ਤਾਜਾ ਖ਼ਬਰਾਂ


ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਘਰ ’ਚ ਆਪਣੇ ਨਾਲ ਲਗਾਇਆ ਮਾਰਕੁੱਟ ਦਾ ਇਲਜ਼ਾਮ
. . .  3 minutes ago
ਨਵੀਂ ਦਿੱਲੀ, 13 ਮਈ- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਵੱਡਾ ਹੰਗਾਮਾ ਹੋ ਗਿਆ। ‘ਆਪ’ ਵਲੋਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਨੂੰ ਫੋਨ ਕਰ ਕਿਹਾ ਕਿ ਉਨ੍ਹਾਂ ਦੇ ਨਾਲ ਮੁੱਖ.....
ਆਰ.ਜੇ.ਡੀ. ਉਮੀਦਵਾਰ ਮੀਸਾ ਭਾਰਤੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ
. . .  16 minutes ago
ਬਿਹਾਰ, 13 ਮਈ-ਪਾਟਲੀਪੁੱਤਰ ਲੋਕ ਸਭਾ ਸੀਟ ਤੋਂ ਆਰ.ਜੇ.ਡੀ. ਉਮੀਦਵਾਰ, ਮੀਸਾ ਭਾਰਤੀ ਨੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ। ਇਸ ਦੌਰਾਨ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ...
ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਰੇ ਨਾਮਜ਼ਦਗੀ ਪੱਤਰ
. . .  25 minutes ago
ਅੰਮ੍ਰਿਤਸਰ, 13 ਮਈ (ਰੇਸ਼ਮ ਸਿੰਘ)-ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਨਾਲ ਸਾਬਕਾ ਉਪ....
ਪਹਿਲੇ ਚਾਰ ਘੰਟਿਆਂ ਵਿਚ 24 ਫ਼ੀਸਦੀ ਤੋਂ ਵੱਧ ਪੋਲਿੰਗ ਦਰਜ- ਚੋਣ ਕਮਿਸ਼ਨ
. . .  25 minutes ago
ਨਵੀਂ ਦਿੱਲੀ, 13 ਮਈ- ਭਾਰਤੀ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਂਧਰਾ ਪ੍ਰਦੇਸ਼ ’ਚ ਹਿੰਸਾ ਅਤੇ ਉਤਰ ਪ੍ਰਦੇਸ਼ ਦੇ ਕੁਝ ਪਿੰਡਾਂ ’ਚ ਚੋਣ ਬਾਈਕਾਟ ਦੀਆਂ ਖ਼ਬਰਾਂ ਵਿਚਾਲੇ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ....
ਸੀ.ਬੀ.ਐਸ.ਈ. ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ
. . .  27 minutes ago
ਨਵੀਂ ਦਿੱਲੀ, 13 ਮਈ-ਸੀ.ਬੀ.ਐਸ.ਈ. ਨੇ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ ਤੇ ਸੀ.ਬੀ.ਐਸ.ਈ. ਦਸਵੀਂ ਜਮਾਤ ਦੇ ਨਤੀਜਿਆਂ ਵਿਚ ਕੁੱਲ ਮਿਲਾ ਕੇ ਪਾਸ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਾਲ ਲੈ ਰਾਜਾ ਵੜਿੰਗ ਨੇ ਭਰੇ ਨਾਮਜ਼ਦਗੀ ਪੱਤਰ
. . .  30 minutes ago
ਲੁਧਿਆਣਾ, 13 (ਜਗਮੀਤ ਸਿੰਘ) - ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਸਿੱਧੂ ਮੂਸੇਵਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਾਲ ਲੈ ਅੱਜ ਆਪਣੀ ਨਾਮਜ਼ਦਗੀ ਭਰੀ.....
ਘੁਬਾਇਆ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਰੇ ਨਾਮਜ਼ਦਗੀ ਪੱਤਰ
. . .  49 minutes ago
ਫਿਰੋਜ਼ਪੁਰ, 13 ਮਈ (ਦਵਿੰਦਰ ਪਾਲ ਸਿੰਘ)-ਫਿਰੋਜ਼ਪੁਰ ਲੋਕ ਸਭਾ ਹਲਕੇ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼....
ਮਨੀ ਲਾਂਡਰਿੰਗ ਮਾਮਲਾ: ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਈ.ਡੀ. ਤੋਂ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਖ਼ਿਲਾਫ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ 17 ਮਈ ਤੱਕ ਈ.ਡੀ. ਤੋਂ ਜਵਾਬ ਮੰਗਿਆ ਹੈ।
2024 ਦੀ ਲੋਕ ਸਭਾ ਚੋਣ ਭਾਰਤ ਦੇ ਭਵਿੱਖ ਦਾ ਕਰੇਗੀ ਫੈਸਲਾ - ਪੀ.ਐਮ. ਨਰਿੰਦਰ ਮੋਦੀ
. . .  about 1 hour ago
ਮੁਜ਼ੱਫਰਪੁਰ, (ਬਿਹਾਰ), 13 ਮਈ-ਮੁਜ਼ੱਫਰਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਇਹ ਦੇਸ਼ ਦੀ ਚੋਣ ਹੈ, ਇਹ ਭਾਰਤ ਦੇ ਭਵਿੱਖ ਦਾ ਫੈਸਲਾ ਕਰਨ ਦੀ ਚੋਣ ਹੈ। ਦੇਸ਼ ਇਕ ਕਮਜ਼ੋਰ ਅਤੇ ਅਸਥਿਰ...
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 1 hour ago
ਪਟਿਆਲਾ, 13 ਮਈ-ਪਟਿਆਲਾ ਤੋਂ ਲੋਕ ਸਭਾ ਚੋਣਾਂ ਲਈ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ...
ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 1 hour ago
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਹ ਪੈਦਲ ਮਾਰਚ ਕਰਦੇ....
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁੱਜੇ ਅਨੁਰਾਗ ਠਾਕੁਰ
. . .  about 1 hour ago
ਸ਼ਿਮਲਾ, 13 ਮਈ- ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ, ਅਨੁਰਾਗ ਠਾਕੁਰ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਹਮੀਰਪੁਰ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਦੇ....
ਰਾਜ ਵਿਧਾਨ ਸਭਾ ਚੋਣਾਂ: ਆਂਧਰਾ ਪ੍ਰਦੇਸ਼ ਵਿਚ ਹੁਣ ਤੱਕ 23 ਫ਼ੀਸਦੀ ਤੇ ਓਡੀਸ਼ਾ ਵਿਚ 23.28 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਨਵੀਂ ਦਿੱਲੀ, 13 ਮਈ- ਚੋਣ ਕਮਿਸ਼ਨ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਵਿਚ ਇਸ ਦੀ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਵੇਰੇ 11 ਵਜੇ ਤੱਕ 23.00% ਮਤਦਾਨ ਹੋਇਆ। ਇਸ ਹੀ ਤਰ੍ਹਾਂ ਓਡੀਸ਼ਾ....
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ
. . .  18 minutes ago
ਅੰਮ੍ਰਿਤਸਰ, 13 ਮਈ (ਜਸਵੰਤ ਸਿੰਘ ਜੱਸ)-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ.....
ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ....
ਡੈਮੋਕਰੈਟਿਕ ਟੀਚਰ ਫਰੰਟ ਦੇ ਚੋਣ ਇਜਲਾਸ ਵਿਚ ਸੁਖਵਿੰਦਰ ਗਿਰ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਅਮਨ ਵਸ਼ਿਸ਼ਟ ਨੂੰ ਚੁਣਿਆ ਗਿਆ ਜ਼ਿਲ੍ਹਾ ਸਕੱਤਰ
. . .  about 2 hours ago
ਸੰਗਰੂਰ, 13 ਮਈ (ਧੀਰਜ ਪਸ਼ੌਰੀਆ )-ਡੈਮੋਕਰੈਟਿਕ ਟੀਚਰ ਫਰੰਟ ਸੰਗਰੂਰ ਦੇ ਚੋਣ ਇਜਲਾਸ ਵਿਚ ਡੈਮੋਕਰੈਟਿਕ ਟੀਚਰ ਫਰੰਟ ਦੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸੁਖਵਿੰਦਰ ਗਿਰ ਨੂੰ ਬਤੌਰ ਜ਼ਿਲ੍ਹਾ ਪ੍ਰਧਾਨ, ਅਮਨ ਵਸ਼ਿਸ਼ਟ.....
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ 12ਵੀਂ ਜਮਾਤ ਦੇ ਨਤੀਜੇ ਕੀਤੇ ਘੋਸ਼ਿਤ
. . .  1 minute ago
ਨਵੀਂ ਦਿੱਲੀ, 13 ਮਈ- ਸੀ.ਬੀ.ਐਸ.ਈ. ਨੇ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਿਚ ਪਾਸ ਪ੍ਰਤੀਸ਼ਤਤਾ 87.89 ਫ਼ੀਸਦੀ ਰਹੀ ਜੋ ਕਿ ਪਿਛਲੇ ਸਾਲ ਨਾਲੋਂ 0.65 ਫ਼ੀਸਦੀ ਵਧੀ ਹੈ। ਇਸ ਵਿਚ ਕੁੜੀਆਂ...
ਨਾਮਜ਼ਦਗੀ ਤੋਂ ਪਹਿਲਾਂ ਪਰਿਵਾਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 2 hours ago
ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ....
ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਸੁਰਜੀਤ ਪਾਤਰ
. . .  about 2 hours ago
ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਸੁਰਜੀਤ ਪਾਤਰ
ਨਰਿੰਦਰ ਮੋਦੀ ਪਟਨਾ ਸਾਹਿਬ ਆਉਣ ਵਾਲੇ ਬਣੇ ਪਹਿਲੇ ਪ੍ਰਧਾਨ ਮੰਤਰੀ- ਰਵੀਸ਼ੰਕਰ ਪ੍ਰਸਾਦ
. . .  about 2 hours ago
ਪਟਨਾ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦੁਆਰਾ ਪਟਨਾ ਸਾਹਿਬ ਦੀ ਫੇਰੀ ’ਤੇ ਪਟਨਾ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਅਸਲ ਵਿਚ ਮਾਣ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ....
ਕੰਡਿਆਲੀ ਤਾਰ ਤੋਂ ਪਾਰ ਨਾੜ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਖੇਮਕਰਨ, 13 ਮਈ (ਰਾਕੇਸ਼ ਬਿੱਲਾ)- ਬੀ. ਐਸ. ਐਫ਼. ਦੀ 101 ਬਟਾਲੀਅਨ ਦੀ ਸੀਮਾ ਚੌਕੀ ਹਰਭਜਨ ਅਧੀਨ ਪੈਂਦੀ ਕੰਡਿਆਲੀ ਤਾਰ ਤੋਂ ਪਾਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਵਿਰੁੱਧ ਥਾਣਾ ਖੇਮਕਰਨ ’ਚ....
ਸੜਕ ਹਾਦਸੇ ਚ ਪਤੀ-ਪਤਨੀ ਦੀ ਮੌਤ, 7 ਜ਼ਖ਼ਮੀ
. . .  about 2 hours ago
ਜਖਵਾਲੀ, 13 ਮਈ (ਨਿਰਭੈ ਸਿੰਘ) - ਸਰਹਿੰਦ-ਪਟਿਆਲਾ ਰੋਡ 'ਤੇ ਪਿੰਡ ਨੌਲੱਖਾ ਬੀਤੀ ਦੇਰ ਰਾਤ ਨੂੰ ਵਾਪਰੇ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖ਼ਮੀ ਹੋ ਗਏ। ਕੈਂਟਰ ਅਤੇ ਕਾਰ ਵਿਚਕਾਰ...
ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਪਟਨਾ ਸਾਹਿਬ ਹੋਏ ਨਤਮਸਤਕ
. . .  about 2 hours ago
ਪਟਨਾ, 13 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰਦੁਆਰਾ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਲੰਗਰ ਬਣਾਉਣ ਤੇ ਵਰਤਾਉਣ ਦੀ ਸੇਵਾ...
ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ. ਅੱਜ ਕਾਂਗਰਸ ਚ ਹੋਣਗੇ ਸ਼ਾਮਿਲ
. . .  about 3 hours ago
ਅੰਮ੍ਰਿਤਸਰ, 13 ਮਈ (ਰੇਸ਼ਮ ਸਿੰਘ) - ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ. ਅੱਜ ਕਾਂਗਰਸ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੂੰ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਵਿਚ ਸ਼ਾਮਿਲ...
ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ ਵੋਟਿੰਗ ਜਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਮੱਘਰ ਸੰਮਤ 550

ਕਰੰਸੀ- ਸਰਾਫਾ - ਮੋਸਮ

02-03-2018

02-03-2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

11.4  ਸੈ:

 

---

ਘੱਟ ਤੋਂ ਘੱਟ  

7.04 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

14.00  ਸੈ:

 

---

ਘੱਟ ਤੋਂ ਘੱਟ  

08.04 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

16.4  ਸੈ:

 

---

ਘੱਟ ਤੋਂ ਘੱਟ  

6.6 ਸੈ:

 

---

ਦਿਨ ਦੀ ਲੰਬਾਈ 10 ਘੰਟੇ ਮਿੰਟ

ਭਵਿਖਵਾਣੀ

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ        
ਯੂ ਏ ਈ ਦਰਾਮ        

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX