ਤਾਜਾ ਖ਼ਬਰਾਂ


ਹੁਣ ਗੇਂਦ ਆਮ ਆਦਮੀ ਪਾਰਟੀ ਦੇ ਪਾਲੇ 'ਚ - ਸੁਨੀਲ ਜਾਖੜ
. . .  8 minutes ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੁਣ ਗੇਂਦ ਆਦਮੀ ਪਾਰਟੀ ਦੇ ਪਾਲੇ ਵਿਚ ਹੈ। ਜਿਵੇਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਖਿਲਾਫ ਬਿਲ ਲਿਆਂਦੇ ਹਨ, ਉਸ ਤਰ੍ਹਾਂ...
ਕੱਲ੍ਹ ਦੇ ਮੁਕਾਬਲੇ ਅੱਜ ਸਕੂਲਾਂ ਵਿਚ ਬੱਚਿਆਂ ਦੀ ਹਾਜ਼ਰੀ ਵਧੀ
. . .  17 minutes ago
ਹਰੀਕੇ ਪੱਤਣ 20 ਅਕਤੂਬਰ (ਸੰਜੀਵ ਕੁੰਦਰਾ) - ਕੋਰੋਨਾ ਕਾਰਨ 7 ਮਹੀਨਿਆਂ ਤੋਂ ਬੰਦ ਪਏ ਸਕੂਲ ਬੀਤੇ ਕੱਲ੍ਹ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਤੋਂ ਬਾਅਦ 9ਵੀ ਤੋਂ 12ਵੀ ਜਮਾਤ ਤੱਕ ਸਕੂਲ ਖੋਲੇ ਗਏ ਸਨ। ਬੀਤੇ ਕੱਲ੍ਹ ਪਹਿਲੇ ਦਿਨ ਬੱਚਿਆਂ ਦੀ ਹਾਜ਼ਰੀ ਨਾ ਮਾਤਰ ਸੀ ਪਰੰਤੂ ਅੱਜ ਦੂਸਰੇ ਦਿਨ...
ਗੜ੍ਹਸ਼ੰਕਰ ਨੇੜੇ ਕੁਲ ਹਿੰਦ ਕਿਸਾਨ ਸਭਾ ਵਲੋਂ ਰਿਲਾਇੰਸ ਪੈਟਰੋਲ ਪੰਪ ’ਤੇ ਧਰਨਾ
. . .  21 minutes ago
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)- ਗੜ੍ਹਸ਼ੰਕਰ ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਪਨਾਮ ਵਿਖੇ ਰਿਲਾਇੰਸ ਪੈਟਰੋਲ ਪੰਪ ’ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਧਰਨਾ ਦੇ ਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਕਾਮਰੇਡ ਦਰਸ਼ਨ ਸਿੰਘ ਮੱਟੂ...
ਸ਼ਾਮੀਂ 6 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  29 minutes ago
ਨਵੀਂ ਦਿੱਲੀ, 20 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮੀਂ 6 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ...
ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਕਿਸਾਨ ਅੰਦੋਲਨ ਨੂੰ ਮਿਲ ਸਕਦੈ ਬਲ - ਰਾਜੇਵਾਲ
. . .  37 minutes ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਜ਼ਰੂਰ ਬਲ ਮਿਲੇਗਾ ਪਰ ਕੇਂਦਰ ਦੇ ਖਿਲਾਫ ਉਨ੍ਹਾਂ ਦਾ ਸੰਘਰਸ਼ ਜਿੱਤ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਬਾਕੀ ਪ੍ਰਤੀਕਿਰਿਆ...
ਵਾਲਮੀਕਿ ਸੰਤ ਸਮਾਜ ਵਲੋਂ ਹਾਥਰਸ ਸਮੂਹਿਕ ਜਬਰ ਜਨਾਹ ਤੇ ਸਕਾਲਰਸ਼ਿਪ ਘਪਲਾ ਮਾਮਲੇ 'ਚ ਧਰਨਾ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਹਰਮਿੰਦਰ ਸਿੰਘ) - ਵਾਲਮੀਕਿ ਸੰਤ ਸਮਾਜ ਵਲੋਂ ਉਤਰ ਪ੍ਰਦੇਸ਼ ਵਿਚ ਸਮੂਹਿਕ ਜਬਰ ਜਿਨਾਹ ਹੋਣ ਤੋਂ ਬਾਅਦ ਤਸ਼ੱਦਦ ਦੀ ਵਾਪਰੀ ਘਟਨਾ ਦੇ ਵਿਰੋਧ ਵਿਚ ਅਤੇ ਸਕਾਲਰਸ਼ਿਪ ਘਪਲੇ ਦੇ ਖਿਲਾਫ ਸਥਾਨਕ ਭੰਡਾਰੀ ਪੁਲ ਤੇ ਧਰਨਾ ਦਿੱਤਾ ਜਾ ਰਿਹਾ ਹੈ ਆਵਾਜਾਈ ਰੋਕ ਕੇ ਕੇਂਦਰ ਸਰਕਾਰ...
ਪੰਜਾਬ ਵਿਧਾਨ ਸਭਾ ਨੇ ਆਪਣਾ ਕਾਨੂੰਨ ਬਣਾਇਆ , ਇਸ ਨਾਲ ਸਾਰੇ ਵਰਗਾਂ ਨੂੰ ਲਾਭ ਹੋਵੇਗਾ: ਵਿਜੇ ਇੰਦਰ ਸਿੰਗਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਨੇ ਆਪਣਾ ਕਾਨੂੰਨ ਬਣਾਇਆ , ਇਸ ਨਾਲ...
ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦ ਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਮਿਲੇਗੀ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਮਾਨ/ਸੁਰਿੰਦਰਪਾਲ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਮਤੇ ਵਿਚ ਪ੍ਰਾਈਵੇਟ ਖਰੀਦਾਰਾਂ ਲਈ ਸਖਤ ਪ੍ਰਬੰਧ ਕੀਤੇ ਗਏ ਹਨ। ਐਮ.ਐਸ.ਪੀ. ਤੋਂ ਘੱਟ ਕੋਈ ਵੀ ਖਰੀਦਦਾਰ ਫਸਲ ਨਹੀਂ ਖਰੀਦੇਗਾ। ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦ ਦਾ ਹੈ ਤਾਂ...
ਦੇਵੀਦਾਸਪੁਰਾ ਰੇਲ ਮਾਰਗ ਤੇ ਕਿਸਾਨਾਂ ਦੇ ਚੱਲ ਰਿਹਾ ਧਰਨਾ 27ਵੇਂ ਦਿਨ ਵੀ ਜਾਰੀ
. . .  about 1 hour ago
ਪੰਜਾਬ ਸਰਕਾਰ ਦੇ ਮਤੇ ਦੇ ਖਰੜੇ ਵਿੱਚ ਕਿਸਾਨਾਂ ਦੀ ਰਾਖੀ ਲਈ ਕੇਂਦਰ ਪਾਸੋਂ ਖੇਤੀ ਕਾਨੂੰਨ/ਬਿਜਲੀ ਬਿੱਲ ਮਨਸੂਖ਼ ਕਰਨ ਦੀ ਮੰਗ
. . .  about 1 hour ago
ਚੰਡੀਗੜ੍ਹ, 20 ਅਕਤੂਬਰ - ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ...
ਕਿਸਾਨਾਂ ਦੇ ਹਿੱਤਾਂ ਲਈ ਅਸਤੀਫ਼ਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ - ਕੈਪਟਨ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਆਪਣੇ ਸੰਬੋਧਨ ਵਿਚ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਅੱਗੇ ਝੁਕਣ ਦੀ ਬਜਾਏ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ...
ਕੇਂਦਰ ਵਿਰੁੱਧ ਦ੍ਰਿੜ੍ਹਤਾ ਦਿਖਾਉਣ 'ਤੇ ਜਾਖੜ ਨੇ ਕੈਪਟਨ ਦੀ ਕੀਤੀ ਸ਼ਲਾਘਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਕੇਂਦਰ ਨੂੰ ਸਿੱਧੀ ਚੁਣੌਤੀ ਦੇਣ ਅਤੇ ਕਿਸਾਨਾਂ ਦੇ ਹੱਕ 'ਚ ਅਸਤੀਫ਼ਾ ਦੇਣ ਲਈ...
ਵਿਸ਼ੇਸ਼ ਇਜਲਾਸ ਅੱਗੇ ਵਧਾਉਣ ਲਈ ਬ੍ਰਹਮ ਮੋਹਿੰਦਰਾ ਨੇ ਦਿੱਤਾ ਮਤਾ
. . .  about 2 hours ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਧਾਨ ਸਭਾ ਦਾ ਇਜਲਾਸ ਬੁੱਧਵਾਰ ਤੱਕ ਅੱਗੇ ਵਧਾਉਣ ਬਾਰੇ ਪ੍ਰਸਤਾਵ ਦਿੱਤਾ ਹੈ। ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ...
ਪੰਜਾਬ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਬਿੱਲ 'ਚ ਹਨ ਕਿਸਾਨਾਂ ਦੇ ਹਿਤ 'ਚ ਇਹ ਖ਼ਾਸ ਪ੍ਰਬੰਧ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ 'ਚ ਲਿਆਂਦੇ ਗਏ ਬਿੱਲ 'ਚ ਇਹ ਦਰਜ ਕੀਤਾ ਗਿਆ ਹੈ ਕਿ ਜੇਕਰ ਕੋਈ ਪ੍ਰਾਈਵੇਟ ਫਰਮ ਦਾ ਵਿਅਕਤੀ...
ਭਿਆਨਕ ਹਾਦਸੇ ਵਿਚ ਪਿਤਾ ਦੀ ਮੌਤ, ਬੇਟੀ ਗੰਭੀਰ ਫੱਟੜ
. . .  about 2 hours ago
ਬਾਘਾਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ) - ਬੀਤੀ ਰਾਤ ਸਥਾਨਕ ਸ਼ਹਿਰ ਤੋਂ ਥੋੜ੍ਹੀ ਦੂਰ ਕੋਟਕਪੂਰਾ ਸੜਕ ਉੱਪਰ ਰਾਧਾ ਸੁਆਮੀ ਸਤਸੰਗ ਭਵਨ ਨੇੜੇ ਇਕ ਟਰਾਲੇ ਤੇ ਛੋਟੇ ਹਾਥੀ (ਫੋਰਵੀਲਰ) ਦੀ ਭਿਆਨਕ ਟੱਕਰ ਵਿਚ ਨਵਜੋਤ ਸਿੰਘ ਦੀ ਮੌਤ ਹੋ ਗਈ ਹੈ ਤੇ ਉਸ ਦੀ ਬੇਟੀ ਖ਼ੁਸ਼ਦੀਪ ਕੌਰ ਗੰਭੀਰ ਫੱਟੜ...
ਸਦਨ 'ਚ ਮੁੱਖ ਮੰਤਰੀ ਆਪਣੀ ਆਵਾਜ਼ ਤਾਂ ਲੋਕ ਤੱਕ ਪਹੁੰਚਾ ਰਹੇ ਹਨ ਪਰ ਵਿਰੋਧੀ ਧਿਰਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਣ ਨਹੀਂ ਦਿੱਤੀ ਜਾ ਰਹੀ- ਵਿਰੋਧੀ ਧਿਰ
. . .  about 2 hours ago
ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰ ਰਹੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ
. . .  about 2 hours ago
ਕੇਂਦਰ ਭੁਲਾਇਆ ਪੰਜਾਬ ਦਾ ਯੋਗਦਾਨ, ਕੇਂਦਰ ਸਰਕਾਰ ਚਾਹੇ ਤਾਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰ ਸਕਦੀ ਹੈ- ਕੈਪਟਨ
. . .  about 2 hours ago
ਕੇਂਦਰ ਦੇ ਕਾਨੂੰਨਾਂ ਵਿਰੁੱਧ ਬਿੱਲ ਪੇਸ਼ ਕਰਕੇ ਰਾਜਪਾਲ ਨੂੰ ਭੇਜਾਂਗੇ, ਚਾਹੇ ਉਹ ਪਾਸ ਕਰਨ ਜਾਂ ਨਾ- ਕੈਪਟਨ
. . .  about 2 hours ago
ਪੂਰਾ ਪੰਜਾਬ ਕਿਸਾਨਾਂ ਦੇ ਨਾਲ ਹੈ, ਲੋੜ ਪੈਣ 'ਤੇ ਸੰਘਰਸ਼ ਨੂੰ ਤੇਜ਼ ਕਰਾਂਗੇ ਪਰ ਅਸੀਂ ਸਿਰ ਨਹੀਂ ਝੁਕਾਵਾਂਗੇ- ਕੈਪਟਨ
. . .  about 2 hours ago
ਕੈਪਟਨ ਨੇ ਇਕ ਵਾਰ ਫਿਰ ਕਿਸਾਨਾਂ ਨੂੰ ਰੇਲ ਲਾਈਨਾਂ ਤੋਂ ਹਟਣ ਦੀ ਕੀਤੀ ਅਪੀਲ
. . .  about 3 hours ago
ਪੰਜਾਬ ਦੇ ਹਿੱਤ 'ਚ ਅਸਤੀਫ਼ਾ ਦੇਣਾ ਕਿਹੜੀ ਗੱਲ ਹੈ, ਮੇਰਾ ਅਸਤੀਫ਼ਾ ਮੇਰੀ ਜੇਬ 'ਚ ਹੈ- ਕੈਪਟਨ
. . .  about 3 hours ago
ਮੈਂ ਨਹੀਂ ਚਾਹੁੰਦਾ ਕਿ ਪੰਜਾਬ ਦਾ ਮਾਹੌਲ ਵਿਗੜੇ, ਇਸ ਲਈ ਸਾਨੂੰ ਸੋਚ-ਸਮਝ ਕੇ ਚੱਲਣਾ ਪਏਗਾ- ਕੈਪਟਨ
. . .  about 3 hours ago
ਅਸੀਂ ਕਿਸਾਨਾਂ ਦੇ ਨਾਲ ਹਾਂ, ਕਿਸਾਨ ਸਾਡਾ ਸਾਥ ਦੇਣ- ਮੁੱਖ ਮੰਤਰੀ ਪੰਜਾਬ
. . .  about 3 hours ago
ਟੋਲ ਪਲਾਜ਼ੇ ਰੋਕਣ ਨਾਲ ਕੇਂਦਰ ਨੂੰ ਕੋਈ ਫ਼ਰਕ ਨਹੀਂ ਪਏਗਾ- ਕੈਪਟਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਪਰਵਾਸੀ ਸਮਸਿਆਵਾਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX