ਤਾਜਾ ਖ਼ਬਰਾਂ


ਕਾਂਗਰਸ ਨੇਤਾ ਰੋਹਨ ਗੁਪਤਾ ਨੇ ਅਹਿਮਦਾਬਾਦ ਪੂਰਬੀ ਹਲਕੇ ਤੋਂ ਆਪਣੀ ਉਮੀਦਵਾਰੀ ਲਈ ਵਾਪਸ
. . .  1 day ago
ਅਹਿਮਦਾਬਾਦ, 18 ਮਾਰਚ - ਕਾਂਗਰਸ ਨੇਤਾ ਰੋਹਨ ਗੁਪਤਾ ਨੇ ਆਪਣੇ ਪਿਤਾ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਹਿਮਦਾਬਾਦ ਪੂਰਬੀ ਹਲਕੇ ਤੋਂ ਆਪਣੀ ਉਮੀਦਵਾਰੀ ਵਾਪਸ ਲੈ ਲਈ ...
ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਲਾਇਆ ਦੋਸ਼
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼), 18 ਮਾਰਚ (ਏਐਨਆਈ): ਵਿਰੋਧੀ ਧਿਰ ਦੇ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਕਾਂਗਰਸ ਪਾਰਟੀ ਨੇ ...
ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਨਾਲ ਦੁਵੱਲੇ ਖੇਤਰੀ ਸੁਰੱਖਿਆ ਤੇ ਰੱਖਿਆ ਸਹਿਯੋਗ ਮੁੱਦਿਆਂ 'ਤੇ ਕੀਤੀ ਚਰਚਾ
. . .  1 day ago
ਨਵੀਂ ਦਿੱਲੀ, 18 ਮਾਰਚ (ਏਜੰਸੀ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਨੇ ਗੱਲਬਾਤ ਦੌਰਾਨ ...
ਪ੍ਰਧਾਨ ਮੰਤਰੀ ਨੇ 1998 ਦੇ ਕੋਇੰਬਟੂਰ ਬੰਬ ਧਮਾਕਿਆਂ ਵਿਚ ਜਾਨਾਂ ਗੁਆਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਕੋਇੰਬਟੂਰ, 18 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1998 ਦੇ ਕੋਇੰਬਟੂਰ ਬੰਬ ਧਮਾਕਿਆਂ 'ਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਇਨ੍ਹਾਂ ਧਮਾਕਿਆਂ ਵਿਚ 58 ਲੋਕਾਂ ਦੀ ਜਾਨ ਚਲੀ ...
ਬਿਹਾਰ ਦੀਆਂ 40 ਲੋਕ ਸਭਾ ਸੀਟਾਂ ਲਈ ਸੀਟਾਂ ਦੀ ਵੰਡ ਦਾ ਫ਼ੈਸਲਾ
. . .  1 day ago
ਨਵੀਂ ਦਿੱਲੀ, 18 ਮਾਰਚ (ਏਜੰਸੀ) : ਬਿਹਾਰ ਵਿਚ ਸੱਤਾਧਾਰੀ ਰਾਸ਼ਟਰੀ ਜਮਹੂਰੀ ਗੱਠਜੋੜ ਨੇ ਲੋਕ ਸਭਾ ਚੋਣਾਂ ਲਈ ਭਾਜਪਾ 17 ਅਤੇ ਜੇਡੀਯੂ 16 ਸੀਟਾਂ 'ਤੇ ਚੋਣ ਲੜਨ ਲਈ ਸੀਟ ਵੰਡ ਸਮਝੌਤਾ ਕੀਤਾ ...
ਕੱਲ੍ਹ ਨੂੰ ਮੁਕਤਸਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਹੋ ਸਕਦੇ ਹਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ ,18 ਮਾਰਚ (ਬਲਕਰਨ ਸਿੰਘ ਖਾਰਾ)- ਸੁਖਬੀਰ ਸਿੰਘ ਬਾਦਲ ਧਿਰ ਦੇ ਵਕੀਲ ਮਨਿੰਦਰ ਸਿੰਘ ਬਰਾੜ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਦਾਅਵੇ ਦੀ ਤਾਰੀਕ 19 ਮਾਰਚ ਨੂੰ ...
ਭਾਰਤ ਦੇ 2 ਚੋਣ ਕਮਿਸ਼ਨਰਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਮਾਰਚ-ਭਾਰਤ ਦੇ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ...
ਮਲੇਰਕੋਟਲਾ ਵਿਚ ਸਮੁੱਚੇ ਅਕਾਲੀਆਂ ਵਲੋਂ ਇਕਜੁੱਟਤਾ ਦਾ ਐਲਾਨ
. . .  1 day ago
ਮਲੇਰਕੋਟਲਾ, 18 ਮਾਰਚ (ਮੁਹੰਮਦ ਹਨੀਫ਼ ਥਿੰਦ)-ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਜ਼ਿ਼ਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੇ ਮਲੇਰਕੋਟਲਾ ਕਲੱਬ ਵਿਖੇ ਇਕਜੁੱਟਤਾ...
ਗੁਜਰਾਤ ਯੂਨੀਵਰਸਿਟੀ ਹੋਸਟਲ ਕਾਂਡ ਦੇ 2 ਹੋਰ ਦੋਸ਼ੀ ਗ੍ਰਿਫਤਾਰ
. . .  1 day ago
ਗੁਜਰਾਤ, 18 ਮਾਰਚ-ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਯੂਨੀਵਰਸਿਟੀ ਹੋਸਟਲ ਕਾਂਡ ਦੇ ਦੋ ਹੋਰ ਦੋਸ਼ੀਆਂ ਨੂੰ...
ਅਮਰੀਕੀ ਫ਼ੌਜ 'ਚ ਭਰਤੀ ਹੋਏ ਸੁਰਿੰਦਰਪਾਲ ਸਿੰਘ ਨੇ ਵਿਸ਼ਵ ਭਰ 'ਚ ਚਮਕਾਇਆ ਪੰਜਾਬ ਤੇ ਭਾਰਤ ਦਾ ਨਾਂਅ
. . .  1 day ago
ਮਲੇਰਕੋਟਲਾ, 18 ਮਾਰਚ (ਮੁਹੰਮਦ ਹਨੀਫ਼ ਥਿੰਦ)-ਅਜੋਕੇ ਦੌਰ ਵਿਚ ਪੰਜਾਬੀ ਵਿਸ਼ਵ ਭਰ ਵਿਚ ਹਰ ਖੇਤਰ ਵਿਚ ਬੁਲੰਦੀਆਂ ਦੇ ਝੰਡੇ ਗੱਡ ਕੇ ਆਪਣੇ ਸੂਬੇ ਪੰਜਾਬ ਅਤੇ ਆਪਣੇ ਦੇਸ਼ ਭਾਰਤ ਦਾ ਨਾਂਅ ਰੌਸ਼ਨ ਕਰ ਰਹੇ ਹਨ। ਕਿਸੇ ਨੇ ਸੱਚ ਹੀ...
ਸਿੰਘੂ ਬਾਰਡਰ 'ਤੇ ਦੋ ਰਸਤੇ ਹੋਰ ਪਾਣੀਪੱਤ ਪੁਲਿਸ ਨੇ ਖੋਲ੍ਹੇ
. . .  1 day ago
ਨਵਾਂਸ਼ਹਿਰ, 18 ਮਾਰਚ (ਜਸਬੀਰ ਸਿੰਘ ਨੂਰਪੁਰ)-ਕਿਸਾਨੀ ਸੰਘਰਸ਼ ਤੋਂ ਡਰੀ ਸਰਕਾਰ ਨੇ ਸਿੰਘੂ ਬਾਰਡਰ 'ਤੇ ਸਖਤ ਰੋਕਾ ਲਗਾਈਆਂ ਹੋਈਆਂ ਸਨ, ਜਿਸ ਕਾਰਨ ਪੰਜਾਬ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ...
ਡਿਪਟੀ ਕਮਿਸ਼ਨਰ ਵਲੋਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਯਕੀਨੀ ਬਣਾਉਣ ਦੀ ਤਾਕੀਦ
. . .  1 day ago
ਕਪੂਰਥਲਾ, 18 ਮਾਰਚ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਪ੍ਰਿੰਟਰਾਂ, ਪਬਲਿਸ਼ਰਾਂ ਅਤੇ ਚੋਣ ਪ੍ਰਚਾਰ ਸਮੱਗਰੀ ਛਾਪਣ ਵਾਲਿਆਂ ਨੂੰ ਭਾਰਤ...
ਸੁਖਵਿੰਦਰ ਸਿੰਘ ਉਰਫ਼ ਰਾਣਾ ਦਾ ਹੋਇਆ ਐਨਕਾਊਂਟਰ
. . .  1 day ago
ਭੰਗਾਲਾ/ ਹੁਸ਼ਿਆਰਪੁਰ 18 ਮਾਰਚ (ਐਨ.ਐਸ. ਰਾਮਗੜ੍ਹੀਆ/ਬਲਵਿੰਦਰਜੀਤ ਸਿੰਘ ਸੈਣੀ)- ਬੀਤੇ ਦਿਨੀਂ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਵਿਖੇ ਇਕ ਪੈਰੋਲ ’ਤੇ ਆਏ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਗ੍ਰਿਫ਼ਤਾਰ ਕਰਨ ਆਈ ਆਏ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਦੀ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਕਾਰਨ ਸੀ.ਏ....
ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
. . .  1 day ago
ਤਲਵੰਡੀ ਸਾਬੋ, 18 ਮਾਰਚ (ਰਣਜੀਤ ਸਿੰਘ ਰਾਜੂ)-ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਇੰਬਟੂਰ 'ਚ ਕੱਢਿਆ ਰੋਡ ਸ਼ੋਅ
. . .  1 day ago
ਤਾਮਿਲਨਾਡੂ, 18 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿਚ ਰੋਡ ਸ਼ੋਅ ਕੀਤਾ। ਸੂਬਾ ਭਾਜਪਾ ਪ੍ਰਧਾਨ ਕੇ. ਅੰਨਾਮਲਾਈ ਅਤੇ ਕੇਂਦਰੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ
. . .  1 day ago
ਹੁਸ਼ਿਆਰਪੁਰ, 18 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਰਹਿਣ ਵਾਲੀ 15 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਤਾਰੀਫ਼ ਕੀਤੀ ਹੈ। 2023 ਦੀ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਰਮਾ ਨੇ ਮਲੇਸ਼ੀਆ ਵਿਚ ਹੋਈ ਸੀਨੀਅਰ....
ਸੜਕ ਹਾਦਸੇ ਦੌਰਾਨ ਸ਼੍ਰੌਮਣੀ ਕਮੇਟੀ ਮੁਲਾਜ਼ਮ ਦੀ ਮੌਤ
. . .  1 day ago
ਝਬਾਲ, 18 ਮਾਰਚ (ਸੁਖਦੇਵ ਸਿੰਘ)- ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਤਾਇਨਾਤ ਸੇਵਾਦਾਰ ਬਿੱਕਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਭੂਰਾ ਕੋਹਨਾ ਦੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਲਾਦੀਮੀਰ ਪੁਤਿਨ ਨੂੰ ਮੁੜ ਰੂਸ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 18 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਲਾਦੀਮੀਰ ਪੁਤਿਨ ਨੂੰ ਰੂਸ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ...
ਮੁੱਖ ਮੰਤਰੀ ਨੇ ਰੰਗਲੇ ਪੰਜਾਬ ਨੂੰ ਲਹੂ ਭਿੱਜਿਆ ਪੰਜਾਬ ਬਣਾਇਆ - ਮੋਹਿਤ ਮਹਿੰਦਰਾ
. . .  1 day ago
ਲੌਂਗੋਵਾਲ, 18 ਮਾਰਚ (ਵਿਨੋਦ, ਖੰਨਾ)- ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਲੌਂਗੋਵਾਲ ਵਿਖੇ ਯੁਵਾ ਨਿਆਂ ਸੰਮੇਲਨ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਕਾਂਗਰਸ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
. . .  1 day ago
ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ...
ਜਲ ਬੋਰਡ ਮਾਮਲਾ: ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 18 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਜਲ ਬੋਰਡ ਵਿਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨਾਂ ਦੇ ਬਾਵਜੂਦ ਪੇਸ਼ ਨਹੀਂ ਹੋਏ....
ਬਠਿੰਡਾ ਪਹੁੰਚਣ 'ਤੇ ਪੰਜਾਬ ਬਚਾਓ ਯਾਤਰਾ ਦਾ ਭਰਵਾਂ ਸਵਾਗਤ
. . .  1 day ago
ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)-ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਬਠਿੰਡਾ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਲੋਕਾਂ ਵਲੋਂ ਅਕਾਲੀ ਦਲ ਦੇ...
ਭਾਰਤੀ ਉਲੰਪਿਕ ਸੰਘ ਨੇ ਕੁਸ਼ਤੀ ਲਈ ਐਡਹਾਕ ਕਮੇਟੀ ਨੂੰ ਕੀਤਾ ਭੰਗ
. . .  1 day ago
ਨਵੀਂ ਦਿੱਲੀ, 18 ਮਾਰਚ-ਭਾਰਤੀ ਉਲੰਪਿਕ ਸੰਘ (ਆਈ.ਓ.ਏ.) ਨੇ ਕੁਸ਼ਤੀ ਲਈ ਐਡਹਾਕ ਕਮੇਟੀ ਨੂੰ ਭੰਗ ਕਰ...
ਢਿੱਗਾਂ ਡਿੱਗਣ ਕਾਰਨ ਸੋਲਨ ਨੇੜੇ ਸ਼ਿਮਲਾ-ਕਾਲਕਾ ਰਾਸ਼ਟਰੀ ਰਾਜਮਾਰਗ 5 ਘੰਟਿਆਂ ਲਈ ਬੰਦ
. . .  1 day ago
ਸ਼ਿਮਲਾ, 18 ਮਾਰਚ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਅੱਜ ਢਿੱਗਾਂ ਡਿੱਗਣ ਕਾਰਨ ਸ਼ਿਮਲਾ-ਕਾਲਕਾ ਰਾਸ਼ਟਰੀ ਰਾਜਮਾਰਗ ’ਤੇ ਸ਼ਾਮਲੇਚ ਪਿੰਡ ਨੇੜੇ ਆਵਾਜਾਈ ਠੱਪ ਹੋ ਗਈ। ਉਨ੍ਹਾਂ ਦੱਸਿਆ ਕਿ ਸੋਲਨ ਬਾਈਪਾਸ ਨੇੜੇ ਸਵੇਰੇ....
ਆਮ ਆਦਮੀ ਪਾਰਟੀ ਨੂੰ ਆਪਣੇ ਭ੍ਰਿਸ਼ਟ ਕੰਮਾਂ ਦੇ ਨਤੀਜੇ ਭੁਗਤਣੇ ਪੈਣਗੇ - ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 18 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਜ਼ਮਾਨਤ 'ਤੇ ਇਥੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਕਰੰਸੀ- ਸਰਾਫਾ - ਮੋਸਮ

2.3.2018

2.3.2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.0 ਸੈ:

 

---

ਘੱਟ ਤੋਂ ਘੱਟ  

16.0ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.5 ਸੈ:

 

---

ਘੱਟ ਤੋਂ ਘੱਟ  

12.0 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0  ਸੈ:

 

---

ਘੱਟ ਤੋਂ ਘੱਟ  

16.0  ਸੈ:

 

---

 ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

33.0  ਸੈ:

 

---

ਘੱਟ ਤੋਂ ਘੱਟ  

17.0 ਸੈ:

 

---

ਦਿਨ ਦੀ ਲੰਬਾਈ 10 ਘੰਟੇ 47 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਆਮ ਤੌਰ 'ਤੇ ਸਾਫ਼ ਤੇ ਖੁਸ਼ਕ ਬਣੇ ਰਹਿਣ ਦੇ ਨਾਲ ਨਾਲ ਹਲਕੀ ਧੁੰਦ ਪੈਣ ਦਾ ਅਨੁਮਾਨ ਹੈ।

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX