ਤਾਜਾ ਖ਼ਬਰਾਂ


ਸੁਨਾਮ ਦੀ ਚਾਹਤ ਵਰਮਾਂ ਨੇ ਪੰਜਾਬ 'ਚੋਂ 9ਵਾਂ ਰੈਂਕ ਕੀਤਾ ਹਾਸਲ
. . .  1 minute ago
ਸੁਨਾਮ, ਊਧਮ ਸਿੰਘ ਵਾਲਾ, 30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ...
ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ’ਚ ਪਿੰਡਾਂ ਹੋਣ ਵਾਲੀਆਂ ਮੀਟਿੰਗਾਂ ਸੰਬੰਧੀ ਵਿਚਾਰ ਚਰਚਾ ਹੋਈ
. . .  2 minutes ago
ਜੈਤੋ, 30 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੋਕ ਸਭਾ ਹਲਕਾ ਫ਼ਰੀਦਕੋਟ ਰਾਖਵਾਂ ਤੋਂ ਸ਼ੋ੍ਰਮਣੀ ਅਾਕਾਲੀ ਦਲ ਬਾਦਲ...
ਨਾਜਾਇਜ਼ ਸੰਬੰਧਾਂ ਨੂੰ ਲੈ ਕੇ ਪ੍ਰੇਮਿਕਾ ਤੇ ਉਸਦੇ ਪਤੀ ਵਲੋਂ ਪ੍ਰੇਮੀ ਦੀ ਹੱਤਿਆ
. . .  8 minutes ago
ਠੱਠੀ ਭਾਈ, 30 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਹੇਠਲੇ ਪਿੰਡ ਮੱਲਕੇ ਵਿਚ ਸਾਹੋਕੇ ਰੋਡ ਉਤੇ ਪੈਂਦੀ ਕਾਲੋਨੀ ਵਿਚ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਇਕ 30 ਕੁ ਸਾਲਾ ਨੌਜਵਾਨ ਦੀ ਸਿਰ ਵਿਚ ਲੋਹੇ ਦੀ...
ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ
. . .  9 minutes ago
ਧੂਰੀ, 30 ਅਪ੍ਰੈਲ (ਇਮਰਾਨ ਖਾਨ)-ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕੇ ਸੰਗਰੂਰ ਦੀ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੇ...
ਸੰਗਰੂਰ ਦੇ ਅਰਮਾਨਦੀਪ ਸਿੰਘ ਨੇ 8ਵੀਂ ਜਮਾਤ ਦੇ ਨਤੀਜੇ 'ਚ ਪੰਜਾਬ ਭਰ 'ਚੋਂ ਤੀਜਾ ਸਥਾਨ ਲਿਆ
. . .  52 minutes ago
ਸੰਗਰੂਰ, 30 ਅਪ੍ਰੈਲ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੈ ਅੱਠਵੀਂ ਜਮਾਤ ਦੇ ਨਤੀਜੇ ਵਿਚ 600 ਵਿਚੋਂ 597...
ਪਿੰਡ ਗੁਲਾਬੇਵਾਲਾ ਦੇ ਰਵੀ ਉਦੈ ਸਿੰਘ ਨੇ ਬਾਰ੍ਹਵੀਂ ਪ੍ਰੀਖਿਆ 'ਚ ਸੂਬੇ 'ਚੋਂ ਦੂਜਾ ਸਥਾਨ ਕੀਤਾ ਹਾਸਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ (ਸ੍ਰੀ ਮੁਕਤਸਰ ਸਾਹਿਬ) ਦੇ...
ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ
. . .  37 minutes ago
ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਵਲੋਂ ਹਾਲ ਹੀ ਵਿਚ ਐਲਾਣੇ ਗਏ ਉਮੀਦਵਾਰ....
ਪੰਜਾਬ ਭਰ 'ਚੋਂ ਅੱਠਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪਹਿਲੇ 3 ਸਥਾਨਾਂ 'ਤੇ ਆਉਣ ਵਾਲੇ ਪ੍ਰੀਖਿਆਰਥੀ
. . .  about 1 hour ago
ਚੰਡੀਗੜ੍ਹ, 30 ਅਪ੍ਰੈਲ-ਪੰਜਾਬ ਭਰ 'ਚੋਂ ਅੱਠਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪਹਿਲੇ 3 ਸਥਾਨਾਂ 'ਤੇ ਆਉਣ ਵਾਲੇ...
ਪੰਜਾਬ ਭਰ 'ਚੋਂ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪਹਿਲੇ 3 ਸਥਾਨਾਂ 'ਤੇ ਆਏ ਪ੍ਰੀਖਿਆਰਥੀ
. . .  about 1 hour ago
ਚੰਡੀਗੜ੍ਹ, 30 ਅਪ੍ਰੈਲ-ਪੰਜਾਬ ਭਰ 'ਚੋਂ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪਹਿਲੇ 3 ਸਥਾਨਾਂ 'ਤੇ ਪ੍ਰੀਖਿਆਰਥੀ...
ਬਾਰ੍ਹਵੀਂ ਸ਼੍ਰੇਣੀ ਦੀ ਪਾਸ ਫੀਸਦੀ ਦਰ 'ਚੋਂ ਅੰਮ੍ਰਿਤਸਰ ਰਿਹਾ ਪਹਿਲੇ ਸਥਾਨ 'ਤੇ
. . .  44 minutes ago
ਚੰਡੀਗੜ੍ਹ, 30 ਅਪ੍ਰੈਲ (ਤਰਵਿੰਦਰ ਸਿੰਘ ਬੈਣੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੀ ਪਾਸ ਫੀਸਦੀ ਦਰ 93.04 ਰਹੀ। ਜਦਕਿ ਜ਼ਿਲ੍ਹੇਵਾਰ ਪਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ
. . .  about 1 hour ago
ਚੰਡੀਗੜ੍ਹ, 30 ਅਪ੍ਰੈਲ-ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ...
ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ
. . .  about 2 hours ago
ਬੈਂਗਲੁਰੂ, 30 ਅਪ੍ਰੈਲ- ਬੀ.ਸੀ.ਸੀ.ਆਈ. ਨੇ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2024 ਲਈ ਭਾਰਤ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿਚ ਰੋਹਿਤ ਸ਼ਰਮਾ ਕਪਤਾਨ ਅਤੇ ਹਾਰਦਿਕ ਪੰਡਯਾ ਉਪ....
ਨਵਾਂਸ਼ਹਿਰ ਲਾਗੇ ਤਿੰਨ ਲੱਖ ਦੇ ਗਹਿਣਿਆਂ ਦੀ ਲੁੱਟ
. . .  about 2 hours ago
ਨਵਾਂਸ਼ਹਿਰ, 30 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਬਾਈਪਾਸ ਤੇ ਤਿੰਨ ਲੱਖ ਦੇ ਕਰੀਬ ਗਹਿਣਿਆਂ....
ਕਿਸਾਨ ਭਵਨ ਵਿਖੇ ਹੋਈ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 30 ਅਪ੍ਰੈਲ- ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਾਰੀ ਹੀ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ.....
ਜਨਰਲ ਵਰਗ ਦੇ ਰਾਜਨੀਤਿਕ ਵਿੰਗ ਵਲੋਂ 'ਆਪ' ਸਰਕਾਰ ਨੂੰ 15 ਮਈ ਤੱਕ ਦਾ ਅਲਟੀਮੇਟਮ
. . .  about 3 hours ago
ਸੰਗਰੂਰ, 30 ਅਪ੍ਰੈਲ (ਧੀਰਜ ਪਸ਼ੌਰੀਆ)-2 ਸਾਲਾਂ ਦਾ ਸਮਾਂ ਬੀਤਣ ਉਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਨਾ ਲਾਉਣ ਕਾਰਨ ਜਨਰਲ ਵਰਗ ਵਿਚ ਪੰਜਾਬ...
ਵਿਰੋਧੀ ਧਿਰ ਤਕਨੀਕ ਦੀ ਵਰਤੋਂ ਕਰਕੇ ਕਿਉ ਲੋਕਾਂ ਨੂੰ ਕਰ ਰਹੇ ਹਨ ਗੁਮਰਾਹ-ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ,30 ਅਪੈੑਲ-ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਬੀ.ਜੇ.ਪੀ ਉਮੀਦਵਾਰ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ....
ਸਾਡੇ ਉੱਤਰ ਪ੍ਰਦੇਸ਼ ਦੀਆਂ ਧੀਆਂ ਅਤੇ ਵਪਾਰੀ ਸੁਰੱਖਿਅਤ ਹਨ - ਯੋਗੀ ਆਦਿਤਿਆਨਾਥ
. . .  about 4 hours ago
ਲਖਨਊ,30 ਅਪੈੑਲ-ਲਖਨਊ ਦੇ ਮੁਰਸ਼ਿਦਾਬਾਦ ਦੇ ਬਰਹਮਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਭਾਜਪਾ....
ਵਕੀਲ ਸਤਵੀਰ ਸਿੰਘ ਮੰਡੇਰ ਪੰਜਾਬ-ਹਰਿਆਣਾ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਨਿਯੁਕਤ
. . .  about 4 hours ago
ਸੰਗਰੂਰ, 30 ਅਪ੍ਰੈਲ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲ ਸਤਵੀਰ ਸਿੰਘ ਮੰਡੇਰ ਨੂੰ ਪੰਜਾਬ ਹਰਿਆਣਾ ਬਾਰ ਕੌਂਸਲ ਦੀ...
ਦੇਵੇਂਦਰ ਯਾਦਵ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅੰਤਰਿਮ ਪ੍ਰਧਾਨ ਨਿਯੁਕਤ
. . .  about 4 hours ago
ਨਵੀਂ ਦਿੱਲੀ, 30 ਅਪ੍ਰੈਲ- ਦੇਵੇਂਦਰ ਯਾਦਵ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਦੇ ਗੁੰਮ ਹੋਏ 350 ਮੋਬਾਇਲ ਫ਼ੋਨ ਕੀਤੇ ਟਰੇਸ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਲੋਂ ਜਿਥੇ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ....
ਰਜਿੰਦਰ ਸਿੰਘ ਰਾਜਾ ਬੀਰ ਕਲਾਂ ਕਾਂਗਰਸ 'ਚ ਸ਼ਾਮਿਲ
. . .  about 4 hours ago
ਸੁਨਾਮ, ਊਧਮ ਸਿੰਘ ਵਾਲਾ, 30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਸੰਗਰੂਰ ਵਿਚ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਇਕ ਵੱਡਾ ਸਿਆਸੀ ਆਧਾਰ ਰੱਖਣ ਵਾਲਾ ਆਗੂ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਆਪਣੇ ਸਾਥੀਆਂ ਸਮੇਤ ਮੁੜ ਕਾਂਗਰਸ ਵਿਚ...
ਸ਼੍ਰੋਮਣੀ ਕਮੇਟੀ ਨੇ ਸਿੱਖ ਜਰਨੈਲ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ
. . .  about 4 hours ago
ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ...
ਅੱਜ ਲਖਨਊ ਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ
. . .  about 4 hours ago
ਲਖਨਊ, (ਉੱਤਰ ਪ੍ਰਦੇਸ਼)-ਲਖਨਊ ਸੁਪਰ ਜਾਇੰਟਸ ਤੇ ਮੁੰਬਈ ਇੰਡੀਅਨ ਦਾ ਅੱਜ...
ਢਿੱਲਵਾਂ ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਤੇ ਕਾਰ ਸਮੇਤ ਵਿਅਕਤੀ ਕਾਬੂ
. . .  about 4 hours ago
ਢਿੱਲਵਾਂ, 30 ਅਪ੍ਰੈਲ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਢਿੱਲਵਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ ਤੇ ਗੱਡੀ ਸਮੇਤ ਕਾਬੂ ਕਰਨ ਵਿਚ ਸਫਲਤਾ...
ਚੋਣ ਕਮਿਸ਼ਨ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ
. . .  about 2 hours ago
ਚੰਡੀਗੜ੍ਹ, 30 ਅਪ੍ਰੈਲ- ਅੱਜ ਅਕਾਲੀ ਦਲ ਦੇ ਇਕ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰ ਕਮਿਸ਼ਨ ਕੋਲ ਅੰਮ੍ਰਿਤਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਸੰਬੰਧੀ ਸ਼ਿਕਾਇਤ ਕੀਤੀ। ਅਕਾਲੀ ਦਲ ਵਲੋਂ ਉਨ੍ਹਾਂ ਦੇ ਇਸ....
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX