ਤਾਜਾ ਖ਼ਬਰਾਂ


ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਨਵੰਬਰ ਨੂੰ
. . .  10 minutes ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਨਵੰਬਰ ਨੂੰ ਕਰਾਈਆਂ ਜਾਣਗੀਆਂ। ਪੰਜਾਬ-ਹਰਿਆਣਾ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ...
ਲੁਧਿਆਣਾ 'ਚ ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  22 minutes ago
ਲੁਧਿਆਣਾ, 23 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ ਲੁਧਿਆਣਾ ਜ਼ਿਲ੍ਹੇ ਨਾਲ...
ਕੈਬਨਿਟ ਮੰਤਰੀ ਸੋਨੀ ਵਲੋਂ ਪਿੰਡ ਭੀਲੋਵਾਲ ਪੱਕਾ ਨੂੰ 50 ਲੱਖ ਰੁਪਏ ਦਾ ਚੈੱਕ ਭੇਂਟ
. . .  30 minutes ago
ਲੋਪੋਕੇ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੀਲੋਵਾਲ ਪੱਕਾ ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਭਸੀਨੀਆ ਨੂੰ ਪਿੰਡ ਦੇ...
ਪੰਜਾਬ ਸਰਕਾਰ ਅਤੇ ਕਿਸਾਨ ਸੂਬੇ ਵਿਚਲੇ ਕੇਂਦਰੀ ਦਫ਼ਤਰਾਂ ਦਾ ਕਰਨ ਬਾਈਕਾਟ-ਬੈਂਸ
. . .  54 minutes ago
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰਾਹੀਂ ਸਿਆਸੀ ਪਾਰਟੀਆਂ...
ਬਿਹਾਰ ਚੋਣਾਂ : ਰਾਹੁਲ ਗਾਂਧੀ ਨੇ ਤੇਜਸਵੀ ਨਾਲ ਕੀਤੀ ਰੈਲੀ, ਪ੍ਰਧਾਨ ਮੰਤਰੀ ਮੋਦੀ ਅਤੇ ਨਿਤਿਸ਼ ਕੁਮਾਰ 'ਤੇ ਵਿੰਨ੍ਹੇ ਨਿਸ਼ਾਨੇ
. . .  about 1 hour ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ 'ਚ ਮਹਾਂਗਠਜੋੜ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪਹਿਲੀ ਵਾਰ ਸਾਂਝੇ ਤੌਰ...
ਡੇਰਾ ਬਾਬਾ ਨਾਨਕ : ਮੇਤਲਾ ਪੋਸਟ ਨੇੜੇ ਮੁੜ ਵੇਖਿਆ ਗਿਆ ਪਾਕਿਸਤਾਨੀ ਡਰੋਨ
. . .  about 1 hour ago
ਡੇਰਾ ਬਾਬਾ ਨਾਨਕ, 23 ਅਕਤੂਬਰ (ਵਿਜੇ ਸ਼ਰਮਾ)- ਸੈਕਟਰ ਡੇਰਾ ਬਾਬਾ ਨਾਨਕ 'ਚ ਮੇਤਲਾ ਪੋਸਟ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਅੱਜ ਤੜਕਸਾਰ ਇਕ ਵਾਰੀ ਮੁੜ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ
. . .  about 1 hour ago
ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਵਿਚ ਅੱਜ ਅੰਮ੍ਰਿਤਸਰ ਵਿਚ...
ਮਾਸੂਮ ਨੂੰ ਜਿੰਦਾ ਜਲਾਉਣ ਵਾਲੇ ਦੋਸ਼ੀਆਂ 'ਤੇ ਭੀੜ ਵੱਲੋਂ ਹਮਲਾ, ਦੋਸ਼ੀ ਬਾਲ-ਬਾਲ ਬਚੇ
. . .  about 1 hour ago
ਟਾਂਡਾ ਉੜਮੁੜ, 23 ਅਕਤੂਬਰ (ਦੀਪਕ ਬਹਿਲ) - ਬੀਤੇ ਦਿਨ ਟਾਂਡਾ ਨੇੜੇ ਪਿੰਡ ਜਲਾਲਪੁਰ ਵਿਖੇ ਇੱਕ ਮਾਸੂਮ ਲੜਕੀ ਨੂੰ ਜਿੰਦਾ ਜਲਾ ਕੇ ਕਤਲ ਕਰ ਦੇਣ ਵਾਲੀ ਘਟਨਾ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀਆਂ ਉੱਪਰ ਗੁੱਸੇ ਵਿਚ ਆਈ ਭੀੜ ਨੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਕਤ ਦੋਵਾਂ ਮੁਲਜ਼ਮਾਂ ਨੂੰ...
ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ
. . .  1 minute ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਨੂੰ 1983 ਵਿਚ ਕ੍ਰਿਕਟ ਵਿਚ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਮਹਾਨ ਕ੍ਰਿਕਟਰ ਤੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਵਕਤ ਉਨ੍ਹਾਂ ਦਾ ਹਸਪਤਾਲ ਵਿਚ...
ਲੋਕ ਗਾਇਕ ਕੇ. ਦੀਪ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ
. . .  about 2 hours ago
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)- ਲੋਕ ਗਾਇਕ ਤੇ ਮਾਈ ਮੋਹਣੋ ਦੇ ਪੋਸਤੀ ਕੇ. ਦੀਪ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਸਵ. ਕੇ. ਦੀਪ ਦਾ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਕੇ.ਦੀਪ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਸਪੁੱਤਰ...
ਸਤਵੀਰ ਪੱਲੀ ਝਿੱਕੀ ਨੇ ਮੁਕੰਦਪੁਰ ਵਿਖੇ ਲਾਇਬ੍ਰੇਰੀ ਆਰਟ ਐਂਡ ਕਰਾਫ਼ਟ ਰੂਮ ਦਾ ਕੀਤਾ ਉਦਘਾਟਨ
. . .  about 2 hours ago
ਮੁਕੰਦਪੁਰ, 23 ਅਕਤੂਬਰ (ਸੁਖਜਿੰਦਰ ਸਿੰਘ)- ਬਖਲੌਰ-ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ ਅੱਜ ਹਲਕਾ ਇੰਚਾਰਜ ਬੰਗਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਸਤਵੀਰ ਸਿੰਘ...
ਭਲਕੇ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਂਚ ਕਰਨਗੇ ਕੈਪਟਨ
. . .  about 2 hours ago
ਚੰਡੀਗੜ੍ਹ, 23 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਰਾਜਧਾਨੀ ਚੰਡੀਗੜ੍ਹ ਤੋਂ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਦੇ ਦੂਜੇ ਪੜਾਅ...
ਕਿਸਾਨਾਂ ਨੇ ਘੇਰਿਆ ਸੰਗਰੂਰ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਹੀਂ ਖੁੱਲ੍ਹਿਆ ਕੋਈ ਦਫ਼ਤਰ
. . .  about 2 hours ago
ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ)- ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਚੜ੍ਹਦੀ ਸਵੇਰ ਤੋਂ ਹੀ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕੀਤਾ ਹੋਇਆ ਹੈ । ਜ਼ਿਕਰਯੋਗ ਹੈ ਕਿ ਸਰਕਾਰੀ ਦਫ਼ਤਰ ਲੱਗਣ...
ਗੁਰੂਹਰਸਹਾਏ 'ਚ ਕਿਸਾਨਾਂ ਨੇ ਅੰਬਾਨੀ-ਅਡਾਨੀ ਸਮੇਤ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੀ ਲੜੀ ਤਹਿਤ ਕਿਸਾਨ ਸੰਘਰਸ਼ ਕਮੇਟੀ ਵਲੋਂ ਪੁਤਲੇ ਫੂਕਣੇ ਨਿਰੰਤਰ ਜਾਰੀ ਹਨ। ਕਿਸਾਨ...
ਦੁਸਹਿਰੇ ਮੌਕੇ ਫੂਕੇ ਜਾਣਗੇ ਮੋਦੀ, ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ- ਰਾਜਪਾਲ ਮੰਗਵਾਲ
. . .  about 3 hours ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਦੁਸਹਿਰੇ ਮੌਕੇ ਪੰਜਾਬ ਕਿਸਾਨਾਂ ਵਲੋਂ ਭਾਜਪਾ, ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਦੀ ਵਿਸ਼ਾਲ ਏਕਤਾ ਅਤੇ ਨਫ਼ਰਤ ਦੇ ਪ੍ਰਗਟਾਵੇ ਲਈ ਬਦੀ ਦੀ...
ਟਾਂਡਾ ਮਾਮਲੇ 'ਚ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਐਸ. ਐਸ. ਪੀ. ਹੁਸ਼ਿਆਰਪੁਰ ਤੋਂ ਮੰਗੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਜਲਾਲਪੁਰ 'ਚ 6 ਸਾਲਾ ਬੱਚੀ ਦਾ ਕਤਲ ਕਰਨ ਪਿੱਛੋਂ ਉਸ ਨੂੰ ਸਾੜਨ ਦੀ ਘਟਨਾ ਦਾ ਨੋਟਿਸ ਲੈਂਦਿਆਂ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ...
ਪੰਜਾਬ ਖਾਦੀ ਬੋਰਡ ਦੇ ਉਪ ਚੇਅਰਮੈਨ ਲਖਮੀਰਵਾਲਾ ਦਾ ਦਿਹਾਂਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਖਾਦੀ ਤੇ ਗਰਾਮ ਉਦਯੋਗ ਬੋਰਡ ਦੇ ਉਪ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਦੀ...
ਬਿਹਾਰ ਚੋਣਾਂ : ਗਯਾ 'ਚ ਆਪਣੀ ਦੂਜੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਪ੍ਰਧਾਨ ਮੰਤਰੀ
. . .  about 3 hours ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸਾਸਾਰਾਮ ਤੋਂ ਬਾਅਦ ਗਯਾ 'ਚ ਆਪਣੀ ਦੂਜੀ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰ ਰਹੇ ਹਨ। ਆਪਣੇ ਸੰਬੋਧਨ 'ਚ ਪ੍ਰਧਾਨ...
ਅਹਿਮਦਗੜ੍ਹ ਦੇ ਪਿੰਡ ਜੰਡਾਲੀ ਕਲਾਂ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
. . .  about 2 hours ago
ਅਹਿਮਦਗੜ੍ਹ (ਸੰਗਰੂਰ), 23 ਅਕਤੂਬਰ (ਸੋਢੀ, ਮਹੋਲੀ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਜੰਡਾਲੀ ਕਲਾਂ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 6 ਵਜੇ ਸੈਰ ਤੋਂ...
ਸਾਸਾਰਾਮ ਰੈਲੀ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਵਿਰੋਧੀ ਧਿਰ ਪਲਟਣਾ ਚਾਹੁੰਦੇ ਹਨ ਕਸ਼ਮੀਰ 'ਚ 370 ਦਾ ਫ਼ੈਸਲਾ
. . .  about 4 hours ago
ਪਟਨਾ, 23 ਅਕਤੂਬਰ- ਬਿਹਾਰ ਦੇ ਸਾਸਾਰਾਮ 'ਚ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰਾਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਣ ਦਾ ਇੰਤਜ਼ਾਰ ਦੇਸ਼...
ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਨਿੱਕੂਵਾਲ)- ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਵੀ ਸਰਵਣ...
ਪ੍ਰਧਾਨ ਮੰਤਰੀ ਦਾ ਵਿਰੋਧੀ ਧਿਰਾਂ 'ਤੇ ਵਾਰ- ਮੰਡੀ ਤੇ ਐਮ. ਐਸ. ਪੀ. ਤਾਂ ਬਹਾਨਾ ਹੈ, ਅਸਲ 'ਚ ਦਲਾਲਾਂ ਤੇ ਵਿਚੋਲਿਆਂ ਨੂੰ ਬਚਾਉਣਾ ਹੈ
. . .  about 3 hours ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਸਾਰਾਮ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਅਤੇ ਨਿਤਿਸ਼ ਸਰਕਾਰ ਦੀ ਤਾਰੀਫ਼ਾਂ...
ਬਿਹਾਰ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਲਾਲੂ ਯਾਦਵ 'ਤੇ ਸਾਧਿਆ ਨਿਸ਼ਾਨਾ, ਕਿਹਾ- ਕੁਝ ਲੋਕਾਂ ਨੇ ਸੂਬੇ ਨੂੰ ਬਹੁਤ ਲੁੱਟਿਆ
. . .  1 minute ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਸਾਰਾਮ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲੂ ਪ੍ਰਸਾਦ ਯਾਦਵ 'ਤੇ ਵੀ ਜੰਮ ਕੇ ਨਿਸ਼ਾਨੇ ਸਾਧੇ। ਪ੍ਰਧਾਨ ਮੰਤਰੀ ਲਾਲੂ ਦਾ ਨਾਂ ਲਏ ਬਿਨਾਂ ਕਿਹਾ...
ਬਿਹਾਰ ਚੋਣਾਂ : ਸਾਸਾਰਾਮ 'ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਅਤੇ ਬਾਬੂ ਰਘੁਵੰਸ਼ ਪ੍ਰਦਾਸ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸਾਸਾਰਾਮ 'ਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਵਿਲਾਸ ਪਾਸਵਾਨ ਅਤੇ ਬਾਬੂ ਰਘੁਵੰਸ਼...
ਬਿਹਾਰ ਚੋਣਾਂ : ਪ੍ਰਧਾਨ ਮੰਤਰੀ ਮੋਦੀ ਸਾਸਾਰਾਮ 'ਚ ਕਰ ਰਹੇ ਹਨ ਪਹਿਲੀ ਰੈਲੀ
. . .  about 5 hours ago
ਪਟਨਾ, 23 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਠੀਕ 5 ਦਿਨਾਂ ਪਹਿਲਾਂ ਆਪਣੀ ਪਹਿਲੀ ਰੈਲੀ ਨੂੰ ਸੰਬੋਧਿਤ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਰੈਲੀ ਸਾਸਾਰਾਮ 'ਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਰਿਪੋਰਟਰ

ਇਸ਼ਤੇਹਾਰ / ਖ਼ਬਰਾਂ ਦੇਣ ਲਈ ਸਾਡੇ ਹੇਠ ਲਿਖੇ ਪਤਰਕਾਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ -

 

AMERICA (SUB OFFICE 'AJIT', SACRAMENTO, America)
  • Mr. Hussan Laroya Banga
    Mobile - 001-916-308-7997
    FAX - 001-916-258-0441
    Phone - 001-916-427-4321
    Email: apnanews@gmail.com



  •  
 

AMERICA (SEATTLE)
 
 

 

AMERICA (SEATTLE)

AMERICA (SAN FRANCISCO)


AUSTRALIA (Brisbane)

AUSTRALIA (Melbourne)

AUSTRALIA (Sydney)

AUSTRALIA (Adelaide)

   


Denmark (Copenhagen)
BELGIUM (Brussels)
  • Mr. Amarjit Singh Bhogal
    Mobile - 0032-498-085-916
    Tel. - 0032-16-895-524
    Fax - 0032-16-895-524
    Email: 
    amarjitbhogal@yahoo.co.in

ENGLAND (Birmingham)
  • Mr. Parvinder Singh
    Mobile - 0044-795-646-4034
  • Off. - 0044-121-236-3891
  • Email: psingh8687@aol.com


UNITED KINGDOM (London)
   Mr.Manpreet Singh Badhni Kalan
   Phone 07899798363
  
Fax - 02080900819
   Email: msbadhni@yahoo.co.uk

Glasgow(Scotland)
   Mr.Harjit Singh dosanjh
   Phone 0044 7515 937 916
  
Fax -
   Email: jitascott@hotmail.co.uk

UNITED KINGDOM (Leicester)
S. Sukhjinder Singh Dhadde
Phone : 0044-7432670714
           :  0044-7424714714
Email: sukhjinder.dhadde@gmail.com

 

CANADA

 
Canada (Edmonton)
 
CANADA (Abbotsford B.C)

CANADA (Calgary)
CANADA (ONTARIO)
 
 CANADA (Winnipeg)
  • S. Sarbpal Singh
  • Phone No: 204-960-1312
  • Email: press.spsingh@gmail.com
 

   
CANADA (CALGARY)
 

   

HONG KONG (WAN CHAI)

GERMANY (MANNHEIM)


 

Hamburg (Germany)


GERMANY (Frankfurt)

  • Mrs. Sandeep Kaur
    Tel-0049-617-496-9579
    Mobile - 0049-157-7148-8714
    Fax - 0049-617-496-9579
    Email:
    sunny@mail2me.com

   

New Zealand (Auckland)
S. Harmanpreet Singh Saini
Phone : 0064-277-500009
           :  0064-225-265349
Email: harmangolia84@gmail.com

 



ITALY (Verona)
  • Mr. Inderjit Singh Logana
    Tel. - 0039-333-400-8560
    Mobile - 0039-320-048-9066
    Email:
    inderitaly@yahoo.com

ITALY (BRESCIA)
ITALY (Venice)
  • Mr. Hardip Kang
    Phone - 0039-3292558439-
    Mobile - 98155-68976, 94174-06936
    Email: kangitaly@gmail.com 
   
NORWAY (Oslo)

   
Portugal 
  • Mr. Tej Paul Singh
    Rua Ram De Aguiar LT 115
    SERRA DA LUZ 1675-056, PORTUGAL
    Mobile - 00351-965704222
    Email:
    tejpaul1@gmail.com

Poland  


 

 

SPAIN (Barcelona)
  • Mr. Sarabjit Singh Dhadda
    Phone - 0034-662-292-606
    Fax - 0034-93-4411336
    Email:
    dhadda06@yahoo.com

FRANCE (Paris)

   

 



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX