ਤਾਜਾ ਖ਼ਬਰਾਂ


ਮਨੀ ਲਾਂਡਰਿੰਗ ਮਾਮਲਾ: ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਈ.ਡੀ. ਤੋਂ ਮੰਗਿਆ ਜਵਾਬ
. . .  14 minutes ago
ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਖ਼ਿਲਾਫ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ 17 ਮਈ ਤੱਕ ਈ.ਡੀ. ਤੋਂ ਜਵਾਬ ਮੰਗਿਆ ਹੈ।
2024 ਦੀ ਲੋਕ ਸਭਾ ਚੋਣ ਭਾਰਤ ਦੇ ਭਵਿੱਖ ਦਾ ਕਰੇਗੀ ਫੈਸਲਾ - ਪੀ.ਐਮ. ਨਰਿੰਦਰ ਮੋਦੀ
. . .  27 minutes ago
ਮੁਜ਼ੱਫਰਪੁਰ, (ਬਿਹਾਰ), 13 ਮਈ-ਮੁਜ਼ੱਫਰਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਇਹ ਦੇਸ਼ ਦੀ ਚੋਣ ਹੈ, ਇਹ ਭਾਰਤ ਦੇ ਭਵਿੱਖ ਦਾ ਫੈਸਲਾ ਕਰਨ ਦੀ ਚੋਣ ਹੈ। ਦੇਸ਼ ਇਕ ਕਮਜ਼ੋਰ ਅਤੇ ਅਸਥਿਰ...
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  33 minutes ago
ਪਟਿਆਲਾ, 13 ਮਈ-ਪਟਿਆਲਾ ਤੋਂ ਲੋਕ ਸਭਾ ਚੋਣਾਂ ਲਈ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ...
ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  40 minutes ago
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਹ ਪੈਦਲ ਮਾਰਚ ਕਰਦੇ....
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁੱਜੇ ਅਨੁਰਾਗ ਠਾਕੁਰ
. . .  42 minutes ago
ਸ਼ਿਮਲਾ, 13 ਮਈ- ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ, ਅਨੁਰਾਗ ਠਾਕੁਰ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਹਮੀਰਪੁਰ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਦੇ....
ਰਾਜ ਵਿਧਾਨ ਸਭਾ ਚੋਣਾਂ: ਆਂਧਰਾ ਪ੍ਰਦੇਸ਼ ਵਿਚ ਹੁਣ ਤੱਕ 23 ਫ਼ੀਸਦੀ ਤੇ ਓਡੀਸ਼ਾ ਵਿਚ 23.28 ਫ਼ੀਸਦੀ ਹੋਈ ਵੋਟਿੰਗ
. . .  50 minutes ago
ਨਵੀਂ ਦਿੱਲੀ, 13 ਮਈ- ਚੋਣ ਕਮਿਸ਼ਨ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਵਿਚ ਇਸ ਦੀ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਵੇਰੇ 11 ਵਜੇ ਤੱਕ 23.00% ਮਤਦਾਨ ਹੋਇਆ। ਇਸ ਹੀ ਤਰ੍ਹਾਂ ਓਡੀਸ਼ਾ....
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ
. . .  58 minutes ago
ਅੰਮ੍ਰਿਤਸਰ, 13 ਮਈ (ਜਸਵੰਤ ਸਿੰਘ ਜੱਸ)-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ.....
ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ....
ਡੈਮੋਕਰੈਟਿਕ ਟੀਚਰ ਫਰੰਟ ਦੇ ਚੋਣ ਇਜਲਾਸ ਵਿਚ ਸੁਖਵਿੰਦਰ ਗਿਰ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਅਮਨ ਵਸ਼ਿਸ਼ਟ ਨੂੰ ਚੁਣਿਆ ਗਿਆ ਜ਼ਿਲ੍ਹਾ ਸਕੱਤਰ
. . .  about 1 hour ago
ਸੰਗਰੂਰ, 13 ਮਈ (ਧੀਰਜ ਪਸ਼ੌਰੀਆ )-ਡੈਮੋਕਰੈਟਿਕ ਟੀਚਰ ਫਰੰਟ ਸੰਗਰੂਰ ਦੇ ਚੋਣ ਇਜਲਾਸ ਵਿਚ ਡੈਮੋਕਰੈਟਿਕ ਟੀਚਰ ਫਰੰਟ ਦੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸੁਖਵਿੰਦਰ ਗਿਰ ਨੂੰ ਬਤੌਰ ਜ਼ਿਲ੍ਹਾ ਪ੍ਰਧਾਨ, ਅਮਨ ਵਸ਼ਿਸ਼ਟ.....
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ 12ਵੀਂ ਜਮਾਤ ਦੇ ਨਤੀਜੇ ਕੀਤੇ ਘੋਸ਼ਿਤ
. . .  about 1 hour ago
ਨਵੀਂ ਦਿੱਲੀ, 13 ਮਈ- ਸੀ.ਬੀ.ਐਸ.ਈ. ਨੇ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਿਚ ਪਾਸ ਪ੍ਰਤੀਸ਼ਤਤਾ 87.89 ਫ਼ੀਸਦੀ ਰਹੀ ਜੋ ਕਿ ਪਿਛਲੇ ਸਾਲ ਨਾਲੋਂ 0.65 ਫ਼ੀਸਦੀ ਵਧੀ ਹੈ। ਇਸ ਵਿਚ ਕੁੜੀਆਂ...
ਨਾਮਜ਼ਦਗੀ ਤੋਂ ਪਹਿਲਾਂ ਪਰਿਵਾਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 1 hour ago
ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ....
ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਸੁਰਜੀਤ ਪਾਤਰ
. . .  about 1 hour ago
ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਸੁਰਜੀਤ ਪਾਤਰ
ਨਰਿੰਦਰ ਮੋਦੀ ਪਟਨਾ ਸਾਹਿਬ ਆਉਣ ਵਾਲੇ ਬਣੇ ਪਹਿਲੇ ਪ੍ਰਧਾਨ ਮੰਤਰੀ- ਰਵੀਸ਼ੰਕਰ ਪ੍ਰਸਾਦ
. . .  about 1 hour ago
ਪਟਨਾ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦੁਆਰਾ ਪਟਨਾ ਸਾਹਿਬ ਦੀ ਫੇਰੀ ’ਤੇ ਪਟਨਾ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਅਸਲ ਵਿਚ ਮਾਣ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ....
ਕੰਡਿਆਲੀ ਤਾਰ ਤੋਂ ਪਾਰ ਨਾੜ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਖੇਮਕਰਨ, 13 ਮਈ (ਰਾਕੇਸ਼ ਬਿੱਲਾ)- ਬੀ. ਐਸ. ਐਫ਼. ਦੀ 101 ਬਟਾਲੀਅਨ ਦੀ ਸੀਮਾ ਚੌਕੀ ਹਰਭਜਨ ਅਧੀਨ ਪੈਂਦੀ ਕੰਡਿਆਲੀ ਤਾਰ ਤੋਂ ਪਾਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਵਿਰੁੱਧ ਥਾਣਾ ਖੇਮਕਰਨ ’ਚ....
ਸੜਕ ਹਾਦਸੇ ਚ ਪਤੀ-ਪਤਨੀ ਦੀ ਮੌਤ, 7 ਜ਼ਖ਼ਮੀ
. . .  about 1 hour ago
ਜਖਵਾਲੀ, 13 ਮਈ (ਨਿਰਭੈ ਸਿੰਘ) - ਸਰਹਿੰਦ-ਪਟਿਆਲਾ ਰੋਡ 'ਤੇ ਪਿੰਡ ਨੌਲੱਖਾ ਬੀਤੀ ਦੇਰ ਰਾਤ ਨੂੰ ਵਾਪਰੇ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖ਼ਮੀ ਹੋ ਗਏ। ਕੈਂਟਰ ਅਤੇ ਕਾਰ ਵਿਚਕਾਰ...
ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਪਟਨਾ ਸਾਹਿਬ ਹੋਏ ਨਤਮਸਤਕ
. . .  about 1 hour ago
ਪਟਨਾ, 13 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰਦੁਆਰਾ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਲੰਗਰ ਬਣਾਉਣ ਤੇ ਵਰਤਾਉਣ ਦੀ ਸੇਵਾ...
ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ. ਅੱਜ ਕਾਂਗਰਸ ਚ ਹੋਣਗੇ ਸ਼ਾਮਿਲ
. . .  about 2 hours ago
ਅੰਮ੍ਰਿਤਸਰ, 13 ਮਈ (ਰੇਸ਼ਮ ਸਿੰਘ) - ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ. ਅੱਜ ਕਾਂਗਰਸ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੂੰ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਵਿਚ ਸ਼ਾਮਿਲ...
ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ ਵੋਟਿੰਗ ਜਾਰੀ
. . .  about 2 hours ago
ਲੋਕ ਸਭਾ ਚੋਣਾਂ 2024 : ਪੱਛਮੀ ਬੰਗਾਲ ਦੇ ਦੁਰਗਾਪੁਰ ਚ ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚ ਝੜਪ
. . .  about 2 hours ago
ਰਾਜਸਥਾਨ : ਜੈਪੁਰ ਦੇ ਕੁਝ ਸਕੂਲਾਂ ਨੂੰ ਈਮੇਲ ਰਾਹੀਂ ਮਿਲੀ ਬੰਬ ਦੀ ਧਮਕੀ
. . .  about 2 hours ago
ਜੈਪੁਰ , 13 ਮਈ - ਜੈਪੁਰ ਦੇ ਕੁਝ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਬਲ ਅਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ...
ਲੋਕ ਸਭਾ ਚੋਣਾਂ 2024 : ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ ਕਰਨਗੇ ਰੋਡ ਸ਼ੋਅ
. . .  about 3 hours ago
ਵਾਰਾਣਸੀ (ਉੱਤਰ ਪ੍ਰਦੇਸ਼) , 13 ਮਈ - ਵਾਰਾਣਸੀ ਦੇ ਲੋਕ 14 ਮਈ ਨੂੰ ਵਾਰਾਣਸੀ ਲੋਕ ਸਭਾ ਤੋਂ ਨਾਮਜ਼ਦਗੀ ਤੋਂ ਇਕ ਦਿਨ ਪਹਿਲਾਂ ਸ਼ਾਮ ਨੂੰ ਆਪਣੇ ਸੰਸਦ ਮੈਂਬਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦਾ ਸਵਾਗਤ ਕਰਨ ਲਈ ਤਿਆਰ...
ਸ਼ੂਟਰ ਮੋਹਿਤ ਨੂੰ ਕੋਲਕਾਤਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 13 ਮਈ - ਤਿਲਕ ਨਗਰ ਫਿਊਜ਼ਨ ਕਾਰ ਸ਼ੋਅਰੂਮ ਗੋਲੀਬਾਰੀ ਮਾਮਲੇ 'ਚ: ਸ਼ੂਟਰ ਮੋਹਿਤ ਨੂੰ ਕੋਲਕਾਤਾ ਪੁਲਿਸ ਨੇ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੂੰ ਉਸ ਦੀ ਮੌਜੂਦਗੀ...
ਲੋਕ ਸਭਾ ਚੋਣਾਂ 2024 : ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਨੇ ਪਾਈ ਵੋਟ
. . .  about 4 hours ago
ਲੋਕ ਸਭਾ ਚੋਣਾਂ 2024 : ਕੇਂਦਰੀ ਮੰਤਰੀ ਅਤੇ ਭਾਜਪਾ ਉਮੀਦਵਾਰ ਰਾਓਸਾਹਿਬ ਪਾਟਿਲ ਦਾਨਵੇ ਨੇ ਪਾਈ ਵੋਟ
. . .  about 4 hours ago
ਜਾਲਨਾ (ਮਹਾਰਾਸ਼ਟਰ), 13 ਮਈ - ਕੇਂਦਰੀ ਮੰਤਰੀ ਅਤੇ ਜਾਲਨਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਾਓਸਾਹਿਬ ਪਾਟਿਲ ਦਾਨਵੇ ਨੇ ਜਾਲਨਾ, ਮਹਾਰਾਸ਼ਟਰ ਵਿਚ ਇੱਕ ਪੋਲਿੰਗ ਬੂਥ...
ਅੱਜ ਹੋਵੇਗਾ ਡਾ. ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ
. . .  about 4 hours ago
ਲੁਧਿਆਣਾ, 13 ਮਈ - ਪਦਮਸ਼੍ਰੀ ਡਾ. ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਸ਼ਮਸ਼ਾਨਘਾਟ ਵਿਚ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX