ਤਾਜਾ ਖ਼ਬਰਾਂ


ਰਾਜਪਾਲ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਵਿਧਾਇਕ ਪਹੁੰਚੇ ਰਾਜ ਭਵਨ
. . .  2 minutes ago
ਰਾਜਪਾਲ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਵਿਧਾਇਕ ਪਹੁੰਚੇ ਰਾਜ ਭਵਨ...
ਰਾਜਪਾਲ ਤੋਂ ਬਾਅਦ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੀ ਹੈ ਪੰਜਾਬ ਸਰਕਾਰ, ਮੁਲਾਕਾਤ ਲਈ ਮੰਗਿਆ ਸਮਾਂ
. . .  6 minutes ago
ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਦੇ ਵਿਧਾਇਕ ਵੀ ਕਰਨਗੇ ਰਾਜਪਾਲ ਪੰਜਾਬ ਨਾਲ ਮੁਲਾਕਾਤ
. . .  8 minutes ago
ਸੁਨਾਮ 'ਚ 20ਵੇਂ ਦਿਨ ਵੀ ਗਰਜੇ ਕਿਸਾਨ
. . .  8 minutes ago
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢੇ ਗਏ ਕਿਸਾਨ ਸੰਘਰਸ਼ ਦੇ 20ਵੇਂ ਦਿਨ ਕੁਝ...
ਪਠਾਨਕੋਟ 'ਚ ਕੋਰੋਨਾ ਦੇ 10 ਹੋਰ ਮਾਮਲੇ ਆਏ ਸਾਹਮਣੇ
. . .  10 minutes ago
ਪਠਾਨਕੋਟ, 20 ਅਕਤੂਬਰ (ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ 'ਚ ਅੱਜ 10 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ...
ਰਾਜਪਾਲ ਨੂੰ ਮਿਲਣ ਲਈ ਮੁੱਖ ਮੰਤਰੀ ਤੇ ਵਿਧਾਇਕ ਪਹੁੰਚੇ
. . .  15 minutes ago
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾਇਆ ਗਿਆ
. . .  22 minutes ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾ ਦਿੱਤਾ...
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਵਿਧਾਨ ਸਭਾ ਵਿਚ ਪਾਸ
. . .  26 minutes ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿਲ ਪਾਸ ਕਰ ਦਿੱਤੇ ਗਏ ਹਨ। ਥੋੜ੍ਹੀ ਹੀ ਦੇਰ ਵਿਚ ਇਨ੍ਹਾਂ ਬਿੱਲਾਂ 'ਤੇ ਮੁੱਖ ਮੰਤਰੀ ਕੈਪਟਨ ਪੰਜਾਬ ਦੇ...
ਕੇਂਦਰ ਦੀ ਭਾਜਪਾ ਸਰਕਾਰ ਦੇ ਵਿਰੋਧ 'ਚ ਕਿਸਾਨ 20ਵੇਂ ਦਿਨ ਵੀ ਡਟੇ ਰੇਲ ਪੱਟੜੀਆਂ ਉੱਤੇ
. . .  37 minutes ago
ਜੈਤੋ (ਫ਼ਰੀਦਕੋਟ), 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੋਧ ਵਿਚ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਰੋਸ...
ਕਿਸਾਨਾਂ ਨੇ ਸਾਂਪਲਾ ਦੀ ਪ੍ਰੈਸ ਕਾਨਫ਼ਰੰਸ ਤੋਂ ਪਹਿਲਾ ਕੀਤਾ ਘਿਰਾਓ
. . .  54 minutes ago
ਜਲੰਧਰ, 20 ਅਕਤੂਬਰ (ਚਿਰਾਗ਼ ਸ਼ਰਮਾ) - ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾ ਇੱਥੇ ਕਿਸਾਨਾਂ ਵਲੋਂ ਸਰਕਟ ਹਾਊਸ...
ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਮੌਕੇ ਸਮਾਗਮ
. . .  58 minutes ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ) - ਅਠਾਰ੍ਹਵੀਂ ਸਦੀ ਦੇ ਮਹਾਨ ਜਰਨੈਲ ਸ੍ਰੀ ਅਕਾਲ ਤਖਤ ਸਾਹਿਬ ਦੇ 5ਵੇਂ ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ 'ਸੁਲਤਾਨ-ਉਲ-ਕੌਮ' ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸਬੰਧੀ ਸਮਾਗਮ ਅੱਜ ਗੁਰਦੁਆਰਾ...
ਪੰਜਾਬ ਆਪਣੇ ਦਮ 'ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਤੀ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਭਵਿੱਖ ਦੇ ਤੌਖਲਿਆਂ ਦੇ ਮੱਦੇਨਜ਼ਰ ਪੰਜਾਬ ਦੀ ਕਮਾਈ 'ਚ ਵਾਧਾ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਆਪਣੇ ਦਮ 'ਤੇ ਐਮ.ਐਸ.ਪੀ ਉੱਤੇ ਯਕੀਨੀ...
ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ, ਪ੍ਰਗਟਾਈ ਖ਼ੁਸ਼ੀ
. . .  about 1 hour ago
ਸੁਲਤਾਨਪੁਰ ਲੋਧੀ/ਗੁਰੂ ਹਰ ਸਹਾਏ/ਹਰੀਕੇ ਪੱਤਣ, 20 ਅਕਤੂਬਰ (ਥਿੰਦ, ਹੈਪੀ ,ਲਾਡੀ/ਹਰਚਰਨ ਸਿੰਘ ਸੰਧੂ/ਸੰਜੀਵ ਕੁੰਦਰਾ) - ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਬਿੱਲਾਂ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ਦੇ...
ਵੱਖ ਵੱਖ ਸਿੱਖ ਸ਼ਖ਼ਸੀਅਤਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਲਾਪਤਾ ਪਾਵਨ ਸਰੂਪ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ) - ਵੱਖ ਵੱਖ ਸਿੱਖ ਜਥੇਬੰਦੀਆਂ ਨਾਲ ਸਬੰਧਿਤ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਜਥੇਦਾਰ ਅਕਾਲ ਤਖਤ ਨੂੰ ਅਪੀਲ ਕੀਤੀ ਗਈ ਕਿ 328 ਲਾਪਤਾ ਪਾਵਨ ਸਰੂਪਾਂ ਦੀ ਭੇਟਾ ਵਿਚ ਹੇਰਾਫੇਰੀ ਕਰਨ ਦੇ ਮਾਮਲੇ ਵਿਚ ਦੋਸ਼ੀ...
ਮੈਨੂੰ ਅਜਿਹੀ ਭਾਸ਼ਾ ਪਸੰਦ ਨਹੀਂ - ਰਾਹੁਲ ਗਾਂਧੀ ਨੇ ਕਮਲਨਾਥ ਦੀ 'ਆਈਟਮ' ਵਾਲੀ ਟਿੱਪਣੀ ਦੀ ਕੀਤੀ ਆਲੋਚਨਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ 'ਆਈਟਮ' ਵਾਲੀ ਟਿੱਪਣੀ 'ਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਨਿੱਜੀ ਤੌਰ 'ਤੇ ਅਜਿਹੀ ਭਾਸ਼ਾ ਪਸੰਦ ਨਹੀਂ ਕਰਦੇ। ਇਹ ਪ੍ਰਸੰਸਾਯੋਗ ਨਹੀਂ ਹੈ। ਕਮਲਨਾਥ ਵਲੋਂ ਅਜਿਹੀ ਟਿੱਪਣੀ ਕੀਤੇ ਜਾਣਾ...
ਜਥੇਦਾਰ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੰਗਾਮੀ ਮੀਟਿੰਗ 22 ਅਕਤੂਬਰ ਨੂੰ ਬੁਲਾਈ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸ.ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੀ ਕੋਰ ਕਮੇਟੀ, ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਜਥੇਦਾਰਾਂ ਦੀ ਹੰਗਾਮੀ ਮੀਟਿੰਗ 22 ਅਕਤੂਬਰ ਦਿਨ ਵੀਰਵਾਰ ਪਾਰਟੀ ਦੇ ਮੁੱਖ ਦਫ਼ਤਰ ਗੁਰੂ ਹਰ ਰਾਏ ਐਨਕਲੇਵ ਨਜ਼ਦੀਕ...
ਵਿਧਾਇਕਾਂ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨਗੇ ਕੈਪਟਨ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਸਮੇਤ ਪੰਜਾਬ ਦੇ ਰਾਜਪਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਰਾਜ ਭਵਨ ਵਿਖੇ ਮੀਡੀਆ ਨੂੰ...
ਵਿਧਾਨ ਸਭਾ ਵਿਚ ਲਏ ਗਏ ਫ਼ੈਸਲਿਆਂ ਮਗਰੋਂ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 2 hours ago
ਚੰਡੀਗੜ੍ਹ/ਜਲਾਲਾਬਾਦ/ਮਲੋਟ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ/ਜਤਿੰਦਰਪਾਲ ਸਿੰਘ/ਪਾਟਿਲ) - ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕਿਸਾਨਾਂ ਦੇ ਲਈ ਲਏ ਗਏ ਫ਼ੈਸਲਿਆਂ ਮਗਰੋਂ ਪੰਜਾਬ ਦੇ ਕਾਂਗਰਸੀ ਨੇਤਾ ਜਸ਼ਨ ਮਨਾ ਰਹੇ ਹਨ। ਇਸੇ ਤਹਿਤ ਜਲਾਲਾਬਾਦ ਵਿਖੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ...
ਜਥੇ. ਸੇਵਾ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਅਕਾਲੀ ਦਲ ਡੈਮੋਕ੍ਰੇਟਿਕ ਦਾ ਇੱਕ ਵਫਦ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜਾ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ/ ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਮੈਂਬਰ ਸੇਵਾ ਸਿੰਘ ਸੇਖਵਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਮੰਗ ਪੱਤਰ ਦੇਣ...
ਸਿੱਧੂ ਨੇ ਕੀਤੀ ਕੈਪਟਨ ਦੀ ਪ੍ਰਸੰਸਾ, ਦੱਸਿਆ ਇਤਿਹਾਸਕ
. . .  about 2 hours ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਸਦਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਜੋ ਫੈਸਲਾ ਕੈਪਟਨ ਨੇ ਕੀਤਾ ਹੈ ਕਿ ਉਸ ਦੀ ਗੂੰਜ ਪੂਰੇ ਦੇਸ਼ ਵਿਚ...
ਹੁਣ ਗੇਂਦ ਆਮ ਆਦਮੀ ਪਾਰਟੀ ਦੇ ਪਾਲੇ 'ਚ - ਸੁਨੀਲ ਜਾਖੜ
. . .  about 2 hours ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੁਣ ਗੇਂਦ ਆਦਮੀ ਪਾਰਟੀ ਦੇ ਪਾਲੇ ਵਿਚ ਹੈ। ਜਿਵੇਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਖਿਲਾਫ ਬਿਲ ਲਿਆਂਦੇ ਹਨ, ਉਸ ਤਰ੍ਹਾਂ...
ਕੱਲ੍ਹ ਦੇ ਮੁਕਾਬਲੇ ਅੱਜ ਸਕੂਲਾਂ ਵਿਚ ਬੱਚਿਆਂ ਦੀ ਹਾਜ਼ਰੀ ਵਧੀ
. . .  about 2 hours ago
ਹਰੀਕੇ ਪੱਤਣ 20 ਅਕਤੂਬਰ (ਸੰਜੀਵ ਕੁੰਦਰਾ) - ਕੋਰੋਨਾ ਕਾਰਨ 7 ਮਹੀਨਿਆਂ ਤੋਂ ਬੰਦ ਪਏ ਸਕੂਲ ਬੀਤੇ ਕੱਲ੍ਹ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਤੋਂ ਬਾਅਦ 9ਵੀ ਤੋਂ 12ਵੀ ਜਮਾਤ ਤੱਕ ਸਕੂਲ ਖੋਲੇ ਗਏ ਸਨ। ਬੀਤੇ ਕੱਲ੍ਹ ਪਹਿਲੇ ਦਿਨ ਬੱਚਿਆਂ ਦੀ ਹਾਜ਼ਰੀ ਨਾ ਮਾਤਰ ਸੀ ਪਰੰਤੂ ਅੱਜ ਦੂਸਰੇ ਦਿਨ...
ਗੜ੍ਹਸ਼ੰਕਰ ਨੇੜੇ ਕੁਲ ਹਿੰਦ ਕਿਸਾਨ ਸਭਾ ਵਲੋਂ ਰਿਲਾਇੰਸ ਪੈਟਰੋਲ ਪੰਪ ’ਤੇ ਧਰਨਾ
. . .  about 2 hours ago
ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)- ਗੜ੍ਹਸ਼ੰਕਰ ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਪਨਾਮ ਵਿਖੇ ਰਿਲਾਇੰਸ ਪੈਟਰੋਲ ਪੰਪ ’ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਧਰਨਾ ਦੇ ਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਕਾਮਰੇਡ ਦਰਸ਼ਨ ਸਿੰਘ ਮੱਟੂ...
ਸ਼ਾਮੀਂ 6 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮੀਂ 6 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ...
ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਕਿਸਾਨ ਅੰਦੋਲਨ ਨੂੰ ਮਿਲ ਸਕਦੈ ਬਲ - ਰਾਜੇਵਾਲ
. . .  about 3 hours ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਜ਼ਰੂਰ ਬਲ ਮਿਲੇਗਾ ਪਰ ਕੇਂਦਰ ਦੇ ਖਿਲਾਫ ਉਨ੍ਹਾਂ ਦਾ ਸੰਘਰਸ਼ ਜਿੱਤ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਬਾਕੀ ਪ੍ਰਤੀਕਿਰਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਕਰੰਸੀ- ਸਰਾਫਾ - ਮੋਸਮ

3.3.2018

3.3.2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.2 ਸੈ:

 

---

ਘੱਟ ਤੋਂ ਘੱਟ  

23.1 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

32.2  ਸੈ:

 

---

ਘੱਟ ਤੋਂ ਘੱਟ  

19.6 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

30.2 ਸੈ:

 

---

ਘੱਟ ਤੋਂ ਘੱਟ  

18.4  ਸੈ:

 

---

 ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

37.0 ਸੈ:

 

---

ਘੱਟ ਤੋਂ ਘੱਟ  

24.0 ਸੈ:

 

---

ਦਿਨ ਦੀ ਲੰਬਾਈ 12 ਘੰਟੇ 40 ਮਿੰਟ

ਭਵਿਖਵਾਣੀ 
  ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਮੌਸਮ ਸਾਫ ਤੇ ਖੁਸ਼ਕ ਰਹਿਣ ਦਾ ਅਨੁਮਾਨ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ         
ਯੂ ਏ ਈ ਦਰਾਮ        

 



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX