ਤਾਜਾ ਖ਼ਬਰਾਂ


ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਵਿਖੇ ਲਾਇਆ ਗਿਆ ਧਰਨਾ, ਰੇਲ ਆਵਾਜਾਈ ਠੱਪ
. . .  1 minute ago
ਜੰਡਿਆਲਾ ਗੁਰੂ, 24 ਸਤੰਬਰ (ਰਣਜੀਤ ਸਿੰਘ ਜੋਸਨ, ਰਾਜੇਸ਼ ਕੁਮਾਰ ਸੰਧੂ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕ ਅੰਦੋਲਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਭਾਵੇਂ ਕਿ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਪ੍ਰੰਤੂ ਇਸ...
ਭਲਕੇ ਬੰਦ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੀਟਿੰਗਾਂ
. . .  5 minutes ago
ਰਾਜਪੁਰਾ (ਪਟਿਆਲਾ) / ਘੁਮਾਣ (ਗੁਰਦਾਸਪੁਰ), 24 ਸਤੰਬਰ (ਰਣਜੀਤ ਸਿੰਘ/ਬੰਮਰਾਹ) - ਅੱਜ ਇਥੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਅਤੇ ਹੋਰ ਕਿਸਾਨ ਮਾਰੂ ਫੈਸਲਿਆਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਨੂੰ ਲੈ ਕੇ ਸ਼ਹਿਰੀ ਪਰਧਾਨ ਰਣਜੀਤ ਸਿੰਘ ਰਾਣਾ ਦੀ...
ਕਿਸਾਨਾਂ ਵਲੋਂ ਮਾਨਸਾ ਵਿਖੇ ਰੇਲਵੇ ਪਟੜੀ 'ਤੇ 3 ਦਿਨਾਂ ਪੱਕਾ ਧਰਨਾ ਸ਼ੁਰੂ
. . .  14 minutes ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਬਿੱਲਾਂ ਦੇ ਖ਼ਿਲਾਫ਼ ਰਾਜ ਦੀਆਂ ਵੱਖ ਵੱਖ ਕਿਸਾਨਾਂ ਜਥੇਬੰਦੀਆਂ ਵਲੋਂ 24 ਤੋਂ 26 ਸਤੰਬਰ ਤੱਕ ਉਲੀਕੇ ਸੰਘਰਸ਼ ਦੇ ਮੱਦੇਨਜ਼ਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਕਿਸਾਨਾਂ ਵਲੋਂ...
ਡੇਰਾਬੱਸੀ 'ਚ ਇਮਾਰਤ ਡਿੱਗਣ ਕਾਰਨ 3 ਮਜ਼ਦੂਰਾਂ ਦੀ ਹੋ ਚੁੱਕੀ ਹੈ ਮੌਤ
. . .  20 minutes ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ) - ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ ਵਿਚ ਅੱਜ ਸਵੇਰੇ 2 ਮੰਜ਼ਿਲਾਂ ਉਸਾਰੀ ਅਧੀਨ ਇਮਾਰਤ ਅਚਾਨਕ ਡਿੱਗ ਗਈ। ਜਿਸ ਵਿਚ 5 ਮਜ਼ਦੂਰਾਂ ਦੇ ਦੱਬੇ ਹੋਣ ਦੀ ਗੱਲ ਕਹੀ ਗਈ। ਹੁਣ ਤੱਕ ਤਿੰਨ ਮਜ਼ਦੂਰਾਂ...
ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਖੇਤੀ ਬਿਲਾਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ
. . .  30 minutes ago
ਸੰਗਰੂਰ, 24 ਸਤੰਬਰ ( ਧੀਰਜ ਪਸ਼ੋਰੀਆ)ਆਮ ਆਦਮੀ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਨਾਰੇਬਾਜੀ ਕੀਤੀ। 25 ਸਤੰਬਰ...
ਵਿਆਹ 'ਚ ਭੰਗੜਾ ਪਾਉਣ ਸਮੇਂ ਗੋਲੀਆਂ ਚੱਲਣ ਨਾਲ ਔਰਤ ਨੂੰ ਜ਼ਖਮੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਦੋਸ਼ੀ ਫ਼ਰਾਰ
. . .  32 minutes ago
ਖੇਮਕਰਨ, 24 ਸਤੰਬਰ (ਰਾਕੇਸ਼ ਬਿੱਲਾ) - ਸਰਹੱਦੀ ਪਿੰਡ ਮਹਿੰਦੀਪੁਰ ਵਿੱਚ ਬੀਤੇ ਰਾਤ ਇੱਕ ਵਿਆਹ ਦੇ ਸਮਾਗਮ ਚ ਡੀ ਜੇ ਤੇ ਭੰਗੜਾ ਪਾਉਂਦੇ ਹੋਏ ਕੁਝ ਵਿਅਕਤੀਆਂ ਵੱਲੋਂ ਪਿਸਟਲ ਨਾਲ ਹਵਾਈ ਫਾਇਰ ਕਰਦੇ ਸਮੇਂ ਇੱਕ ਗੋਲੀ ਵਿਆਹ ਵੇਖਣ ਆਈ ਮਨਪ੍ਰੀਤ...
ਖੇਤੀ ਬਿੱਲ : ਕੈਪਟਨ ਪ੍ਰਧਾਨ ਮੰਤਰੀ ਮੋਦੀ ਕੋਲੋਂ ਘਬਰਾਇਆ, ਸਾਡੇ ਲਈ ਗੱਠਜੋੜ ਜਰੂਰੀ ਨਹੀਂ - ਸੁਖਬੀਰ ਬਾਦਲ
. . .  28 minutes ago
ਖੇਤੀ ਬਿੱਲ : ਕੈਪਟਨ ਪ੍ਰਧਾਨ ਮੰਤਰੀ ਮੋਦੀ ਕੋਲੋਂ ਘਬਰਾਇਆ, ਸਾਡੇ ਲਈ ਗੱਠਜੋੜ ਜਰੂਰੀ ਨਹੀਂ...
ਖੇਤੀ ਬਿੱਲ : ਅਕਾਲੀ ਦਲ ਦੀ ਸਰਕਾਰ ਹੋਣ 'ਤੇ ਕਿਸੇ ਨੂੰ ਵੀ ਕਾਰਪੋਰੇਟ ਕੰਪਨੀ ਨੂੰ ਪੰਜਾਬ 'ਚ ਦਾਖਲ ਨਹੀਂ ਹੋਣ ਦੇਵਾਂਗੇ - ਸੁਖਬੀਰ ਬਾਦਲ
. . .  41 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਫੈਲਾਉਣ ਵਾਲੇ ਸਿਤਾਰਿਆਂ ਨਾਲ ਕੀਤੀ ਗੱਲ
. . .  46 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਟ ਇੰਡੀਆ ਅਭਿਆਨ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਫਿਟਨੈੱਸ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਵਾਲੇ ਸਿਤਾਰਿਆਂ ਨਾਲ ਆਨਲਾਈਨ ਗੱਲ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਸਮੇਤ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ...
ਤਲਵੰਡੀ ਸਾਬੋ : ਮੁੱਖ ਮੰਤਰੀ ਦੀ ਸਹਿਮਤੀ ਨਾਲ ਬਣੇ ਖੇਤੀ ਬਿੱਲ - ਸੁਖਬੀਰ ਬਾਦਲ
. . .  56 minutes ago
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕਿਸਾਨ ਅੰਦੋਲਨ ਵਿੱਚ ਕਰਨਗੀਆਂ ਸ਼ਮੂਲੀਅਤ - ਹਰਗੋਬਿੰਦ ਕੌਰ
. . .  57 minutes ago
ਗੁਰੂ ਹਰ ਸਹਾਏ,24 ਸਤੰਬਰ ( ਹਰਚਰਨ िਸੰਘ ਸੰਧੂ)-ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ । ਉਪਰੋਕਤ ...
ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀ ਬਿੱਲਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ ਤਕਰੀਰ
. . .  about 1 hour ago
ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਨੇ ਫਾਜ਼ਿਲਕਾ ਤੇ ਰਾਜਾਂਸਾਸੀ ਵਿਖੇ ਦਿੱਤਾ ਧਰਨਾ
. . .  59 minutes ago
ਫ਼ਾਜ਼ਿਲਕਾ/ਰਾਜਾਸਾਂਸੀ 24 ਸਤੰਬਰ (ਪ੍ਰਦੀਪ ਕੁਮਾਰ ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦੇ ਵਿਰੋਧ ਅਤੇ ਇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਹਾਰ ਆਪ ਆਗੂ ਸਮਰਬੀਰ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਅਤੇ...
ਤਲਵੰਡੀ ਸਾਬੋ : ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਬਿੱਲਾਂ 'ਤੇ ਆਈ ਹੋਈ ਸੰਗਤ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
ਕੇਂਦਰੀ ਮੰਤਰੀ ਮੰਡਲ ਨੇ ਸੁਰੇਸ਼ ਅੰਗੜੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਰੇਲਵੇ ਕੇਂਦਰੀ ਰਾਜ ਮੰਤਰੀ ਸੁਰੇਸ਼ ਅੰਗੜੀ ਦਾ 23 ਸਤੰਬਰ ਨੂੰ ਕੋਰੋਨਾ ਦੇ ਚੱਲਦਿਆਂ ਦਿਹਾਂਤ ਹੋ ਗਿਆ। ਜਿਸ ਕਾਰਨ ਕੇਂਦਰੀ ਕੈਬਨਿਟ ਵਲੋਂ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ...
ਸੰਤ ਮਹਾਂਪੁਰਖ ਬਾਬਾ ਅਵਤਾਰ ਸਿੰਘ ਘਰਿਆਲਾ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਵਲੋਂ ਪੰਜਾਬ ਬੰਦ ਦਾ ਸਮਰਥਨ
. . .  about 1 hour ago
ਅਮਰਕੋਟ, 24 ਸਤੰਬਰ (ਗੁਰਚਰਨ ਸਿੰਘ ਭੱਟੀ)- ਸੰਤ ਮਹਾਂਪੁਰਖ ਬਾਬਾ ਅਵਤਾਰ ਸਿੰਘ ਘਰਿਆਲਾ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਸੁਧਾਰ ਬਿੱਲਾਂ ਦੇ ਖ਼ਿਲਾਫ਼ ਭਲਕੇ ਦੇ 25 ਦੇ ਬੰਦ...
ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ...
ਡੇਰਾਬੱਸੀ ਇਮਾਰਤ ਹਾਦਸਾ : ਇੱਕ ਹੋਰ ਮਜ਼ਦੂਰ ਹਾਰਿਆ ਜ਼ਿੰਦਗੀ ਦੀ ਜੰਗ
. . .  about 1 hour ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ 'ਚ ਅੱਜ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ ਡਿੱਗ ਗਈ ਸੀ। ਮੌਕੇ 'ਤੇ ਐੱਨ. ਡੀ. ਆਰ. ਐੱਫ. ਦੀ ਟੀਮ ਵਲੋਂ...
ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 65 ਕਰੋੜ ਦੀ ਹੈਰੋਇਨ
. . .  about 1 hour ago
ਖੇਮਕਰਨ/ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਬਿੱਲਾ, ਜਸਵਿੰਦਰ ਸਿੰਘ ਸੰਧੂ)- ਖੇਮਕਰਨ ਸੈਕਟਰ 'ਚ ਹਿੰਦ-ਪਾਕਿ ਸਰਹੱਦ ਤੋਂ ਬੀ. ਐੱਸ. ਐੱਫ. ਦੀ 116 ਬਟਾਲੀਅਨ ਨੇ ਸੀਮਾ ਚੌਕੀ ਰੱਤੋਕੇ ਅਧੀਨ ਪੈਂਦੇ ਖੇਤਰ 'ਚ ਅੱਜ ਸਰਚ ਆਪਰੇਸ਼ਨ...
ਬਰਨਾਲਾ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 1 hour ago
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਸ਼ੁਰੂ ਕੀਤੇ ਗਏ ਰੇਲ ਰੋਕੋ ਅੰਦੋਲਨ ਤਹਿਤ ਅੱਜ ਬਰਨਾਲਾ...
ਦੇਵੀ ਦਾਸ ਪੁਰਾ ਰੇਲਵੇ ਟਰੈਕ ਨੂੰ ਕਿਸਾਨਾਂ ਨੇ ਕੀਤਾ ਜਾਮ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਰਾਜੇਸ਼ ਕੁਮਾਰ ਸੰਧੂ, ਰਣਜੀਤ ਸਿੰਘ ਜੋਸਨ)- ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਦੀ ਪ੍ਰਧਾਨਗੀ 'ਚ ਅੱਜ ਸੈਂਕੜੇ ਕਿਸਾਨਾਂ ਵਲੋਂ ਦੇਵੀ ਦਾਸ...
ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ
. . .  about 2 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਨਰਿੰਦਰ ਸਿੰਘ ਝਾਮਪੁਰ)- ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਧਰ ਅੱਜ ਆਮ...
ਸਬ ਸੈਂਟਰ ਅਜੜਾਮ ਵਿਖੇ ਇੱਕੋ ਸਾਲ 'ਚ ਚੌਥੀ ਵਾਰ ਹੋਈ ਚੋਰੀ
. . .  about 2 hours ago
ਨਸਰਾਲਾ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਪਿੰਡ ਅਜੜਾਮ, ਜ਼ਿਲ੍ਹਾ ਹੁਸ਼ਿਆਰਪੁਰ ਪੀ. ਐੱਚ. ਸੀ. ਹਾਰਟਾ ਬਡਲਾ ਦੇ ਅਧੀਨ ਆਉਂਦੇ ਸਬ ਸੈਂਟਰ ਵਿਖੇ ਇੱਕੋ ਸਾਲ 'ਚ ਚੌਥੀ ਵਾਰ ਚੋਰਾਂ ਵਲੋਂ ਤਾਲੇ ਤੋੜ ਕੇ ਅੰਦਰੋਂ ਕੀਮਤੀ...
ਕਾਰ ਸਵਾਰ ਨੇ ਪੈਦਲ ਜਾਂਦੇ ਦੋ ਵਿਅਕਤੀਆਂ ਨੂੰ ਕੁਚਲਿਆ, ਇੱਕ ਦੀ ਮੌਤ ਅਤੇ ਇੱਕ ਗੰਭੀਰ ਜ਼ਖ਼ਮੀ
. . .  about 2 hours ago
ਘੁਮਾਣ, 24 ਸਤੰਬਰ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਦੜੇਵਾਲੀ ਵਿਖੇ ਸੜਕ 'ਤੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ ਕਾਰ ਸਵਾਰ ਵਲੋਂ ਕੁਚਲ ਦੇਣ ਦੀ ਖ਼ਬਰ ਪ੍ਰਾਪਤ ਹੋਈ...
ਆਟੋ ਸਵਾਰਾਂ ਵੱਲੋਂ ਜ਼ਖ਼ਮੀ ਕਰਕੇ ਸੁੱਟੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 2 hours ago
ਫੁੱਲਾਂਵਾਲ, 24 ਸਤੰਬਰ (ਮਨਜੀਤ ਸਿੰਘ ਦੁੱਗਰੀ)- ਬੀਤੀ ਦੇਰ ਰਾਤ ਧਾਂਦਰਾ ਰੋਡ ਸਥਿਤ ਭਾਈ ਜੈਤਾ ਦੀ ਚੌਕ ਲਾਗੇ ਇੱਕ ਆਟੋ ਸਵਾਰ ਕੁਝ ਵਿਅਕਤੀ ਜ਼ਖ਼ਮੀ ਹਾਲਤ 'ਚ ਇੱਕ ਪ੍ਰਵਾਸੀ ਮਜ਼ਦੂਰ ਨੂੰ ਸੁੱਟ ਕੇ ਫ਼ਰਾਰ ਹੋ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਕੈਲੰਡਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX