

-
ਦਿੱਲੀ ਵਿਚ ਕੋਰੋਨਾ ਦੇ ਨਵੰਬਰ ਤੋਂ ਵੀ ਵੱਧ ਖ਼ਤਰਨਾਕ ਹਾਲਾਤ - ਕੇਜਰੀਵਾਲ
. . . 5 minutes ago
-
ਨਵੀਂ ਦਿੱਲੀ, 11 ਅਪ੍ਰੈਲ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਕੇਸ ਆਉਣ ਨਾਲ ਆਮ ਲੋਕਾਂ ਸਮੇਤ ਕੇਜਰੀਵਾਲ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਸਬੰਧੀ ਮੁੱਖ...
-
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਦੀ ਹੋਈ ਸ਼ੁਰੂਆਤ
. . . 33 minutes ago
-
ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਰਾਜੂ/ਰਵਜੋਤ ਰਾਹੀ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਅੱਜ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ...
-
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਿੰਨ-ਰੋਜ਼ਾ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਦੀ ਹੋਈ ਅਰੰਭਤਾ
. . . 42 minutes ago
-
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਨਿੱਕੂਵਾਲ ਅਤੇ ਕਰਨੈਲ ਸਿੰਘ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਬੰਧ 'ਚ ਤਿੰਨ ਰੋਜ਼ਾ ਸਮਾਗਮਾਂ ਦੀ ਅਰੰਭਤਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ...
-
ਦਾਣਾ ਮੰਡੀ ਵਿਚ ਐਕਟਿਵਾ ਦੀ ਰੌਸ਼ਨੀ ਵਿਚ ਫ਼ਸਲ ਦੀ ਕਿਸਾਨਾਂ ਨੂੰ ਕਰਾਉਣੀ ਪਈ ਭਰਾਈ
. . . about 1 hour ago
-
ਡੇਰਾਬੱਸੀ, 11 ਅਪ੍ਰੈਲ (ਗੁਰਮੀਤ ਸਿੰਘ) - ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦਿਆਂ ਮੰਡੀਆਂ ਵਿਚ ਕਿਸਾਨਾਂ ਨੂੰ ਹਰੇਕ ਸਹੂਲਤ ਦੇਣ ਦਾ ਭਰੋਸਾ ਤਾਂ ਦਿੰਦੀ ਹੈ, ਲੇਕਿਨ ਜ਼ਮੀਨੀ...
-
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਇਕ ਲੱਖ 52 ਹਜ਼ਾਰ ਤੋਂ ਆਏ ਵਧੇਰੇ ਮਾਮਲੇ, 839 ਲੋਕਾਂ ਦੀ ਹੋਈ ਮੌਤ
. . . about 1 hour ago
-
ਨਵੀਂ ਦਿੱਲੀ, 11 ਅਪ੍ਰੈਲ - ਭਾਰਤ ਵਿਚ ਕੋਰੋਨਾ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਕੋਰੋਨਾ ਦੀ ਦੂਸਰੀ ਲਹਿਰ ਖ਼ਤਰਨਾਕ ਸਾਬਤ ਹੋ ਰਹੀ ਹੈ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 1 ਲੱਖ 52 ਹਜ਼ਾਰ, 879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੋਰੋਨਾ...
-
ਸੁੱਤੇ ਪਰਿਵਾਰ 'ਤੇ ਕੱਚੇ ਘਰ ਦੀ ਛੱਤ ਡਿੱਗੀ,10 ਸਾਲਾਂ ਬੱਚੇ ਦੀ ਮੌਤ
. . . about 2 hours ago
-
ਡੇਰਾਬੱਸੀ, 11 ਅਪ੍ਰੈਲ (ਗੁਰਮੀਤ ਸਿੰਘ) - ਡੇਰਾਬੱਸੀ ਦੇ ਸੈਕਟਰ 5 ਵਿਚ ਪੈਂਦੇ ਪਿੰਡ ਮੀਰਪੁਰ ਵਿਖੇ ਸੁੱਤੇ ਪਰਿਵਾਰ 'ਤੇ ਰਾਤ ਨੂੰ ਕੱਚੇ ਘਰ ਦੀ ਛੱਤ ਡਿਗ ਪਈ। ਇਸ ਹਾਦਸੇ ਵਿਚ 10 ਸਾਲਾਂ ਬੱਚੇ ਦੀ ਮੌਤ ਹੋ ਗਈ। ਹਾਦਸਾ ਅੱਧੀ ਰਾਤ ਨੂੰ ਵਾਪਰਿਆ...
-
ਜਲੰਧਰ 'ਚ ਨਾਈਟ ਕਰਫ਼ਿਊ ਦੌਰਾਨ ਪੁਲਿਸ 'ਤੇ ਹਮਲਾ
. . . about 2 hours ago
-
ਜਲੰਧਰ, 11 ਅਪ੍ਰੈਲ - ਜਲੰਧਰ ਵਿਚ ਨਾਈਟ ਕਰਫ਼ਿਊ ਦੌਰਾਨ ਪੁਲਿਸ 'ਤੇ ਹਮਲਾ ਹੋਇਆ। ਥਾਣਾ ਭਾਰਗੋ ਕੈਂਪ ਦੇ ਐਸ.ਐਚ.ਓ. ਦੀ ਵਰਦੀ 'ਤੇ ਹੱਥ ਪਾਇਆ ਗਿਆ ਤੇ ਕੁੱਟਮਾਰ ਕੀਤੀ ਗਈ। ਪੁਲਿਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ...
-
ਕੋਵਿਡ19 : ਅੱਜ ਤੋਂ 14 ਅਪ੍ਰੈਲ ਤੱਕ ਦੇਸ਼ 'ਚ ਮਨਾਇਆ ਜਾਵੇਗਾ 'ਟੀਕਾ ਉਤਸਵ'
. . . about 3 hours ago
-
ਨਵੀਂ ਦਿੱਲੀ, 11 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ 'ਤੇ ਦੇਸ਼ ਵਿਚ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ 'ਟੀਕਾ ਉਤਸਵ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਯੋਗ ਲਾਭਪਾਤਰੀਆਂ ਦਾ ...
-
ਸ਼ੋਪੀਆਂ ਵਿਚ 3 ਅੱਤਵਾਦੀ ਢੇਰ, ਤਿੰਨ ਦਿਨਾਂ ਵਿਚ 11 ਦੀ ਮੌਤ
. . . about 3 hours ago
-
ਸ੍ਰੀਨਗਰ, 11 ਅਪ੍ਰੈਲ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ ਵਿਚ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ ਹੈ। ਅਨੰਤਨਾਗ ਦੇ ਬਿਜਬੇਹਾ ਵਿਚ ਵੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਮੰਨਿਆ ਜਾ ਰਿਹਾ...
-
ਅੱਜ ਦਾ ਵਿਚਾਰ
. . . about 4 hours ago
-
-
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
. . . 1 day ago
-
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ...
-
ਆਈ.ਪੀ.ਐਲ. 2021 : ਦਿੱਲੀ ਕੈਪਟੀਲਜ 14 ਓਵਰਾਂ ਮਗਰੋਂ 139/1 'ਤੇ
. . . 1 day ago
-
-
ਆਈ.ਪੀ.ਐਲ. 2021 : ਦਿੱਲੀ ਕੈਪਟੀਲਸ ਦੀ ਤੇਜ ਸ਼ੁਰੂਆਤ, 8 ਓਵਰਾਂ ਵਿਚ 75/0
. . . 1 day ago
-
-
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . . 1 day ago
-
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ...
-
ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਦੇ ਕਾਂਸਟੇਬਲ ਦੇ ਲੱਗੀ ਗੋਲੀ, ਹਾਲਤ ਗੰਭੀਰ
. . . 1 day ago
-
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਆਪਣੀ ਹੀ ਸਰਕਾਰੀ ਪਿਸਤੌਲ ਨਾਲ ਅਚਾਨਕ ਗੋਲੀ ਚੱਲਣ ਨਾਲ ਜ਼ਖ਼ਮੀ ਹੋ ਗਿਆ...
-
ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ 'ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ - ਕੈਪਟਨ
. . . 1 day ago
-
ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ...
-
30 ਏਕੜ ਖੜ੍ਹੀ ਕਣਕ ਸੜ ਕੇ ਸੁਆਹ
. . . 1 day ago
-
ਕੁੱਪ ਕਲਾਂ (ਸੰਗਰੂਰ) , 10 ਅਪ੍ਰੈਲ ( ਮਨਜਿੰਦਰ ਸਿੰਘ ਸਰੌਦ ) - ਅੱਜ ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਭਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ...
-
ਸ੍ਰੀ ਮੁਕਤਸਰ ਸਾਹਿਬ ਵਿਖੇ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . . 1 day ago
-
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
-
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 306 ਮਾਮਲੇ ਆਏ ਸਾਹਮਣੇ, 5 ਹੋਈਆਂ ਮੌਤਾਂ
. . . 1 day ago
-
ਅੰਮ੍ਰਿਤਸਰ, 10 ਅਪ੍ਰੈਲ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 306 ਰਿਕਾਰਡ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ...
-
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਰਿਕਾਰਡ 93 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . . 1 day ago
-
ਫ਼ਾਜ਼ਿਲਕਾ, 10 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਇਸ ਸਾਲ ਦੇ ਸਭ ਤੋਂ ਵੱਧ 93 ਕੋਰੋਨਾ ਪਾਜ਼ੀਟਿਵ...
-
ਤਾਰਾਂ ਦੀ ਸਪਾਰਕਿੰਗ ਨਾਲ ਦੋ ਏਕੜ ਕਣਕ ਸੜ ਕੇ ਸੁਆਹ
. . . 1 day ago
-
ਛੇਹਰਟਾ,10 ਅਪ੍ਰੈਲ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜੰਡਪੀਰ ਵਿਖੇ ਬਿਜਲੀ ਬੋਰਡ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਦੋ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ...
-
ਰਾਜਪੁਰਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ
. . . 1 day ago
-
ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ) - ਅਨਾਜ ਮੰਡੀ ਰਾਜਪੁਰਾ ਵਿਖੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ 'ਤੇ ਖੁਸ਼ੀ 'ਚ...
-
ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ
. . . 1 day ago
-
ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ ਅਰੋੜਾ ) - ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਕਾਂਗਰਸ ਦੇ ਸਾਬਕਾ ਵਿਧਾਇਕ...
-
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 95 ਨਵੇਂ ਮਾਮਲੇ ਆਏ ਸਾਹਮਣੇ
. . . 1 day ago
-
ਪਠਾਨਕੋਟ, 10 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 95 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
-
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, 66 ਹੋਰ ਆਏ ਨਵੇਂ ਮਾਮਲੇ
. . . 1 day ago
-
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਅਤੇ ਨਾਲ ਹੀ ਅੱਜ ਇਕੋ ਦਿਨ 66 ...
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 