ਤਾਜਾ ਖ਼ਬਰਾਂ


ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਵਾਲ ਕਰਨ ਲਈ ਜੁੜੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  35 minutes ago
ਗੁਰੂ ਹਰ ਸਹਾਏ , 10 ਮਈ (ਹਰਚਰਨ ਸਿੰਘ ਸੰਧੂ) - ਫ਼ਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜਿਨ੍ਹਾਂ ਨੇ ਪਹਿਲੇ ਦਿਨ ਹੀ ਆਪਣੇ ਰੋਡ ਸ਼ੋਅ ਰਾਹੀਂ ਫ਼ਿਰੋਜ਼ਪੁਰ ਤੋਂ ਗੁਰੂ ਹਰ ਸਹਾਏ ਹਲਕੇ ਵਿਚ ...
ਗੁਜਰਾਤ ਟਾਇਟਨਸ ਦੀਆਂ 8 ਓਵਰਾਂ ਤੋਂ ਬਾਅਦ 79 ਦੌੜਾਂ
. . .  54 minutes ago
ਹਲਕੀ ਬਾਰਸ਼ ਕਾਰਨ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  42 minutes ago
ਤਪਾ ਮੰਡੀ , 10 ਮਈ (ਵਿਜੇ ਸ਼ਰਮਾ ) - ਮਾਲਵਾ ਦੇ ਤਪਾ ਖੇਤਰ ਵਿਚ ਚੱਲੀ ਹਨ੍ਹੇਰੀ ਤੋਂ ਬਾਅਦ ਹਲਕੀ ਬਾਰਸ਼ ਦੇ ਪੈਣ ਨਾਲ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ । ਕਿਸਾਨਾਂ ਨੇ ਦੱਸਿਆ ਕਿ ਇਸ ਬਾਰਸ਼ ਕਾਰਨ ...
ਬੀ.ਐਸ.ਐਫ. ਨੇ ਪਾਕਿ ਤੋਂ ਆਇਆ ਡਰੋਨ ਤੇ ਹੈਰੋਇਨ ਫੜੀ
. . .  48 minutes ago
ਅਟਾਰੀ, 10 ਮਈ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨੀ ਤਸਕਰਾਂ ਵਲੋਂ ਬੀਤੀ ਰਾਤ ਭਾਰਤੀ ਖੇਤਰ ਅੰਦਰ ਡਰੋਨ ਨਾਲ ਭੇਜੀ ਹੈਰੋਇਨ ਨੂੰ ਅੱਜ ਸਵੇਰੇ ਸਰਚ ਦੌਰਾਨ ਬੀ.ਐਸ.ਐਫ. ਨੇ ਫੜ ਕੇ ਵੱਡੀ ਸਫਲਤਾ ਹਾਸਿਲ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਤੋਂ ਜਵਾਨਾਂ ਨੇ ਬਰਫ਼ ਹਟਾਈ
. . .  53 minutes ago
ਦਸੂਹਾ,10 ਮਈ (ਭੁੱਲਰ)- ਸ੍ਰੀ ਹੇਮਕੁੰਟ ਸਾਹਿਬ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਆਲੇ ਦੁਆਲੇ 10 ਤੋਂ 15 ਫੁੱਟ ਤੱਕ ਪਈ ਬਰਫ਼ਨੂੰ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸਾਹਿਬ ...
ਗੁਜਰਾਤ ਟਾਇਟਨਸ ਦੀਆਂ 5 ਓਵਰਾਂ ਤੋਂ ਬਾਅਦ 46 ਦੌੜਾਂ
. . .  59 minutes ago
ਛੱਤੀਸਗੜ੍ਹ: ਪੁਲਿਸ ਨਾਲ ਮੁਠਭੇੜ ਵਿਚ 6 ਨਕਸਲੀਆਂ ਦੀ ਮੌਤ
. . .  about 1 hour ago
ਰਾਏਪੁਰ, 10 ਮਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਗੰਗਲੂਰ ਪੁਲਿਸ ਸਟੇਸ਼ਨ ਦੀ ਸੀਮਾ ਅਧੀਨ ਪਿਡੀਆ ਦੇ ਜੰਗਲ ਵਿਚ ਚੱਲ ਰਹੇ ਮੁਕਾਬਲੇ ਵਿਚ ਘੱਟੋ-ਘੱਟ 6 ਨਕਸਲੀ ਮਾਰੇ ਗਏ ਹਨ।
ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਫ਼ਿਰੋਜ਼ਪੁਰ, 10 ਮਈ (ਦਵਿੰਦਰ ਪਾਲ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼....
3 ਕਰੋੜ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ
. . .  about 2 hours ago
ਅਟਾਰੀ, 10 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਤੇ ਇਲਾਕੇ ਵਿਚੋਂ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਭਾਰਤੀ ਨਸ਼ਾ ਤਸਕਰਾਂ ਦੇ....
ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 2 hours ago
ਖਡੂਰ ਸਾਹਿਬ, 10 ਮਈ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹਨ, ਨੇ ਅੱਜ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਡੂਰ ਸਾਹਿਬ ਤੋਂ ਆਜ਼ਾਦ...
ਸੜਕ ’ਤੇ ਫੈਲੇ ਧੂਏ ਕਾਰਨ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ
. . .  about 2 hours ago
ਕਲਾਨੌਰ, 10 ਮਈ (ਪੁਰੇਵਾਲ)-ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਮਜੀਠਾ ਤੋਂ ਕਲਾਨੌਰ ਦੇ ਪਿੰਡ ਸਾਡੇ ਚੱਕ ਵਿਖੇ ਆਪਣੀ ਭੈਣ ਨੂੰ ਮਿਲ ਕੇ ਵਾਪਸ ਪਰਤ ਰਹੇ ਭੈਣ ਭਰਾ ਦਾ ਮੋਟਰਸਾਈਕਲ ਸੜਕ ’ਤੇ ਫੈਲੇ ਧੂਏ ਕਾਰਨ....
ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬਿ੍ਜ ਭੂਸ਼ਣ ਖ਼ਿਲਾਫ਼ ਦੋਸ਼ ਕੀਤੇ ਤੈਅ
. . .  about 2 hours ago
ਨਵੀਂ ਦਿੱਲੀ, 10 ਮਈ- ਦਿੱਲੀ ਦੀ ਅਦਾਲਤ ਨੇ ਪੰਜ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਜਪਾ ਆਗੂ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਉਸ ’ਤੇ ਔਰਤ ਦੀ ਮਰਿਆਦਾ ਨੂੰ ਠੇਸ...
ਕਣਕ ਦੀ ਚੁਕਾਈ ਦਾ ਕੰਮ ਰੁਕਣ ਕਾਰਨ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  about 3 hours ago
ਕਟਾਰੀਆਂ, 10 ਮਈ (ਪ੍ਰੇਮੀ ਸੰਧਵਾਂ)- ਬਲਾਕ ਬੰਗਾ ਦੇ ਅਧੀਨ ਪੈਂਦੀ ਦਾਣਾ ਮੰਡੀ ਮਕਸੂਦਪੁਰ ਅਤੇ ਕਟਾਰੀਆਂ ਦਾਣਾ ਮੰਡੀ ਵਿਚ ਪਿਛਲੇ ਕਰੀਬ ਛੇ ਦਿਨਾਂ ਤੋਂ ਕਣਕ ਦੀ ਚੁਕਾਈ ਦਾ ਕੰਮ ਨਾ ਹੋਣ ਦੇ ਵਿਰੋਧ.....
ਏ.ਆਈ.ਜੀ. ਵਿਰਕ ਨੂੰ ਸਦਮਾ, ਪਿਤਾ ਦਾ ਦਿਹਾਂਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 10 ਮਈ (ਸਰਬਜੀਤ ਸਿੰਘ ਧਾਲੀਵਾਲ)- ਏ.ਆਈ. ਜੀ ਜੋਨ ਸੀ.ਆਈ.ਡੀ ਪਟਿਆਲਾ ਹਰਵਿੰਦਰ ਸਿੰਘ ਵਿਰਕ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦਾ ਪਿਤਾ ਸ. ਇਕਬਾਲ ਸਿੰਘ ਵਿਰਕ ਦਾ ਦਿਹਾਂਤ ਹੋ ਗਿਆ। ਸ .ਇਕਬਾਲ ਸਿੰਘ ਵਿਰਕ ਰੱਖੜਾ ਖੰਡ ਮਿੱਲ ਦੇ ਲੰਮਾ....
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਤਲਵੰਡੀ ਸਾਬੋ/ ਸੀਂਗੋ ਮੰਡੀ 10 ਮਈ (ਲਕਵਿੰਦਰ ਸ਼ਰਮਾ)- ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਦੇ ਪਿੰਡ ਕੌਰੇਆਣੇ ਵਿਚ ਮਾਪਿਆਂ ਦੇ ਇਕਲੌਤੇ ਨੌਜਵਾਨ ਸਪੁੱਤਰ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਭੈਣ ਸੰਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਨਿਰਮਲ ਸਿੰਘ (22) ਨਸ਼ੇ ਲੈਣ.....
ਭਾਜਪਾ ਨੇ ਫਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਨੂੰ ਐਲਾਨਿਆ ਉਮੀਦਵਾਰ
. . .  about 4 hours ago
ਨਵੀਂ ਦਿੱਲੀ, 10 ਮਈ- ਭਾਜਪਾ ਨੇ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਮੁੱਖ ਮੰਤਰੀ ਦਫ਼ਤਰ ਨਹੀਂ ਜਾ ਸਕਣਗੇ ਅਰਵਿੰਦ ਕੇਜਰੀਵਾਲ- ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 10 ਮਈ- ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੁਝ ਸ਼ਰਤਾਂ ’ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨੂੰ 50,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਕਿਹਾ....
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
. . .  about 4 hours ago
ਗੁਰਦਾਸਪੁਰ, 10 ਮਈ - ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਵਲੋਂ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ.....
ਓਵਰ ਲੋਡ ਟਰਾਲੀ ਅਤੇ ਕਾਰ ਵਿਚ ਭਿਆਨਕ ਟੱਕਰ , ਇਕ ਦੀ ਮੌਤ
. . .  about 4 hours ago
ਘੋਗਰਾ,ਨੰਗਲ ਬਿਹਾਲਾਂ , 10 ਮਈ (ਸਲਾਰੀਆ,ਵਿਨੋਦ ਮਹਾਜਨ)- ਬੀਤੀ ਰਾਤ ਜੱਸਾ ਸਿੰਘ ਰਾਮਗੜ੍ਹੀਆ ਮਾਰਗ (ਦਸੂਹਾ ਹਾਜੀਪੁਰ) ਸੜਕ ’ਤੇ ਸਥਿਤ ਨੰਗਲ ਬਿਹਾਲਾਂ ਵਿਖੇ ਇਕ ਓਵਰ ਲੋਡ ਟਰੈਕਟਰ ਟਰਾਲੀ ਜੋ ਦਸੂਹਾ ਤੋਂ ਹਾਜੀਪੁਰ ਨੂੰ ਜਾ ਰਹੀ ਸੀ, ਦੀ ਸਾਹਮਣੇ ਤੋਂ ਆ ਰਹੀ ਸਵਿਫ਼ਟ ਕਾਰ ਨਾਲ ਜ਼ਬਰਦਸਤ....
ਕੌਮਾਂਤਰੀ ਸਰਹੱਦ ’ਤੋਂ ਹੈਰੋਇਨ ਬਰਾਮਦ
. . .  about 5 hours ago
ਕਲਾਨੌਰ, 10 ਮਈ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ’ਚੋਂ ਗੁਜ਼ਰਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਖ਼ੇਤਾਂ ਚੋਂ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਲਾਕ ਕਲਾਨੌਰ ਅਧੀਨ ਪੈਂਦੇ....
ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 5 hours ago
ਗੁਰਦਾਸਪੁਰ, 10 ਮਈ- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਲ...
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਭਰੇ ਨਾਮਜ਼ਦਗੀ ਪੱਤਰ
. . .  about 6 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਬਾਅਦ ਦੁਪਹਿਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਤੋਂ ਪਹਿਲਾਂ ਬਿੱਟੂ ਵਲੋਂ ਭਾਰਤ....
ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਭਰੇ ਨਾਮਜ਼ਦਗੀ ਕਾਗ਼ਜ਼
. . .  about 6 hours ago
ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਯਾਮਿਨੀ ਗੋਮਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ....
ਅਨਿਲ ਜੋਸ਼ੀ ਨੇ ਭਰੇ ਆਪਣੇ ਨਾਮਜ਼ਦਗੀ ਪੱਤਰ
. . .  about 6 hours ago
ਅੰਮ੍ਰਿਤਸਰ, 10 ਮਈ- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਵਲੋਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕੋਲ ਆਪਣੇ ਨਾਮਜ਼ਦਗੀ ਪੱਤਰ....
ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ
. . .  about 6 hours ago
ਨਵੀਂ ਦਿੱਲੀ, 10 ਮਈ- ਦਿੱਲੀ ਆਬਕਾਰੀ ਨੀਤੀ ਕੇਸ ਵਿਚ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦਾ ਹੁਕਮ ਦੇ ਦਿੱਤਾ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 552

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX