ਤਾਜਾ ਖ਼ਬਰਾਂ


ਟੀ-20 ਕ੍ਰਿਕਟ ਵਿਸ਼ਵ ਕੱਪ 2024 ਲਈ ਨਿਊਜ਼ੀਲੈਂਡ ਦੀ 15 ਮੈਂਬਰੀ ਟੀਮ ਦਾ ਐਲਾਨ
. . .  16 minutes ago
ਵੈਲਿੰਗਟਨ, 29 ਅਪ੍ਰੈਲ - ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ 2024 ਲਈ 15 ਮੈਂਬਰੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਕੇਨ ਵਿਲੀਅਮਸਨ ਟੀਮ ਦੇ ਕਪਤਾਨ ਹੋਣਗੇ ਜਦਕਿ ਤੇਜ਼ ਗੇਂਦਬਾਜ਼ ਬੋਲਟ...
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਕੀਤੀ ਮੁਲਾਕਾਤ
. . .  24 minutes ago
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ...
ਆਂਧਰਾ ਪ੍ਰਦੇਸ਼ : ਆਟੋ ਤੇ ਲਾਰੀ ਦੀ ਟੱਕਰ ਚ 4 ਮੌਤਾਂ
. . .  52 minutes ago
ਕੋਨਾਸੀਮਾ (ਆਂਧਰਾ ਪ੍ਰਦੇਸ਼) - ਆਂਧਰਾ ਪ੍ਰਦੇਸ਼ ਦੇ ਕੋਨਾਸੀਮਾ ਜ਼ਿਲ੍ਹੇ ਵਿਚ ਇਕ ਆਟੋ ਨਾਲ ਲਾਰੀ ਦੀ ਟੱਕਰ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਅਮਲਾਪੁਰਮ ਦਿਹਾਤੀ...
ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ
. . .  59 minutes ago
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...
ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਕੱਢਿਆ ਗਿਆ ਬਾਹਰ, ਇਕ ਲਾਸ਼ ਬਰਾਮਦ
. . .  about 1 hour ago
ਖੰਨਾ, 29 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ 'ਚੋਂ ਇਕ ਲਾਸ਼ ਬਰਾਮਦ ਹੋਈ ਹੈ। ਕਾਰ ਮਾਲਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ...
ਬੇਮੌਸਮੀ ਬਾਰਿਸ਼-ਖੁੱਲ੍ਹੇ ਅਸਮਾਨ ਹੇਠ ਭਿੱਜ ਰਹੀ ਹੈ ਕਣਕ
. . .  about 1 hour ago
ਗੁਰੂ ਹਰਸਹਾਏ/ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਕਪਿਲ ਕੰਧਾਰੀ/ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਦੇ ਦਾਅਵੇ ਉਦੋਂ ਖੋਖਲੇ ਸਾਬਿਤ ਹੋਏ ਜਦੋ ਅੱਜ ਗੁਰੂ ਹਰਸਹਾਏ ਵਿਖੇ ਸਵੇਰੇ ਪਏ ਭਾਰੀ ਮੀਂਹ ਦੇ ਕਾਰਨ ਦਾਣਾ ਮੰਡੀ ਵਿਚ ਖੁੱਲ੍ਹੇ ਆਸਮਾਨ ਹੇਠਾਂ...
ਮਿਆਂਮਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਨਵੀਂ ਦਿੱਲੀ, 29 ਅਪ੍ਰੈਲ - ਮਿਆਂਮਾਰ 'ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ 2:15 ਵਜੇ ਆਏ ਭੂਚਾਲ ਦੀ ਰਿਕਟਰ ਸਕੇਲ 'ਤੇ ਤੀਬਰਤਾ...
ਪੱਛਮੀ ਬੰਗਾਲ : ਭਾਜਪਾ ਵਰਕਰਾਂ ਵਲੋਂ ਸਿਲੀਗੁੜੀ ਚ 'ਬੰਦ' ਦਾ ਸੱਦਾ
. . .  about 1 hour ago
ਸਿਲੀਗੁੜੀ, 29 ਅਪ੍ਰੈਲ - ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਦੁਆਰਾ ਭਾਜਪਾ ਵਰਕਰਾਂ 'ਤੇ ਕਥਿਤ ਹਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਸਿਲੀਗੁੜੀ ਦੇ ਮਟੀਗਾੜਾ ਖੇਤਰ ਵਿਚ 'ਬੰਦ' ਦਾ ਸੱਦਾ ਦਿੱਤਾ...
ਅਮਰੀਕਾ : ਓਕਲਾਹੋਮਾ ਚ ਤੂਫਾਨ ਕਾਰਨ 4 ਮੌਤਾਂ
. . .  about 1 hour ago
ਓਕਲਾਹੋਮਾ ਸਿਟੀ, 29 ਅਪ੍ਰੈਲ - ਨਿਊਜ਼ ਏਜਸੰਦੀ ਰਿਪੋਰਟ ਅਨੁਸਾਰ ਅਮਰੀਕਾ ਦੇ ਓਕਲਾਹੋਮਾ ਵਿਚ ਤੂਫਾਨ ਕਾਰਨ 4 ਦੀ ਮੌਤ ਹੋ ਗਈ। ਗਵਰਨਰ ਨੇ ਤੂਫਾਨ ਦੇ ਨੁਕਸਾਨ ਦੇ ਵਿਚਕਾਰ 12 ਕਾਉਂਟੀਆਂ ਲਈ ਐਮਰਜੈਂਸੀ ਦੀ ਸਥਿਤੀ...
ਡੇਰਾ ਪ੍ਰੇਮੀਆਂ ਦੀ ਬੱਸ ਗੇਟ ਨਾਲ ਟਕਰਾਈ, ਕਈ ਸਵਾਰੀਆਂ ਜ਼ਖਮੀ
. . .  about 1 hour ago
ਬਰਨਾਲਾ, 29 ਅਪ੍ਰੈਲ (ਨਰਿੰਦਰ ਅਰੋੜਾ) - ਸ਼ੇਰਪੁਰ ਤੋਂ ਸਿਰਸਾ ਜਾ ਰਹੀ ਡੇਰਾ ਪ੍ਰੇਮੀਆਂ ਦੀ ਬੱਸ ਮਾਰਕੀਟ ਕਮੇਟੀ ਦੇ ਵੱਡੇ ਸਾਧਨਾਂ ਦੀ ਆਵਾਜਾਈ ਨੂੰ ਰੋਕਣ ਲਈ ਅਨਾਜ ਮੰਡੀ ਦੀ ਐਂਟਰੀ 'ਤੇ ਬਣਾਏ...
ਕਰਨਾਟਕ : ਭਾਜਪਾ ਦੇ ਸੰਸਦ ਮੈਂਬਰ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦਿਹਾਂਤ
. . .  about 2 hours ago
ਬੈਂਗਲੁਰੂ, 29 ਅਪ੍ਰੈਲ - ਕਰਨਾਟਕ ਦੇ ਚਮਰਾਜਨਗਰ ਤੋਂ ਭਾਜਪਾ ਦੇ ਸੰਸਦ ਮੈਂਬਰ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਬੀਤੀ ਰਾਤ ਬੈਂਗਲੁਰੂ ਦੇ ਇਕ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਪਿਛਲੇ 4 ਦਿਨਾਂ ਤੋਂ...
ਛੱਤੀਸਗੜ੍ਹ : 2 ਵਾਹਨਾਂ ਦੀ ਟੱਕਰ 'ਚ 9 ਮੌ-ਤਾਂ, 23 ਜ਼ਖ਼ਮੀ
. . .  about 2 hours ago
ਬੇਮੇਟਾਰਾ (ਛੱਤੀਸਗੜ੍ਹ), 29 ਅਪ੍ਰੈਲ - ਛੱਤੀਸਗੜ੍ਹ ਦੇ ਬੇਮੇਟਾਰਾ ਵਿਚ 2 ਵਾਹਨਾਂ ਦੇ ਆਪਸ 'ਚ ਟਕਰਾਉਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਤੇ 23 ਜ਼ਖ਼ਮੀ ਹੋ ਗਏ। ਬੇਮੇਟਾਰਾ ਦੇ ਕਲੈਕਟਰ ਰਣਵੀਰ ਸ਼ਰਮਾ...
ਨੌਜਵਾਨਾਂ ਨੇ ਪੁਲਿਸ 'ਤੇ ਕੀਤੀ ਫਾਇਰਿੰਗ, ਇਕ ਕਾਬੂ-ਦੋ ਫ਼ਰਾਰ
. . .  about 2 hours ago
ਗੁਰੂ ਹਰਸਹਾਏ, 29 ਅਪ੍ਰੈਲ (ਕਪਿਲ ਕੰਧਾਰੀ) - ਦੇਰ ਰਾਤ 3 ਨੌਜਵਾਨਾਂ ਵਲੋਂ ਪੁਲਿਸ 'ਤੇ ਫਾਇਰਿੰਗ ਕਰਨ ਦੇ ਚਲਦਿਆਂ ਗੁਰੂ ਹਰਸਹਾਏ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਰੀ ਦੇਂਦੇ ਹੋਏ ...
ਕਾਂਗਰਸ ਵਲੋਂ ਓਡੀਸ਼ਾ ਚ ਲੋਕ ਸਭਾ ਚੋਣਾਂ ਲਈ 2 ਅਤੇ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  about 3 hours ago
ਭੁਵਨੇਸ਼ਵਰ (ਓਡੀਸ਼ਾ), 29 ਅਪ੍ਰੈਲ - ਕਾਂਗਰਸ ਨੇ ਓਡੀਸ਼ਾ ਤੋਂ ਆਗਾਮੀ ਲੋਕ ਸਭਾ ਚੋਣਾਂ ਲਈ ਦੋ ਉਮੀਦਵਾਰਾਂ ਅਤੇ ਰਾਜ ਦੀ ਵਿਧਾਨ ਸਭਾ ਦੀਆਂ ਚੋਣਾਂ ਲਈ ਅੱਠ ਉਮੀਦਵਾਰਾਂ ਦੀ ਸੂਚੀ ਜਾਰੀ...
ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਦਾ ਮੁਕਾਬਲਾ ਦਿੱਲੀ ਨਾਲ
. . .  about 3 hours ago
ਕੋਲਕਾਤਾ, 29 ਅਪ੍ਰੈਲ - ਆਈ.ਪੀ.ਐਲ. 2024 ਦਾ 47ਵਾਂ ਮੁਕਾਬਲਾ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਦਿੱਲੀ ਕੈਪੀਟਲਸ ਵਿਚਕਾਰ ਨਾਲ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ...
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
"ਬੈਂਗਲੁਰੂ, ਟੈਂਕਰ ਸਿਟੀ ਬਣ ਗਿਆ ਹੈ": ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਸਰਕਾਰ 'ਤੇ ਹਮਲਾ ਕੀਤਾ
. . .  1 day ago
ਨਵੀਂ ਦਿੱਲੀ, 28 ਅਪ੍ਰੈਲ (ਏਜੰਸੀ) : ਕਰਨਾਟਕ ਦੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਰਾਜ ਵਿਚ ਸੱਤਾ ਵਿਚ ਲਿਆਉਣ ਤੋਂ ਪਛਤਾ ਰਹੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਇੰਟਰਵਿਊ ਵਿਚ ਕਿਹਾ ਕਿ "ਬੈਂਗਲੁਰੂ, ਟੈਂਕਰ ਸਿਟੀ ...
9 ਯਾਤਰੀਆਂ ਨਾਲ ਸਵਾਰ ਇਕ ਵਾਹਨ ਸੜਕ ਤੋਂ ਫਿਸਲ ਕੇ ਸਿੰਧ ਨਦੀ ਵਿਚ ਡਿਗਿਆ
. . .  1 day ago
ਜੰਮੂ-ਕਸ਼ਮੀਰ,28 ਅਪ੍ਰੈਲ - ਸ਼ਾਮ ਕਰੀਬ 4 ਵਜੇ, ਸੋਨਮਾਰਗ ਤੋਂ ਕੰਗਨ ਵੱਲ ਆਉਂਦੇ ਸਮੇਂ 9 ਯਾਤਰੀਆਂ ਨਾਲ ਸਵਾਰ ਇਕ ਵਾਹਨ ਗਗਨਗੀਰ ਵਿਖੇ ਸੜਕ ਤੋਂ ਫਿਸਲ ਗਿਆ ਅਤੇ ਸਿੰਧ ਨਦੀ ਵਿਚ ਡਿਗ ...
ਕਾਂਗਰਸ ਨੇ ਓੜੀਸ਼ਾ ਤੋਂ ਆਗਾਮੀ ਲੋਕ ਸਭਾ ਚੋਣਾਂ ਤੇ ਓੜੀਸ਼ਾ ਵਿਧਾਨ ਸਭਾ ਦੀਆਂ ਚੋਣਾਂ ਕੀਤੀ ਜਾਰੀ
. . .  1 day ago
ਨਵੀ ਦਿੱਲੀ , 28 ਅਪ੍ਰੈਲ - ਕਾਂਗਰਸ ਨੇ ਓੜੀਸ਼ਾ ਤੋਂ ਆਗਾਮੀ ਲੋਕ ਸਭਾ ਚੋਣਾਂ ਲਈ 2 ਉਮੀਦਵਾਰਾਂ ਤੇ ਓੜੀਸ਼ਾ ਵਿਧਾਨ ਸਭਾ ਦੀਆਂ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਨਗੇਂਦਰ ਪ੍ਰਧਾਨ ...
ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ, 28 ਅਪ੍ਰੈਲ - ਬਹੁਜਨ ਸਮਾਜ ਪਾਰਟੀ (ਬਸਪਾ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਵਿਰੋਧੀ ਧਿਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ -ਭਾਜਪਾ ਉਮੀਦਵਾਰ ਪਿਊਸ਼ ਗੋਇਲ
. . .  1 day ago
ਮੁੰਬਈ, ਮਹਾਰਾਸ਼ਟਰ ,28 ਅਪ੍ਰੈਲ - ਕੇਂਦਰੀ ਮੰਤਰੀ ਅਤੇ ਮੁੰਬਈ ਉੱਤਰੀ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਇਹ ਰੈਲੀ ਇਸ ਗੱਲ ਦਾ ਸੰਕੇਤ ਹੈ ਕਿ ਮਹਾਰਾਸ਼ਟਰ ਦੇ ਲੋਕਾਂ ...
ਪ੍ਰਧਾਨ ਮੰਤਰੀ ਮੋਦੀ ਨੇ ਈ.ਵੀ.ਐਮ. ਦੇ ਫ਼ੈਸਲੇ 'ਤੇ ਕਾਂਗਰਸ ਦੀ ਕੀਤੀ ਨਿੰਦਾ
. . .  1 day ago
ਦਾਵਨਗੇਰੇ (ਕਰਨਾਟਕ), 28 ਅਪ੍ਰੈਲ (ਏਜੰਸੀਆਂ) : ਈ.ਵੀ.ਐਮ. 'ਤੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਾਂਗਰਸ ਪਾਰਟੀ 'ਤੇ ਚੁਟਕੀ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਈ.ਵੀ.ਐਮ. ਦੇ ਫ਼ੈਸਲੇ ...
ਪੀ.ਐੱਮ. ਨਰਿੰਦਰ ਮੋਦੀ ਨੂੰ ਪੰਜਾਬ ਦੇ ਲੋਕਾਂ ਦਾ ਮਿਲ ਰਿਹਾ ਭਾਰੀ ਸਮਰਥਨ - ਤਰੁਣ ਚੁੱਘ
. . .  1 day ago
ਅੰਮ੍ਰਿਤਸਰ, (ਪੰਜਾਬ), 28 ਅਪ੍ਰੈਲ-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਪੀ.ਐੱਮ. ਮੋਦੀ ਨੂੰ ਪੰਜਾਬ ਦੇ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਸੂਬੇ ਦੀ ਕਰੀਬ...
ਹੈਦਰਾਬਾਦ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
. . .  1 day ago
ਚੇਨਈ, 28 ਅਪ੍ਰੈਲ-ਅੱਜ ਦੇ ਆਈ.ਪੀ.ਐਲ. ਮੈਚ ਵਿਚ ਸਨਰਾਈਜ਼ਰਜ਼ ਹੈਦਰਾਬਾਦ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਚੇਨਈ ਸੁਪਰ ਕਿੰਗਜ਼ ਨੂੰ ਬੱਲੇਬਾਜ਼ੀ...
ਘੋਗਰਾ : ਟਰੈਕਟਰ ਹੇਠ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਘੋਗਰਾ, 28 ਅਪ੍ਰੈਲ (ਆਰ. ਐੱਸ. ਸਲਾਰੀਆ)-ਨਜ਼ਦੀਕੀ ਪਿੰਡ ਬਹਿਬੋਵਾਲ ਛੰਨੀਆਂ ਦੇ 16 ਸਾਲਾ ਨੌਜਵਾਨ ਗੁਰਜੋਤ ਸਿੰਘ ਦੇ ਟਰੈਕਟਰ ਹੇਠ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਆਪਣੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਜੇਠ ਸੰਮਤ 553

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX