

-
ਡਾ. ਓਬਰਾਏ ਨੇ 12 ਧੀਆਂ ਨੂੰ ਸੁਰੱਖਿਅਤ ਵਾਪਸ ਵਤਨ ਪੁੱਜਦਾ ਕੀਤਾ
. . . 21 minutes ago
-
ਰਾਜਾਸਾਂਸੀ , 22 ਜਨਵਰੀ ( ਹੇਰ )- ਆਪਣੇ ਪਰਿਵਾਰਾਂ ਦੀ ਆਰਥਿਕ ਦਿਸ਼ਾ ਠੀਕ ਕਰਨ ਲਈ ਅਰਬ ਮੁਲਕਾਂ ਵਿਚ ਗਈਆਂ ਭਾਰਤ ਤੇ ਖਾਸਕਰ ਪੰਜਾਬ ਤੋਂ ਜਾ ਕੇ ਸ਼ੇਖਾਂ ਦੇ ਘਰੀਂ ਬੰਧੂਆ ਬਣ ਕੇ ਤਿਹਾਈ ਰੇਤ 'ਤੇ ਸਹਿਕਦੇ ਪੰਛੀਆਂ ...
-
ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ
. . . 37 minutes ago
-
ਬੱਚੀਵਿੰਡ, 22 ਜਨਵਰੀ (ਬਲਦੇਵ ਸਿੰਘ ਕੰਬੋ)- ਕਿਸਾਨ ਸੰਘਰਸ਼ ਕਮੇਟੀ ਦੇ ਝੰਡੇ ਹੇਠ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਕਿਸਾਨਾਂ ਵਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮਾਰਚ 'ਚ ਪਿੰਡ...
-
ਵੈਟਰਨਰੀ ਇੰਸਪੈਕਟਰਾਂ ਨੇ ਪਰਿਵਾਰਾਂ ਅਤੇ ਕਿਸਾਨਾਂ ਸਮੇਤ ਦਿੱਲੀ ਨੂੰ ਪਾਏ ਚਾਲੇ
. . . 45 minutes ago
-
ਪਠਾਨਕੋਟ, 22 ਜਨਵਰੀ (ਸੰਧੂ)- ਅੱਜ ਵੱਡੀ ਗਿਣਤੀ 'ਚ ਵੈਟਰਨਰੀ ਇੰਸਪੈਕਟਰਾਂ ਨੇ ਆਪਣੇ ਪਰਿਵਾਰਾਂ ਅਤੇ ਆਸ-ਪਾਸ ਦੇ ਕਿਸਾਨਾਂ ਨੂੰ ਨਾਲ ਲੈ ਕਿ ਭੁਪਿੰਦਰ ਸਿੰਘ ਸੱਚਰ ਸੂਬਾ ਪ੍ਰਧਾਨ ਦੇ ਨਿਰਦੇਸ਼ਾਂ 'ਤੇ...
-
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 121ਵੇਂ ਦਿਨ ਵੀ ਜਾਰੀ
. . . 48 minutes ago
-
ਜੰਡਿਆਲਾ ਗੁਰੂ, 22 ਜਨਵਰੀ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ...
-
ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
. . . 51 minutes ago
-
ਨਵੀਂ ਦਿੱਲੀ/ਚੰਡੀਗੜ੍ਹ, 22 ਜਨਵਰੀ- ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ - ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ...
-
ਗਣਤੰਤਰ ਦਿਵਸ ਨੂੰ ਲੈ ਕੇ ਸੰਗਰੂਰ ਪੁਲਿਸ ਹੋਈ ਮੁਸਤੈਦ
. . . 58 minutes ago
-
ਸੰਗਰੂਰ, 22 ਜਨਵਰੀ (ਦਮਨਜੀਤ ਸਿੰਘ)- ਗਣਤੰਤਰ ਦਿਵਸ ਨੂੰ ਲੈ ਕੇ ਸੰਗਰੂਰ ਪੁਲਿਸ ਵਲੋਂ ਪੂਰੀ ਤਰ੍ਹਾਂ ਨਾਲ ਚੌਕਸੀ ਵਰਤੀ ਜਾ ਰਹੀ ਹੈ। ਸੰਗਰੂਰ ਪੁਲਿਸ ਵਲੋਂ ਅੱਜ ਸਥਾਨਕ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ...
-
ਪਟਨਾ ਸਾਹਿਬ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਜਥੇਦਾਰ ਅਕਾਲ ਤਖ਼ਤ
. . . about 1 hour ago
-
ਰਾਜਾਸਾਂਸੀ, 22 ਜਨਵਰੀ (ਹੇਰ)- ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ 'ਚ ਮਨਾਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ...
-
ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ- ਬੀਬੀ ਜਗੀਰ ਕੌਰ
. . . about 1 hour ago
-
ਅੰਮ੍ਰਿਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ 'ਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਇਲਾਕੇ ਅੰਦਰ...
-
ਬੈਠਕ ਤੋਂ ਬਾਹਰ ਆਏ ਕਿਸਾਨ ਆਗੂ
. . . about 1 hour ago
-
ਨਵੀਂ ਦਿੱਲੀ, 22 ਜਨਵਰੀ (ਜਗਤਾਰ ਸਿੰਘ)- ਕੇਂਦਰ ਅਤੇ ਕਿਸਾਨਾਂ ਵਿਚਾਲੇ 11ਵੇਂ ਗੇੜ ਦੀ ਬੈਠਕ ਖ਼ਤਮ ਹੋ ਚੁੱਕੀ ਹੈ। ਪਹਿਲਾਂ ਦੀਆਂ ਬੈਠਕਾਂ ਵਾਂਗ ਅੱਜ ਦੀ ਬੈਠਕ ਵੀ ਬੇਸਿੱਟਾ ਹੀ ਰਹੀ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਅਤੇ...
-
ਕੇਂਦਰ ਅਤੇ ਕਿਸਾਨਾਂ ਵਿਚਾਲੇ 11ਵੇਂ ਦੌਰ ਦੀ ਬੈਠਕ ਵੀ ਰਹੀ ਬੇਸਿੱਟਾ
. . . about 1 hour ago
-
ਕੇਂਦਰ ਅਤੇ ਕਿਸਾਨਾਂ ਵਿਚਾਲੇ 11ਵੇਂ ਦੌਰ ਦੀ ਬੈਠਕ ਵੀ ਰਹੀ ਬੇਸਿੱਟਾ.............................
-
ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ ਖ਼ਤਮ, ਕੇਂਦਰ ਨੇ ਨਹੀਂ ਦਿੱਤਾ ਕੋਈ ਨਵਾਂ ਪ੍ਰਸਤਾਵ
. . . about 1 hour ago
-
ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ ਖ਼ਤਮ, ਕੇਂਦਰ ਨੇ ਨਹੀਂ ਦਿੱਤਾ ਕੋਈ ਨਵਾਂ ਪ੍ਰਸਤਾਵ...............
-
ਸਿਰਫ਼ ਪੰਜ ਮਿੰਟ ਚੱਲੀ ਦੂਜੇ ਗੇੜ ਦੀ ਬੈਠਕ
. . . about 1 hour ago
-
-
ਅਜੇ ਵੀ ਨਹੀਂ ਸ਼ੁਰੂ ਹੋਈ ਕੇਂਦਰ ਅਤੇ ਕਿਸਾਨਾਂ ਵਿਚਾਲੇ ਦੂਜੇ ਗੇੜ ਦੀ ਬੈਠਕ, ਮੀਟਿੰਗ ਤੋਂ ਬਾਹਰ ਆਏ ਕਿਸਾਨ ਆਗੂ ਸ਼ਿਵ ਕਾਕਾ
. . . about 1 hour ago
-
ਨਵੀਂ ਦਿੱਲੀ, 22 ਜਨਵਰੀ- ਕੇਂਦਰ ਅਤੇ ਕਿਸਾਨਾਂ ਵਿਚਾਲੇ ਅਜੇ ਵੀ ਦੂਜੇ ਗੇੜ ਦੀ ਬੈਠਕ ਸ਼ੁਰੂ ਨਹੀਂ ਹੋਈ ਹੈ। ਬੈਠਕ 'ਚ ਕੇਂਦਰੀ ਮੰਤਰੀ ਅਜੇ ਵੀ ਨਹੀਂ ਪਹੁੰਚੇ ਹਨ, ਜਦਕਿ ਅਧਿਕਾਰੀ ਪਹੁੰਚ ਚੁੱਕੇ ਹਨ। ਇਸੇ ਵਿਚਾਲੇ...
-
ਕਿਸਾਨ ਪਰੇਡ 'ਚ ਸ਼ਾਮਿਲ ਹੋਣ ਲਈ ਸਰਹੱਦੀ ਖੇਤਰ ਤੋਂ ਰਵਾਨਾ ਹੋਇਆ 200 ਟਰੈਕਟਰਾਂ ਦਾ ਕਾਫ਼ਲਾ
. . . about 1 hour ago
-
ਖਾਸਾ, 22 ਜਨਵਰੀ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਤੋਂ 200 ਦੇ ਕਰੀਬ ਟਰੈਕਟਰਾਂ ਦਾ ਕਾਫ਼ਲਾ 26 ਜਨਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ...
-
'ਆਪ' ਵਲੋਂ ਨਗਰ ਪੰਚਾਇਤ ਅਰਨੀਵਾਲਾ ਦੇ ਲਈ ਉਮੀਦਵਾਰਾਂ ਦਾ ਐਲਾਨ
. . . about 2 hours ago
-
ਮੰਡੀ ਅਰਨੀਵਾਲਾ, 22 ਜਨਵਰੀ (ਨਿਸ਼ਾਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਚੋਣਾਂ ਲਈ ਨਗਰ ਪੰਚਾਇਤ ਅਰਨੀਵਾਲਾ ਦੇ 11 ਵਾਰਡਾਂ 'ਚੋਂ ਅੱਠ ਵਾਰਡਾਂ ਲਈ ਆਪਣੇ...
-
ਗੁਰਦੁਆਰਾ ਫ਼ੰਡਾਂ 'ਚ ਧੋਖਾਧੜੀ ਅਤੇ ਗ਼ਬਨ ਕਰਨ ਦੇ ਦੋਸ਼ ਹੇਠ ਮਨਜਿੰਦਰ ਸਿੰਘ ਵਿਰੁੱਧ ਦਿੱਲੀ ਪੁਲਿਸ ਨੇ ਦਰਜ ਕੀਤਾ ਮਾਮਲਾ
. . . about 2 hours ago
-
ਨਵੀਂ ਦਿੱਲੀ, 22 ਜਨਵਰੀ- ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐਸ. ਜੀ. ਐਮ. ਸੀ.) ਦੇ ਪ੍ਰਧਾਨ ਸਿੰਘ ਸਿਰਸਾ...
-
ਭਜਨ ਗਾਇਕ ਨਰਿੰਦਰ ਚੰਚਲ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਮੋਦੀ ਪ੍ਰਗਟਾਇਆ ਦੁੱਖ
. . . about 2 hours ago
-
ਨਵੀਂ ਦਿੱਲੀ, 22 ਜਨਵਰੀ- ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਸਬੰਧੀ ਟਵੀਟ ਕੀਤਾ ਅਤੇ ਲਿਖਿਆ, ''ਪ੍ਰਸਿੱਧ ਭਜਨ...
-
ਕੜਾਕੇ ਦੀ ਠੰਢ ਤੇ ਧੁੰਦ 'ਚ ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ 'ਚ ਬੈਲਗੱਡੀਆਂ ਤੇ ਟਰੈਕਟਰਾਂ ਦੇ ਕਾਫ਼ਲੇ ਨਾਲ ਕਿਸਾਨਾਂ ਨੇ ਕੱਢੀ ਟਰੈਕਟਰ ਜਾਗੋ ਰੈਲੀ
. . . about 2 hours ago
-
ਨੂਰਪੁਰ ਬੇਦੀ, 22 ਜਨਵਰੀ (ਹਰਦੀਪ ਸਿੰਘ ਢੀਂਡਸਾ)- 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਟਰੈਕਟਰ ਪਰੇਡ 'ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਕਿਸਾਨਾਂ ਨੇ ਬੈਲਗੱਡੀਆਂ ਅਤੇ...
-
ਲੰਚ ਤੋਂ ਬਾਅਦ ਵੀ ਬੈਠਕ 'ਚ ਨਹੀਂ ਪਹੁੰਚੇ ਕੇਂਦਰੀ ਮੰਤਰੀ
. . . about 2 hours ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਵਿਗਿਆਨ ਭਵਨ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਚੱਲ ਰਹੀ ਹੈ। ਕਰੀਬ 20 ਮਿੰਟ ਚੱਲਣ ਤੋਂ ਬਾਅਦ ਇਹ...
-
'ਆਪ' ਵਲੋਂ ਜਲੰਧਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਲਈ 38 ਉਮੀਦਵਾਰਾਂ ਦਾ ਐਲਾਨ
. . . about 2 hours ago
-
ਜਲੰਧਰ, 22 ਜਨਵਰੀ (ਮੇਜਰ ਸਿੰਘ)- 'ਆਪ' ਵਲੋਂ ਅੱਜ ਜਲੰਧਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਲਈ 38 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਪ੍ਰਿੰਸੀਪਲ ਪ੍ਰੇਮ...
-
ਡਿਊਟੀ ਤੋਂ ਪਰਤ ਰਹੇ ਪੀ ਏ ਪੀ ਪੁਲਿਸ ਮੁਲਾਜ਼ਮਾਂ ਦੀ ਸੜਕ ਹਾਦਸੇ ਦੌਰਾਨ ਮੌਤ , ਇੱਕ ਗੰਭੀਰ ਜ਼ਖ਼ਮੀ
. . . about 3 hours ago
-
ਘਨੌਲੀ ,22 ਜਨਵਰੀ (ਜਸਵੀਰ ਸਿੰਘ ਸੈਣੀ )- ਸੰਘਣੀ ਧੁੰਦ ਹੋਣ ਕਾਰਨ ਦੇਰ ਰਾਤ 12.30 ਦੇ ਕਰੀਬ ਡਿਊਟੀ ਤੋਂ ਪਰਤ ਰਹੇ ਸੜਕ ਹਾਦਸੇ ਦੌਰਾਨ ਪੀ ਏ ਪੀ ਦੇ ਦੋ ਪੁਲਿਸ ਮੁਲਾਜ਼ਮਾਂ ਅਤੇ ਜਦੋਂ ਕਿ ਇੱਕ ਗੰਭੀਰ ਰੂਪ ਚ ...
-
ਸਰਕਾਰ ਨੇ ਕਿਸਾਨਾਂ ਨੂੰ ਮੁੜ ਪ੍ਰਸਤਾਵ 'ਤੇ ਵਿਚਾਰ ਕਰਨ ਲਈ ਕਿਹਾ- ਪੰਧੇਰ
. . . about 3 hours ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਵਿਗਿਆਨ ਭਵਨ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ...
-
ਕਿਸਾਨਾਂ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ ਨੇ ਪਾਸ ਕੀਤਾ ਮਤਾ
. . . about 3 hours ago
-
ਨਵੀਂ ਦਿੱਲੀ, 22 ਜਨਵਰੀ- ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਵਰਕਿੰਗ ਕਮੇਟੀ ਵਲੋਂ ਖੇਤੀ ਕਾਨੂੰਨਾਂ ਦੇ...
-
ਮੰਗਾਂ ਨੂੰ ਲੈ ਕੇ ਰਾਜਪੁਰਾ 'ਚ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ
. . . about 3 hours ago
-
ਰਾਜਪੁਰਾ, 22 ਜਨਵਰੀ (ਰਣਜੀਤ ਸਿੰਘ)- ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ।ਆਗੂਆਂ ਨੇ ਸੀ. ਡੀ. ਪੀ. ਓ. ਮਨਪ੍ਰੀਤ ਸਿੰਘ ਨੂੰ...
-
ਫ਼ਿਰੋਜ਼ਪੁਰ ਵਿਖੇ ਕਾਰਾਂ ਦੇ ਗੈਰਾਜ 'ਚ ਲੱਗੀ ਭਿਆਨਕ ਅੱਗ
. . . about 4 hours ago
-
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)- ਬੀਤੀ ਰਾਤ ਫ਼ਿਰੋਜ਼ਪੁਰ ਸ਼ਹਿਰ 'ਚ ਇਕ ਪੈਲੇਸ ਨੇੜੇ ਪੈਂਦੇ ਇਕ ਕਾਰ ਗੈਰਾਜ 'ਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 8 ਕਾਰਾਂ ਬੁਰੀ ਤਰ੍ਹਾਂ...
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 