ਤਾਜਾ ਖ਼ਬਰਾਂ


ਅਨੁਰਾਗ ਕਸ਼ਯਪ ਪੁਲਿਸ ਥਾਣੇ ਪਹੁੰਚੇ
. . .  7 minutes ago
ਮੁੰਬਈ, 1 ਅਕਤੂਬਰ - ਚਰਚਿਤ ਫ਼ਿਲਮ ਨਿਰਦੇਸ਼ਕ ਅਨੁਰਾਗ ਕਸ਼ਯਪ ਮੁੰਬਈ ਸਥਿਤ ਵਰਸੋਵਾ ਪੁਲਿਸ ਸਟੇਸ਼ਨ ਵਿਖੇ ਜਾਂਚ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ 'ਤੇ ਅਦਾਕਾਰਾ ਪਾਇਲ ਘੋਸ਼ ਨੇ ਜਿਸਮਾਨੀ ਸ਼ੋਸ਼ਣ...
ਫਿਲੌਰ ਰੇਲਵੇ ਸਟੇਸ਼ਨ ਵਿਖੇ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ
. . .  15 minutes ago
ਫਿਲੌਰ, 1 ਅਕਤੂਬਰ - ਜਲੰਧਰ ਦੇ ਫਿਲੌਰ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਤੇ ਜਮਹੂਰੀ ਕਿਸਾਨ ਸਭਾ ਵਲੋਂ ਰੇਲ ਰੋਕੋ ਅੰਦੋਲਨ...
ਜਲਾਲਾਬਾਦ ਦਾ ਰਿਲਾਇੰਸ ਪੰਪ ਕਿਸਾਨ ਜਥੇਬੰਦੀਆਂ ਨੇ ਘੇਰਿਆ
. . .  29 minutes ago
ਮੰਡੀ ਘੁਬਾਇਆ, 1 ਅਕਤੂਬਰ (ਅਮਨ ਬਵੇਜਾ) - ਕਿਸਾਨ ਮਾਰੂ ਬਿੱਲ ਦੇ ਵਿਰੋਧ ਵਿਚ ਸਥਾਨਕ ਕਿਸਾਨ ਜਥੇਬੰਦੀਆਂ ਵੱਲੋਂ ਜਲਾਲਾਬਾਦ ਦੇ ਰਿਲਾਇੰਸ ਪੈਟਰੋਲ ਪੰਪ ਨੂੰ ਮੁਕੰਮਲ ਬੰਦ ਕਰਕੇ ਧਰਨਾ ਲਗਾਇਆ ਗਿਆ। ਇਸ ਦੌਰਾਨ ਆਮ ਜਨਤਾ...
ਭੇਦ ਭਾਰੀ ਹਾਲਤ 'ਚ ਪੈਟਰੋਲ ਪੰਪ ਮਾਲਕ ਲਾਪਤਾ, ਭਾਖੜਾ ਨਹਿਰ 'ਚੋਂ ਐਕਟਿਵਾ ਬਰਾਮਦ
. . .  45 minutes ago
ਬੁੰਗਾ ਸਾਹਿਬ/ ਕੀਰਤਪੁਰ ਸਾਹਿਬ, 1 ਅਕਤੂਬਰ (ਸੁਖਚੈਨ ਸਿੰਘ ਰਾਣਾ/ਬੀਰ ਅਮ੍ਰਿਤਪਾਲ ਸਿੰਘ ਸੰਨੀ) - ਬੁੰਗਾ ਸਾਹਿਬ ਤੋਂ ਪੈਟਰੋਲ ਪੰਪ ਦਾ ਮਾਲਕ ਅਤੇ ਆੜ੍ਹਤੀ ਯੋਗੇਸ਼ ਭੱਲਾ ਦੇ ਭਰਾ ਸੁਰਿੰਦਰ ਭੱਲਾ ਬੀਤੀ ਦੇਰ ਰਾਤ ਤੋਂ ਲਾਪਤਾ ਹੋ ਗਏ ਸਨ। ਅੱਜ ਉਨ੍ਹਾਂ ਦੀ ਐਕਟਿਵਾ ਸਕੂਟਰ ਪਿੰਡ ਅਟਾਰੀ ਨਜ਼ਦੀਕ ਭਾਖੜਾ...
ਹਾਥਰਸ ਦੀਆਂ ਹੱਦਾਂ ਸੀਲ
. . .  50 minutes ago
ਹਾਥਰਸ, 1 ਅਕਤੂਬਰ - ਉੱਤਰ ਪ੍ਰਦੇਸ਼ ਵਿਖੇ ਹਾਥਰਸ ਦੇ ਡੀ.ਐਮ. ਪਰਵੀਨ ਲਕਸ਼ਰ ਨੇ ਕਿਹਾ ਹੈ ਕਿ ਹਾਥਰਸ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਧਾਰਾ 144 ਲਗਾਈ ਗਈ ਹੈ। 5 ਤੋਂ ਵਧੇਰੇ ਲੋਕ ਇਕੱਠੇ ਨਹੀਂ ਹੋ ਸਕਦੇ। ਉਨ੍ਹਾਂ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਹਾਥਰਸ ਪਹੁੰਚਣ ਦੀ ਉਨ੍ਹਾਂ ਨੂੰ ਕੋਈ ਖ਼ਬਰ...
ਰਸੂਲਪੁਰ ਦੀ ਅਗਵਾਈ ਵਿਚ ਟਾਂਡਾ ਤੋਂ ਭਾਰੀ ਗਿਣਤੀ ਵਿਚ ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ
. . .  56 minutes ago
ਟਾਂਡਾ ਉੜਮੁੜ (ਹੁਸ਼ਿਆਰਪੁਰ) , 1 ਅਕਤੂਬਰ (ਭਗਵਾਨ ਸਿੰਘ ਸੈਣੀ) - ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨਾਂ ਤਖ਼ਤਾਂ ਤੋਂ ਸ਼ੁਰੂ ਕੀਤੇ ਚੰਡੀਗੜ੍ਹ ਮਾਰਚ ਵਿਚ ਸ਼ਾਮਲ ਹੋਣ ਲਈ ਸੈਂਕੜਿਆਂ ਦੀ ਤਾਦਾਦ ਵਿਚ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਪਾਰਟੀ...
ਮੀਰਾਂਕੋਟ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਤੋਂ ਵਿਸ਼ਾਲ ਜਥਾ ਚੰਡੀਗੜ੍ਹ ਲਈ ਰਵਾਨਾ
. . .  about 1 hour ago
ਜੰਡਿਆਲਾ ਗੁਰੂ ( ਅੰਮ੍ਰਿਤਸਰ), 1 ਅਕਤੂਬਰ- (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਚੰਡੀਗੜ੍ਹ ਵਿਖੇ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ 'ਤੇ ਪੰਜਾਬ ਦੇ ਰਾਜਪਾਲ ਨੂੰ...
ਕਿਸਾਨ ਮਾਰਚ 'ਚ ਸੁਖਬੀਰ ਬਾਦਲ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹੋਵੇ ਰਵਾਨਾ
. . .  about 1 hour ago
ਸੁਲਤਾਨਵਿੰਡ, 1 ਅਕਤੂਬਰ (ਗੁਰਨਾਮ ਸਿੰਘ ਬੁੱਟਰ) - ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋ ਚੰਡੀਗੜ੍ਹ ਲਈ ਭਾਰੀ ਕਾਫ਼ਲੇ ਨਾਲ ਰਵਾਨਾ ਹੋਏ। ਜਿਨ੍ਹਾਂ...
ਕਿਸਾਨਾਂ ਨੇ ਮਹਿਲ ਕਲਾਂ ਟੋਲ ਪਲਾਜ਼ਾ ਕਰਵਾਇਆ ਬੰਦ, ਪੱਕਾ ਮੋਰਚਾ ਸ਼ੁਰੂ
. . .  about 1 hour ago
ਮਹਿਲ ਕਲਾਂ (ਬਰਨਾਲਾ), 1 ਅਕਤੂਬਰ (ਅਵਤਾਰ ਸਿੰਘ ਅਣਖੀ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ 'ਚ ਰੋਹ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨ ਜਥੇਬੰਦੀਆਂ ਵਲੋਂ ਮਹਿਲ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ ਨੂੰ ਬੰਦ ਕਰਵਾ ਦਿੱਤਾ ਗਿਆ ਅਤੇ ਟੋਲ...
ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਹਲਕਾ ਗਿੱਲ ਦੇ ਇੰਚਾਰਜ ਜੱਥੇ ਸਮੇਤ ਹੋਏ ਰਵਾਨਾ
. . .  about 1 hour ago
ਇਯਾਲੀ ਥਰੀਕੇ (ਲੁਧਿਆਣਾ), 1 ਅਕਤੂਬਰ ( ਮਨਜੀਤ ਸਿੰਘ ਦੁੱਗਰੀ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਤੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਾਫ਼ਲੇ ਦੇ ਰੂਪ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਮੁਹਾਲੀ ਦੇ ਦਸਹਿਰਾ...
ਟਾਂਡਾ ਤੋਂ ਲੱਖੀ ਗਿਲਜੀਆਂ ਦੀ ਅਗਵਾਈ ਵਿਚ 200 ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ
. . .  about 1 hour ago
ਟਾਂਡਾ ਉੜਮੁੜ (ਹੁਸ਼ਿਆਰਪੁਰ) , 1 ਅਕਤੂਬਰ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਟਾਂਡਾ ਵਿਖੇ ਲਖਵਿੰਦਰ ਸਿੰਘ ਲੱਖੀ ਸੀਨੀਅਰ ਅਕਾਲੀ ਆਗੂ ਮੈਂਬਰ ਪੀ.ਏ.ਸੀ ਅਤੇ ਸਾਬਕਾ ਕਮਿਸ਼ਨ ਪੰਜਾਬ ਦੀ ਅਗਵਾਈ ਵਿਚ ਇਕ ਵਿਸ਼ਾਲ ਕਾਫ਼ਲਾ ਪਾਰਟੀ ਹਾਈਕਮਾਂਡ ਵਲੋਂ ਚੰਡੀਗੜ੍ਹ ਵਿਖੇ...
ਬੇਕਰੀ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਹੋਇਆ ਲੱਖਾਂ ਦਾ ਨੁਕਸਾਨ
. . .  about 1 hour ago
ਜਲਾਲਾਬਾਦ, 1 ਅਕਤੂਬਰ (ਜਤਿੰਦਰ ਪਾਲ ਸਿੰਘ) - ਜਲਾਲਾਬਾਦ ਦੇ ਰੇਲਵੇ ਬਾਜ਼ਾਰ ਵਿਖੇ ਸਥਿਤ ਰਹੇਜਾ ਬੇਕਰੀ 'ਚ ਰਾਤ ਅੱਗ ਲੱਗਣ ਕਰਕੇ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਅੱਗ ਲੱਗਣ ਦਾ ਪਤਾ ਲੱਗਣ 'ਤੇ ਫਾਇਰ...
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬੀਬਾ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ
. . .  about 1 hour ago
ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੁਹਾਲੀ ਤੱਕ ਕੱਢਿਆ ਜਾਣ ਵਾਲਾ ਕਿਸਾਨ ਮਾਰਚ ਅਰਦਾਸ ਉਪਰੰਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋ ਗਿਆ ਹੈ। ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ...
ਕਿਸਾਨ ਮਾਰਚ ਦੀ ਅਗਵਾਈ ਕਰ ਰਹੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸੰਧੂ) - ਤਿੰਨਾਂ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਦੇ ਚੱਲਦਿਆਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਸ. ਸੁਖਬੀਰ ਸਿੰਘ ਬਾਦਲ ਦੇ ਨਾਲ ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਨਾਲ ਕਾਫ਼ਲਾ...
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮਾਰਚ ਦੀ ਹੋ ਰਹੀ ਸ਼ੁਰੂਆਤ, ਬੀਬਾ ਬਾਦਲ ਪੁੱਜੇ
. . .  about 2 hours ago
ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ। ਇੱਥੋਂ...
ਕਿਸਾਨ ਮਾਰਚ ਤੋਂ ਪਹਿਲਾ ਸੁਖਬੀਰ ਬਾਦਲ ਨੇ ਮੀਡੀਆ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 1 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਕਿਸਾਨ ਮਾਰਚ ਦੀ ਸ਼ੁਰੂਆਤ ਸਬੰਧੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਿਸਾਨ ਮਾਰਚ ਪੰਜਾਬ ਰਾਜ ਭਵਨ ਵਿਖੇ ਪੁੱਜੇਗਾ ਤੇ ਗਵਰਨਰ ਨੂੰ ਸਿਮਰਤੀ ਪੱਤਰ (ਮੈਮੋਰੈਂਡਮ) ਸੌਂਪਿਆ ਜਾਵੇਗਾ ਤੇ ਜਿਸ ਵਿਚ ਕੇਂਦਰ ਸਰਕਾਰ ਤੇ ਰਾਸ਼ਟਰਪਤੀ ਨੂੰ ਬੇਨਤੀ...
ਕਿਸਾਨ ਮਾਰਚ ਦੀ ਸ਼ੁਰੂਆਤ ਤੋਂ ਪਹਿਲਾ ਸੁਖਬੀਰ ਬਾਦਲ ਨੇ ਕੀਤੀ ਅਰਦਾਸ
. . .  about 2 hours ago
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਸੰਧੂ) - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤਖਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਚੰਡੀਗੜ੍ਹ ਤੱਕ ਕਿਸਾਨ ਮਾਰਚ ਕੱਢਣ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ...
ਕਸਬਾ ਲੌਂਗੋਵਾਲ ਦੇ ਨੇੜਲੇ ਪਿੰਡ ਲੋਹਾਖੇੜਾ ਦਾ ਰਹਿਣ ਵਾਲਾ ਸੀ ਜਵਾਨ ਕਰਨੈਲ ਸਿੰਘ
. . .  about 3 hours ago
ਲੌਂਗੋਵਾਲ, 1 ਅਕਤੂਬਰ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਕਸਬਾ ਲੌਂਗੋਵਾਲ ਦੇ ਨੇੜਲੇ ਪਿੰਡ ਲੋਹਾਖੇੜਾ ਦੇ ਫ਼ੌਜੀ ਜਵਾਨ ਕਰਨੈਲ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ ਨੇ ਦਿੱਤੀ ਕਿ ਉਨ੍ਹਾਂ ਨੂੰ ਜੰਮੂ ਕਸ਼ਮੀਰ ਤੋਂ ਫ਼ੋਨ ਆਇਆ...
ਪਾਕਿਸਤਾਨ ਵਲੋਂ ਗੋਲੀਬਾਰੀ ਦੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ
. . .  about 3 hours ago
ਜੰਮੂ, 1 ਅਕਤੂਬਰ - ਜੰਮੂ ਕਸ਼ਮੀਰ ਸਥਿਤ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਬੀਤੀ ਲੰਘੀ ਰਾਤ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। ਇਸ ਸਬੰਧੀ ਫ਼ੌਜ ਵਲੋਂ ਜਾਣਕਾਰੀ ਸਾਂਝੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਅੱਠਵੇਂ ਦਿਨ ਵੀ ਜਾਰੀ
. . .  about 3 hours ago
ਜੰਡਿਆਲਾ ਗੁਰੂ (ਅੰਮ੍ਰਿਤਸਰ), 1 ਅਕਤੂਬਰ (ਰਣਜੀਤ ਸਿੰਘ ਜੋਸਨ) - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਅੱਠਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ...
ਅੱਜ ਤੋਂ ਕਿਸਾਨ ਜਥੇਬੰਦੀਆਂ ਵਲੋਂ ਕੀਤਾ ਜਾ ਰਿਹੈ ਰੇਲਾਂ ਦਾ ਚੱਕਾ ਜਾਮ
. . .  about 3 hours ago
ਜਲੰਧਰ, 1 ਅਕਤੂਬਰ - ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅੱਜ ਇਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਤੇ ਕਾਰਪੋਰੇਟ ਵਪਾਰੀਆਂ ਖਿਲਾਫ...
ਅੱਜ ਦਾ ਵਿਚਾਰ
. . .  about 3 hours ago
ਆਈ ਪੀ ਐੱਲ 2020 : ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ 37 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2020 : ਰਾਜਸਥਾਨ ਰਇਲਜ਼ ਦੇ ਕਪਤਾਨ ਸਮਿਥ ਦੇ ਬਾਅਦ ਸੈਮਸਨ ਵੀ ਆਊਟ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵੱਖ ਵੱਖ ਜ਼ਿਲ੍ਹਿਆਂ ‘ਚ ਰੇਲ ਰੋਕੋ ਪ੍ਰਦਰਸ਼ਨ ਕੱਲ੍ਹ ਤੋਂ ਸ਼ੁਰੂ
. . .  1 day ago
ਕਰਤਾਰਪੁਰ , 30 ਸਤੰਬਰ { ਭਜਨ ਸਿੰਘ } - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ 30 ਸਹਿਜੋਗੀ ਪਾਰਟੀਆਂ ਵੱਲੋਂ ਕੱਲ੍ਹ ਖੇਤੀ ਸੋਧ ਬਿੱਲਾਂ ਖ਼ਿਲਾਫ਼ ਲੁਧਿਆਣਾ , ਫ਼ਤਿਹਗੜ੍ਹ ਸਾਹਿਬ , ਬਰਨਾਲਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਕਿਤਾਬਾਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX