ਤਾਜਾ ਖ਼ਬਰਾਂ


ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਸਰਕਾਰ ਨੇ ਸੋਧ ਕਰਨ ਦੇ ਦਿੱਤੇ ਸੰਕੇਤ
. . .  1 minute ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  5 minutes ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  8 minutes ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  10 minutes ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  14 minutes ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  18 minutes ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  25 minutes ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  25 minutes ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  50 minutes ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  52 minutes ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  50 minutes ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਰਾਮਾਂ ਮੰਡੀ 'ਚ ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 1 hour ago
ਰਾਮਾਂ ਮੰਡੀ, 5 ਦਸੰਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਕੇਂਦਰ...
ਲਾਢੂਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
. . .  about 1 hour ago
ਲਾਢੂਵਾਲ, 5 ਦਸੰਬਰ (ਬਲਬੀਰ ਸਿੰਘ ਰਾਣਾ)- ਲਾਢੂਵਾਲ ਟੋਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਲਾਗੂ ਕੀਤੇ 3 ਕਾਨੂੰਨਾਂ ਦੇ ਵਿਰੋਧ 'ਚ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ...
ਕਾਰ ਸੇਵਾ ਵਾਲੇ ਸੰਤਾਂ ਦੀ ਅਗਵਾਈ 'ਚ ਰਾਸ਼ਨ ਅਤੇ ਹੋਰ ਸਮਾਨ ਲੈ ਕੇ ਜਥਾ ਦਿੱਲੀ ਰਵਾਨਾ
. . .  about 1 hour ago
ਚੌਗਾਵਾਂ, 5 ਦਸੰਬਰ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੌਗਾਵਾਂ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਬਰਾੜ ਤੋਂ ਅੱਜ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਗੁਰੂ ਕੇ ਬਾਗ ਵਾਲੇ...
ਕੇਂਦਰ ਨਾਲ ਗੱਲਬਾਤ ਕਰ ਰਹੇ ਕਿਸਾਨ ਆਗੂਆਂ ਲਈ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਭੇਜਿਆ ਗਿਆ ਲੰਗਰ
. . .  about 1 hour ago
ਨਵੀ ਦਿੱਲੀ, 5 ਦਸੰਬਰ (ਜਗਤਾਰ ਸਿੰਘ)- ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਕਿਸਾਨਾਂ ਆਗੂਆਂ ਲਈ ਵਿਗਿਆਨ ਭਵਨ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ...
ਕਿਸਾਨ ਜਥੇਬੰਦੀਆਂ ਨੇ ਬਹਿਰਾਮ 'ਚ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
. . .  about 1 hour ago
ਬੰਗਾ, 5 ਦਸੰਬਰ( ਜਸਬੀਰ ਸਿੰਘ ਨੂਰਪੁਰ, ਨਛੱਤਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਬਹਿਰਾਮ-ਬੰਗਾ ਮੁੱਖ ਮਾਰਗ 'ਤੇ ਕਿਸਾਨਾਂ ਵਲੋਂ ਅੱਜ ਜਾਮ ਲਗਾਇਆ ਗਿਆ ਅਤੇ ਮੋਦੀ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 74ਵੇਂ ਦਿਨ ਵੀ ਜਾਰੀ
. . .  about 1 hour ago
ਜੰਡਿਆਲਾ ਗੁਰੂ, 5 ਦਸੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ...
ਕਿਸਾਨ ਯੂਨੀਅਨ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
. . .  about 2 hours ago
ਓਠੀਆਂ, 5 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ 'ਚ ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ...
ਵਿਗਿਆਨ ਭਵਨ ਵਿਖੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਦਿੱਲੀ ਦੇ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ...
ਜੰਡਿਆਲਾ ਮੰਜਕੀ 'ਚ ਫੂਕਿਆ ਗਿਆ ਮੋਦੀ ਸਰਕਾਰ ਦਾ ਪੁਤਲਾ
. . .  about 2 hours ago
ਜੰਡਿਆਲਾ ਮੰਜਕੀ, 5 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਖੇਤੀ ਕਾਨੂੰਨਾਂ ਖ਼ਿਲਾਫ਼ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਅੱਜ ਮਾਰਚ ਕੀਤਾ ਗਿਆ ਅਤੇ ਸਥਾਨਕ ਕਸਬੇ ਦੇ...
ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਣ ਉਪਰੰਤ ਦਿੱਲੀ ਰਵਾਨਾ ਹੋਏ ਕਿਸਾਨ
. . .  about 2 hours ago
ਸਮੁੰਦੜਾ (ਹੁਸ਼ਿਆਰਪੁਰ), 5 ਦਸੰਬਰ (ਤੀਰਥ ਸਿੰਘ ਰੱਕੜ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਸਮੁੰਦੜਾ ਵਿਖੇ ਕਿਰਤੀ ਕਿਸਾਨ ਯੂਨੀਅਨ ਆਗੂ ਕੁਲਵਿੰਦਰ ਚਾਹਲ ਅਤੇ ਮੁਕੇਸ਼ ਕੁਮਾਰ ਸੂਬਾ ਆਗੂ ਡੀ. ਐਮ. ਐਫ. ਦੀ ਅਗਵਾਈ...
ਵਿਗਿਆਨ ਭਵਨ 'ਚ ਪਹੁੰਚੇ ਖੇਤੀਬਾੜੀ ਮੰਤਰੀ ਤੋਮਰ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਿੱਲੀ ਦੇ ਵਿਗਿਆਨ...
ਪਿੰਡ ਕੋਹਾਲਾ 'ਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਕੀਤਾ ਗਿਆ ਮੋਦੀ ਸਰਕਾਰ ਦਾ ਪਿੱਟ ਸਿਆਪਾ
. . .  about 2 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਵਿਖੇ ਅੱਜ ਸੈਂਕੜੇ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸਮੂਹ ਪਿੰਡ ਵਾਸੀ ਵੀ ਸ਼ਾਮਲ ਸਨ, ਨੇ ਦਿੱਲੀ ਵਿਖੇ ਕਿਸਾਨਾਂ ਵਲੋਂ ਵਿੱਢੇ ਸੰਘਰਸ਼ 'ਚ...
ਸਿੰਘੂ ਬਾਰਡਰ 'ਤੇ ਯੂਨਾਈਟਿਡ ਸਿੱਖਜ਼ ਆਰਗੇਨਾਈਜ਼ੇਸ਼ਨ ਨੇ ਲਾਇਆ ਮੈਡੀਕਲ ਕੈਂਪ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਸਿੰਘੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਐਨ. ਜੀ. ਓ. ਯੂਨਾਈਟਿਡ ਸਿੱਖਜ਼ ਆਰਗੇਨਾਈਜ਼ੇਸ਼ਨ ਵਲੋਂ ਮੈਡੀਕਲ ਕੈਂਪ ਲਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਪਰਵਾਸੀ ਸਮਸਿਆਵਾਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX