ਤਾਜਾ ਖ਼ਬਰਾਂ


ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  17 minutes ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ)- ਰਾਜ ਸਭਾ ਮੈਂਬਰਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
ਦਿੱਲੀ 'ਚ ਕਾਂਗਰਸ ਵਲੋਂ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ, ਟਰੈਕਟਰ ਨੂੰ ਲਾਈ ਅੱਗ
. . .  8 minutes ago
ਅਜਨਾਲਾ/ਫ਼ਿਰੋਜ਼ਪੁਰ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਰਾਕੇਸ਼ ਚਾਵਲਾ)- ਨਵੇਂ ਖੇਤੀ ਸੁਧਾਰ ਕਾਨੂੰਨ ਵਿਰੁੱਧ ਅੱਜ ਯੂਥ ਕਾਂਗਰਸ ਅੱਜ ਨਵੀਂ ਦਿੱਲੀ ਵਿਖੇ ਪਹੁੰਚ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ...
ਭਾਰਤ 'ਚ ਕੋਰੋਨਾ ਦੇ ਮਾਮਲੇ 60 ਲੱਖ ਤੋਂ ਪਾਰ
. . .  about 1 hour ago
ਨਵੀਂ ਦਿੱਲੀ, 28 ਸਤੰਬਰ- ਦੇਸ਼ 'ਚ ਕੋਰੋਨਾ ਦੇ ਕੇਸ 60 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 82,170 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ...
ਅਸਮ ਪੁਲਿਸ ਵੱਲੋਂ 25 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਦਿਸਪੁਰ, 28 ਸਤੰਬਰ - ਅਸਮ ਦੀ ਕਰਬੀ ਅੰਗਲੌਂਗ ਪੁਲਿਸ ਨੇ ਬੀਤੀ ਰਾਤ ਅਸਮ-ਨਾਗਾਲੈਂਡ ਸਰਹੱਦ ਤੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 25 ਕਰੋੜ ਰੁਪਏ ਬਣਦੀ ਹੈ। ਅਸਮ ਦੇ ਡੀ.ਜੀ.ਪੀ ਨੇ ਦੱਸਿਆ ਕਿ ਪੁਲਿਸ ਨੇ ਇੱਕ ਵਿਅਕਤੀ...
ਸਿਵਲ ਸੇਵਾ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਸਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਅੱਜ ਯੂ.ਪੀ.ਐੱਸ.ਸੀ ਉਮੀਦਵਾਰਾਂ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰੇਗਾ ਜਿਸ ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਹੜ੍ਹਾਂ/ਮੀਂਹ ਅਤੇ ਕੋਵਿਡ-19 ਦੇ ਚੱਲਦਿਆਂ ਸਿਵਲ ਸੇਵਾ ਪ੍ਰੀਖਿਆ 2-3 ਮਹੀਨਿਆਂ ਲਈ ਮੁਲਤਵੀ ਕਰਨ ਦੀ ਮੰਗ...
ਕੈਪਟਨ ਅੱਜ ਆਉਣਗੇ ਖਟਕੜ ਕਲਾਂ
. . .  about 1 hour ago
ਬੰਗਾ, 28 ਸਤੰਬਰ (ਜਸਵੀਰ ਸਿੰਘ ਨੂਰਪੁਰ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿµਘ ਨਗਰ ਦੇ ਬੰਗਾ ਬਲਾਕ ਅਧੀਨ ਆਉਂਦੇ ਪਿੰਡ ਖਟਕੜ ਕਲਾਂ ਆਉਣਗੇ।ਜਿੱਥੇ ਕਿ ਉਹ ਸ਼ਹੀਦਾਂ...
ਆਈ.ਪੀ.ਐਲ-2020 : ਅੱਜ ਦਾ ਮੁਕਾਬਲਾ ਮੁੰਬਈ ਤੇ ਬੈਂਗਲੌਰ ਵਿਚਕਾਰ
. . .  about 2 hours ago
ਆਬੂ ਧਾਬੀ, 28 ਸਤੰਬਰ - ਆਈ.ਪੀ.ਐਲ-2020 ਵਿਚ ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੇਂਜਰਸ ਬੈਂਗਲੌਰ ਵਿਚਕਾਰ...
ਪ੍ਰਧਾਨ ਮੋਦੀ ਅਤੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਵਿਚਕਾਰ ਵਰਚੂਅਲ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੇ ਫੈ੍ਰਡਰਿਕਸੇਨ ਵਿਚਕਾਰ ਵਰਚੂਅਲ ਮੀਟਿੰਗ ਅੱਜ ਹੋਵੇਗੀ। ਇਸ...
ਭਾਰਤ 'ਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ 50 ਲੱਖ ਤੋਂ ਪਾਰ - ਸਿਹਤ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਭਾਰਤ 'ਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ 50 ਲੱਖ ਤੋਂ ਪਾਰ ਹੋ ਗਿਆ ਹੈ। ਇਨ੍ਹਾਂ 'ਚ 10 ਲੱਖ ਮਰੀਜ਼ ਪਿਛਲੇ 11 ਦਿਨਾਂ...
ਦੁਬਈ ਤੋਂ ਆਈ ਉਡਾਣ 'ਚੋਂ 33.80 ਲੱਖ ਦਾ ਸੋਨਾ ਬਰਾਮਦ
. . .  about 2 hours ago
ਬੈਂਗਲੁਰੂ, 28 ਸਤੰਬਰ - ਏਅਰ ਇੰਟੈਲੀਜੈਂਸ ਯੂਨਿਟ ਨੇ ਕਰਨਾਟਕ ਦੇ ਮੈਂਗਲੁਰੂ ਹਵਾਈ ਅੱਡੇ ਦੁਬਈ ਤੋਂ ਪਹੁੰਚੀ ਉਡਾਣ ਚੋਂ ਸੋਨੇ ਦੇ 6 ਟੁਕੜੇ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 33.80 ਲੱਖ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 2 hours ago
ਅੱਜ ਦਾ ਵਿਚਾਰ
. . .  about 1 hour ago
ਆਈ.ਪੀ.ਐਲ-2020 : ਰਾਜਸਥਾਨ ਰਾਇਲ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਹਰਾਇਆ
. . .  1 day ago
ਜੰਮੂ ਕਸ਼ਮੀਰ : ਅਵੰਤੀਪੋਰਾ 'ਚ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  1 day ago
ਰਾਸ਼ਟਰਪਤੀ ਵੱਲੋਂ ਖੇਤੀ ਤੇ ਜੰਮੂ ਕਸ਼ਮੀਰ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦ ਤੇ ਬਹੁਤ ਹੀ ਮੰਦਭਾਗਾ- ਸੁਖਬੀਰ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਤੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ...
ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਨੂੰ ਕੈਪਟਨ ਨੇ ਦੱਸਿਆ ਮੰਦਭਾਗਾ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਦੁਆਰਾ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ । ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਲਈ ਕੋਈ ਨਾ ...
ਰਾਸ਼ਟਰਪਤੀ ਵੱਲੋਂ ਖੇਤੀ ਸੋਧ ਬਿੱਲ ‘ਤੇ ਦਸਤਖ਼ਤ ਕਰਨਾ ਕਿਸਾਨਾਂ ਦੇ ਮੌਤ ਦੇ ਵਾਰੰਟ ‘ਤੇ ਦਸਤਖ਼ਤ : ਲੱਖੋਵਾਲ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } - ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ. ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ ਤੋਂ ਮੋਦੀ ਦੀ ਸਰਕਾਰ ਵਲ਼ੋ ਤਿੰਨ ਖੇਤੀ ਸੋਧ ਆਰਡੀਨੈਂਸਾਂ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ...
ਆਈ.ਪੀ.ਐਲ-2020 : ਕਿੰਗਜ਼ ਇਲੈਵਨ ਪੰਜਾਬ ਨੇ ਦਿੱਤਾ 224 ਦੌੜਾਂ ਦਾ ਟੀਚਾ
. . .  1 day ago
ਕਿਸਾਨਾਂ ਦੇ ਸਮਰਥਨ 'ਤੇ ਸੁਖਬੀਰ ਬਾਦਲ ਦਾ ਫ਼ਾਰੂਕ ਅਬਦੁੱਲਾ ਵੱਲੋਂ ਸਮਰਥਨ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } -ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਸਾਨਾਂ ‘ਤੇ ਦਿੱਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਥਨ ‘ਤੇ ਸੁਖਬੀਰ ਬਾਦਲ ਦਾ ਸਮਰਥਨ ਕਰਨ ਦਾ ਐਲਾਨ ...
ਆਈ.ਪੀ.ਐਲ-2020 : 15 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 172/0
. . .  1 day ago
ਆਈ.ਪੀ.ਐਲ-2020 : ਪੰਜਾਬ ਦੇ ਮਯੰਕ ਅਗਰਵਾਲ ਤੋਂ ਬਾਅਦ ਕਪਤਾਨ ਕੇ.ਐਲ ਰਾਹੁਲ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਯਾਦਗਾਰ ਦਾ ਉਦਘਾਟਨ
. . .  1 day ago
ਢਿਲਵਾਂ, 27 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਪਿੰਡ ਧਾਲੀਵਾਲ ਬੇਟ ਵਿਖੇ ਬਣਾਈ ਜਾ ਰਹੀ ਯਾਦਗਾਰ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਗੋਰਾ ਗਿੱਲ ਤੇ ਅਮਰਜੀਤ ਸਿੰਘ...
ਆਈ.ਪੀ.ਐਲ-2020 : 11 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 120/0
. . .  1 day ago
ਆਈ.ਪੀ.ਐਲ-2020 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 58/0
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ 'ਚ 105 ਹੋਰ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 27 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ 105 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਦੀ ਉਮਰ 18 ਸਾਲ ਤੋਂ ਲੈ ਕੇ 65 ਸਾਲ ਦੇ ਵਿਚਕਾਰ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ ਮਾਮਲਿਆਂ ਵਿਚ...
ਹੋਰ ਖ਼ਬਰਾਂ..


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX