ਤਾਜਾ ਖ਼ਬਰਾਂ


ਸਰਕਾਰ ਦੇ ਜੁਬਾਨੀ ਹੁਕਮਾਂ ਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ
. . .  20 minutes ago
ਸੰਗਰੂਰ, 5 ਜੂਨ (ਧੀਰਜ ਪਸ਼ੋਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ......
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  33 minutes ago
ਮੱਲਾਂਵਾਲਾ, 5 ਜੂਨ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਪੰਜਾਬ ਵਿਚ ਚਿੱਟੇ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਸ ਦੇ ਚੱਲਦਿਆਂ ਅੱਜ ਇਕ ਹੋਰ ਨੌਜਵਾਨ ਚਰਨਜੀਤ ਸਿੰਘ ਵਾਸੀ ਵਾਰਡ ਨੰਬਰ 6 ਮੱਲਾਂਵਾਲਾ ਨਸ਼ੇ ਦੀ ਭੇਟ.....
ਗੋਪਾਲ ਕ੍ਰਿਸ਼ਨ ਬੀਸਲਾ ਨੇ ਪਿੰਡਾਂ 'ਚ ਬੂਟੇ ਵੰਡ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
. . .  39 minutes ago
ਕਟਾਰੀਆਂ 5 ਜੂਨ (ਪ੍ਰੇਮੀ ਸੰਧਵਾਂ)-ਉਘੇ ਵਾਤਾਵਰਨ ਪ੍ਰੇਮੀ ਇੰਜੀਨੀਅਰ ਗੋਪਾਲ ਕ੍ਰਿਸ਼ਨ ਬੀਸਲਾ ਨੇ ਵੈਨ ਰਾਹੀਂ ਬੰਗਾ ਹਲਕੇ ਦੇ ਵੱਖ ਵੱਖ ਪਿੰਡਾਂ 'ਚ ਮੁਫ਼ਤ ਬੂਟੇ ਵੰਡ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਰਮੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  56 minutes ago
ਨਵੀਂ ਦਿੱਲੀ, 5 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਮੰਡਲ ਦੇ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ...
7 ਜੂਨ ਨੂੰ ਹੋਵੇਗੀ ਐਨ.ਡੀ.ਏ. ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 5 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨ.ਡੀ.ਏ.) ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਬੈਠਕ 7 ਜੂਨ ਨੂੰ ਇੱਥੇ....
ਅਮ੍ਰਿੰਤਪਾਲ ਦੀ ਐੱਨ.ਐੱਸ.ਏ ਵਾਪਸ ਹਟਾਈ ਜਾਵੇ-ਸੁਖਪਾਲ ਸਿੰਘ ਖਹਿਰਾ
. . .  about 1 hour ago
ਨਡਾਲਾ,5 ਜੂਨ ( ਰਘਬਿੰਦਰ ਸਿੰਘ)-ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖਡੂਰ ਸਾਹਿਬ ਤੋਂ ਅਮ੍ਰਿੰਤਪਾਲ ਸਿੰਘ ਦੀ ਜਿੱਤ ਤੇ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਸ ਉਪਰ ਲਗਾਈ ਐੱਨ.ਐਸ.ਏ ਹਟਾਈ ਜਾਵੇ....
ਨਵੀਨ ਪਟਨਾਇਕ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਭੁਵਨੇਸ਼ਵਰ, 5 ਜੂਨ - ਬੀਜੂ ਜਨਤਾ ਦਲ (ਬੀ.ਜੇ.ਡੀ.) ਦੇ ਮੁਖੀ ਨਵੀਨ ਪਟਨਾਇਕ ਨੇ ਅੱਜ ਇੱਥੇ ਭੁਵਨੇਸ਼ਵਰ ਦੇ ਰਾਜ ਭਵਨ ’ਚ ਰਸਮੀ ਤੌਰ ’ਤੇ ਓਡੀਸ਼ਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਰਘੁਬਰ ਦਾਸ.....
ਲੋਕ ਸਭਾ ਚੋਣਾਂ 'ਚ ਕੇਰਲ 'ਚ ਭਾਜਪਾ ਨੇ ਖੋਲਿਆ ਖਾਤਾ-ਪ੍ਰਦੇਸ਼ ਭਾਜਪਾ ਪ੍ਰਧਾਨ ਕੇ.ਸੁਰੇਂਦਰਨ
. . .  about 1 hour ago
ਕੇਰਲ, 5 ਜੂਨ-ਲੋਕ ਸਭਾ ਚੋਣਾਂ 'ਚ ਕੇਰਲ 'ਚ ਭਾਜਪਾ ਦਾ ਖਾਤਾ ਖੋਲਣ 'ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਕੇ.ਸੁਰੇਂਦਰਨ ਨੇ ਕਿਹਾ ਕਿ ਕੇਰਲ 'ਚ ਭਾਜਪਾ ਦੀ ਇਹ ਬਹੁਤ ਹੀ ਮਹੱਤਵਪੂਰਨ ਜਿੱਤ ਹੈ। ਅਸੀਂ ਆਪਣਾ ਖਾਤਾ ਖੋਲ੍ਹਿਆ ਅਤੇ ਸਾਡੇ ਵੋਟ ਸ਼ੇਅਰ ਵਧ....
ਜਲੰਧਰ ਤੋਂ ਚੁਣੇ ਸੰਸਦ ਸ੍ਰੀ ਚੰਨੀ ਸ਼੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
. . .  about 1 hour ago
ਸ਼੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਚੁਣੇ ਨਵੇਂ ਸੰਸਦ ਚਰਨਜੀਤ ਸਿੰਘ ਚੰਨੀ ਅਜ ਸ਼੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲ ਗੜ੍ਹ ਸਾਹਿਬ ਵਿਖੇ ਅਾਪਣੇ ਪਾਰਿਵਾਰਿਕ ਮੈਂਬਰ....
8 ਜੂਨ ਨੂੰ ਸੁਹੰ ਚੁੱਕ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਨਵੀਂ ਦਿੱਲੀ, 5 ਜੂਨ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਐਨ.ਡੀ.ਏ. ਸਰਕਾਰ ਦੇ ਗਠਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 8 ਜੂਨ ਨੂੰ ਹੋਣ ਦੀ ਸੰਭਾਵਨਾ ਹੈ।
ਮੰਨਤ ਗੋਇਲ ਨੇ ਨੀਟ ਦੀ ਪ੍ਰੀਖਿਆ ਵਿਚੋਂ 720 ਵਿਚੋਂ 715 ਅੰਕ ਹਾਸਲ ਕਰਕੇ ਮਾਤਾ ਪਿਤਾ ਤੇ ਇਲਾਕੇ ਦਾ ਨਾਂ ਕੀਤਾ ਰੋਸ਼ਨ
. . .  about 2 hours ago
ਤਪਾ ਮੰਡੀ, 5 ਜੂਨ (ਵਿਜੇ ਸ਼ਰਮਾ)-ਨੀਟ ਦੀ ਹੋਈ ਪ੍ਰੀਖਿਆ ਵਿਚੋਂ ਬਰਨਾਲਾ ਜ਼ਿਲ੍ਹੇ ਦੇ ਤਪਾ ਸ਼ਹਿਰ ਦੇ ਮੰਨਤ ਗੋਇਲ ਨੇ 720 ਅੰਕਾਂ ਵਿਚੋਂ 715 ਅੰਕ ਹਾਸਲ ਕਰਕੇ ਜ਼ਿਲ੍ਹੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਮੰਨਤ ਗੋਇਲ.....
ਪਿ੍ਅੰਕਾ ਗਾਂਧੀ ਨੇ ਭਰਾ ਰਾਹੁਲ ਗਾਂਧੀ ਲਈ ਲਿਖਿਆ ਭਾਵਾਨਤਮਕ ਨੋਟ
. . .  about 2 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਨੇਤਾ ਪਿ੍ਅੰਕਾ ਗਾਂਧੀ ਵਾਡਰਾ ਨੇ ਆਪਣੇ ਭਰਾ ਰਾਹੁਲ ਗਾਂਧੀ ਵਲੋਂ ਦੋਵੇਂ ਸੀਟਾਂ ਜਿੱਤਣ ਅਤੇ ਪਾਰਟੀ ਵਲੋਂ ਲੋਕ ਸਭਾ ਚੋਣਾਂ ’ਚ ਸਥਿਤੀ ਸੁਧਰਨ ’ਤੇ ਇਕ ਭਾਵਾਨਤਮਕ ਨੋਟ ਲਿਖਿਆ....
ਯੂਕਰੇਨ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  about 3 hours ago
ਕੀਵ, 5 ਜੂਨ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਦੀ ਲਗਾਤਾਰ ਤੀਜੀ ਜਿੱਤ ’ਤੇ ਵਧਾਈ ਦਿੱਤੀ.....
ਸੈਨੀਟੇਸਨ ਵਿਭਾਗ ਵਲੋਂ ਬੂਟੇ ਲਗਾਕੇ ਮਨਾਇਆ ਗਿਆ ਵਣ ਉਤਸਵ
. . .  about 3 hours ago
ਲੌਂਗੋਵਾਲ,6 ਜੂਨ (ਸ,ਸ,ਖੰਨਾ ,ਵਿਨੋਦ)-ਅੱਜ ਕਸਬਾ ਲੌਂਗੋਵਾਲ ਦੇ ਪਿੰਡਾਂ ਦੇ ਵਿਚ ਬੂਟੇ ਲਗਾਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ । ਇਸ ਮੌਕੇ ਪੱਤੀ ਜੈਦ ਦੇ ਵਾਟਰ ਵਰਕਸ ਵਿਚ ਬਣੇ ਹਰਬਲ ਪਾਰਕ ਵਿਚ ਅਮਲਤਾਸ ਦਾ ਬੂਟਾ ਲਗਾਇਆ.....
ਅੱਜ ਸ਼ਾਮ ਹੋਵੇਗੀ ‘ਇੰਡੀਆ’ ਗਠਜੋੜ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 5 ਜੂਨ- ਚੋਣ ਨਤੀਜਿਆਂ ਅਤੇ ਉਸ ਤੋਂ ਬਾਅਦ ਦੀ ਰਣਨੀਤੀ ’ਤੇ ਚਰਚਾ ਕਰਨ ਲਈ ਅੱਜ ਸ਼ਾਮ 6 ਵਜੇ ਕਾਂਗਰਸ....
ਉੱਤਰਾਖੰਡ ਦੀ ਜਨਤਾ ਨੇ ਮੋਦੀ ਜੀ ਨੂੰ ਪ੍ਰਧਾਨ ਮੰਤਰੀ ਬਣਨ ਲਈ 5 ਸੀਟਾਂ ਦਿੱਤੀਆਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ-ਪੁਸ਼ਕਰ ਸਿੰਘ ਧਾਮੀ
. . .  about 3 hours ago
ਦੇਹਰਾਦੂਨ (ਉਤਰਾਖੰਡ), 5 ਜੂਨ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਪੀ.ਐਮ. ਮੋਦੀ ਦੀ ਅਗਵਾਈ 'ਚ ਮਜ਼ਬੂਤ ​​ਸਰਕਾਰ ਰਹੀ ਹੈ। ਦੇਸ਼ ਦੇ ਲੋਕਾਂ ਨੇ ਉਨ੍ਹਾਂ ਦੀ ਅਗਵਾਈ 'ਚ ਐੱਨ.ਡੀ.ਏ. ਮੋਦੀ ਜੀ ਅਤੇ....
ਲੋਕ ਸਭਾ ਚੋਣਾਂ 'ਚ ਆਪ' ਸਰਕਾਰ ਵਿਰੁੱਧ ਬੇਰੁਜ਼ਗਾਰਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣਾ ਗ਼ੁੱਸਾ ਕੀਤਾ ਜ਼ਾਹਿਰ
. . .  about 4 hours ago
ਕੋਟਫ਼ਤੂਹੀ, 5 ਜੂਨ (ਅਵਤਾਰ ਸਿੰਘ ਅਟਵਾਲ)-ਪੰਜਾਬ ਦੀ 'ਆਪ' ਸਰਕਾਰ ਵਿਰੁੱਧ 2024 ਲੋਕ ਸਭਾ ਚੋਣਾਂ ਦੌਰਾਨ ਸੂਬੇ ਭਰ ਦੇ ਬੇਰੁਜ਼ਗਾਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਮਾਣ ਭੱਤਾ ਵਰਕਰਾਂ ਦੁਆਰਾ ਮੰਗਾਂ ਪ੍ਰਤੀ ਅਪਣਾਈ ਗਈ ਟਾਲ ਮਟੋਲ ਦੀ....
ਅੱਜ ਵਿਸ਼ਵ ਵਾਤਾਵਰਨ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਇਕ ਪੇਡ ਮਾਂ ਦੇ ਨਾਮ' ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 4 hours ago
ਨਵੀਂ ਦਿੱਲੀ, 5 ਜੂੂਨ-ਅੱਜ ਵਿਸ਼ਵ ਵਾਤਾਵਰਨ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਇਕ ਪੇਡ ਮਾਂ ਦੇ ਨਾਮ' ਮੁਹਿੰਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਦਿੱਲੀ ਦੇ ਬੁੱਧ ਜੈਅੰਤੀ ਪਾਰਕ ਵਿਚ ਇਕ ਬੂਟਾ ਲਗਾਇਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ.....
ਤਾਈਵਾਨ ਨੇ ਦੇਸ਼ ਦੇ ਆਲੇ-ਦੁਆਲੇ 26 ਚੀਨੀ ਫੌਜੀ ਜਹਾਜ਼ਾਂ ਅਤੇ 10 ਜਲ ਸੈਨਾ ਦੇ ਜਹਾਜ਼ਾਂ ਦਾ ਲਗਾਇਆ ਪਤਾ
. . .  about 4 hours ago
ਤਾਈਪੇ, 5 ਜੂਨ - ਤਾਈਵਾਨ ਦੇ ਰਾਸ਼ਟਰੀ ਰੱਖਿਆ ਮੰਤਰਾਲੇ ਨੇ ਮੰਗਲਵਾਰ 4 ਜੂਨ ਦੀ ਸਵੇਰ 6 ਵਜੇ ਤੋਂ ਬੁੱਧਵਾਰ ਅੱਜ ਸਵੇਰੇ 6 ਵਜੇ ਦੇ ਵਿਚਕਾਰ ਦੇਸ਼ ਦੇ ਆਲੇ-ਦੁਆਲੇ 26 ਚੀਨੀ ਫੌਜੀ ਜਹਾਜ਼ਾਂ ਅਤੇ 10 ਜਲ ਸੈਨਾ ਦੇ ਜਹਾਜ਼ਾਂ...
ਇੰਡੀਆ ਗੱਠਜੋੜ ਦੀ ਅਹਿਮ ਮੀਟਿੰਗ ਅੱਜ
. . .  about 5 hours ago
ਨਵੀਂ ਦਿੱਲੀ, 5 ਜੂਨ - ਇੰਡੀਆ ਗੱਠਜੋੜ ਦੀ ਅਹਿਮ ਮੀਟਿੰਗ ਅੱਜ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ ਵਿਖੇ ਹੋਵੇਗੀ। ਬੈਠਕ ਦੌਰਾਨ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਰਣਨੀਤੀ...
ਨਵੀਂ ਸਰਕਾਰ ਦੇ ਸਹੁੰਚ ਚੁੱਕ ਸਮਾਗਮ ਦੇ ਚੱਲਦਿਆਂ 9 ਜੂਨ ਤੱਕ ਆਮ ਲੋਕਾਂ ਲਈ ਬੰਦ ਰਹੇਗਾ ਰਾਸ਼ਟਰਪਤੀ ਭਵਨ
. . .  about 5 hours ago
ਨਵੀਂ ਦਿੱਲੀ, 5 ਜੂਨ - ਨਵੀਂ ਸਰਕਾਰ ਦੇ ਸਹੁੰਚ ਚੁੱਕ ਸਮਾਗਮ ਦੇ ਚੱਲਦਿਆਂ ਰਾਸ਼ਟਰਪਤੀ ਭਵਨ 9 ਜੂਨ ਤੱਕ ਆਮ ਲੋਕਾਂ ਲਈ ਬੰਦ...
ਏਅਰ ਕੈਨੇਡਾ ਦੀ ਉਡਾਣ ਅੰਦਰ ਬੰਬ ਹੋਣ ਦੀ ਧਮਕੀ
. . .  about 5 hours ago
ਨਵੀਂ ਦਿੱਲੀ, 5 ਜੂਨ - 4 ਜੂਨ ਨੂੰ ਰਾਤ 10.50 ਵਜੇ, ਡੀ.ਆਈ.ਏ.ਐਲ. (ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ) ਦੇ ਦਫਤਰ, ਆਈ.ਜੀ.ਆਈ. ਏਅਰਪੋਰਟ ਵਿਚ ਇਕ ਈਮੇਲ ਪ੍ਰਾਪਤ ਹੋਈ ਸੀ ਜਿਸ ਵਿਚ ਏਅਰ ਕੈਨੇਡਾ...
ਅਮਰੀਕਾ ਨੇ ਵੱਡੇ ਚੋਣ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ' 'ਤੇ ਭਾਰਤ ਦੀ ਕੀਤੀ ਤਾਰੀਫ਼
. . .  about 5 hours ago
ਵਾਸ਼ਿੰਗਟਨ, 5 ਜੂਨ - ਅਮਰੀਕਾ ਨੇ ਦੁਨੀਆ ਦੀ ਸਭ ਤੋਂ ਵੱਡੀ ਚੋਣ ਪ੍ਰਕਿਰਿਆ 2024 ਦੀਆਂ ਲੋਕ ਸਭਾ ਚੋਣਾਂ ਜੋ ਕਿ 19 ਅਪ੍ਰੈਲ ਤੋਂ 1 ਜੂਨ ਤੱਕ 44 ਦਿਨਾਂ ਵਿਚ ਪੂਰੀਆਂ ਹੋਈਆਂ, ਨੂੰ ਸਫਲਤਾਪੂਰਵਕ ਪੂਰਾ ਕਰਨ...
ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਨਾ ਬਣਨ ਨੂੰ ਯਕੀਨੀ ਬਣਾਉਣ ਲਈ ਸਾਰੇ ਕਦਮਾਂ ਦਾ ਸਮਰਥਨ ਕਰਨਗੇ ਓਵੈਸੀ
. . .  about 6 hours ago
ਹੈਦਰਾਬਾਦ, 5 ਜੂਨ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਤੇ ਹੈਦਰਾਬਾਦ ਲੋਕ ਸਭਾ ਸੀਟ ਤੋਂ ਉਮੀਦਵਾਰ ਅਸਦੁਦੀਨ ਓਵੈਸੀ ਨੇ ਨਰਿੰਦਰ ਮੋਦੀ ਤੋਂ ਇਲਾਵਾ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਸਮਰਥਨ...
ਟੀ-20 ਕ੍ਰਿਕਟ ਵਿਸ਼ਵ ਕੱਪ : ਨੀਦਰਲੈਂਡ ਨੇ 6 ਵਿਕਟਾਂ ਨਾਲ ਹਰਾਇਆ ਨਿਪਾਲ ਨੂੰ
. . .  about 6 hours ago
ਟੈਕਸਾਸ, 5 ਜੂਨ - ਡਲਾਸ ਦੇ ਗ੍ਰੈਂਡ ਪ੍ਰੇਰੀ ਸਟੇਡੀਅਮ ਵਿਚ ਟੀ-20 ਵਿਸ਼ਵ ਕੱਪ 2024 ਦੇ 7ਵੇਂ ਮੈਚ ਵਿਚ ਨੀਦਰਲੈਂਡ ਨੇ ਨਿਪਾਲ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਪਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਵੈਸਾਖ ਸੰਮਤ 554

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX