ਤਾਜਾ ਖ਼ਬਰਾਂ


ਪੀ.ਐੱਮ. ਨਰਿੰਦਰ ਮੋਦੀ ਨੂੰ ਪੰਜਾਬ ਦੇ ਲੋਕਾਂ ਦਾ ਮਿਲ ਰਿਹਾ ਭਾਰੀ ਸਮਰਥਨ - ਤਰੁਣ ਚੁੱਘ
. . .  14 minutes ago
ਅੰਮ੍ਰਿਤਸਰ, (ਪੰਜਾਬ), 28 ਅਪ੍ਰੈਲ-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਪੀ.ਐੱਮ. ਮੋਦੀ ਨੂੰ ਪੰਜਾਬ ਦੇ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਸੂਬੇ ਦੀ ਕਰੀਬ...
ਹੈਦਰਾਬਾਦ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
. . .  23 minutes ago
ਚੇਨਈ, 28 ਅਪ੍ਰੈਲ-ਅੱਜ ਦੇ ਆਈ.ਪੀ.ਐਲ. ਮੈਚ ਵਿਚ ਸਨਰਾਈਜ਼ਰਜ਼ ਹੈਦਰਾਬਾਦ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਚੇਨਈ ਸੁਪਰ ਕਿੰਗਜ਼ ਨੂੰ ਬੱਲੇਬਾਜ਼ੀ...
ਘੋਗਰਾ : ਟਰੈਕਟਰ ਹੇਠ ਆਉਣ ਨਾਲ ਨੌਜਵਾਨ ਦੀ ਮੌਤ
. . .  28 minutes ago
ਘੋਗਰਾ, 28 ਅਪ੍ਰੈਲ (ਆਰ. ਐੱਸ. ਸਲਾਰੀਆ)-ਨਜ਼ਦੀਕੀ ਪਿੰਡ ਬਹਿਬੋਵਾਲ ਛੰਨੀਆਂ ਦੇ 16 ਸਾਲਾ ਨੌਜਵਾਨ ਗੁਰਜੋਤ ਸਿੰਘ ਦੇ ਟਰੈਕਟਰ ਹੇਠ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਆਪਣੇ...
ਬੈਂਗਲੁਰੂ ਨੇ ਗੁਜਰਾਤ ਨੂੰ 9 ਵਿਕਟਾਂ ਨਾਲ ਹਰਾਇਆ
. . .  8 minutes ago
ਗੁਜਰਾਤ, 28 ਅਪ੍ਰੈਲ-ਰਾਇਲ ਚੈਲੰਜਰ ਬੰਗਲੌਰ ਨੇ ਗੁਜਰਾਤ ਟਾਈਟਨਸ ਨੂੰ 9 ਵਿਕਟਾਂ ਨਾਲ ਹਰਾ ਦਿੱਤਾ...
ਫ਼ਾਜ਼ਿਲਕਾ : ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ 'ਚ ਕੀਤਾ ਵਾਧਾ
. . .  34 minutes ago
ਫ਼ਾਜ਼ਿਲਕਾ, 28 ਅਪ੍ਰੈਲ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਸ਼ਹਿਰ ਅੰਦਰ ਅੱਜ ਹੋਈ ਬੇਮੌਸਮੀ ਬਾਰਿਸ਼ ਨੇ ਆੜ੍ਹਤੀਆਂ ਦੇ ਨਾਲ-ਨਾਲ ਕਿਸਾਨਾਂ ਦੀ ਚਿੰਤਾ ਵਿਚ ਵਾਧਾ ਕਰ ਦਿੱਤਾ...
ਖਮਾਣੋਂ : ਟਿੱਪਰ-ਟਰਾਲੀ ਦੀ ਟੱਕਰ 'ਚ ਨੌਜਵਾਨ ਦੀ ਮੌਤ
. . .  about 1 hour ago
ਖਮਾਣੋਂ, 28 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਅੱਜ ਦੁਪਹਿਰ 2 ਵਜੇ ਦੇ ਕਰੀਬ ਥਾਣਾ ਖਮਾਣੋਂ ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਕੌਮਾਂਤਰੀ ਰੋਡ ਉਪਰ ਟਿੱਪਰ ਅਤੇ ਟਰੈਕਟਰ-ਟਰਾਲੀ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਇਕਬਾਲ ਸਿੰਘ ਉਰਫ...
ਕੰਗਨਾ ਰਣੌਤ ਨੇ ਕਿਨੌਰ 'ਚ ਕੱਢਿਆ ਰੋਡ ਸ਼ੋਅ
. . .  about 1 hour ago
ਹਿਮਾਚਲ ਪ੍ਰਦੇਸ਼, 28 ਅਪ੍ਰੈਲ-ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਰਾਜ ਦੇ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਕਿਨੌਰ ਵਿਚ....
ਤਪਾ ਮੰਡੀ : ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਵਲ ਤਾਰਾਂ ਕੱਟ ਕੇ ਕੀਤਾ ਭਾਰੀ ਨੁਕਸਾਨ
. . .  about 1 hour ago
ਤਪਾ ਮੰਡੀ, 28 ਅਪ੍ਰੈਲ (ਵਿਜੇ ਸ਼ਰਮਾ)-ਤਪਾ ਖੇਤਰ ਅੰਦਰ ਚੋਰਾਂ ਦੇ ਗਰੋਹ ਵਲੋਂ ਦੋ ਦਰਜਨ ਦੇ ਕਰੀਬ ਖੇਤਾਂ ਵਿਚੋਂ ਮੋਟਰਾਂ ਦੀਆਂ ਤਾਰਾਂ ਕੱਟ ਲਈਆਂ ਗਈਆਂ, ਜਿਸ ਕਾਰਨ ਕਿਸਾਨਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ। ਚੋਰਾਂ ਵਲੋਂ ਮੋਟਰ ਵਾਲੇ ਕਮਰੇ ਦੇ ਜਿੰਦਰੇ ਤੋੜ...
ਉੱਤਰ ਪ੍ਰਦੇਸ਼ : ਟਰੱਕ ਤੇ ਬੱਸ ਦੀ ਭਿਆਨਕ ਟੱਕਰ 'ਚ 6 ਜਣਿਆਂ ਦੀ ਮੌਤ
. . .  about 1 hour ago
ਉਨਾਵ, (ਉੱਤਰ ਪ੍ਰਦੇਸ਼), 28 ਅਪ੍ਰੈਲ-ਉਨਾਵ ਵਿਚ ਇਕ ਟਰੱਕ ਅਤੇ ਬੱਸ ਦੀ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ...
ਪਾਕਿਸਤਾਨ ਦਾ ਇਸਹਾਕ ਡਾਰ ਨੂੰ ਉਪ ਪ੍ਰਧਾਨ ਮੰਤਰੀ ਕੀਤਾ ਨਿਯੁਕਤ
. . .  about 2 hours ago
ਪਾਕਿਸਤਾਨ, 28 ਅਪ੍ਰੈਲ-ਪਾਕਿਸਤਾਨੀ ਮੀਡੀਆ ਦੀ ਰਿਪੋਰਟ ਮੁਤਾਬਕ ਵਿਦੇਸ਼ ਮੰਤਰੀ ਇਸਹਾਕ ਡਾਰ ਨੂੰ ਪਾਕਿਸਤਾਨ ਦਾ ਉਪ ਪ੍ਰਧਾਨ ਮੰਤਰੀ ਨਿਯੁਕਤ...
ਗੁਜਰਾਤ ਨੇ ਬੈਂਗਲੁਰੂ ਨੂੰ ਦਿੱਤਾ 201 ਦੌੜਾਂ ਦਾ ਟੀਚਾ
. . .  7 minutes ago
ਗੁਜਰਾਤ, 28 ਅਪ੍ਰੈਲ-ਗੁਜਰਾਤ ਟਾਈਟਨਸ ਨੇ ਰਾਇਲ ਚੈਲੰਜ ਬੰਗਲੌਰ ਨੂੰ 201 ਦੌੜਾਂ ਦਾ ਟੀਚਾ...
ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਹੋਣਗੇ ਬਸਪਾ ਦੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ
. . .  about 2 hours ago
ਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿਚ ਕਿਹਾ ਗਿਆ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ...
ਬਿਹਾਰ : ਬੱਸ ਤੇ ਕੰਟੇਨਰ ਵਿਚਾਲੇ ਟੱਕਰ 'ਚ 2 ਜਵਾਨਾਂ ਦੀ ਮੌਤ
. . .  about 2 hours ago
ਗੋਪਾਲਗੰਜ, (ਬਿਹਾਰ), 28 ਅਪ੍ਰੈਲ-ਚੋਣ ਡਿਊਟੀ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਬੱਸ ਅਤੇ ਕੰਟੇਨਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਜਵਾਨਾਂ ਦੀ ਮੌਤ ਹੋ ਗਈ ਅਤੇ 10-15 ਜ਼ਖਮੀ ਹੋ ਗਏ। ਗੋਪਾਲਗੰਜ ਦੇ ਐਸ.ਪੀ. ਸਵਰਨ ਪ੍ਰਭਾਤ ਨੇ ਕਿਹਾ ਕਿ ਉਹ ਚੋਣ ਡਿਊਟੀ 'ਤੇ...
ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਚੋਣ ਲੜਨ ਦੇ ਚਰਚੇ
. . .  about 3 hours ago
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਤੋਂ ਪਾਰਟੀ ਉਮੀਦਵਾਰ ਬਣਾਇਆ ਜਾ ਰਿਹਾ ਹੈ ਇਸ ਸਬੰਧੀ ਐਲਾਨ...
ਇਲੈਕਸ਼ਨ ਕਮੀਸ਼ਨ ਵਲੋਂ 'ਆਪ' ਦੇ ਚੋਣ ਪ੍ਰਚਾਰ ਗੀਤ 'ਤੇ ਰੋਕ
. . .  about 3 hours ago
ਨਵੀਂ ਦਿੱਲੀ, 28 ਅਪ੍ਰੈਲ-ਇਲੈਕਸ਼ਨ ਕਮੀਸ਼ਨ ਵਲੋਂ 'ਆਪ' ਦੇ ਚੋਣ ਪ੍ਰਚਾਰ ਗੀਤ 'ਤੇ ਰੋਕ ਲਗਾ...
ਬਰਨਾਲਾ : ਸੀ.ਐਮ. ਨੂੰ ਮੰਗ-ਪੱਤਰ ਦੇਣ ਜਾ ਰਹੇ 6 ਜਣਿਆਂ ਨੂੰ ਪੁਲਿਸ ਨੇ ਚੁੱਕਿਆ
. . .  about 4 hours ago
ਹੰਡਿਆਇਆ/ਬਰਨਾਲਾ, 28 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਮੁੱਖ ਮੰਤਰੀ ਪੰਜਾਬ ਨੂੰ ਮੈਰੀਲੈਂਡ ਪੈਲੇਸ ਧਨੌਲਾ ਵਿਖੇ ਆਪਣੀਆਂ ਮੰਗਾਂ ਸੰਬੰਧੀ ਪੁੱਜੇ ਦਿਵਿਆਂਗ ਲੋਕ ਭਲਾਈ ਸੇਵਾ ਸੁਸਾਇਟੀ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਦਾਸ ਬਾਵਾ ਧਨੌਲਾ ਖੁਰਦ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ...
ਧਰਮ ਦੇ ਨਾਂ 'ਤੇ ਦੇਸ਼ ਨੂੰ ਵੰਡਣ ਦੀ ਕਾਂਗਰਸ ਕਰ ਰਹੀ ਕੋਸ਼ਿਸ਼-ਪੀ.ਐਮ ਨਰਿੰਦਰ ਮੋਦੀ
. . .  about 2 hours ago
ਕਰਨਾਟਕ, 28 ਅਪੈੑਲ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਰਸੀ ਵਿਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ, ਕਰਨਾਟਕ ਸਮੇਤ ਪੂਰੇ ਦੇਸ਼ ਦਾ ਇਕ ਇਤਿਹਾਸ....
ਗੁਜਰਾਤ ਏ.ਟੀ.ਐਸ. ਵਲੋਂ 14 ਪਾਕਿਸਤਾਨੀ ਨਾਗਰਿਕ 90 ਕਿਲੋ ਨਸ਼ੀਲੇ ਪਦਾਰਥਾਂ ਸਮੇਤ ਕਾਬੂ
. . .  about 3 hours ago
ਗੁਜਰਾਤ, 28 ਅਪ੍ਰੈਲ-ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਗੁਜਰਾਤ ਏ.ਟੀ.ਐਸ. ਨਾਲ ਇਕ ਸੰਯੁਕਤ ਆਪ੍ਰੇਸ਼ਨ ਵਿਚ ਭਾਰਤੀ ਤੱਟ ਰੱਖਿਅਕ ਨੇ ਗੁਜਰਾਤ ਤੱਟ ਦੇ ਨੇੜੇ ਅੰਤਰਰਾਸ਼ਟਰੀ ਸਮੁੰਦਰੀ...
ਜੇ.ਪੀ. ਨੱਡਾ ਨੇ ਕੀਤਾ ਕਾਂਗਰਸ ਪਾਰਟੀ ਦਾ ਵਿਰੋਧ
. . .  about 4 hours ago
ਨਵੀਂ ਦਿੱਲੀ, 28 ਅਪੈੑਲ- ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਜਦੋਂ ਅਸੀਂ ਮਜ਼ਬੂਤ ​​ਸਰਕਾਰ ਦੀ ਗੱਲ ਕਰਦੇ ਹਾਂ, ਤਾਂ ਮਮਤਾ ਬੈਨਰਜੀ ਜ਼ਬਰਦਸਤੀ ਸਰਕਾਰ ਦੀ ਗੱਲ ਕਰਦੀ ਹੈ। ਤੇ ਇਕ ਜ਼ਬਰਦਸਤੀ ਸਰਕਾਰ ਚਾਹੁੰਦੀ ਹੈ। ਅਜਿਹੀ ਸਰਕਾਰ ਜੋ ਖੁਸ਼ ਕਰਦੀ ਹੈ...
ਮੁੱਖ ਮੰਤਰੀ ਦੀ ਬਰਨਾਲਾ ਆਮਦ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਬਰਨਾਲਾ, 28 ਅਪ੍ਰੈਲ (ਨਰਿੰਦਰ ਅਰੋੜਾ)-ਅੱਜ ਬਰਨਾਲਾ ਵਿਖੇ ਮੁੱਖ ਮੰਤਰੀ ਦੀ ਆਮਦ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਵੇਂ ਕਿ ਉਕਤ ਜਥੇਬੰਦੀਆਂ ਵਲੋਂ ਰੈਲੀ ਵਾਲੇ ਸਥਾਨ ਮੈਰੀਲੈਂਡ ਪੈਲੇਸ...
ਵਿਸ਼ਵ ਕੱਪ ਤੀਰਅੰਦਾਜ਼ੀ ਮੁਕਾਬਲਿਆਂ 'ਚ ਮਾਨਸਾ ਦੀ ਪ੍ਰਨੀਤ ਕੌਰ ਨੇ ਜਿੱਤਿਆ ਸੋਨ ਤਮਗ਼ਾ
. . .  about 5 hours ago
ਬੁਢਲਾਡਾ, 27 ਅਪ੍ਰੈਲ (ਸਵਰਨ ਸਿੰਘ ਰਾਹੀ)-ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੇ ਅਧਿਆਪਕ ਅਵਤਾਰ ਸਿੰਘ ਦੀ ਬੇਟੀ ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਖੇਡ ਵਿਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿਚ ਗੋਲਡ ਮੈਡਲਿਸਟ...
ਜੈਤੋ : 90 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ
. . .  about 6 hours ago
ਜੈਤੋ, 28 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ 90 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਜਦਕਿ ਦੂਜਾ ਵਿਅਕਤੀ ਫਰਾਰ ਦੱਸਿਆ...
ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ
. . .  about 7 hours ago
ਚੰਡੀਗੜ੍ਹ, 28 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ...
ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਗੌਂਡਰ ਗਰੋਹ ਦਾ ਇਕ ਮੈਂਬਰ ਹਥਿਆਰਾਂ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ
. . .  about 5 hours ago
ਜਲੰਧਰ, 28 ਅਪ੍ਰੈਲ - ਜਲੰਧਰ ਕਮਿਸ਼ਨਰੇਟ ਪੁਲਿਸ ਸੰਗਠਿਤ ਅਪਰਾਧ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਰਹੀ ਹੈ। ਇਸ ਦੇ ਤਹਿਤ ਪੁਲਿਸ ਨੇ ਗੌਂਡਰ ਗਰੋਹ ਨਾਲ ਸੰਬੰਧਿਤ ਇਕ ਮੈਂਬਰ ਨੂੰ 3 ਹਥਿਆਰਾਂ ਅਤੇ ਭਾਰੀ ਮਾਤਰਾ ਵਿਚ ਹੈਰੋਇਨ...
ਕਾਂਗਰਸ ਨੂੰ ਪਸੰਦ ਨਹੀਂ ਹਨ, ਦੇਸ਼ ਦੀਆਂ ਪ੍ਰਾਪਤੀਆਂ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਬੇਲਾਗਾਵੀ (ਕਰਨਾਟਕ), 28 ਅਪ੍ਰੈਲ - ਕਰਨਾਟਕ ਦੇ ਬੇਲਾਗਾਵੀ ਵਿਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਜਦੋਂ ਭਾਰਤ ਉੱਭਰਦਾ ਹੈ ਅਤੇ ਮਜ਼ਬੂਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX