ਤਾਜਾ ਖ਼ਬਰਾਂ


ਦੋ ਕਾਰਾਂ ਦੀ ਆਹਮੋਂ-ਸਾਹਮਣੀ ਟੱਕਰ 'ਚ ਤਿੰਨ ਜ਼ਖ਼ਮੀ
. . .  2 minutes ago
ਮਮਦੋਟ, 16 ਜਨਵਰੀ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੇ ਖੇਤਰ 'ਚ ਪੈਂਦੇ ਪਿੰਡ ਹੂਸੈਨਸ਼ਾਹ ਵਾਲਾ ਨੇੜੇ ਫ਼ਿਰੋਜ਼ਪੁਰ ਸੜਕ 'ਤੇ ਅੱਜ ਦੁਪਹਿਰੇ ਦੋ ਕਾਰਾਂ ਵਿਚਾਲੇ ਹੋਈ ਆਹਮੋਂ-ਸਾਹਮਣੀ ਟੱਕਰ 'ਚ...
ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ 'ਤੇ ਭੁੱਖ ਹੜਤਾਲ 20ਵੇਂ ਦਿਨ 'ਚ ਦਾਖਲ
. . .  9 minutes ago
ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਚੱਲ ਰਹੀ ਭੁੱਖ ਹੜਤਾਲ ਦੇ ਅੱਜ 20ਵੇਂ ਦਿਨ ਮਨਜੀਤ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ...
ਕੋਵਿਡ-19 ਵੈਕਸੀਨ ਲਗਵਾ ਕੇ ਫ਼ਖਰ ਮਹਿਸੂਸ ਕਰ ਰਿਹਾ ਹਾਂ- ਡਾ ਬੈਂਸ
. . .  17 minutes ago
ਲੁਧਿਆਣਾ, 16 ਜਨਵਰੀ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਸਿਵਲ ਹਸਪਤਾਲ 'ਚ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ ਲਗਵਾਉਣ ਵਾਲੇ ਡਾ. ਹਰਪ੍ਰੀਤ ਸਿੰਘ ਬੈਂਸ, ਜੋ ਛਾਤੀ ਰੋਗਾਂ...
ਮੋਦੀ ਸਰਕਾਰ ਦੇ ਨਿਰਦੇਸ਼ਾਂ ਕਾਰਨ ਮੈਂ ਪੰਜਾਬ 'ਚ ਕੋਰੋਨਾ ਦਾ ਪਹਿਲਾ ਟੀਕਾ ਨਹੀਂ ਲਗਵਾ ਸਕਿਆ- ਕੈਪਟਨ
. . .  22 minutes ago
ਚੰਡੀਗੜ੍ਹ, 16 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੁਹਾਲੀ ਤੋਂ ਪੰਜਾਬ 'ਚ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ...
ਭਲਕੇ ਐਨ. ਆਈ. ਏ. ਸਾਹਮਣੇ ਪੇਸ਼ ਨਹੀਂ ਹੋਣਗੇ ਬਲਦੇਵ ਸਿੰਘ ਸਿਰਸਾ
. . .  30 minutes ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ 'ਚ ਮੋਹਰੀ ਭੂਮਿਕਾ ਨਿਭਾ ਰਹੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ...
ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਵੀ ਭੇਜਿਆ ਐਨ. ਆਈ. ਏ. ਨੇ ਗਵਾਹੀ ਲਈ ਨੋਟਿਸ
. . .  49 minutes ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਭਾਰਤ ਦੀ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਅੰਮ੍ਰਿਤਸਰ ਦੇ ਦੋ ਸਿੱਖ ਨੌਜਵਾਨਾਂ ਨੂੰ ਨੋਟਿਸ ਭੇਜੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਸੂਚਨਾ...
ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਪਹੁੰਚਣਗੀਆਂ ਪੰਜਾਬ 'ਚੋਂ ਸੈਂਕੜੇ ਆਂਗਣਵਾੜੀ ਵਰਕਰਾਂ
. . .  59 minutes ago
ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ)- ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ...
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਐਨ. ਆਈ. ਏ. ਨੇ ਕਿਸਾਨੀ ਸੰਘਰਸ਼ ਨਾਲ ਜੁੜੇ 12 ਹੋਰ ਲੋਕਾਂ ਨੂੰ ਵੀ ਭੇਜੇ ਨੋਟਿਸ
. . .  58 minutes ago
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਐਨ. ਆਈ. ਏ. ਨੇ ਕਿਸਾਨੀ ਸੰਘਰਸ਼ ਨਾਲ ਜੁੜੇ 12 ਹੋਰ ਲੋਕਾਂ ਨੂੰ ਵੀ ਭੇਜੇ ਨੋਟਿਸ...
ਜ਼ਿਲ੍ਹਾ ਸੰਗਰੂਰ 'ਚ ਸ਼ੁਰੂ ਹੋਈ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ
. . .  about 1 hour ago
ਸੰਗਰੂਰ, 16 ਜਨਵਰੀ (ਧੀਰਜ ਪਸ਼ੋਰੀਆ)- ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ 'ਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਵਾਈ...
ਜ਼ਿਲ੍ਹਾ ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  about 1 hour ago
ਤਰਨਤਾਰਨ/ਘਸੀਟਪੁਰਾ, 16 ਜਨਵਰੀ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ 'ਚ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਿਲ...
ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
. . .  about 1 hour ago
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਟੀਕਾਕਰਨ ਦੀ ਸਿਵਲ ਹਸਪਤਾਲ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ੁਰੂਆਤ ਕਰਵਾਈ। ਜ਼ਿਲ੍ਹੇ ਭਰ 'ਚੋਂ ਕੋਰੋਨਾ ਦਾ...
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਐਨ. ਆਈ. ਏ. ਨੇ ਭੇਜਿਆ ਨੋਟਿਸ
. . .  about 1 hour ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਕਰੀਬ 52 ਦਿਨਾਂ ਤੋਂ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਹ...
ਵ੍ਹਟਸਐਪ ਨੇ ਪ੍ਰਾਈਵੇਸੀ ਪਾਲਿਸੀ 'ਤੇ ਲਾਈ ਰੋਕ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਮੋਬਾਇਲ ਚੈਟਿੰਗ ਐਪ 'ਵ੍ਹਟਸਐਪ' ਨੇ ਐਲਾਨ ਕੀਤਾ ਹੈ ਕਿ ਉਸ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਹੁਣ ਤੈਅ ਸਮੇਂ ਤੋਂ ਤਿੰਨ ਮਹੀਨੇ ਬਾਅਦ ਲਾਗੂ ਹੋਵੇਗੀ। ਨਵੀਂ ਪ੍ਰਾਈਵੇਸੀ ਪਾਲਿਸੀ ਦੀ ਸਖ਼ਤ...
ਅੰਮ੍ਰਿਤਸਰ 'ਚ ਸ਼ੁਰੂ ਹੋਈ ਕੋਰੋਨਾ ਟੀਕਾਕਰਨ ਮੁਹਿੰਮ
. . .  about 2 hours ago
ਅੰਮ੍ਰਿਤਸਰ, 16 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਵਲੋਂ ਕੀਤੀ ਗਈ। ਇਸ ਦੌਰਾਨ ਸੋਨੀ...
ਯੂ. ਏ. ਪੀ. ਏ. ਦੀ ਦੁਰਵਰਤੋਂ ਭਾਜਪਾ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਪ੍ਰਗਟਾਵਾ- ਬੀਬੀ ਜਗੀਰ ਕੌਰ
. . .  about 2 hours ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵਲੋਂ ਕੋਝੇ ਹੱਥਕੰਡੇ ਵਰਤਣ...
ਕੋਰੋਨਾ ਵੈਕਸੀਨ ਨੂੰ ਸੰਜੀਵਨੀ ਵਾਂਗ ਯਾਦ ਰੱਖਿਆ ਜਾਵੇਗਾ- ਡਾ. ਹਰਸ਼ਵਰਧਨ
. . .  about 2 hours ago
ਨਵੀਂ ਦਿੱਲੀ, 16 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਸ਼ ਭਰ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਸਿਹਤ...
ਜਲੰਧਰ 'ਚ ਸ਼ੁਰੂ ਹੋਈ ਕੋਵਿਡ-19 ਟੀਕਾਕਰਨ ਮੁਹਿੰਮ, ਡਾ. ਕਸ਼ਮੀਰੀ ਲਾਲ ਨੂੰ ਲੱਗਾ ਪਹਿਲਾ ਟੀਕਾ
. . .  about 2 hours ago
ਜਲੰਧਰ, 16 ਜਨਵਰੀ (ਜੀ. ਪੀ. ਸਿੰਘ)- ਜਲੰਧਰ 'ਚ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਇੱਥੋਂ ਦੇ ਸਿਵਲ ਹਸਪਤਾਲ 'ਚ ਡਾ. ਕਸ਼ਮੀਰੀ ਲਾਲ ਨੂੰ ਸਭ ਤੋਂ ਪਹਿਲਾ ਟੀਕਾ ਲਗਾਇਆ ਗਿਆ...
ਸਵ. ਚੌਧਰੀ ਨੰਦ ਲਾਲ ਮੁੱਖ ਸੰਸਦੀ ਸਕੱਤਰ ਦੇ ਵੱਡੇ ਲੜਕੇ ਚੌਧਰੀ ਰਾਮ ਪਾਲ ਦਾ ਦਿਹਾਂਤ
. . .  about 2 hours ago
ਭੱਦੀ/ਪੋਜੇਵਾਲ ਸਰਾ, 16 ਜਨਵਰੀ (ਨਰੇਸ਼ ਧੌਲ/ਰਮਨ ਭਾਟੀਆ)- ਹਲਕਾ ਬਲਾਚੌਰ ਦੇ ਮੁੱਖ ਸੰਸਦੀ ਸਕੱਤਰ ਅਤੇ ਚਾਰ ਵਾਰ ਵਿਧਾਇਕ ਰਹੇ ਸਵ. ਚੌਧਰੀ ਨੰਦ ਲਾਲ ਦੇ ਵੱਡੇ ਸਪੁੱਤਰ...
ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਸਤਵੀਰ ਪੱਲੀ ਝਿੱਕੀ ਨੇ ਕੀਤੀ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
. . .  about 2 hours ago
ਬੰਗਾ (ਮੁਕੰਦਪੁਰ), 16 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਹਲਕਾ ਇੰਚਾਰਜ ਬੰਗਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ...
ਸਿਰੇ ਦਾ ਕਮਲਾ ਬੰਦਾ ਹੈ ਹਰਜੀਤ ਗਰੇਵਾਲ- ਜਸਬੀਰ ਡਿੰਪਾ
. . .  about 3 hours ago
ਨਵੀਂ ਦਿੱਲੀ, 16 ਜਨਵਰੀ (ਰੁਪਿੰਦਰਪਾਲ ਸਿੰਘ ਡਿੰਪਲ)- ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ...
ਦੇਸ਼ 'ਚ ਕੋਰੋਨਾ ਵੈਕਸੀਨੇਸ਼ਨ ਸ਼ੁਰੂ, ਏਮਜ਼ 'ਚ ਸਫ਼ਾਈ ਕਰਮਚਾਰੀ ਨੂੰ ਲੱਗਾ ਪਹਿਲਾ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਸ਼ ਭਰ 'ਚ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਦਿੱਲੀ ਦੇ ਏਮਜ਼ 'ਚ ਇਕ...
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰਸਮੀ ਤੌਰ 'ਤੇ ਭਾਰਤ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ...
'ਦਵਾਈ ਵੀ ਲੜਾਈ ਵੀ' ਇਸ ਮੰਤਰ 'ਤੇ ਚੱਲਣਾ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਕੋਰੋਨਾ ਕਾਰਨ 'ਚ ਵੀ ਭਾਰਤ ਨੇ ਕਈ ਦੇਸ਼ਾਂ ਦੀ ਕੀਤੀ ਮਦਦ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅਸੀਂ ਚੀਨ 'ਚ ਫਸੇ ਹਰੇਕ ਭਾਰਤੀ ਨੂੰ ਵਾਪਸ ਲਿਆਂਦਾ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਪਰਵਾਸੀ ਸਮਸਿਆਵਾਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX