿੰਦਰ ਚੰਚਲ ਦਾ ਅੱਜ ਦੱਖਣੀ ਦਿੱਲੀ ਦੇ ਲੋਧੀ ਕਾਲੋਨੀ ਸਥਿਤ ਸ਼ਮਸ਼ਾਨ ਘਾਟ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੀ ਅੰਤਿਮ ਯਾਤਰਾ...
ਢਿਲਵਾਂ 'ਚ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਮਾਰਚ
. . .  39 minutes ago
ਢਿਲਵਾਂ, 23 ਜਨਵਰੀ (ਸੁਖੀਜਾ, ਪ੍ਰਵੀਨ)- ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਵਲੋਂ ਅੱਜ ਨਗਰ ਪੰਚਾਇਤ ਢਿਲਵਾਂ ਤੋਂ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਵੱਖ-ਵੱਖ ਕਿਸਾਨਾਂ...
ਕਿਸਾਨਾਂ ਦੇ 26 ਜਨਵਰੀ ਦੇ ਟਰੈਕਟਰ ਮਾਰਚ ਦੇ ਸਮਰਥਨ 'ਚ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ 'ਚ ਕੱਢੀ ਮੋਟਰਸਾਈਕਲ ਰੈਲੀ
. . .  53 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੇ ਸਮਰਥਨ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਮੋਟਰਸਾਈਕਲ...
26 ਜਨਵਰੀ ਦੀ ਟਰੈਕਟਰ ਪਰੇਡ ਤੋਂ ਡਰੀ ਕੇਂਦਰ ਸਰਕਾਰ, ਪੁਲਿਸ ਛਾਉਣੀ 'ਚ ਬਦਲੇ ਦਿੱਲੀ ਬਾਰਡਰ
. . .  about 1 hour ago
26 ਜਨਵਰੀ ਦੀ ਟਰੈਕਟਰ ਪਰੇਡ ਤੋਂ ਡਰੀ ਕੇਂਦਰ ਸਰਕਾਰ, ਪੁਲਿਸ ਛਾਉਣੀ 'ਚ ਬਦਲੇ ਦਿੱਲੀ ਬਾਰਡਰ........
ਅਜਨਾਲਾ ਗੁਟਕਾ ਸਾਹਿਬ ਬੇਅਦਬੀ ਮਾਮਲੇ 'ਚ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਪਿਛਲੇ ਦਿਨੀਂ ਅਜਨਾਲਾ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੀ...
ਕਿਸਾਨਾਂ ਅਤੇ ਨੌਜਵਾਨਾਂ ਨੇ ਰੁਕਵਾਈ ਜਾਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ
. . .  about 1 hour ago
ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਵਿਖੇ ਮਰਹੂਮ ਬਾਲੀਵੁੱਡ ਅਦਾਕਾਰਾ ਸ੍ਰੀਦੇਵੀ ਦੀ ਲੜਕੀ ਜਾਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਨੂੰ ਅੱਜ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ...
ਪੰਜਾਬ ਭਰ 'ਚੋਂ ਕੇਸਰੀ, ਤਿਰੰਗੇ ਅਤੇ ਕਿਸਾਨੀ ਝੰਡੇ ਲਾ ਕੇ ਟਰੈਕਟਰਾਂ 'ਤੇ ਕਿਸਾਨ ਕਰ ਰਹੇ ਹਨ ਦਿੱਲੀ ਵੱਲ ਕੂਚ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੀਆਂ ਸੜਕਾਂ 'ਤੇ ਕੇਸਰੀ, ਤਿਰੰਗੇ ਅਤੇ ਕਿਸਾਨੀ ਝੰਡੇ ਨਾਲ ਸ਼ਿੰਗਾਰੇ ਟਰੈਕਟਰ-ਟਰਾਲੀਆਂ ਵਿਖਾਈ ਦੇ ਰਹੇ ਹਨ। ਪੂਰੀ ਤਿਆਰੀ ਨਾਲ ਕਿਸਾਨ...
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਸਥਾਪਿਤ
. . .  about 2 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)- ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ...
ਆਸਾਮ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭੂਮੀਹੀਣਾਂ ਨੂੰ ਦਿੱਤੇ ਜ਼ਮੀਨ ਦੇ ਪੱਟੇ
. . .  about 2 hours ago
ਦਿਸਪੁਰ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਸਾਮ ਦੇ ਸ਼ਿਵਸਾਗਰ ਜ਼ਿਲ੍ਹੇ 'ਚ ਪਹੁੰਚੇ ਹਨ। ਇਸ ਤੋਂ ਪਹਿਲਾਂ ਹਵਾਈ ਅੱਡੇ 'ਤੇ ਪਹੁੰਚਣ 'ਤੇ ਆਸਾਮ ਦੇ ਮੁੱਖ ਮੰਤਰੀ ਸਰਬਨੰਦ ਸੋਨੋਵਾਲ...
ਆਰ. ਟੀ. ਆਈ. ਤਹਿਤ ਖ਼ੁਲਾਸਾ ਮੋਦੀ ਸਰਕਾਰ ਦੇ ਏਜੰਡੇ 'ਚ ਹੀ ਨਹੀਂ ਹੈ ਰਾਸ਼ਟਰੀ ਏਕਤਾ
. . .  about 2 hours ago
ਨਵਾਂਸ਼ਹਿਰ, 23 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਰਾਸ਼ਟਰੀ ਏਕਤਾ ਕੌਂਸਲ, ਜਿਸ ਦੀ ਸਥਾਪਨਾ ਪੰਡਿਤ ਜਵਾਹਰ ਲਾਲ ਨਹਿਰੂ ਨੇ ਸਾਲ 1961 'ਚ ਕੀਤੀ ਸੀ, ਪ੍ਰਤੀ ਮੋਦੀ ਸਰਕਾਰ ਦੀ ਬੇਰੁਖ਼ੀ ਸਾਹਮਣੇ ਆਈ...
ਚੰਡੀਗੜ੍ਹ 'ਚ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ
. . .  about 2 hours ago
ਚੰਡੀਗੜ੍ਹ, 23 ਜਨਵਰੀ (ਕਮਲਜੀਤ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦਿੱਤੇ ਗਏ ਸੱਦੇ 'ਚ ਸ਼ਮੂਲੀਅਤ ਕਰਨ ਲਈ ਅੱਜ ਚੰਡੀਗੜ੍ਹ...
ਟਰੈਕਟਰ ਪਰੇਡ : ਤਿਰੰਗੇ ਝੰਡਿਆਂ ਨਾਲ ਦਿੱਲੀ ਪਹੁੰਚਣੇ ਸ਼ੁਰੂ ਹੋਏ ਟਰੈਕਟਰ
. . .  about 3 hours ago
ਨਵੀਂ ਦਿੱਲੀ, 23 ਜਨਵਰੀ (ਰੁਪਿੰਦਰਪਾਲ ਸਿੰਘ ਡਿੰਪਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ...
ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 14,256 ਮਾਮਲੇ ਆਏ ਸਾਹਮਣੇ, 152 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 14,256 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ...
ਦਿੱਲੀ ਦੇ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ
. . .  about 2 hours ago
ਬਰੇਟਾ, (ਮਾਨਸਾ) 23 ਜਨਵਰੀ (ਜੀਵਨ ਸ਼ਰਮਾ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿੰਡ ਖੁਡਾਲ਼ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਜਾਣ...
ਰਾਹੁਲ ਗਾਂਧੀ ਅੱਜ ਤਾਮਿਲਨਾਡੂ ਦੇ ਤਿੰਨ ਦਿਨਾਂ ਦੌਰੇ 'ਤੇ
. . .  1 minute ago
ਨਵੀ ਦਿੱਲੀ, 23 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤਾਮਿਲਨਾਡੂ ਦੇ ਤਿੰਨ ਦਿਨਾਂ ਦੌਰੇ 'ਤੇ ਕੋਇੰਬਟੂਰ ਪਹੁੰਚਣਗੇ। ਉਹ ਆਪਣੀ ਫੇਰੀ ਦੌਰਾਨ ਕਿਸਾਨਾਂ, ...
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਰਿਹਰਸਲ ਦੇ ਮੱਦੇਨਜ਼ਰ ਵਧਾਈ ਸੁਰੱਖਿਆ
. . .  about 5 hours ago
ਨਵੀਂ ਦਿੱਲੀ, 23 ਜਨਵਰੀ - ਅੱਜ ਗਣਤੰਤਰ ਦਿਵਸ ਦੀ ਪੂਰੀ ਡਰੈਸ ਰਿਹਰਸਲ ਦੇ ਮੱਦੇਨਜ਼ਰ ਰਾਜਪਥ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ...
ਬਾਈਡਨ ਦੇ ਪ੍ਰੋਗਰਾਮ 'ਚ ਮੌਜੂਦ ਰਾਸ਼ਟਰੀ ਗਾਰਡ ਦੇ ਕਰਮਚਾਰੀ ਕੋਰੋਨਾ ਪਾਜ਼ਿਟਿਵ
. . .  about 5 hours ago
ਵਾਸ਼ਿੰਗਟਨ, 23 ਜਨਵਰੀ - ਨਵੇਂ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਉਦਘਾਟਨ ਸਮਾਰੋਹ ਵਿਚ ਹਾਜ਼ਰ 100 ਤੋਂ 200 ਨੈਸ਼ਨਲ ਗਾਰਡ ਦੇ ਮੈਂਬਰ ਕੋਰੋਨਾ ਸਕਾਰਾਤਮਕ ਪਾਏ ਗਏ...
ਕੋਲਕਾਤਾ- ਪ੍ਰਧਾਨ ਮੰਤਰੀ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੇਂ ਜਨਮ ਦਿਵਸ ਦੇ ਸਮਾਰੋਹ ਲਈ ਕਰਨਗੇ 'ਪਾਰਕਰਾਮ ਦਿਵਸ' ਸਮਾਰੋਹ ਨੂੰ ਸੰਬੋਧਨ
. . .  about 5 hours ago
ਕੋਲਕਾਤਾ, 23 ਜਨਵਰੀ-: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125 ਵੇਂ ਜਨਮ ਦਿਵਸ ਦੇ ਸਮਾਰੋਹ ਲਈ...
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ।
ਸ਼ੱਕੀ ਵਿਅਕਤੀ ਨੂੰ ਲੈਣ ਲਈ ਪੁਲੀਸ ਪ੍ਰੈੱਸ ਕਾਨਫਰੰਸ ਵਾਲੀ ਜਗ੍ਹਾ 'ਤੇ ਪਹੁੰਚੀ
. . .  1 day ago
ਸ਼ੱਕੀ ਵਿਅਕਤੀ ਦੀ ਸੁਰੱਖਿਆ ਲਈ ਅਸੀਂ ਇਸ ਨੂੰ ਪੁਲਸ ਦੇ ਹਵਾਲੇ ਕਰ ਰਹੇ ਹਾਂ- ਕੁਲਵੰਤ ਸਿੰਘ ਰਾਏ
. . .  1 day ago
ਸ਼ੱਕੀ ਵਿਅਕਤੀ ਨੇ ਮੰਨਿਆ ਕਿ ਸਾਡੀ ਟੀਮ ਵਿੱਚ ਦੋ ਲੜਕੀਆਂ ਵੀ ਸਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਬਾਲ ਫੁਲਵਾੜੀ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX