ਤਾਜਾ ਖ਼ਬਰਾਂ


ਮੁੰਬਈ ਪੁਲਿਸ ਵਲੋਂ 107 ਕਰੋੜ ਦੇ ਨਸ਼ੀਲੇ ਪਦਾਰਥ ਫੈਕਟਰੀ 'ਚੋਂ ਬਰਾਮਦ
. . .  26 minutes ago
ਮੁੰਬਈ, 12 ਮਈ-ਇਥੋਂ ਦੀ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਵਿਚ ਇਕ ਗੈਰ-ਕਾਨੂੰਨੀ ਐਮ.ਡੀ. ਡਰੱਗਜ਼ ਫੈਕਟਰੀ ਦਾ ਪਰਦਾਫਾਸ਼ ਕੀਤਾ...
'ਆਮ' ਆਦਮੀ ਪਾਰਟੀ ਦੇ ਰਾਜ ਵਿਚ ਰਿਸ਼ਵਤਖੋਰੀ ਸਿਖਰਾਂ 'ਤੇ
. . .  36 minutes ago
ਖਲਵਾੜਾ, 12 ਮਈ (ਮਨਦੀਪ ਸਿੰਘ ਸੰਧੂ)-'ਆਮ' ਆਦਮੀ ਪਾਰਟੀ ਦੇ ਰਾਜ ਵਿਚ ਰਿਸ਼ਵਤਖੋਰੀ ਸਿਖਰਾਂ ਤੇ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਧਰਮਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਦੁਕਾਨ.....
ਸੀਨੀਅਰ ਕਾਂਗਰਸੀ ਇਰਬਨ ਰਤੂ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ
. . .  42 minutes ago
ਕਟਾਰੀਆਂ, 12 ਮਈ (ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਸਿੱਧ ਗਾਇਕ ਇਰਬਨ ਰਤੂ ਨੇ ਕਾਂਗਰਸ ਹਾਈ ਕਮਾਂਡ ਤੇ ਅਣਗੋਲਿਆ ਕਰਨ ਦਾ ਦੋਸ਼ ਲੋਦਿਆ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਡੱਟ....
ਚੰਦੂ ਮਾਜਰੇ ਦੇ ਹੱਕ ਵਿਚ ਡਾ ਸੁੱਖੀ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਦਾ ਭਾਰੀ ਇਕੱਠ
. . .  56 minutes ago
ਕਟਾਰੀਆਂ, 12 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਡਾ ਸੁਖਵਿੰਦਰ....
ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
. . .  57 minutes ago
ਚੇਨਈ, (ਤਾਮਿਲਨਾਡੂ), 12 ਮਈ-ਅੱਜ ਰਾਜਸਥਾਨ ਰਾਇਲ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ। ਰਾਜਸਥਾਨ ਨੇ ਟਾਸ ਜਿੱਤ ਲਿਆ...
ਜੈਤੋ ਪੁਲਿਸ ਨੇ 40 ਗ੍ਰਾਮ ਹੈਰੋਇਨ ਸਮੇਤ ਔਰਤ ਨੂੰ ਕੀਤਾ ਗ੍ਰਿਫਤਾਰ
. . .  about 1 hour ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ ਔਰਤ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਜੈਤੋ ਦੇ ਐਸ.ਐਚ.ਓ ਗੁਰਮੇਹਰ ਸਿੰਘ ਨੇ ਦੱਸਿਆ....
ਗ੍ਰਾਹਕ ਕੋਲੋਂ ਉਧਾਰ ਦਿੱਤੇ ਸਮਾਨ ਦੇ ਪੈਸੇ ਮੰਗਣੇ ਪਏ ਦੁਕਾਨਦਾਰ ਨੂੰ ਮਹਿੰਗੇ
. . .  about 1 hour ago
ਭਵਾਨੀਗੜ੍ਹ, 12 ਮਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਘਰਾਚੋਂ ਵਿਖੇ ਇਕ ਦੁਕਾਨਦਾਰ ਵਲੋਂ ਗ੍ਰਾਹਕ ਨੂੰ ਉਧਾਰ ਦਿੱਤੇ ਸਮਾਨ ਦੇ ਪੈਸੇ ਮੰਗਣੇ....
ਆਂਗਣਵਾੜੀ ਮੁਲਾਜ਼ਮ ਯੂਨੀਅਨ 16 ਮਈ ਨੂੰ ਪੰਜਾਬ ਸਰਕਾਰ ਦੇ ਫੂਕੇਗੀ ਪੁਤਲੇ
. . .  about 1 hour ago
ਗੁਰੂਹਰਸਹਾਏ, 12 ਮਈ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ-ਬੁੱਝ ਕੇ ਬਿਨਾਂ ਕਿਸੇ ਗੱਲੋਂ...
ਭਾਜਪਾ ਭਾਰੀ ਬਹੁਮਤ ਨਾਲ ਦੇਸ਼ 'ਚ ਲੋਕ ਸਭਾ ਚੋਣਾਂ ਜਿੱਤੇਗੀ - ਮਨੋਹਰ ਲਾਲ ਖੱਟਰ
. . .  about 2 hours ago
ਕਰਨਾਲ, (ਹਰਿਆਣਾ), 12 ਮਈ-ਲੋਕ ਸਭਾ ਚੋਣਾਂ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਲ ਲੋਕ ਸਭਾ ਹਲਕੇ ਤੋਂ ਉਮੀਦਵਾਰ, ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਰਨਾਲ ਲੋਕ ਸਭਾ ਸੀਟ ਅਤੇ ਕਰਨਾਲ ਵਿਧਾਨ ਸਭਾ ਸੀਟ ਦਾ ਮਾਹੌਲ ਬਹੁਤ...
ਪੀ.ਐਮ. ਨਰਿੰਦਰ ਮੋਦੀ ਨੇ ਪੱਛਮੀ ਬੰਗਾਲ 'ਚ ਕੱਢਿਆ ਰੋਡ ਸ਼ੋਅ
. . .  about 2 hours ago
ਪੱਛਮੀ ਬੰਗਾਲ, 12 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਬੈਰਕਪੁਰ ਵਿਚ ਰੋਡ ਸ਼ੋਅ...
ਲੁਧਿਆਣਾ : ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ
. . .  about 2 hours ago
ਲੁਧਿਆਣਾ, 12 ਮਈ (ਪਰਮਿੰਦਰ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ...
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਕੈਲਗਰੀ ਖਾਲਸਾਈ ਰੰਗ 'ਚ ਰੰਗਿਆ
. . .  about 3 hours ago
ਕੈਲਗਰੀ, 12 ਮਈ (ਜਸਜੀਤ ਸਿੰਘ ਧਾਮੀ)-ਖ਼ਾਲਸਾ ਸਾਜਨਾ ਦਿਵਸ ਅਤੇ ਸਿੱਖਾਂ ਦੇ 'ਖ਼ਾਲਸਾ ਡੇਅ ਪ੍ਰੇਡ' ਵਜੋਂ ਮਨਾਏ ਜਾਂਦੇ ਕੈਲਗਰੀ ਨਗਰ ਕੀਰਤਨ ਵਿਚ ਸੰਗਤਾਂ ਦਾ ਬੇਮਿਸਾਲ ਇਕੱਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਗੁਰਦੁਆਰਾ...
ਜ਼ਿਲ੍ਹਾ ਸੰਗਰੂਰ ਦੇ ਮੈਰਿਟ ਵਿਚ ਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
. . .  about 3 hours ago
ਸੰਗਰੂਰ, 12 ਮਈ (ਧੀਰਜ ਪਸ਼ੌਰੀਆ )-ਜ਼ਿਲ੍ਹਾਂ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਮੈਰਿਟ ਵਿਚ ਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਰਾਮਾਨੁਜਨ ਗਣਿਤ ਅਵਾਰਡ ਪ੍ਰੀਖਿਆਂ....
ਪਿਛਲੇ 10 ਸਾਲਾਂ 'ਚ ਪੀ.ਐਮ. ਮੋਦੀ ਨੇ ਦੇਸ਼ 'ਚ ਵੱਡੀ ਤਬਦੀਲੀ ਲਿਆਂਦੀ - ਨਾਇਬ ਸਿੰਘ ਸੈਣੀ
. . .  about 3 hours ago
ਕਰਨਾਲ, (ਹਰਿਆਣਾ), 12 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ਵਿਚ ਦੇਸ਼...
ਜਲੰਧਰ ਪੁਲਿਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼
. . .  about 3 hours ago
ਜਲੰਧਰ, 12 ਮਈ-ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁiਲਸ ਨੇ ਹੁਣ ਤੱਕ 48 ਕਿਲੋ ਹੈਰੋਇਨ ਦੇ ਮਾਮਲੇ 'ਚ 13 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 13 ਸਿੰਡੀਕੇਟ ਮੈਂਬਰਾਂ ਤੋਂ 84 ਲੱਖ ਰੁਪਏ.....
ਬੱਧਨੀ ਕਲਾਂ : ਤੇਜ਼ ਰਫ਼ਤਾਰ ਬੱਸ ਨੇ ਈ-ਰਿਕਸ਼ਾ ਚਾਲਕ ਨੂੰ ਦਰੜਿਆ
. . .  about 3 hours ago
ਬੱਧਨੀ ਕਲਾਂ, 12 ਮਈ (ਸੰਜੀਵ ਕੋਛੜ)-ਅੱਜ ਸਵੇਰੇ ਤਕਰੀਬਨ 10 ਵਜੇ ਬਰਨਾਲਾ ਤੋਂ ਅੰਮ੍ਰਿਤਸਰ ਜਾ ਰਹੀ ਬੱਸ ਦੀ ਤੇਜ਼ ਰਫ਼ਤਾਰ ਨੇ ਬੱਧਨੀ ਕਲਾਂ ਦੇ ਮੁੱਖ ਬਾਜ਼ਾਰ ’ਚ ਐੱਚ. ਡੀ. ਐੱਫ਼. ਸੀ. ਬੈਂਕ ਦੇ ਨੇੜੇ ਈ ਰਿਕਸ਼ਾ ਨੂੰ ਜ਼ਬਰਦਸਤ ਟੱਕਰ ਮਾਰ...
ਦਰਪਣ ਸਿਟੀ ਫਲੈਟ ਦੇ ਬੰਦ ਕਮਰੇ 'ਚ ਕਤਲ ਕੀਤੇ ਨੌਜਵਾਨ ਦੀ ਲਾਸ਼ ਬਰਾਮਦ
. . .  about 4 hours ago
ਖਰੜ, 12 ਮਈ ( ਗੁਰਮੁਖ ਸਿੰਘ ਮਾਨ)-ਖਰੜ ਸ਼ਹਿਰ ਦੀ ਦਰਪਣ ਸਿਟੀ-1 ਕੋਠੀ ਨੰਬਰ 24 'ਚ ਅੱਜ ਇਕ ਨੌਜਵਾਨ ਦੇ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸਦੀ ਪਛਾਣ (21) ਸਾਲਾਂ ਤੁਸ਼ਾਰ, ਵਾਸੀ.....
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 4 hours ago
ਮਹਿਲ ਕਲਾਂ, 12 ਮਈ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਛਾਪਾ-ਕੁਰੜ ਲਿੰਕ ਸੜਕ ਨੇੜਿਓਂ ਇਕ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ....
ਬੀ.ਐੱਸ.ਐੱਫ. ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਪਾਕਿਸਤਾਨ ਰੇਂਜਰਸ ਦੇ ਹਵਾਲੇ
. . .  about 5 hours ago
ਅੰਮ੍ਰਿਤਸਰ, 12 ਮਈ - ਬੀ.ਐੱਸ.ਐੱਫ. ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ ਹੈ। ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਪੀ.ਆਰ.ਓ. ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨਾਂ...
ਡਾ. ਸੁਰਜੀਤ ਪਾਤਰ ਦੇ ਸਸਕਾਰ ਦੇ ਚੱਲਦਿਆਂ ਵੜਿੰਗ ਵਲੋਂ ਰੋਡ ਸ਼ੋਅ ਰੱਦ
. . .  about 5 hours ago
ਲੁਧਿਆਣਾ, 12 ਮਈ - ਪੰਜਾਬ ਸਾਹਿਤ ਦੇ ਬਾਬਾ ਬੋਹੜ ਡਾ. ਸੁਰਜੀਤ ਪਾਤਰ ਦਾ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 13 ਮਈ ਨੂੰ ਹੋਵੇਗਾ। ਇਸ ਦੇ ਚੱਲਦਿਆਂ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ...
ਪਹਿਲਵਾਨ ਅਮਨ ਸਹਿਰਾਵਤ ਨੇ ਭਾਰਤ ਲਈ ਹਾਸਲ ਕੀਤਾ ਪੈਰਿਸ 2024 ਓਲੰਪਿਕ ਕੋਟਾ
. . .  about 5 hours ago
ਇਸਤਾਬੁਲ, 12 ਮਈ - ਏਸ਼ੀਆਈ ਚੈਂਪੀਅਨ ਅਮਨ ਸਹਿਰਾਵਤ ਨੇ ਤੁਰਕੀ ਦੇ ਇਸਤਾਬੁਲ ਵਿਚ ਵਿਸ਼ਵ ਕੁਸ਼ਤੀ ਉਲੰਪਿਕ ਕੁਆਲੀਫਾਇਰ ਵਿਚ ਪੁਰਸ਼ਾਂ ਦੇ 57 ਕਿਲੋਗ੍ਰਾਮ ਫ੍ਰੀਸਟਾਈਲ ਵਰਗ ਵਿਚ ਭਾਰਤ ਲਈ ਪੈਰਿਸ 2024 ਦਾ ਕੋਟਾ...
ਦਿੱਲੀ : ਭਾਜਪਾ ਉਮੀਦਵਾਰ ਹਰਸ਼ ਮਲਹੋਤਰਾ ਦੇ ਸਮਰਥਨ ਚ ਵਰਿੰਦਰਾ ਸਚਦੇਵਾ ਵਲੋਂ ਘਰ-ਘਰ ਪ੍ਰਚਾਰ
. . .  about 5 hours ago
ਨਵੀਂ ਦਿੱਲੀ, 12 ਮਈ - ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰਾ ਸਚਦੇਵਾ ਨੇ ਪਾਰਟੀ ਉਮੀਦਵਾਰ ਹਰਸ਼ ਮਲਹੋਤਰਾ ਦੇ ਸਮਰਥਨ ਵਿਚ ਪੂਰਬੀ ਦਿੱਲੀ ਵਿਚ ਘਰ-ਘਰ ਪ੍ਰਚਾਰ...
ਸਾਡੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਪ੍ਰਧਾਨ ਮੰਤਰੀ ਮੋਦੀ ਨੇ - ਸਿਰਸਾ
. . .  about 6 hours ago
ਨਵੀਂ ਦਿੱਲੀ, 12 ਮਈ - ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ, "ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸਿੱਖ ਭਾਈਚਾਰੇ ਦਾ ਸਮਰਥਨ ਦਰਸਾਉਣ ਲਈ ਬਾਈਕ ਰੈਲੀ ਕੱਢੀ ਹੈ। ਉਨ੍ਹਾਂ ਨੇ ਸਾਡੇ ਭਾਈਚਾਰੇ...
ਮੋਦੀ ਸਰਕਾਰ ਤੀਸਰੀ ਵਾਰ ਸੱਤਾ 'ਚ ਆਵੇ, ਸਮਰਥਨ ਚ ਖੜੇ ਹਨ ਸਿੱਖ - ਜਨਰਲ ਵੀ.ਕੇ. ਸਿੰਘ
. . .  about 6 hours ago
ਨਵੀਂ ਦਿੱਲੀ, 12 ਮਈ - ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ ਨੇ ਕਿਹਾ, "ਸਾਨੂੰ ਦਿੱਲੀ ਦੇ ਲੋਕਾਂ ਨੂੰ ਸੰਦੇਸ਼ ਦੇਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਤੀਜੀ ਵਾਰ ਸੱਤਾ ਵਿਚ ਆਵੇ ਅਤੇ ਸਿੱਖ ਸਮਰਥਨ ਵਿਚ...
ਰਾਜਸਥਾਨ : ਸੜਕ ਹਾਦਸੇ ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 6 hours ago
ਦੌਸਾ (ਰਾਜਸਥਾਨ), 12 ਮਈ - ਦਿੱਲੀ-ਮੁੰਬਈ ਐਕਸਪ੍ਰੈਸ ਵੇਅ 'ਤੇ ਵਾਪਰੇ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।ਡਿਊਟੀ ਅਫ਼ਸਰ ਜਵਾਨ ਸਿੰਘ ਦਾ ਕਹਿਣਾ ਹੈ, "... ਇਕ ਪਰਿਵਾਰ ਅਹਿਮਦਾਬਾਦ ਤੋਂ ਹਰਿਦੁਆਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਕਰੰਸੀ- ਸਰਾਫਾ - ਮੋਸਮ

02-03-2018

02-03-2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

11.4  ਸੈ:

 

---

ਘੱਟ ਤੋਂ ਘੱਟ  

7.04 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

14.00  ਸੈ:

 

---

ਘੱਟ ਤੋਂ ਘੱਟ  

08.04 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

16.4  ਸੈ:

 

---

ਘੱਟ ਤੋਂ ਘੱਟ  

6.6 ਸੈ:

 

---

ਦਿਨ ਦੀ ਲੰਬਾਈ 10 ਘੰਟੇ ਮਿੰਟ

ਭਵਿਖਵਾਣੀ

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ        
ਯੂ ਏ ਈ ਦਰਾਮ        

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX