ਤਾਜਾ ਖ਼ਬਰਾਂ


ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  5 minutes ago
ਜੰਡਿਆਲਾ ਗੁਰੂ, 4 ਅਪ੍ਰੈਲ-(ਰਣਜੀਤ ਸਿੰਘ ਜੋਸਨ)- ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ. ਪੀ...
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  7 minutes ago
ਪਟਿਆਲਾ, 4 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮਾਨਸਾ ਵਿਖੇ ਜਮਾਤ ਲਾ ਕੇ ਪਹੁੰਚੇ ਇੱਕ ਵਿਅਕਤੀ ਨੂੰ ਕੋਰੋਨਾਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਪਟਿਆਲਾ ਜ਼ਿਲ੍ਹੇ ਦੇ ਬਹਾਦਰ ਖ਼ਾਨ ਪਿੰਡ ਤੇ ਨਵਾਬ ਅਲੀ ਪਿੰਡ ਜੱਸੋਵਾਲ ਦੇ ਵੀ ਮਾਨਸਾ ਤੋਂ ਜਮਾਤ ਲਾ ਕੇ ਆਏ ਹੋਣ...
ਪੰਜਾਬ ਅਤੇ ਦੂਸਰੇ ਰਾਜਾਂ ਦੀ 3000 ਤੋਂ ਵੱਧ ਸੰਗਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀ
. . .  22 minutes ago
ਅਟਾਰੀ, 4 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਸੰਸਾਰ ਭਰ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਵੱਲੋਂ ਪੈਰ ਪਸਾਰਨ ਦੇ ਮੱਦੇਨਜ਼ਰ ਇਤਿਹਾਦ ਵਜੋਂ ਭਾਰਤ ਸਰਕਾਰ ਵੱਲੋਂ ਤੁਰੰਤ ਫ਼ੈਸਲਾ ਲੈਂਦਿਆਂ 14 ਅਪ੍ਰੈਲ ਤੱਕ ਕੀਤੀ ਗਈ ਤਾਲਾਬੰਦੀ ਦੇ ਮੱਦੇਨਜ਼ਰ ਰੇਲ ਅਤੇ ਹਵਾਈ...
ਚੰਡੀਗੜ੍ਹ ਦੇ ਤਿੰਨ ਕੋੋਰੋਨਾ ਪਾਜ਼ੀਟਿਵ ਮਰੀਜ਼ ਹੋਏ ਠੀਕ
. . .  33 minutes ago
ਚੰਡੀਗੜ੍ਹ, 4 ਅਪ੍ਰੈਲ (ਰਾਜੇਸ਼ ਪਠਾਨੀਆ) - ਚੰਡੀਗੜ੍ਹ ’ਚ ਤਿੰਨ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਠੀਕ ਹੋਏ ਹਨ। ਚੰਡੀਗੜ੍ਹ ’ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 18 ਤੋਂ ਘੱਟ ਕੇ 15 ਹੋ...
ਮੱਧ ਪ੍ਰਦੇਸ਼ ’ਚ 3 ਕੋੋਰੋਨਾਵਾਇਰਸ ਪਾਜ਼ੀਟਿਵ ਮਰੀਜਾਂ ਦੀ ਮੌਤ
. . .  44 minutes ago
ਭੋਪਾਲ, 4 ਅਪ੍ਰੈਲ - ਮੱਧ ਪ੍ਰਦੇਸ਼ ਵਿਚ 3 ਕੋਰੋਨਾਵਾਇਰਸ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸੂਬੇ ਵਿਚ ਹੁਣ ਤੱਕ 11 ਮੌਤਾਂ ਹੋ ਗਈਆਂ ਹਨ ਤੇ 158 ਪਾਜ਼ੀਟਿਵ ਮਾਮਲੇ...
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ਼
. . .  about 1 hour ago
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਵਿਸ਼ਵ ਭਰ ਵਿਚ ਫੈਲੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਥਾਣਾ ਅਜਨਾਲਾ ਦੀ ਪੁਲਸ ਵੱਲੋਂ ਵੱਡੀ ਕਾਰਵਾਈ ਕਰਦਿਆਂ 14 ਵਿਅਕਤੀਆਂ ਖਿਲਾਫ...
ਕੋਰੋਨਾ ਖਿਲਾਫ ਐਤਵਾਰ ਰਾਤ 9 ਵਜੇ ਦੇ 9 ਮਿੰਟ ਦੇਸ਼ ਨੂੰ ਇੱਕਜੁੱਟਤਾ ਦੇਣਗੇ - ਪ੍ਰਧਾਨ ਮੰਤਰੀ ਮੋਦੀ
. . .  56 minutes ago
ਨਵੀਂ ਦਿੱਲੀ, 4 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ 5 ਅਪ੍ਰੈਲ ਦੀ ਰਾਤ 9 ਵਜੇ ਜੋ 9 ਮਿੰਟ ਹੋਣਗੇ, ਉਹ ਕੋਰੋਨਾਵਾਇਰਸ ਖਿਲਾਫ ਲੜਾਈ ’ਚ ਦੇਸ਼ ਨੂੰ ਮਜ਼ਬੂਤੀ ਤੇ ਇੱਕਜੁੱਟਤਾ...
ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ 300 ਲੋੜਵੰਦਾਂ ਨੂੰ ਵੰਡਿਆਂ ਗਿਆ ਘਰੇਲੂ ਜ਼ਰੂਰੀ ਸਾਮਾਨ
. . .  about 1 hour ago
ਬੱਧਨੀ ਕਲਾਂ/ਤਪਾ ਮੰਡੀ, 4 ਅਪ੍ਰੈਲ (ਸੰਜੀਵ ਕੋਛੜ/ ਵਿਜੇ ਸ਼ਰਮਾ) - ਬੱਧਨੀ ਕਲਾਂ ਵਿਖੇ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾਂ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਅਤੇ ਥਾਣਾ ਮੁਖੀ ਨਵਪ੍ਰੀਤ ਸਿੰਘ ਢਿੱਲੋ ਦੀ ਅਗਵਾਈ...
ਨੈਸਲੇ ਇੰਡੀਆ ਲੋੜਵੰਦਾਂ ਦੀ ਮਦਦ ਲਈ ਆਇਆ ਅੱਗੇ
. . .  about 1 hour ago
ਨਵੀਂ ਦਿੱਲੀ, 4 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਦੇ ਚੱਲਦਿਆਂ ਨੈਸਲੇ ਇੰਡੀਆ ਨੇ ਅੱਜ ਐਲਾਨ ਕੀਤਾ ਕਿ ਲੋੜਵੰਦਾਂ ਜਰੂਰੀ ਰਾਸ਼ਨ ਤੇ ਭੋਜਨ ਪ੍ਰਦਾਨ ਕਰਨ ਲਈ ਉਹ 15 ਕਰੋੜ ਰੁਪਏ ਭੇਟ...
ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਕਈ ਜ਼ਿਲ੍ਹਿਆਂ ਦੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ
. . .  about 1 hour ago
ਹੋਰ ਖ਼ਬਰਾਂ..


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX