

-
ਤਕਨੀਕੀ ਨੁਕਸ ਹੋਣ ਕਾਰਨ 8 ਘੰਟਿਆਂ ਤੋਂ 400 ਤੋਂ ਵਧੇਰੇ ਪਿੰਡਾਂ ਦੀ ਬਿਜਲੀ ਸਪਲਾਈ ਠੱਪ
. . . 25 minutes ago
-
ਅਜਨਾਲਾ ,14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਫ਼ਤਿਹਗੜ੍ਹ ਚੂੜੀਆਂਤੋਂ ਸਰਹੱਦੀ ਖੇਤਰ ਨੂੰ ਆਉਂਦੀਆਂ ਹਾਈ ਵੋਲਟੇਜ ਤਾਰਾਂ ਵਿਚ ਤਕਨੀਕੀ ਨੁਕਸ ਪੈਣ ਕਰਕੇ ਸਰਹੱਦੀ ਖੇਤਰ 'ਚ ਪੈਂਦੇ ਤਿੰਨ ਬਿਜਲੀ ਘਰਾਂ ਅਜਨਾਲਾ, ਚੱਕ ਡੋਗਰ ਅਤੇ ...
-
ਜਲਾਲਾਬਾਦ ਤੋਂ ਲਗਪਗ 2 ਕਿਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ
. . . 1 minute ago
-
ਜਲਾਲਾਬਾਦ { ਫ਼ਾਜ਼ਿਲਕਾ},14 ਅਪ੍ਰੈਲ ( ਜਤਿੰਦਰ ਪਾਲ ਸਿੰਘ)- ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਸਟਾਫ ਵੱਲੋਂ ਜਲਾਲਾਬਾਦ ਤੋਂ ਦੋ ਕਿਲੋ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
-
ਹਿਮਾਚਲ ਸਰਕਾਰ ਨੇ 10 ਵੀਂ, 12 ਵੀਂ ਅਤੇ ਅੰਡਰ ਗ੍ਰੈਜੂਏਟ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ
. . . about 1 hour ago
-
ਸ਼ਿਮਲਾ, 14 ਅਪ੍ਰੈਲ - ਦੇਸ਼ ਭਰ ਵਿਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਕਾਰਨ, ਹੁਣ ਹਿਮਾਚਲ ਸਰਕਾਰ ਨੇ ਹਿਮਾਚਲ ਬੋਰਡ ਦੀਆਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ 17 ਮਈ ਤੱਕ ਮੁਲਤਵੀ ਕਰ...
-
ਆਈ.ਪੀ.ਐਲ. 2021: ਹੈਦਰਾਬਾਦ ਨੇ ਟਾਸ ਜਿੱਤਿਆ, ਵਿਰਾਟ ਕੋਹਲੀ ਦੀ ਆਰ.ਸੀ.ਬੀ. ਪਹਿਲਾਂ ਕਰੇਗੀ ਬੱਲੇਬਾਜ਼ੀ
. . . about 1 hour ago
-
-
ਜ਼ਮੀਨ ਦੇ ਵਿਵਾਦ 'ਚ ਮਾਰੀ ਗੋਲੀ
. . . about 1 hour ago
-
ਗੁਰੂ ਹਰਸਹਾਏ , 14 ਅਪ੍ਰੈਲ {ਹਰਚਰਨ ਸਿੰਘ ਸੰਧੂ } -ਗੁਰੂ ਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਜ਼ਮੀਨੀ ਵਿਵਾਦ 'ਚ ਇਕ ਵਿਅਕਤੀ ਦੇ ਗੋਲੀ ਮਾਰਨ ਦੀ ਖ਼ਬਰ ਹੈ । ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ...
-
-
-
ਨਸ਼ਾ ਤਸਕਰ ਗਿਰੋਹ ਦੇ 6 ਮੈਂਬਰ ਕਾਬੂ, 40 ਹਜ਼ਾਰ ਲੀਟਰ ਕੈਮੀਕਲ ਸਪਿਰਿਟ ਬਰਾਮਦ
. . . about 2 hours ago
-
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਟੈਂਕਰਾਂ ’ਚੋਂ ਸਪਿਰਿਟ ਚੋਰੀ ਕਰਕੇ ਪਲਾਸਟਿਕ ਦੇ ਕੈਨਾਂ ’ਚ ਪਾਉਂਦੇ ਹੋਏ 6 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ...
-
ਹੁਸ਼ਿਆਰਪੁਰ ਜ਼ਿਲ੍ਹੇ ’ਚ 178 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 4 ਦੀ ਮੌਤ
. . . about 2 hours ago
-
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ’ਚ 178 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15629 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 649 ਹੋ ...
-
ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 316 ਮਾਮਲੇ ਸਾਹਮਣੇ ਆਏ
. . . about 2 hours ago
-
ਅੰਮ੍ਰਿਤਸਰ,14 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 316 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਗਿਣਤੀ 25147...
-
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਪੀੜਿਤ 4 ਵਿਅਕਤੀਆਂ ਦੀ ਮੌਤ, 55 ਨਵੇਂ ਮਾਮਲੇ
. . . about 2 hours ago
-
ਫ਼ਾਜ਼ਿਲਕਾ, 14 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ...
-
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 51 ਹੋਰ ਨਵੇਂ ਮਾਮਲੇ
. . . about 2 hours ago
-
ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ, ਅਤੇ ਜ਼ਿਲ੍ਹੇ...
-
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਨਾਲ 4 ਮੌਤਾਂ
. . . about 2 hours ago
-
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਨਾਲ 4 ਮੌਤਾਂ ਹੋ ਗਈਆਂ ਹਨ, 2 ਜਲਾਲਾਬਾਦ...
-
ਅਨੰਦਪੁਰ ਸਾਹਿਬ ਗਏ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ
. . . about 2 hours ago
-
ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਿਸੱਕਾ ) - ਵਿਸਾਖੀ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੀ ਅਨੰਦਪੁਰ ਸਾਹਿਬ ਗਏ ...
-
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 104 ਨਵੇਂ ਮਾਮਲੇ ਆਏ ਸਾਹਮਣੇ
. . . about 2 hours ago
-
ਪਠਾਨਕੋਟ 14 ਅਪ੍ਰੈਲ (ਆਸ਼ੀਸ਼ ਸ਼ਰਮਾ) ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 104 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ...
-
ਬੀਬੀ ਜਗੀਰ ਕੌਰ ਵਲੋਂ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਤੇ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਚਲਾਣੇ 'ਤੇ ਦੁੱਖ ਪ੍ਰਗਟ
. . . about 3 hours ago
-
ਅੰਮ੍ਰਿਤਸਰ, 14 ਅਪ੍ਰੈਲ (ਜੱਸ)-ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਇਜ਼ਹਾਰ ਕੀਤਾ ...
-
ਪਿੰਡ ਚੱਕ ਖੇੜੇ ਵਾਲਾ ਅਨਾਜ ਮੰਡੀ ਅੰਦਰ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਪੰਜਵੇਂ ਦਿਨ ਵੀ ਨਹੀਂ ਹੋਈ ਕਣਕ ਦੀ ਖ਼ਰੀਦ
. . . about 4 hours ago
-
ਮੰਡੀ ਲਾਧੂਕਾ{ ਫ਼ਾਜ਼ਿਲਕਾ}, 14 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਦਾ ਫ਼ੈਸਲਾ ਕੀਤਾ ਸੀ, ਪਰ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਨਹੀਂ ਕੀਤੀ ਗਈ ਜਿਸ ਦੇ ...
-
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਰਵਾਨਾ
. . . about 4 hours ago
-
ਅੰਮ੍ਰਿਤਸਰ, 14 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ...
-
ਚੇਅਰਮੈਨ ਗਿੱਲ ਅਤੇ ਪ੍ਰਧਾਨ ਬਿੱਟੂ ਮਿੱਤਲ ਨੇ ਪਿੰਡ ਥਰਾਜ ਵਿਖੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ
. . . about 4 hours ago
-
ਠੱਠੀ ਭਾਈ -ਮੋਗਾ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਪਿੰਡ ਥਰਾਜ ਵਿਖੇ ਪਨਸਪ ਇੰਸਪੈਕਟਰ ਨੀਰਜ ਅਤੇ ਮਾਰਕਫੈੱਡ ਇੰਸਪੈਕਟਰ ਗੁਰਚਰਨ ਸਿੰਘ...
-
ਪਿੰਡ ਸੁਖਾਨੰਦ ਵਿਖੇ ਕਣਕ ਨੂੰ ਲੱਗੀ ਅੱਗ
. . . about 4 hours ago
-
ਠੱਠੀ ਭਾਈ -ਮੋਗਾ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਢਾਈ ਏਕੜ ਖੜ੍ਹੀ ਕਣਕ ਸੜ...
-
ਇੰਦੌਰਾ ਦੇ ਪਿੰਡ ਸਨੌਰ ਵਿਚ ਟਰੈਕਟਰ ਦੇ ਟਾਇਰ ਹੇਠਾਂ ਆਉਣ ਨਾਲ ਚਾਲਕ ਦੀ ਮੌਤ
. . . about 4 hours ago
-
ਡਮਟਾਲ, 14 ਅਪ੍ਰੈਲ - (ਰਾਕੇਸ਼ ਕੁਮਾਰ) - ਬਲਾਕ ਇੰਦੌਰਾ ਦੇ ਪਿੰਡ ਮੰਡ ਸਨੌਰ ਵਿਖੇ ਇਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ...
-
ਦਾਣਾ ਮੰਡੀ ਕਿੜਿਆਵਾਲੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਦੀ ਹੋਈ ਸ਼ੁਰੂਆਤ
. . . about 4 hours ago
-
ਮੰਡੀ ਲਾਧੂਕਾ, 14 ਅਪ੍ਰੈਲ ( ਮਨਪ੍ਰੀਤ ਸਿੰਘ ਸੈਣੀ ) - ਦਾਣਾ ਮੰਡੀ ਕਿੜਿਆਵਾਲੀ ਵਿਚ ਕਣਕ ਦੀ ਸਰਕਾਰੀ ...
-
60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ
. . . about 5 hours ago
-
ਫ਼ਿਰੋਜ਼ਪੁਰ, 14 ਅਪ੍ਰੈਲ (ਗੁਰਿੰਦਰ ਸਿੰਘ) - ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਪ੍ਰੈਸ ਕਾਨਫ਼ਰੰਸ...
-
ਨਿਰਪੱਖ ਜਾਂਚ ਕਰਨ ਵਾਲੇ ਮਿਹਨਤੀ ਅਧਿਕਾਰੀ ਦਾ ਹੌਸਲਾ ਕੀਤਾ ਗਿਆ ਪਸਤ - ਭਗਵੰਤ ਮਾਨ
. . . about 5 hours ago
-
ਪਟਿਆਲਾ, 14 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਸੰਗਰੂਰ ਤੋਂ ਆਪ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਸਰਕਾਰ ਵੱਲੋਂ ਰੱਖੇ ਕਮਜ਼ੋਰ ਪੱਖ ਨੇ ਕੈਪਟਨ ਤੇ ਬਾਦਲਾਂ...
-
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਉਂ ਬੀ.ਐਸ.ਐਫ. ਨੇ ਕਰੋੜਾਂ ਦੀ ਹੈਰੋਇਨ ਸਣੇ ਇਕ ਨੂੰ ਕੀਤਾ ਕਾਬੂ
. . . about 5 hours ago
-
ਫ਼ਾਜ਼ਿਲਕਾ, 14 ਅਪ੍ਰੈਲ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ, ਮੋਬਾਈਲ ਫ਼ੋਨ, ਸਿਮ ਕਾਰਡ ਸਣੇ ਇਕ ਭਾਰਤੀਆਂ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ...
-
ਸਾਬਕਾ ਮੰਤਰੀ ਜੋਸਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ
. . . about 5 hours ago
-
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ) - ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਹੰਸ ਰਾਜ ਜੋਸਨ ਅੱਜ ਅਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅਪਣੇ ਜੱਦੀ ਪਿੰਡ ਬੰਦੀ ਵਾਲਾ ਵਿਖੇ ਕੀਤੇ ਸੰਖੇਪ ਸਮਾਗਮ ਵਿਚ ਉਨ੍ਹਾਂ ਪਰਿਵਾਰ ਸਮੇਤ...
-
ਪਰਮਜੀਤ ਕੌਰ ਗਿੱਲ ਨੇ ਦਾਣਾ ਮੰਡੀ ਹਰੀਕੇ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . . about 5 hours ago
-
ਹਰੀਕੇ ਪੱਤਣ 14 ਅਪ੍ਰੈਲ ( ਸੰਜੀਵ ਕੁੰਦਰਾ) - ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਪਤਨੀ ਪਰਮਜੀਤ ਕੌਰ ਗਿੱਲ ਨੇ ਅੱਜ ਦਾਣਾ ਮੰਡੀ ਹਰੀਕੇ ਵਿਖੇ...
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 