-
ਤਪਾ ਮੰਡੀ : ਡੀ.ਸੀ. ਬਰਨਾਲਾ ਵਲੋਂ ਅਨਾਜ ਮੰਡੀ ਦਾ ਦੌਰਾ
. . . 1 minute ago
-
ਤਪਾ ਮੰਡੀ, 25 ਅਪ੍ਰੈਲ (ਪ੍ਰਵੀਨ ਗਰਗ)-ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਤਪਾ ਵਿਖੇ ਬਾਹਰਲੀ ਅਨਾਜ ਮੰਡੀ ਵਿਖੇ ਮੁੱਖ ਯਾਰਡ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ...
-
ਤਿੱਬੜ : ਖੇਤਾਂ 'ਚ ਕੰਬਾਈਨ ਲੰਘਾਉਣ 'ਤੇ ਝਗੜੇ ਦੌਰਾਨ ਮਾਲਕ ਦੀ ਮੌਤ
. . . 8 minutes ago
-
ਤਿੱਬੜ, 25 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)-ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ ਕਣਕ ਦੀ ਫ਼ਸਲ ਵੱਢਣ ਲਈ ਕੰਬਾਈਨ ਨੂੰ ਰਸਤਾ ਨਾ ਦੇਣ ’ਤੇ ਹੋਏ ਝਗੜੇ ਦੌਰਾਨ ਕੰਬਾਈਨ ਮਾਲਕ...
-
ਸਰਹੱਦੀ ਇਲਾਕੇ ’ਚੋਂ ਡਿੱਗਾ ਇਕ ਡਰੋਨ ਬਰਾਮਦ
. . . 26 minutes ago
-
ਖੇਮਕਰਨ 25 ਅਪ੍ਰੈਲ (ਰਾਕੇਸ਼ ਬਿੱਲਾ)-ਬੀ. ਐਸ.ਐਫ਼. ਦੀ 101 ਬਟਾਲੀਅਨ ਤੇ ਪੰਜਾਬ ਪੁਲਿਸ ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਬੀਤੀ ਰਾਤ ਨੂੰ ਸੀਮਾ ਚੋਕੀ ਹਰਭਜਨ ਅਧੀਨ ਸਰਹੱਦ ਤੋਂ ਕੁੱਝ ਮੀਟਰ ਪਿੱਛੇ ਕਣਕ....
-
ਸੈਮ ਪਿਤੋਦਰਾ ਹਨ ਕਾਂਗਰਸ ਦੇ ਸਲਾਹਕਾਰ- ਆਰ.ਪੀ. ਸਿੰਘ
. . . 42 minutes ago
-
ਨਵੀਂ ਦਿੱਲੀ, 25 ਅਪੑੈਲ- ਭਾਜਪਾ ਨੇਤਾ ਆਰ.ਪੀ. ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਸਾਫ਼-ਸਾਫ਼ ਅਲਫ਼ਾਜ਼ਾ ’ਚ ਕਹਿ ਰਹੀ ਹੈ ਕਿ ਅਸੀਂ ਦੇਸ਼ ਵਿਚ ਆਰਥਿਕ ਸਰਵੇਖਣ ਕਰਾਂਗੇ ਅਤੇ ਹਰ ਘਰ ਵਿਚ ਜਾ ਕੇ....
-
ਭਾਰਤੀ ਹਵਾਈ ਸੈਨਾ ਦਾ ਪਾਇਲਟ ਏਅਰਕ੍ਰਾਫ਼ਟ ਟ੍ਰੇਨਿੰਗ ਉਡਾਣ ਦੌਰਾਨ ਹਾਦਸਾਗ੍ਰਸਤ
. . . about 1 hour ago
-
ਨਵੀਂ ਦਿੱਲੀ, 25 ਅਪ੍ਰੈਲ- ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਈ ਸੈਨਾ ਦਾ ਇਕ....
-
ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਕੀਤੇ ਨਜ਼ਰਬੰਦ
. . . about 1 hour ago
-
ਅੰਮ੍ਰਿਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਅੰਮ੍ਰਿਤਸਰ ਫੇਰੀ ਤੋਂ ਪਹਿਲਾ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ....
-
ਸ਼ਰਾਬ ਨੀਤੀ ਮਾਮਲਾ: ਈ.ਡੀ. ਨੇ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਹਲਫ਼ਨਾਮਾ
. . . about 2 hours ago
-
ਨਵੀਂ ਦਿੱਲੀ, 25 ਅਪ੍ਰੈਲ- ਦਿੱਲੀ ਸ਼ਰਾਬ ਨੀਤੀ ਕੇਸ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪਟੀਸ਼ਨ ਦਾ ਵਿਰੋਧ ਕਰਦੇ ਹੋਏ....
-
ਸੜਕ ਹਾਦਸੇ ’ਚ 2 ਵਿਦਿਆਰਥੀ ਗੰਭੀਰ ਰੂਪ ’ਚ ਫੱਟੜ
. . . about 2 hours ago
-
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਨੂੰ ਪੀ.ਆਰ.ਟੀ.ਸੀ ਦੀ ਬੱਸ ਦੀ ਫੇਟ ਵੱਜਣ ਕਰਕੇ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਗੁਲਾਬ ਸਿੰਘ ਪੁੱਤਰ ਰੁਪਿੰਦਰ ਸਿੰਘ ਦੋਵੇਂ ਵਾਸੀ ਰੋੜੀਕਪੂਰਾ ਜੋ ਕਿ ਆਪਣੇ....
-
ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਦੀ ਮੌਤ
. . . about 2 hours ago
-
ਸਮਾਧ ਭਾਈ, 25 ਅਪ੍ਰੈਲ (ਜਗਰੂਪ ਸਿੰਘ ਸਰੋਆ)- ਬੀਤੀ ਰਾਤ 9 ਵਜੇ ਦੇ ਕਰੀਬ ਪਿੰਡ ਸਮਾਧ ਭਾਈ ਵਿਖੇ ਦੀਦਾਰ ਸਿੰਘ ਵਾਲਾ ਪਾਸੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸਾਹਮਣੇ ਤੋਂ ਆ ਰਹੀ ਕੰਬਾਈਨ ਦੇ ਕਟਰ.....
-
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਉੱਤਰਾਖੰਡ ਸਰਕਾਰ ਨੂੰ ਤਾੜਨਾ
. . . about 2 hours ago
-
ਅੰਮ੍ਰਿਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖ਼ੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ....
-
ਮਹਾਰਾਸ਼ਟਰ ਸਾਈਬਰ ਵਿਭਾਗ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਕੀਤਾ ਸੰਮਨ ਜਾਰੀ
. . . about 2 hours ago
-
ਮਹਾਰਾਸ਼ਟਰ, 25 ਅਪ੍ਰੈਲ- ਮਹਾਰਾਸ਼ਟਰ ਸਾਈਬਰ ਵਿਭਾਗ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਫੇਅਰਪਲੇ ਐਪ ’ਤੇ ਆਈ.ਪੀ.ਐਲ. 2023 ਦੀ ਗੈਰ-ਕਾਨੂੰਨੀ ਸਟ੍ਰੀਮਿੰਗ ਦੇ ਸੰਬੰਧ ਵਿਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ....
-
ਤੇਲੰਗਾਨਾ: ਸੜਕ ਹਾਦਸੇ ਵਿਚ ਬੱਚੀ ਸਮੇਤ 6 ਲੋਕਾਂ ਦੀ ਮੌਤ
. . . about 3 hours ago
-
ਹੈਦਰਾਬਾਦ, 25 ਅਪ੍ਰੈਲ- ਤੇਲੰਗਾਨਾ ਜ਼ਿਲ੍ਹੇ ’ਚ ਇਕ ਸੜਕ ਹਾਦਸੇ ’ਚ ਇਕ ਬੱਚੀ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ....
-
ਕੈਲਗਰੀ ਉੱਤਰ ਪੂਰਬੀ ਇਲਾਕੇ ਵਿਚ ਪੰਜਾਬੀ ਮੁਟਿਆਰ ਦੀ ਲਾਸ਼ ਬਰਾਮਦ
. . . about 3 hours ago
-
ਕੈਲਗਰੀ, 25 ਅਪ੍ਰੈਲ (ਜਸਜੀਤ ਸਿੰਘ ਧਾਮੀ)- ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ ਪੂਰਬੀ ਕੈਲਗਰੀ ਵਿਚ ਇਕ ਨੌਜਵਾਨ ਮੁਟਿਆਰ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ....
-
ਪੰਜਾਬ ਦੇ ਬੈਂਕ ਮੁਲਾਜ਼ਮ ਮੁੱਖ ਤੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਅੱਜ ਕਰਨਗੇ ਰੋਸ ਮਾਰਚ
. . . about 4 hours ago
-
ਚੋਗਾਵਾਂ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ। ਇਸ ਦੇ ਬਾਵਜੂਦ ਵੀ ਬੈਂਕ ਮੈਨੇਜਮੈਂਟ ਅਤੇ ਸਰਕਾਰ ਵਲੋਂ ਛੇਵਾਂ....
-
⭐ਮਾਣਕ-ਮੋਤੀ ⭐
. . . about 4 hours ago
-
⭐ਮਾਣਕ-ਮੋਤੀ ⭐
-
ਦਿੱਲੀ ਨੇ ਗੁਜਰਾਤ 4 ਦੌੜਾਂ ਨਾਲ ਹਰਾਇਆ
. . . 1 day ago
-
-
ਗੁਜਰਾਤ ਦੇ 16 ਓਵਰਾਂ ਤੋਂ ਬਾਅਦ 152/6 ਦੌੜਾਂ
. . . 1 day ago
-
-
ਗੁਜਰਾਤ ਦੇ 12 ਓਵਰਾਂ ਤੋਂ ਬਾਅਦ 119/3 ਦੌੜਾਂ
. . . 1 day ago
-
-
ਗੁਜਰਾਤ ਦੇ 10 ਓਵਰਾਂ ਤੋਂ ਬਾਅਦ 98/2 ਦੌੜਾਂ
. . . 1 day ago
-
-
ਗੁਜਰਾਤ ਦੇ 8 ਓਵਰਾਂ ਤੋਂ ਬਾਅਦ 79 ਦੌੜਾਂ
. . . 1 day ago
-
-
ਗੁਜਰਾਤ ਦੇ 6 ਓਵਰਾਂ ਤੋਂ ਬਾਅਦ 67 ਦੌੜਾਂ
. . . 1 day ago
-
-
ਦਿੱਲੀ ਨੇ ਗੁਜਰਾਤ ਨੂੰ ਦਿੱਤਾ 225 ਦੌੜਾਂ ਦਾ ਟੀਚਾ
. . . 1 day ago
-
-
ਭਾਜਪਾ ਨੇ ਝਾਰਖੰਡ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਮੋਦੀ ਤੇ ਸ਼ਾਹ ਸਣੇ ਕਈ ਦਿੱਗਜ ਸ਼ਾਮਿਲ
. . . 1 day ago
-
ਰਾਂਚੀ ,24 ਅਪ੍ਰੈਲ - ਭਾਜਪਾ ਨੇ ਝਾਰਖੰਡ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ...
-
ਬਲਕੌਰ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ
. . . 1 day ago
-
ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ ਹਨ । ਦੱਸ ਦੇਈਏ ਕਿ ਪਿਛਲੇ ਸਮੇਂ ਤੋਂ ਮੂਸੇਵਾਲਾ ਦੇ ਪ੍ਰਸੰਸਕ ਗਾਇਕ ...
-
ਬਲਕੌਰ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ
. . . 1 day ago
-
ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ ਹਨ । ਦੱਸ ਦੇਈਏ ਕਿ ਪਿਛਲੇ ਸਮੇਂ ਤੋਂ ਮੂਸੇਵਾਲਾ ਦੇ ਪ੍ਰਸੰਸਕ ਗਾਇਕ ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 20 ਜੇਠ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX