ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ 25 ਲੋਕ ਝੁਲਸੇ
. . .  6 minutes ago
ਠਾਣੇ, 22 ਅਕਤੂਬਰ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਂਮਬਰਮਾਲੀ ਪਿੰਡ ਦੇ ਪਲਾਸਪਾੜਾ 'ਚ ਅੱਜ ਆਸਮਾਨੀ ਬਿਜਲੀ ਪੈਣ ਕਾਰਨ ਘੱਟੋ-ਘੱਟ 25 ਲੋਕ ਝੁਲਸ ਗਏ। ਠਾਣੇ ਨਗਰ ਨਿਗਮ (ਆਰ. ਡੀ. ਐਮ. ਸੀ.) ਦੇ ਮੁਖੀ...
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਦਿੱਤਾ ਮੰਗ ਪੱਤਰ
. . .  21 minutes ago
ਢਿਲਵਾਂ, 22 ਅਕਤੂਬਰ (ਗੋਬਿੰਦ ਸੁਖੀਜਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਕਪੂਰਥਲਾ ਨੂੰ ਸ਼ਿਕਾਇਤ ਮਿਲੀ ਸੀ ਕਿ ਫਾਸਟਟੈਗ 'ਤੇ ਪੈਸੇ ਕੱਟੇ ਜਾਂਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ...
ਗ੍ਰਿਫ਼ਤਾਰੀ ਦੇ ਵਿਰੋਧ 'ਚ ਭਾਜਪਾ ਆਗੂ ਸਰਕਟ ਹਾਊਸ 'ਚ ਧਰਨੇ 'ਤੇ ਬੈਠੇ
. . .  28 minutes ago
ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਜਲੰਧਰ ਦੇ ਸੂਰਿਆ ਐਨਕਲੇਵ 'ਚ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋਣ 'ਤੇ ਪੁਲਿਸ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਣ 'ਤੇ ਪੁਲਿਸ ਨੇ...
ਗੜ੍ਹਸ਼ੰਕਰ 'ਚ ਅਕਾਲੀ ਆਗੂਆਂ ਨੇ ਜੀਓ ਦਾ ਸ਼ੋਅ ਰੂਮ ਬੰਦ ਕਰਵਾ ਕੇ ਕੀਤਾ ਰੋਸ ਪ੍ਰਦਰਸ਼ਨ
. . .  52 minutes ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਅੱਜ ਇੱਥੇ ਅਕਾਲੀ ਆਗੂਆਂ ਹਰਜੀਤ ਸਿੰਘ ਭਾਤਪੁਰ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਬੂਟਾ ਸਿੰਘ ਅਲੀਪੁਰ...
ਭਾਰਤ ਨੇ ਕੀਤਾ ਘਾਤਕ 'ਨਾਗ' ਐਂਟੀ ਟੈਂਕ ਗਾਈਡਡ ਮਿਜ਼ਾਈਲ ਦਾ ਸਫਲ ਪ੍ਰੀਖਣ
. . .  59 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਨੇ ਅੱਜ ਸਵੇਰੇ ਸੁਰੱਖਿਆ ਦ੍ਰਿਸ਼ਟੀ ਤੋਂ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਭਾਰਤ ਵਲੋਂ ਰਾਜਸਥਾਨ ਦੇ ਪੋਖਰਣ 'ਚ 'ਨਾਗ' ਐਂਟੀ ਟੈਂਕ ਗਾਈਡਡ ਮਿਜ਼ਾਈਲ ਦੇ ਆਖ਼ਰੀ ਪੜਾਅ ਦਾ ਸਫਲ...
ਬਿਨਾਂ ਲਾਇਸੈਂਸ ਆਤਿਸ਼ਬਾਜ਼ੀ ਵੇਚਣ ਵਾਲੇ ਅਜਨਾਲਾ ਦੇ ਅਕਾਲੀ ਆਗੂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਬਿਨਾਂ ਲਾਇਸੈਂਸ ਆਤਿਸ਼ਬਾਜ਼ੀ ਵੇਚਣ ਵਾਲੇ ਅਜਨਾਲਾ ਦੇ ਅਕਾਲੀ ਆਗੂ ਖ਼ਿਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ...
'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋਣ 'ਤੇ ਭਾਜਪਾ ਆਗੂਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਹਿਰਾਸਤ 'ਚ ਲਏ ਗਏ ਭਾਜਪਾ ਆਗੂ
. . .  about 1 hour ago
ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਜਲੰਧਰ ਦੇ ਸੂਰਿਆ ਐਨਕਲੇਵ 'ਚ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋਣ 'ਤੇ ਪੁਲਿਸ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਈ...
ਜਲੰਧਰ 'ਚ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਦੇ ਕਾਫ਼ਲੇ ਦਾ ਪੁਲਿਸ ਵਲੋਂ ਘਿਰਾਓ
. . .  about 1 hour ago
ਜਲੰਧਰ, 22 ਅਕਤੂਬਰ (ਚਿਰਾਗ਼)- ਜਲੰਧਰ ਦੇ ਸੂਰਿਆ ਇਨਕਲੇਵ ਤੋਂ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋ ਚੁੱਕੀ ਹੈ। ਇਸ ਯਾਤਰਾ 'ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ...
ਪੱਛਮੀ ਬੰਗਾਲ 'ਚ ਹੋ ਰਹੇ ਦੁਰਗਾ ਪੂਜਾ ਸਮਾਗਮ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਿਲ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪੱਛਮੀ ਬੰਗਾਲ 'ਚ ਆਯੋਜਿਤ ਹੋ ਰਹੇ ਦੁਰਗਾ ਪੂਰਾ ਸਮਾਗਮ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਿਲ ਹੋਏ। ਇਸ...
ਡੀਪੂ ਦੀ ਸਰਕਾਰੀ ਕਣਕ ਵੇਚਦੇ ਫੜੇ ਗਏ ਡੀਪੂ ਹੋਲਡਰ ਖ਼ਿਲਾਫ਼ ਕਿਸਾਨ ਯੂਨੀਅਨ ਅਤੇ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ
. . .  about 1 hour ago
ਠੱਠੀ ਭਾਈ (ਮੋਗਾ), 22 ਅਕਤੂਬਰ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸਾਹੋ ਕੇ ਵਿਖੇ ਇਕ ਡੀਪੂ ਹੋਲਡਰ ਵਲੋਂ ਡਿਪੂ ਦੀ ਸਰਕਾਰੀ ਕਣਕ ਵੇਚਣ ਸਮੇਂ ਉਸ ਨੂੰ ਪਿੰਡ ਦੇ...
ਲੁਧਿਆਣਾ ਵਿਖੇ ਕਿਸਾਨਾਂ ਦੇ ਹੱਕ 'ਚ ਲੋਕ ਇਨਸਾਫ਼ ਪਾਰਟੀ ਵਲੋਂ ਰੋਸ ਮਾਰਚ
. . .  about 2 hours ago
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਕਿਸਾਨਾਂ ਦੇ ਹੱਕ 'ਚ ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਰਣਧੀਰ ਸਿੰਘ ਸੀਵੀਆਂ ਦੀ ਅਗਵਾਈ 'ਚ ਰੋਸ ਮਾਰਚ ਕੱਢਿਆ ਗਿਆ। ਇਸ...
ਸੜਕ ਹਾਦਸੇ 'ਚ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਜ਼ਖ਼ਮੀ
. . .  about 2 hours ago
ਮੋਗਾ, 22 ਅਕਤੂਬਰ (ਗੁਰਤੇਜ ਸਿੰਘ ਬੱਬੀ)- ਹਲਕਾ ਵਿਧਾਇਕ ਮੋਗਾ ਡਾ. ਹਰਜੋਤ ਕਮਲ ਅਤੇ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ ਬੀਤੀ ਦੇਰ ਰਾਤ ਵਾਪਰੇ ਇਕ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ...
ਸੀ. ਬੀ. ਆਈ. ਛੋਟੇ-ਛੋਟੇ ਮਾਮਲਿਆਂ 'ਚ ਵੀ ਵੜਨ ਲੱਗੀ, ਕੇਸ ਕਿਸੇ ਹੁੰਦਾ ਹੈ ਅਤੇ ਜਾਂਚ ਕਿਤੇ ਕਰਨ ਆ ਜਾਂਦੀ ਹੈ- ਰਾਓਤ
. . .  about 2 hours ago
ਮੁੰਬਈ, 22 ਅਕਤੂਬਰ- ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਨੇ ਸੂਬਾ ਮਾਮਲਿਆਂ ਦੀ ਜਾਂਚ ਲਈ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੂੰ ਦਿੱਤੀ ਗਈ ਆਮ ਸਹਿਮਤੀ ਨੂੰ ਵਾਪਸ ਲੈ ਲਿਆ ਹੈ। ਭਾਵ ਕਿ ਹੁਣ ਮਹਾਰਾਸ਼ਟਰ 'ਚ...
ਬਿਹਾਰ ਚੋਣਾਂ ਲਈ ਭਾਜਪਾ ਵਲੋਂ 'ਸੰਕਲਪ ਪੱਤਰ' ਜਾਰੀ
. . .  about 3 hours ago
ਪਟਨਾ, 22 ਅਕਤੂਬਰ- ਆਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਲਈ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਪਟਨਾ 'ਚ ਭਾਜਪਾ ਦਾ 'ਸੰਕਲਪ ਪੱਤਰ' (ਚੋਣ ਮਨੋਰਥ ਪੱਤਰ) ਜਾਰੀ ਕੀਤਾ। ਭਾਜਪਾ ਨੇ ਆਪਣੇ ਸੰਕਲਪ ਪੱਤਰ 'ਚ...
ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 55,838 ਮਾਮਲੇ ਆਏ ਸਾਹਮਣੇ, 702 ਲੋਕਾਂ ਦੀ ਗਈ ਜਾਨ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 55,838 ਮਾਮਲੇ ਸਾਹਮਣੇ ਆਏ ਹਨ ਅਤੇ 702 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ...
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲੱਗੀਆਂ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ...
56 ਸਾਲ ਦੇ ਹੋਏ ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 56 ਸਾਲਾ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ ਅੱਜ ਦੇ ਦਿਨ 1964 ਨੂੰ ਮੁੰਬਈ ਵਿਖੇ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ ਵੱਖ ਆਗੂਆਂ ਨੇ ਉਨ੍ਹਾਂ ਨੂੰ ਇਸ...
ਅੱਜ ਜਲ ਸੈਨਾ ਵਿਚ ਸ਼ਾਮਲ ਹੋਵੇਗਾ ਆਈ.ਐਨ.ਐਸ. ਕਵਰਤੀ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ - ਕੁੱਝ ਮਹੀਨਿਆਂ ਤੋਂ ਚੀਨ ਦੇ ਨਾਲ ਚੱਲ ਰਹੇ ਲਗਾਤਾਰ ਟਕਰਾਅ ਵਿਚਕਾਰ ਭਾਰਤ ਆਪਣੀ ਤਾਕਤ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕਈ ਕਦਮ ਚੁੱਕ ਰਿਹਾ ਹੈ। ਇਸੇ ਕੜੀ ਤਹਿਤ ਭਾਰਤ ਅੱਜ ਆਪਣੀ ਜਲ ਸੈਨਾ ਵਿਚ ਆਈ.ਐਨ.ਐਸ. ਕਵਰਤੀ ਨੂੰ ਸ਼ਾਮਲ ਕਰਨ ਜਾ ਰਿਹਾ ਹੈ। ਇਸ...
ਓਡੀਸ਼ਾ ਤੇ ਆਂਧਰਾ ਪ੍ਰਦੇਸ਼ ਵਿਚ ਭਾਰੀ ਮੀਂਹ ਪੈਣ ਦਾ ਖਦਸ਼ਾ, ਸਮੁੰਦਰ ਵਿਚ ਉੱਠ ਸਕਦੀਆਂ ਹਨ ਉੱਚੀਆਂ ਲਹਿਰਾਂ
. . .  1 minute ago
ਨਵੀਂ ਦਿੱਲੀ, 22 ਅਕਤੂਬਰ - ਭਾਰਤ ਦੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿਚ ਗਰਜ ਤੇ ਤੇਜ਼ ਹਵਾਵਾਂ ਸਮੇਤ ਭਾਰੀ ਮੀਂਹ ਦਾ ਅਨੁਮਾਨ ਜਤਾਇਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਬੰਗਾਲ , ਓਡੀਸ਼ਾ ਵਿਚ ਤੇਜ਼ ਹਵਾ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ ਅਤੇ ਤਟੀ ਆਂਧਰਾ ਪ੍ਰਦੇਸ਼ ਵਿਚ ਵੀ ਭਾਰੀ ਮੀਂਹ ਪੈਣ ਦੇ...
ਅੱਜ ਦਾ ਵਿਚਾਰ
. . .  about 6 hours ago
ਲੁਟੇਰਿਆਂ ਨੇ ਨੌਜਵਾਨ ਤੋਂ ਖੋਹੇ 80 ਹਜ਼ਾਰ
. . .  1 day ago
ਜਲੰਧਰ , 21 ਅਕਤੂਬਰ - ਮਿਸ਼ਨ ਕੰਪਾਉਂਡ ਦੇ ਕੋਲ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਨੌਜਵਾਨ ਨਾਲ ਕੁੱਟ ਮਾਰ ਕਰਕੇ 80 ਹਜ਼ਾਰ ਖੋਹ ਕੇ ਫ਼ਰਾਰ ਹੋ ਗਏ ।ਲੁਟੇਰਿਆਂ ਦੇ ਕੋਲ ਦਾਤ ਅਤੇ ਪਿਸਤੌਲ ...
ਆਈ.ਪੀ.ਐਲ-2020 : ਰਾਇਲ ਚੈਲੇਂਜਰਸ ਬੈਂਗਲੌਰ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ
. . .  1 day ago
ਇਜਲਾਸ ਦੇ ਆਖ਼ਰੀ ਦਿਨ 7 ਸਰਕਾਰੀ ਬਿੱਲਾਂ ਨੂੰ ਮਿਲੀ ਹਰੀ ਝੰਡੀ
. . .  1 day ago
ਚੰਡੀਗੜ੍ਹ , 21 ਅਕਤੂਬਰ (ਹਰਕਵਲਜੀਤ ਸਿੰਘ)- ਸਦਨ ਵਲੋਂ ਅੱਜ 7 ਸਰਕਾਰੀ ਬਿੱਲ ਪਾਸ ਕੀਤੇ ਗਏ, ਇਨ੍ਹਾਂ ਬਿੱਲਾਂ ਵਿਚ 'ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ ...
ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਨੂੰ ਮੁੰਬਈ ਪੁਲਿਸ ਨੇ ਭੇਜਿਆ ਸਮਨ
. . .  1 day ago
ਮੁੰਬਈ , 21 ਅਕਤੂਬਰ - ਦੇਸ਼ ਧ੍ਰੋਹ ਮਾਮਲੇ ‘ਚ ਮੁੰਬਈ ਪੁਲਿਸ ਨੇ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਦੇ ਖਿਲਾਫ ਕੇਸ ਨੂੰ ਲੈ ਕੇ ਸਮਨ ਭੇਜਿਆ ਹੈ , ਤੇ 26 ਨੂੰ ਪੇਸ਼ ਹੋਣ ਦੇ ਆਦੇਸ਼ ਦਿਤੇ ...
ਆਈ.ਪੀ.ਐਲ-2020 : ਕੋਲਕਾਤਾ ਨੇ ਬੈਂਗਲੌਰ ਨੂੰ ਜਿਤਣ ਲਈ ਦਿੱਤਾ 85 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਰੇਟ ਲਿਸਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX