ਤਾਜਾ ਖ਼ਬਰਾਂ


ਜੋਤੀ ਅਮਗੇ ਨੇ ਪਾਈ ਵੋਟ
. . .  2 minutes ago
ਮਹਾਰਾਸ਼ਟਰ, 19 ਅਪ੍ਰੈਲ- ਦੁਨੀਆ ਦੀ ਸਭ ਤੋਂ ਛੋਟੀ ਔਰਤ ਜੋਤੀ ਅਮਗੇ ਨੇ ਅੱਜ ਨਾਗਪੁਰ ਦੇ ਇਕ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ।
ਲੋਕ ਸਭਾ ਚੋਣਾਂ ਦੌਰਾਨ ਇਸ ਵਾਰ ਜਿੱਤ ਪੰਜਾਬੀਆਂ ਦੀ ਹੋਵੇਗੀ- ਹਰਸਿਮਰਤ ਕੌਰ ਬਾਦਲ
. . .  24 minutes ago
ਅੰਮ੍ਰਿਤਸਰ,19 ਅਪ੍ਰੈਲ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਜਿੱਤ ਪੰਜਾਬੀਆਂ ਦੀ ਹੋਵੇਗੀ ਅਤੇ ਦਿੱਲੀ ਤੋਂ ਰਿਮੋਟ ਕੰਟਰੋਲ....
ਚੋਣ ਡਿਊਟੀ ’ਤੇ ਤਾਇਨਾਤ ਜਵਾਨ ਜ਼ਖ਼ਮੀ
. . .  27 minutes ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਚੋਣ ਡਿਊਟੀ ’ਤੇ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਦਾ ਇਕ ਜਵਾਨ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂ.ਬੀ.ਜੀ.ਐਲ.) ਦਾ ਗੋਲਾ....
ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਕੀਤੇ ਕਾਬੂ
. . .  about 1 hour ago
ਜਲੰਧਰ, 19 ਅਪ੍ਰੈਲ- ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਦਿਆਂ ਬੰਬੀਹਾ ਗੈਂਗ ਨਾਲ ਜੁੜੇ ਦੋ ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਲੋਂ ਦੋ ਸ਼ਖ਼ਸੀਅਤਾਂ....
ਸਾਡੀ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਲੋਕ ਭਲਾਈ ਲਈ ਕੀਤੇ ਵੱਡੇ ਕੰਮ- ਰਾਜਵਰਧਨ ਰਾਠੌਰ
. . .  about 1 hour ago
ਜੈਪੁਰ, 19 ਅਪ੍ਰੈਲ- ਰਾਜਸਥਾਨ ਦੇ ਮੰਤਰੀ ਅਤੇ ਭਾਜਪਾ ਨੇਤਾ ਰਾਜਵਰਧਨ ਰਾਠੌਰ ਨੇ ਜੈਪੁਰ ਵਿਚ ਇਕ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੋਈ ਪੰਚਾਇਤੀ ਜਾਂ ਭਰਾ ਭਤੀਜੇ...
ਯੋਗ ਗੁਰੂ ਬਾਬਾ ਰਾਮਦੇਵ ਨੇ ਕੀਤੀ ਆਪਣੀ ਵੋਟ ਦੀ ਵਰਤੋਂ
. . .  about 1 hour ago
ਦੇਹਰਾਦੂਨ, 19 ਅਪ੍ਰੈਲ- ਯੋਗ ਗੁਰੂ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਨੇ ਹਰਿਦੁਆਰ ਦੇ ਇਕ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ।
ਅਦਾਕਾਰ ਰਜਨੀਕਾਂਤ ਨੇ ਚੇਨੱਈ ਵਿਖੇ ਪੋਲਿੰਗ ਬੂਥ ’ਤੇ ਪਾਈ ਵੋਟ
. . .  about 1 hour ago
ਅਦਾਕਾਰ ਰਜਨੀਕਾਂਤ ਨੇ ਚੇਨੱਈ ਵਿਖੇ ਪੋਲਿੰਗ ਬੂਥ ’ਤੇ ਪਾਈ ਵੋਟ
9 ਵਜੇ ਤੱਕ ਛੱਤੀਸਗੜ੍ਹ ਵਿਚ ਪਈਆਂ ਸਭ ਤੋਂ ਵੱਧ ਵੋਟਾਂ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਅਧਿਕਾਰੀਆਂ ਨੇ ਦੱਸਿਆ ਕਿ ਆਸਾਮ ਦੀਆਂ ਪੰਜ ਲੋਕ ਸਭਾ ਸੀਟਾਂ ’ਤੇ ਪਹਿਲੇ ਗੇੜ ਦੀਆਂ ਚੋਣਾਂ ਦੌਰਾਨ ਪਹਿਲੇ ਦੋ ਘੰਟਿਆਂ ਦੌਰਾਨ 11.15 ਫ਼ੀਸਦੀ ਮਤਦਾਨ ਦਰਜ ਕੀਤਾ...
ਮੈਂ ਵੱਡੇ ਫ਼ਰਕ ਨਾਲ ਕਰਾਂਗਾ ਜਿੱਤ ਹਾਸਲ- ਨਿਤਿਨ ਗਡਕਰੀ
. . .  about 2 hours ago
ਮਹਾਰਾਸ਼ਟਰ, 19 ਅਪ੍ਰੈਲ- ਕੇਂਦਰੀ ਮੰਤਰੀ ਅਤੇ ਨਾਗਪੁਰ ਤੋਂ ਭਾਜਪਾ ਦੇ ਉਮੀਦਵਾਰ ਨਿਤਿਨ ਗਡਕਰੀ ਨੇ ਗੱਲ ਕਰਦਿਆਂ ਕਿਹਾ ਕਿ ਅਸੀਂ ਅੱਜ ਲੋਕਤੰਤਰ ਦਾ ਤਿਉਹਾਰ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਵੋਟ....
ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਚਿਹਰਾ ਬਲਵੀਰ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ
. . .  about 2 hours ago
ਅੰਮ੍ਰਿਤਸਰ, 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਚਿਹਰਾ ਬਲਵੀਰ ਸਿੰਘ ਗਰਚਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਬਲਵੀਰ ਸਿੰਘ ਗਰਚਾ ਦਾ ਸ਼੍ਰੋਮਣੀ....
ਹਰ ਕਿਸੇ ਨੂੰ ਮਜ਼ਬੂਤ ਭਾਰਤ ਲਈ ਪਾਉਣੀ ਚਾਹੀਦੀ ਹੈ ਵੋਟ- ਪੁਸ਼ਕਰ ਸਿੰਘ ਧਾਮੀ
. . .  about 2 hours ago
ਦੇਹਰਾਦੂਨ, 19 ਅਪ੍ਰੈਲ- ਲੋਕ ਸਭਾ ਚੋਣਾਂ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਖਟੀਮਾ ਵਿਚ ਆਪਣੀ ਵੋਟ ਪਾਉਣ ਤੋਂ ਬਾਅਦ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਆਪਣੀ ਵੋਟ...
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਕੀਤੀ ਅਪੀਲ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਲੋਕਾਂ ਨੂੰ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਅੱਜ ਤੋਂ ਸ਼ੁਰੂ....
ਲੋਕ ਸਭਾ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ’ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਹੋਵੇਗੀ। ਇਨ੍ਹਾਂ ਵਿਚ....
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਹਰਸਿਮਰਤ ਕੌਰ ਬਾਦਲ
. . .  about 2 hours ago
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਹਰਸਿਮਰਤ ਕੌਰ ਬਾਦਲ
ਟੈਂਪੂ ਵਿਚ ਜਾ ਵੱਜੀ ਤੇਜ਼ ਰਫ਼ਤਾਰ ਬੱਸ
. . .  about 2 hours ago
ਨਸਰਾਲਾ, 19 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫ਼ਤਾਰ ਬੱਸ ਬੈਟਰੀਆਂ ਦਾ ਸਕਰੈਪ ਲੈ ਜਾ ਰਹੇ ਟੈਂਪੂ ’ਚ ਵੱਜ ਬੇਕਾਬੂ ਹੋ ਕੰਪਨੀ ਦਾ...
⭐ਮਾਣਕ-ਮੋਤੀ ⭐
. . .  about 2 hours ago
⭐ਮਾਣਕ-ਮੋਤੀ ⭐
ਮੁੰਬਈ ਨੇ ਪੰਜਾਬ ਨੂੰ 9 ਦੌੜਾਂ ਨਾਲ ਹਰਾਇਆ
. . .  1 day ago
10 ਓਵਰਾਂ ਤੋਂ ਬਾਅਦ ਪੰਜਾਬ ਦੇ 87 ਦੌੜਾਂ ਤੇ 6 ਆਊਟ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਕੱਲ੍ਹ
. . .  1 day ago
ਲੁਧਿਆਣਾ , 18 ਅਪ੍ਰੈਲ - (ਪਰਮਿੰਦਰ ਸਿੰਘ ਆਹੂਜਾ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁਕਰਵਾਰ ਨੂੰ ਲੁਧਿਆਣਾ ਦੌਰੇ 'ਤੇ ਆ ਰਹੇ ਹਨ ਪਰ ਇਸ ਦੌਰੇ ਨੂੰ ਹਾਲ ਦੀ ਘੜੀ ਗੁਪਤ ਰੱਖਿਆ ...
ਲੋਕ ਸਭਾ ਚੋਣਾਂ: ਪਹਿਲੇ ਪੜਾਅ 'ਚ ਉੱਤਰ-ਪੂਰਬ ਦੀਆਂ ਇਨ੍ਹਾਂ ਸੀਟਾਂ 'ਤੇ ਭਲਕੇ ਵੋਟਿੰਗ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਭਲਕੇ 19 ਅਪ੍ਰੈਲ ਨੂੰ 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਵਾਰ ਚੋਣਾਂ 'ਚ ਸਾਰਿਆਂ ਦੀ ਨਜ਼ਰ ਉੱਤਰ ਪੂਰਬ 'ਤੇ ਹੈ। ਸੀ.ਏ.ਏ. ਨੂੰ ਲੈ ਕੇ ਆਸਾਮ...
ਮੁੰਬਈ ਨੇ ਪੰਜਾਬ ਨੂੰ ਦਿੱਤਾ 193 ਦੌੜਾਂ ਦਾ ਟੀਚਾ
. . .  1 day ago
ਕਾਂਗਰਸ ਸਰਕਾਰ ਨੇ ਅਸਾਮ ਦੀ ਬਰਾਕ ਘਾਟੀ ਨੂੰ ਨਜ਼ਰਅੰਦਾਜ਼ ਕੀਤਾ - ਹਿਮੰਤ ਬਿਸਵਾ ਸਰਮਾ
. . .  1 day ago
ਦਿਸਪੁਰ , 18 ਅਪ੍ਰੈਲ - ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਹੈ ਕਿ ਦਹਾਕਿਆਂ ਤੱਕ, ਕਾਂਗਰਸ ਸਰਕਾਰਾਂ ਨੇ ਅਸਾਮ ਦੀ ਬਰਾਕ ਘਾਟੀ ਨੂੰ ਨਜ਼ਰਅੰਦਾਜ਼ ਕੀਤਾ, ਘੁਸਪੈਠ ਨੂੰ ਉਤਸ਼ਾਹਿਤ ਕੀਤਾ ਤੇ ਬੁਨਿਆਦੀ ਢਾਂਚੇ ਦੀ ...
ਗਾਜ਼ਾ ਵਿਚ ਹੁਣ ਤੱਕ ਕਰੀਬ 34 ਹਜ਼ਾਰ ਫਿਲਸਤੀਨੀ ਮਾਰੇ ਜਾ ਚੁੱਕੇ ਹਨ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਫਿਲਸਤੀਨ ਵਿਚ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਗਾਜ਼ਾ ਪੱਟੀ 'ਤੇ ਚੱਲ ਰਹੇ ਇਜ਼ਰਾਈਲੀ ਹਮਲਿਆਂ ਵਿਚ ਮਰਨ ਵਾਲੇ ਫਿਲਸਤੀਨੀਆਂ ਦੀ ਗਿਣਤੀ ...
ਪੰਜਾਬ ਦੇ ਖਿਲਾਫ ਸੂਰਿਆ ਕੁਮਾਰ ਯਾਦਵ ਅਰਧ ਸੈਂਕੜਾ ਮਾਰ ਕੇ ਆਊਟ
. . .  1 day ago
ਮਨਜੋਤ ਕੌਰ ਨੇ ਦਸਵੀਂ 'ਚੋਂ ਪੰਜਾਬ 'ਚ 16ਵਾਂ ਸਥਾਨ ਕੀਤਾ ਪ੍ਰਾਪਤ ,ਬਣੇਗੀ ਇੰਜੀਨੀਅਰ
. . .  1 day ago
ਕੋਟਫੱਤਾ,18 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਵਿਚ ਦਸਵੀਂ ਜਮਾਤ ਦੀ ਵਿਦਿਆਰਥਨ ਮਨਜੋਤ ਕੌਰ ਪੁੱਤਰੀ ਸੁਖਪਾਲ ਸਿੰਘ ਸਿੱਧੂ ਖੜਕੇਕੇ ਨੇ ਪੰਜਾਬ ਭਰ ਚੋਂ 16ਵਾਂ ਸਥਾਨ ਪ੍ਰਾਪਤ ਕਰਕੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਸਾਵਣ ਸੰਮਤ 552

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX