ਤਾਜਾ ਖ਼ਬਰਾਂ


ਕੋਲਕਾਤਾ ਨੇ ਰਾਜਸਥਾਨ ਨੂੰ ਦਿੱਤਾ 224 ਦੌੜਾਂ ਦਾ ਟੀਚਾ
. . .  8 minutes ago
ਕੋਲਕਾਤਾ ਦੇ ਸੁਨੀਲ ਨਾਰਾਇਣ ਨੇ 49 ਗੇਂਦਾਂ 'ਚ ਸੈਂਕੜਾ ਕੀਤਾ ਪੂਰਾ
. . .  35 minutes ago
ਕੋਲਕਾਤਾ ਦੀ ਰਾਜਸਥਾਨ ਦੇ ਵਿਰੁਧ 15 ਓਵਰਾਂ ਤੋਂ ਬਾਅਦ 161/3 ਦੌੜਾਂ
. . .  42 minutes ago
ਭਾਰਤ 2024 ਵਿਚ ਪ੍ਰਮੁੱਖ ਅਰਥਵਿਵਸਥਾਵਾਂ ਵਿਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਬਣਿਆ ਰਹੇਗਾ
. . .  43 minutes ago
ਨਵੀਂ ਦਿੱਲੀ, 16 ਅਪ੍ਰੈਲ (ਏਐਨਆਈ): ਅੰਤਰਰਾਸ਼ਟਰੀ ਮੁਦਰਾ ਫੰਡ ਦੇ ਤਾਜ਼ਾ ਵਿਸ਼ਵ ਆਰਥਿਕ ਦ੍ਰਿਸ਼ਟੀਕੋਣ ਦੇ ਅਨੁਸਾਰ, ਭਾਰਤ 2024 ਵਿਚ ਪ੍ਰਮੁੱਖ ਅਰਥਵਿਵਸਥਾਵਾਂ ਵਿਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਬਣੇ ਰਹਿਣ ਲਈ ...
ਛੱਤੀਸਗੜ੍ਹ ਦੇ ਕਾਂਕੇਰ 'ਚ ਮੁਕਾਬਲੇ 'ਚ 29 ਨਕਸਲੀ ਹਲਾਕ, ਟਾਪ ਕਮਾਂਡਰ ਵੀ ਹਲਾਕ
. . .  49 minutes ago
ਰਾਏਪੁਰ, 16 ਅਪ੍ਰੈਲ - ਛੱਤੀਸਗੜ੍ਹ ਦੇ ਕਾਂਕੇਰ 'ਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮੰਗਲਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ਅਤੇ ਨਕਸਲੀਆਂ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਨਿੱਘਾ ਸਵਾਗਤ
. . .  about 1 hour ago
ਦਿਸਪੁਰ,16 ਅਪ੍ਰੈਲ- ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਨਿੱਘਾ ਸਵਾਗਤ ...
ਕੋਲਕਾਤਾ ਦੀ ਰਾਜਸਥਾਨ ਦੇ ਵਿਰੁਧ ਚੰਗੀ ਸ਼ੁਰੂਆਤ 5 ਓਵਰਾਂ ਤੋਂ ਬਾਅਦ 40/1 ਦੌੜਾਂ
. . .  about 1 hour ago
ਕਿਸਾਨ ਦੀ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸਵਾਹ
. . .  about 1 hour ago
ਖਰੜ , 16 ਅਪ੍ਰੈਲ (ਗੁਰਮੁਖ ਸਿੰਘ ਸਿੰਘ ਮਾਨ ) - ਖਰੜ-ਚੰਡੀਗੜ੍ਹ ਹਾਈਵੇ 'ਤੇ ਇਕ ਕਿਸਾਨ ਦੇ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ । ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਚੁੱਕੀਆਂ ...
ਕੋਲਕਾਤਾ ਦੀ ਰਾਜਸਥਾਨ ਦੇ ਵਿਰੁਧ ਚੰਗੀ ਸ਼ੁਰੂਆਤ 3 ਓਵਰਾਂ ਤੋਂ ਬਾਅਦ 20 ਦੌੜਾਂ
. . .  about 1 hour ago
ਤਿੰਨ ਔਰਤਾਂ ਸਮੇਤ ਚਾਰ ਵਿਅਕਤੀ 4 ਕਰੋੜ ਦੀ ਹੈਰੋਇਨ ਸਮੇਤ ਕਾਬੂ
. . .  about 1 hour ago
ਲੁਧਿਆਣਾ , 16 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ ) - ਐਸ.ਟੀ.ਐਫ. ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ...
ਗਾਜ਼ਾ ਵਿਚ 10,000 ਫਲਸਤੀਨੀ ਔਰਤਾਂ ਦੀ ਮੌਤ - ਸੰਯੁਕਤ ਰਾਸ਼ਟਰ
. . .  about 1 hour ago
ਗਾਜ਼ਾ (ਫਲਸਤੀਨ), 16 ਅਪ੍ਰੈਲ - ਛੇ ਮਹੀਨਿਆਂ ਦੀ ਲੜਾਈ ਵਿਚ ਗਾਜ਼ਾ ਵਿਚ 10,000 ਫਲਸਤੀਨੀ ਔਰਤਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ ਅੰਦਾਜ਼ਨ 6,000 ਮਾਵਾਂ ਸ਼ਾਮਲ ਹਨ, ਜਦੋਂ ਕਿ 19,000 ਬੱਚੇ ...
ਰਣਦੀਪ ਸੁਰਜੇਵਾਲਾ 'ਤੇ 16 ਅਪ੍ਰੈਲ ਨੂੰ ਸ਼ਾਮ ਤੱਕ ਕੋਈ ਵੀ ਰੈਲੀ ਜਾਂ ਇੰਟਰਵਿਊ ਕਰਨ 'ਤੇ ਰੋਕ
. . .  about 1 hour ago
ਨਵੀਂ ਦਿੱਲੀ, 16 ਅਪ੍ਰੈਲ - ਈ.ਸੀ.ਆਈ. ਨੇ ਮਥੁਰਾ ਲੋਕ ਸਭਾ ਖੇਤਰ ਤੋਂ ਭਾਜਪਾ ਦੇ ਉਮੀਦਵਾਰ ਹੇਮਾ ਮਾਲਿਨੀ ਦੇ ਖ਼ਿਲਾਫ਼ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਿੱਪਣੀਆਂ ਕੀਤੀਆਂ ਉਨ੍ਹਾਂ ਦੇ ਸੰਬੰਧ ਵਿਚ 16 ਅਪ੍ਰੈਲ ...
'ਅਸੀਂ ਸਾਰੇ ਗੈਂਗਾਂ ਅਤੇ ਗੁੰਡਿਆਂ ਨੂੰ ਉਖਾੜ ਦੇਵਾਂਗੇ' ਸਲਮਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ 'ਤੇ ਬੋਲੇ ਏਕਨਾਥ ਸ਼ਿੰਦੇ
. . .  about 2 hours ago
ਮੁੰਬਈ (ਮਹਾਰਾਸ਼ਟਰ), 16 ਅਪ੍ਰੈਲ (ਏ.ਐਨ.ਆਈ.) : ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸੁਪਰ ਸਟਾਰ ਸਲਮਾਨ ਖਾਨ ਨਾਲ ਬਾਂਦਰਾ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਹ ਮੀਟਿੰਗ ਪਿਛਲੇ ਐਤਵਾਰ ਨੂੰ ਅਭਿਨੇਤਾ ਦੇ ਗਲੈਕਸੀ ...
ਹਰਿਆਣਾ 'ਚ ਜਨਨਾਇਕ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 2 hours ago
ਚੰਡੀਗੜ੍ਹ, 16 ਅਪ੍ਰੈਲ - ਜਨਨਾਇਕ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜੇ.ਜੇ.ਪੀ. ਨੇ ਪਹਿਲੀ ਸੂਚੀ ਵਿਚ ਪੰਜ ਮਜ਼ਬੂਤ ਉਮੀਦਵਾਰਾਂ ਦਾ ਐਲਾਨ ਕੀਤਾ ...
ਪੈਰਿਸ 'ਚ ਓਲੰਪਿਕ ਮੈਡਲ ਜਿੱਤਣ 'ਤੇ ਬੋਲੇ ਪ੍ਰਣਯ ਕਿਹਾ ਹਰ ਭਾਰਤੀ ਸ਼ਟਲਰ ਨੂੰ ਮੌਕਾ ਮਿਲਿਆ ਹੈ
. . .  about 2 hours ago
ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)- ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਐੱਚ.ਐੱਸ. ਪ੍ਰਣਯ ਦਾ ਮੰਨਣਾ ਹੈ ਕਿ ਪੈਰਿਸ ਓਲੰਪਿਕ 2024 'ਚ ਭਾਰਤੀ ਸ਼ਟਲਰ ਬੈਡਮਿੰਟਨ ਦੇ ਹਰ ਭਾਗ ਲੈਣ ਵਾਲੇ ਈਵੈਂਟ 'ਚ ਤਗ਼ਮਾ ਜਿੱਤਣ ਦੀ ...
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਲੋਕ ਸਭਾ ਚੋਣਾਂ ਸੰਬੰਧੀ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
. . .  about 2 hours ago
ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੌਰੀਆ)- ਡੀ.ਆਈ.ਜੀ. ਪਟਿਆਲਾ ਰੇਂਜ, ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਕਾਨਫ਼ਰੰਸ ਹਾਲ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼, ਇੰਚਾਰਜ....
6 ਕਿਲੋਂ ਅਫ਼ੀਮ ਸਮੇਤ ਦੋ ਵਿਅਕਤੀ ਪੁਲਿਸ ਨੇ ਕੀਤੇ ਕਾਬੂ
. . .  about 3 hours ago
ਦਿੜ੍ਹਬਾ ਮੰਡੀ, 16 ਅਪ੍ਰੈਲ (ਹਰਬੰਸ ਸਿੰਘ ਛਾਜਲੀ)- ਦਿੜ੍ਹਬਾ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫ਼ਸਰ ਦਿੜ੍ਹਬਾ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ....
ਛੱਤੀਸਗੜ੍ਹ: ਪੁਲਿਸ ਨਾਲ ਮੁਠਭੇੜ ਵਿਚ 8 ਨਕਸਲੀ ਢੇਰ
. . .  about 3 hours ago
ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਛੋਟੇਬੇਠੀਆ ਥਾਣਾ ਸੀਮਾ ਦੇ ਜੰਗਲੀ ਖ਼ੇਤਰ ਵਿਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਘੱਟੋ-ਘੱਟ 8 ਨਕਸਲੀ ਮਾਰੇ ਗਏ ਹਨ। ਇਹ....
ਸਲਮਾਨ ਖ਼ਾਨ ਨੂੰ ਮਿਲੇ ਏਕਨਾਥ ਸ਼ਿੰਦੇ
. . .  about 3 hours ago
ਮੁੰਬਈ, 16 ਅਪ੍ਰੈਲ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ....
ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਫੇਲ੍ਹ ਹੋਣ ’ਤੇ ਵਿਕ੍ਰੇਤਾਵਾਂ ਨੂੰ ਲਗਾਇਆ 5 ਲੱਖ ਤੋਂ ਵਧ ਦਾ ਜ਼ੁਰਮਾਨਾ
. . .  about 4 hours ago
ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੌਰੀਆ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਬਜ਼ਾਰਾਂ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਨੂੰ ਸਮੇਂ ਸਮੇਂ ’ਤੇ ਚੈਕ ਕਰਨ.....
ਪੁਲਿਸ ਨੇ 3 ਦਿਨਾਂ ਤੋਂ ਘੱਟ ਸਮੇਂ ਵਿਚ ਸੁਲਝਾਇਆ ਵਿਕਾਸ ਪ੍ਰਭਾਕਰ ਕਤਲ ਕਾਂਡ ਮਾਮਲਾ- ਡੀ.ਜੀ.ਪੀ.
. . .  about 5 hours ago
ਚੰਡੀਗੜ੍ਹ, 16 ਅਪ੍ਰੈਲ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਰੂਪਨਗਰ ਪੁਲਿਸ ਨੇ ਐਸ.ਐਸ.ਓ.ਸੀ. ਮੁਹਾਲੀ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ, ਵਿਕਾਸ ਪ੍ਰਭਾਕਰ.....
ਛੱਤੀਸਗੜ੍ਹ: ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਜਾਰੀ
. . .  about 5 hours ago
ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਹ ਜਾਣਕਾਰੀ ਐਸ.ਪੀ. ਆਈ.ਕੇ. ਐਲੇਸੇਲਾ ਵਲੋਂ ਸਾਂਝੀ.....
ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲਿਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 16 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਿਵਲ ਸੇਵਾਵਾਂ ਵਿਚ ਪਾਸ ਹੋਣ ਵਾਲਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਸਿਵਲ ਸਰਵਿਸਿਜ਼.....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਲਹਿਰਾਗਾਗਾ, 16 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਖੋਖਰ ਕਲਾਂ ਦੇ ਇਕ ਕਿਸਾਨ ਹਜ਼ਾਰਾ ਸਿੰਘ ਪੁੱਤਰ ਤਾਰਾ ਸਿੰਘ ਵਲੋਂ ਕਰਜ਼ੇ ਤੇ ਜ਼ਮੀਨ ਦੇ ਲੈਣ-ਦੇਣ ਤੋਂ ਤੰਗ ਆ ਕੇ ਲੰਘੀ ਰਾਤ.....
ਸਿਵਲ ਸੇਵਾਵਾਂ ਪ੍ਰੀਖਿਆ ਦਾ ਆਇਆ ਨਤੀਜਾ
. . .  about 6 hours ago
ਨਵੀਂ ਦਿੱਲੀ, 16 ਅਪ੍ਰੈਲ- ਸਿਵਲ ਸੇਵਾਵਾਂ ਪ੍ਰੀਖਿਆ (ਸੀ.ਐਸ.ਈ.), 2023 ਦਾ ਅੰਤਿਮ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਸ ਵਿਚ ਆਦਿਤਯ ਸ਼੍ਰੀਵਾਸਤਵ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਅਨੀਮੇਸ਼....
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX