ਤਾਜਾ ਖ਼ਬਰਾਂ


ਲੋਹੀਆਂ 'ਚ ਆਮ ਆਦਮੀ ਪਾਰਟੀ ਵੱਲੋਂ 'ਬੰਦ' ਲਈ ਡੋਰ-ਟੂ-ਡੋਰ ਸੰਪਰਕ
. . .  4 minutes ago
ਲੋਹੀਆਂ ਖਾਸ, 24 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਸਫ਼ਲ ਬਣਾਉਣ ਲਈ ਜਿਥੇ ਆਮ ਆਦਮੀ ਪਾਰਟੀ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ ਉਥੇ ਲੋਹੀਆਂ ਦੇ ਵੱਖ ਵੱਖ ਬਜ਼ਾਰਾਂ ਦੇ ਦੁਕਾਨਦਾਰਾਂ ਅਤੇ ਘਰਾਂ 'ਚ ਪਹੁੰਚ...
ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਤੋ ਦੁਖੀ ਮੌਜੂਦਾ ਮਹਿਲਾ ਕਾਂਗਰਸੀ ਮੈਂਬਰ ਸਮਰਥਕਾਂ ਸਮੇਤ ਅਕਾਲੀ ਦਲ ' ਚ ਸ਼ਾਮਿਲ
. . .  8 minutes ago
ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਲੋਪੋਕੇ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ ਜਦੋਂ ਮੌਜੂਦਾ ਕਾਂਗਰਸੀ ਮੈਂਬਰ ਮਨਜੀਤ ਕੌਰ ਪਤਨੀ ਰਸ਼ਪਾਲ ਸਿੰਘ ਬਿੱਟੂ ਸਜੋਲੀਆ ਵਾਰਡ ਨੰਬਰ 5 ਆਪਣੇ ਸਮਰਥਕਾਂ ਸਮੇਤ...
ਗੱਡੀ ਦੇ ਲੰਘਣ ਲਈ ਰਸਤਾ ਦੇਣ ਨੂੰ ਲੈ ਕੇ ਹੋਈ ਤਕਰਾਰ 'ਚ ਗੋਲੀ ਚੱਲੀ
. . .  11 minutes ago
ਧਾਰੀਵਾਲ, 24 ਸਤੰਬਰ (ਸਵਰਨ ਸਿੰਘ/ਰਮੇਸ਼ ਨੰਦਾ)-ਕਾਰ ਲੰਘਾਉਣ 'ਤੇ ਰਸਤਾ ਦੇਣ ਨੂੰ ਲੈ ਕੇ ਹੋਏ ਤਕਰਾਰ ਵਿਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਚੱਲਣ ਨਾਲ ਕੁਲਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖਾਨਮਲੱਕ ਜ਼ਖਮੀਂ ਹੋ ਗਿਆ ਜੋ ਕਿ ਧਾਰੀਵਾਲ ਦੇ ਇੱਕ ਨਿੱਜੀ ਹਸਪਤਾਲ ਵਿਖੇ ਜ਼ੇਰੇ...
ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਵੱਲੋਂ ਰੇਲਵੇ ਲਾਈਨਾਂ 'ਤੇ ਧਰਨਾ ਨਿਰੰਤਰ ਜਾਰੀ
. . .  20 minutes ago
ਨਾਭਾ, 24 ਸਤੰਬਰ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਰੇਲਵੇ ਲਾਈਨਾਂ ਰੋਕੀਆਂ ਗਈਆਂ1ਇਸ ਤੋਂ ਪਹਿਲਾਂ ਪੂਰੇ ਪੰਜਾਬ ਵਿੱਚ ਕਿਸਾਨ ਮਜ਼ਦੂਰਾਂ ਵੱਲੋਂ ਸੰਘਰਸ਼ ਜਾਰੀ ਹੈ , ਇਹ ਸੰਘਰਸ਼ ਪਹਿਲਾਂ 15 ਸਤੰਬਰ ਤੋਂ 22 ਸਤੰਬਰ...
ਪਟਵਾਰ ਯੂਨੀਅਨ ਕਿਸਾਨਾਂ ਦੀ ਹਮਾਇਤ 'ਚ ਆਈ ਅੱਗੇ, ਕੰਮਕਾਜ ਠੱਪ ਰੱਖ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਮੁਜ਼ਾਹਰਾ
. . .  18 minutes ago
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਜਨਾਲਾ ਵੱਲੋਂ ਅੱਜ ਤਹਿਸੀਲ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ ਦੀ ਅਗਵਾਈ 'ਚ ਸਮੁੱਚਾ ਕੰਮਕਾਜ ਠੱਪ ਕਰ ਕਾਲੇ ਬਿੱਲੇ ਲਗਾ ਕੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ...
ਮਿਲਕ ਐਸੋਸੀਏਸ਼ਨ ਪੰਜਾਬ ਵੱਲੋਂ ਕੱਲ 25 ਦੇ ਬੰਦ ਦੇ ਸੱਦੇ ਤੇ ਕਿਸਾਨਾਂ ਦਾ ਸਮਰਥਨ ਦੇਣ ਦਾ ਕੀਤਾ ਐਲਾਨ
. . .  32 minutes ago
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਵਿਖੇ ਲਾਇਆ ਗਿਆ ਧਰਨਾ, ਰੇਲ ਆਵਾਜਾਈ ਠੱਪ
. . .  33 minutes ago
ਜੰਡਿਆਲਾ ਗੁਰੂ, 24 ਸਤੰਬਰ (ਰਣਜੀਤ ਸਿੰਘ ਜੋਸਨ, ਰਾਜੇਸ਼ ਕੁਮਾਰ ਸੰਧੂ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕ ਅੰਦੋਲਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਭਾਵੇਂ ਕਿ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਪ੍ਰੰਤੂ ਇਸ...
ਭਲਕੇ ਬੰਦ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੀਟਿੰਗਾਂ
. . .  37 minutes ago
ਰਾਜਪੁਰਾ (ਪਟਿਆਲਾ) / ਘੁਮਾਣ (ਗੁਰਦਾਸਪੁਰ), 24 ਸਤੰਬਰ (ਰਣਜੀਤ ਸਿੰਘ/ਬੰਮਰਾਹ) - ਅੱਜ ਇਥੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਅਤੇ ਹੋਰ ਕਿਸਾਨ ਮਾਰੂ ਫੈਸਲਿਆਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਨੂੰ ਲੈ ਕੇ ਸ਼ਹਿਰੀ ਪਰਧਾਨ ਰਣਜੀਤ ਸਿੰਘ ਰਾਣਾ ਦੀ...
ਕਿਸਾਨਾਂ ਵਲੋਂ ਮਾਨਸਾ ਵਿਖੇ ਰੇਲਵੇ ਪਟੜੀ 'ਤੇ 3 ਦਿਨਾਂ ਪੱਕਾ ਧਰਨਾ ਸ਼ੁਰੂ
. . .  46 minutes ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਬਿੱਲਾਂ ਦੇ ਖ਼ਿਲਾਫ਼ ਰਾਜ ਦੀਆਂ ਵੱਖ ਵੱਖ ਕਿਸਾਨਾਂ ਜਥੇਬੰਦੀਆਂ ਵਲੋਂ 24 ਤੋਂ 26 ਸਤੰਬਰ ਤੱਕ ਉਲੀਕੇ ਸੰਘਰਸ਼ ਦੇ ਮੱਦੇਨਜ਼ਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਕਿਸਾਨਾਂ ਵਲੋਂ...
ਡੇਰਾਬੱਸੀ 'ਚ ਇਮਾਰਤ ਡਿੱਗਣ ਕਾਰਨ 3 ਮਜ਼ਦੂਰਾਂ ਦੀ ਹੋ ਚੁੱਕੀ ਹੈ ਮੌਤ
. . .  52 minutes ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ) - ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ ਵਿਚ ਅੱਜ ਸਵੇਰੇ 2 ਮੰਜ਼ਿਲਾਂ ਉਸਾਰੀ ਅਧੀਨ ਇਮਾਰਤ ਅਚਾਨਕ ਡਿੱਗ ਗਈ। ਜਿਸ ਵਿਚ 5 ਮਜ਼ਦੂਰਾਂ ਦੇ ਦੱਬੇ ਹੋਣ ਦੀ ਗੱਲ ਕਹੀ ਗਈ। ਹੁਣ ਤੱਕ ਤਿੰਨ ਮਜ਼ਦੂਰਾਂ...
ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਖੇਤੀ ਬਿਲਾਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਸੰਗਰੂਰ, 24 ਸਤੰਬਰ ( ਧੀਰਜ ਪਸ਼ੋਰੀਆ)ਆਮ ਆਦਮੀ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਨਾਰੇਬਾਜੀ ਕੀਤੀ। 25 ਸਤੰਬਰ...
ਵਿਆਹ 'ਚ ਭੰਗੜਾ ਪਾਉਣ ਸਮੇਂ ਗੋਲੀਆਂ ਚੱਲਣ ਨਾਲ ਔਰਤ ਨੂੰ ਜ਼ਖਮੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਦੋਸ਼ੀ ਫ਼ਰਾਰ
. . .  about 1 hour ago
ਖੇਮਕਰਨ, 24 ਸਤੰਬਰ (ਰਾਕੇਸ਼ ਬਿੱਲਾ) - ਸਰਹੱਦੀ ਪਿੰਡ ਮਹਿੰਦੀਪੁਰ ਵਿੱਚ ਬੀਤੇ ਰਾਤ ਇੱਕ ਵਿਆਹ ਦੇ ਸਮਾਗਮ ਚ ਡੀ ਜੇ ਤੇ ਭੰਗੜਾ ਪਾਉਂਦੇ ਹੋਏ ਕੁਝ ਵਿਅਕਤੀਆਂ ਵੱਲੋਂ ਪਿਸਟਲ ਨਾਲ ਹਵਾਈ ਫਾਇਰ ਕਰਦੇ ਸਮੇਂ ਇੱਕ ਗੋਲੀ ਵਿਆਹ ਵੇਖਣ ਆਈ ਮਨਪ੍ਰੀਤ...
ਖੇਤੀ ਬਿੱਲ : ਕੈਪਟਨ ਪ੍ਰਧਾਨ ਮੰਤਰੀ ਮੋਦੀ ਕੋਲੋਂ ਘਬਰਾਇਆ, ਸਾਡੇ ਲਈ ਗੱਠਜੋੜ ਜਰੂਰੀ ਨਹੀਂ - ਸੁਖਬੀਰ ਬਾਦਲ
. . .  about 1 hour ago
ਖੇਤੀ ਬਿੱਲ : ਕੈਪਟਨ ਪ੍ਰਧਾਨ ਮੰਤਰੀ ਮੋਦੀ ਕੋਲੋਂ ਘਬਰਾਇਆ, ਸਾਡੇ ਲਈ ਗੱਠਜੋੜ ਜਰੂਰੀ ਨਹੀਂ...
ਖੇਤੀ ਬਿੱਲ : ਅਕਾਲੀ ਦਲ ਦੀ ਸਰਕਾਰ ਹੋਣ 'ਤੇ ਕਿਸੇ ਨੂੰ ਵੀ ਕਾਰਪੋਰੇਟ ਕੰਪਨੀ ਨੂੰ ਪੰਜਾਬ 'ਚ ਦਾਖਲ ਨਹੀਂ ਹੋਣ ਦੇਵਾਂਗੇ - ਸੁਖਬੀਰ ਬਾਦਲ
. . .  about 1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਫੈਲਾਉਣ ਵਾਲੇ ਸਿਤਾਰਿਆਂ ਨਾਲ ਕੀਤੀ ਗੱਲ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਟ ਇੰਡੀਆ ਅਭਿਆਨ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਫਿਟਨੈੱਸ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਵਾਲੇ ਸਿਤਾਰਿਆਂ ਨਾਲ ਆਨਲਾਈਨ ਗੱਲ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਸਮੇਤ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ...
ਤਲਵੰਡੀ ਸਾਬੋ : ਮੁੱਖ ਮੰਤਰੀ ਦੀ ਸਹਿਮਤੀ ਨਾਲ ਬਣੇ ਖੇਤੀ ਬਿੱਲ - ਸੁਖਬੀਰ ਬਾਦਲ
. . .  about 1 hour ago
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕਿਸਾਨ ਅੰਦੋਲਨ ਵਿੱਚ ਕਰਨਗੀਆਂ ਸ਼ਮੂਲੀਅਤ - ਹਰਗੋਬਿੰਦ ਕੌਰ
. . .  about 1 hour ago
ਗੁਰੂ ਹਰ ਸਹਾਏ,24 ਸਤੰਬਰ ( ਹਰਚਰਨ िਸੰਘ ਸੰਧੂ)-ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ । ਉਪਰੋਕਤ ...
ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀ ਬਿੱਲਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ ਤਕਰੀਰ
. . .  about 1 hour ago
ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਨੇ ਫਾਜ਼ਿਲਕਾ ਤੇ ਰਾਜਾਂਸਾਸੀ ਵਿਖੇ ਦਿੱਤਾ ਧਰਨਾ
. . .  about 1 hour ago
ਫ਼ਾਜ਼ਿਲਕਾ/ਰਾਜਾਸਾਂਸੀ 24 ਸਤੰਬਰ (ਪ੍ਰਦੀਪ ਕੁਮਾਰ ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦੇ ਵਿਰੋਧ ਅਤੇ ਇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਹਾਰ ਆਪ ਆਗੂ ਸਮਰਬੀਰ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਅਤੇ...
ਤਲਵੰਡੀ ਸਾਬੋ : ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਬਿੱਲਾਂ 'ਤੇ ਆਈ ਹੋਈ ਸੰਗਤ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
ਕੇਂਦਰੀ ਮੰਤਰੀ ਮੰਡਲ ਨੇ ਸੁਰੇਸ਼ ਅੰਗੜੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਰੇਲਵੇ ਕੇਂਦਰੀ ਰਾਜ ਮੰਤਰੀ ਸੁਰੇਸ਼ ਅੰਗੜੀ ਦਾ 23 ਸਤੰਬਰ ਨੂੰ ਕੋਰੋਨਾ ਦੇ ਚੱਲਦਿਆਂ ਦਿਹਾਂਤ ਹੋ ਗਿਆ। ਜਿਸ ਕਾਰਨ ਕੇਂਦਰੀ ਕੈਬਨਿਟ ਵਲੋਂ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ...
ਸੰਤ ਮਹਾਂਪੁਰਖ ਬਾਬਾ ਅਵਤਾਰ ਸਿੰਘ ਘਰਿਆਲਾ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਵਲੋਂ ਪੰਜਾਬ ਬੰਦ ਦਾ ਸਮਰਥਨ
. . .  about 1 hour ago
ਅਮਰਕੋਟ, 24 ਸਤੰਬਰ (ਗੁਰਚਰਨ ਸਿੰਘ ਭੱਟੀ)- ਸੰਤ ਮਹਾਂਪੁਰਖ ਬਾਬਾ ਅਵਤਾਰ ਸਿੰਘ ਘਰਿਆਲਾ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਸੁਧਾਰ ਬਿੱਲਾਂ ਦੇ ਖ਼ਿਲਾਫ਼ ਭਲਕੇ ਦੇ 25 ਦੇ ਬੰਦ...
ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ...
ਡੇਰਾਬੱਸੀ ਇਮਾਰਤ ਹਾਦਸਾ : ਇੱਕ ਹੋਰ ਮਜ਼ਦੂਰ ਹਾਰਿਆ ਜ਼ਿੰਦਗੀ ਦੀ ਜੰਗ
. . .  about 2 hours ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ 'ਚ ਅੱਜ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ ਡਿੱਗ ਗਈ ਸੀ। ਮੌਕੇ 'ਤੇ ਐੱਨ. ਡੀ. ਆਰ. ਐੱਫ. ਦੀ ਟੀਮ ਵਲੋਂ...
ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 65 ਕਰੋੜ ਦੀ ਹੈਰੋਇਨ
. . .  about 2 hours ago
ਖੇਮਕਰਨ/ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਬਿੱਲਾ, ਜਸਵਿੰਦਰ ਸਿੰਘ ਸੰਧੂ)- ਖੇਮਕਰਨ ਸੈਕਟਰ 'ਚ ਹਿੰਦ-ਪਾਕਿ ਸਰਹੱਦ ਤੋਂ ਬੀ. ਐੱਸ. ਐੱਫ. ਦੀ 116 ਬਟਾਲੀਅਨ ਨੇ ਸੀਮਾ ਚੌਕੀ ਰੱਤੋਕੇ ਅਧੀਨ ਪੈਂਦੇ ਖੇਤਰ 'ਚ ਅੱਜ ਸਰਚ ਆਪਰੇਸ਼ਨ...
ਹੋਰ ਖ਼ਬਰਾਂ..


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX