ਤਾਜਾ ਖ਼ਬਰਾਂ


'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਦਾ ਪਿੰਡ ਭੂੰਦੜੀ ਆਉਣ 'ਤੇ ਕਿਸਾਨਾਂ ਵਲੋਂ ਵਿਰੋਧ
. . .  1 minute ago
ਭੂੰਦੜੀ , 2 ਮਈ (ਕੁਲਦੀਪ ਸਿੰਘ)-ਅੱਜ ਪਿੰਡ ਭੂੰਦੜੀ ਵਿਚ ਆਮ ਆਦਮੀ ਪਾਰਟੀ ਹਲਕਾ ਲੋਕ ਸਭਾ ਲੁਧਿਆਣਾ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਆਉਣ ਉਤੇ ਵੱਡੀ ਗਿਣਤੀ...
ਕਾਂਗਰਸ ਧਰਮਾਂ ਦੇ ਨਾਂਅ 'ਤੇ ਕਰ ਰਹੀ ਗਲਤ ਬਿਆਨਬਾਜ਼ੀ - ਪੀ.ਐਮ. ਨਰਿੰਦਰ ਮੋਦੀ
. . .  37 minutes ago
ਗੁਜਰਾਤ, 2 ਮਈ-ਸੁਰੇਂਦਰਨਗਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਮ. ਮੋਦੀ ਨੇ ਕਿਹਾ ਕਿ ਕਾਂਗਰਸ ਹਿੰਦੂ ਧਰਮਾਂ ਵਿਚ ਭੇਦਭਾਵ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੱਲਿਕਾਰਜੁਨ...
ਗੁਰੂਹਰਸਹਾਏ ਪੁਲਿਸ ਨੇ ਨਸ਼ਾ ਸਮਗਲਰਾਂ ਦੇ ਘਰ ਕੀਤੀ ਛਾਪੇਮਾਰੀ
. . .  44 minutes ago
ਗੁਰੂਹਰਸਹਾਏ, 2 ਮਈ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਗੁਰੂਹਰਸਹਾਏ ਪੁਲਿਸ ਵਲੋਂ ਅੱਜ ਇਲਾਕੇ ਵਿਚ ਵਿਕ ਰਹੇ ਨਸ਼ੇ ਨੂੰ ਠੱਲ ਪਾਉਣ ਦੇ....
ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ
. . .  54 minutes ago
ਚੰਡੀਗੜ੍ਹ, 2 ਮਈ-ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਅੱਜ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਇਕ ਤਿੰਨ ਮੈਂਬਰੀ ਕਮੇਟੀ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ...
ਕੰਢੀ ਕਨਾਲ ਨਹਿਰ 'ਚ ਤੈਰਦੀ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਘੋਗਰਾ, 2 ਮਈ (ਆਰ.ਐੱਸ.ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਬਡਲਾ ਨੇੜੇ ਕੰਢੀ ਕੈਨਾਲ ਨਹਿਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਮੌਕੇ ਉਤੇ ਪਹੁੰਚੇ ਥਾਣਾ ਦਸੂਹਾ ਦੇ ਏ.ਐਸ.ਆਈ...
ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਨੇ ਕੱਢਿਆ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 1 ਮਈ-ਪੱਛਮੀ ਦਿੱਲੀ ਤੋਂ ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਨੇ ਅੱਜ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ...
ਰਾਜਾ ਵੜਿੰਗ ਨੇ ਵਜਾਇਆ ਚੋਣ ਦਾ ਬਿਗੁਲ
. . .  about 1 hour ago
ਲੁਧਿਆਣਾ, 2 ਮਈ (ਜਤਿੰਦਰ ਭੰਬੀ) - ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰੋਡ ਸ਼ੋ ਕੱਢਦੇ ਹੋਏ.....
ਭਾਜਪਾ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਿਲ ਕਰੇਗੀ - ਨਾਇਬ ਸਿੰਘ ਸੈਣੀ
. . .  about 1 hour ago
ਕੁਰੂਕਸ਼ੇਤਰ, (ਹਰਿਆਣਾ), 2 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਹਰਿਆਣਾ ਦੀਆਂ ਸਾਰੀਆਂ...
ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੱਢਿਆ ਰੋਡ ਸ਼ੋਅ
. . .  about 1 hour ago
ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅੱਜ....
ਯੋਗੀ ਆਦਿਤਿਆਨਾਥ ਨੇ ਭਾਜਪਾ ਉਮੀਦਵਾਰ ਜੈਵੀਰ ਸਿੰਘ ਦੇ ਹੱਕ 'ਚ ਕੱਢਿਆ ਰੋਡ ਸ਼ੋਅ
. . .  1 minute ago
ਮੈਨਪੁਰੀ, (ਉੱਤਰ ਪ੍ਰਦੇਸ਼), 2 ਮਈ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੈਨਪੁਰੀ ਵਿਚ ਰੋਡ ਸ਼ੋਅ ਕੱਢਿਆ। ਭਾਜਪਾ ਨੇ ਇਸ ਸੀਟ ਤੋਂ ਯੂਪੀ ਦੇ ਮੰਤਰੀ ਜੈਵੀਰ ਸਿੰਘ ਨੂੰ...
ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ਤੇ ਵੋਟਾਂ ਮੰਗਣ ਦੀ ਇਜਾਜ਼ਤ ਨਹੀਂ ਦਿੰਦਾ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 2 ਮਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ.....
ਨਵੀਨ ਜਿੰਦਲ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 2 hours ago
ਚੰਡੀਗੜ੍ਹ, 2 ਮਈ- ਕੁਰੂਕਸ਼ੇਤਰ ਤੋਂ ਭਾਜਪਾ ਉਮੀਦਵਾਰ ਨਵੀਨ ਜਿੰਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖ਼ਲ....
ਮੁੱਖ ਮੰਤਰੀ ਦੇ ਫਗਵਾੜਾ ਦੌਰੇ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਮੁਲਾਜ਼ਮ ਆਗੂਆਂ ਨੂੰ ਘਰਾਂ 'ਚ ਕੀਤਾ ਨਜ਼ਰਬੰਦ
. . .  about 2 hours ago
ਕਪੂਰਥਲਾ, 2 ਮਈ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਗਵਾੜਾ ਦੋਰੇ ਨੂੰ ਮੁੱਖ ਰੱਖਦਿਆਂ ਅੱਜ ਪੁਲਿਸ ਨੇ ਪੰਜਾਬ ਸਟੇਟ.....
ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਕੀਤਾ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ
. . .  about 2 hours ago
ਨਵੀਂ ਦਿੱਲੀ, 2 ਮਈ- ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਨੇ ਹੇਠਲੀ ਅਦਾਲਤ ਦੇ ਸੀ.ਬੀ.ਆਈ. ਅਤੇ ਈ.ਡੀ. ਕੇਸਾਂ ਵਿਚ ਜ਼ਮਾਨਤ ਰੱਦ ਕਰਨ....
ਸ੍ਰੀ ਹੇਮਕੁੰਟ ਸਾਹਿਬ ਵਿਖੇ ਪਹੁੰਚੀ ਭਾਰਤੀ ਫੌਜ ਤੇ ਸੇਵਾਦਾਰ
. . .  about 2 hours ago
ਅੰਮ੍ਰਿਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀਫੌਜ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਸੇਵਾਦਾਰ ਬਰਫ਼ੀਲੇ....
ਕਰਨਾਟਕ ਚ 2 ਜਨ ਸਭਾਵਾਂ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 2 ਮਈ - ਕਾਂਗਰਸ ਸੰਸਦ ਰਾਹੁਲ ਗਾਂਧੀ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਉਹ ਅੱਜ ਕਰਨਾਟਕ ਦੇ ਸ਼ਿਮੋਗਾ ਅਤੇ ਰਾਏਚੁਰ ਵਿਚ ਜਨ ਸਭਾਵਾਂ ਨੂੰ ਸੰਬੋਧਨ...
ਗਰਮੀ ਕਾਰਨ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਉੱਤਰੀ ਬੰਗਾਲ ਦੀ ਚਾਹ ਉਦਯੋਗ
. . .  about 3 hours ago
ਸਿਲੀਗੁੜੀ (ਪੱਛਮੀ ਬੰਗਾਲ), 2 ਮਈ - ਜਿਵੇਂ ਕਿ ਦੇਸ਼ ਦੇ ਕਈ ਹਿੱਸੇ ਚੱਲ ਰਹੀ ਗਰਮੀ ਦੀ ਲਹਿਰ ਨਾਲ ਜੂਝ ਰਹੇ ਹਨ, ਸਥਿਤੀ ਉੱਤਰੀ ਬੰਗਾਲ ਵਿਚ ਚਾਹ ਉਦਯੋਗ ਲਈ ਗੰਭੀਰ ਚੁਣੌਤੀਆਂ ਖੜ੍ਹੀ ਕਰ ਰਹੀ...
ਤੁਰੰਤ ਪ੍ਰਭਾਵ ਨਾਲ ਹਟਾਇਆ ਗਿਆ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ
. . .  about 3 hours ago
ਨਵੀਂ ਦਿੱਲੀ, 2 ਮਈ - ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਹੁਕਮਾਂ 'ਤੇ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ...
ਆਬਕਾਰੀ ਮਾਮਲਾ : 6 ਮਈ ਲਈ ਟਾਲ ਦਿੱਤਾ ਗਿਆ ਕੇ. ਕਵਿਤਾ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਹੁਕਮ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 2 ਮਈ - ਆਬਕਾਰੀ ਮਾਮਲੇ 'ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਬੀ.ਆਰ.ਐਸ. ਆਗੂ ਕੇ. ਕਵਿਤਾ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਹੁਕਮ ਦਾ ਐਲਾਨ 6 ਮਈ ਲਈ ਟਾਲ...
ਬੰਬ ਦੀ ਧਮਕੀ ਬਾਰੇ ਈਮੇਲ ਮਿਲਣ ਤੋਂ ਬਾਅਦ ਅੱਜ ਮੁੜ ਖੋਲ੍ਹਿਆ ਗਿਆ ਦਿੱਲੀ ਦਾ ਮਦਰ ਮੈਰੀ ਸਕੂਲ
. . .  about 4 hours ago
ਨਵੀਂ ਦਿੱਲੀ, 2 ਮਈ - ਦਿੱਲੀ ਦਾ ਮਦਰ ਮੈਰੀ ਸਕੂਲ, ਮਯੂਰ ਵਿਹਾਰ ਦੇ ਕੱਲ੍ਹ ਬੰਬ ਦੀ ਧਮਕੀ ਬਾਰੇ ਈ-ਮੇਲ ਮਿਲਣ ਤੋਂ ਬਾਅਦ ਅੱਜ ਮੁੜ ਖੋਲ੍ਹਿਆ ਗਿਆ। ਕੱਲ੍ਹ ਦਿੱਲੀ ਪੁਲਿਸ ਵਲੋਂ ਸਕੂਲ ਨੂੰ ਖਾਲੀ ਕਰਵਾ ਲਿਆ...
ਗਰਮੀ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਤੇਲੰਗਾਨਾ ਚ ਵਧਾਇਆ ਪੋਲਿੰਗ ਦਾ ਸਮਾਂ
. . .  about 4 hours ago
ਨਵੀਂ ਦਿੱਲੀ, 2 ਮਈ - ਤੇਲੰਗਾਨਾ ਵਿਚ ਗਰਮੀ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਚੋਣ ਕਮਿਸ਼ਨ ਨੇ 13 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਤੇਲੰਗਾਨਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪੋਲਿੰਗ ਦਾ ਸਮਾਂ...
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ 'ਚ ਕਰਨਗੇ 4 ਚੋਣ ਰੈਲੀਆਂ
. . .  about 5 hours ago
ਨਵੀਂ ਦਿੱਲੀ, 2 ਮਈ - ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਚ 4 ਚੋਣ ਰੈਲੀਆਂ...
ਓਡੀਸ਼ਾ : ਜੇ.ਐਮ.ਐਮ. ਨੇ ਹੇਮੰਤ ਸੋਰੇਨ ਦੀ ਭੈਣ ਅੰਜਨੀ ਨੂੰ ਮਯੂਰਭੰਜ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ
. . .  about 5 hours ago
ਰਾਂਚੀ (ਝਾਰਖੰਡ), 2 ਮਈ - ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ.) ਨੇ ਅਧਿਕਾਰਤ ਤੌਰ 'ਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭੈਣ ਅੰਜਨੀ ਸੋਰੇਨ ਨੂੰ ਓਡੀਸ਼ਾ ਦੀ ਮਯੂਰਭੰਜ ਲੋਕ ਸਭਾ ਸੀਟ...
ਹਰਿਆਣਾ : ਕੁਝ ਲੋਕਾਂ ਨੇ ਮੈਨੂੰ ਆਪਣੀ ਪਾਰਟੀ ਚ ਬਣਾ ਦਿੱਤਾ ਅਜਨਬੀ - ਅਨਿਲ ਵਿੱਜ
. . .  about 5 hours ago
ਅੰਬਾਲਾ, 2 ਮਈ - ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਭਾਜਪਾ ਆਗੂ ਜਿਨ੍ਹਾਂ ਨੂੰ ਹਾਲ ਹੀ ਵਿਚ ਹੋਏ ਫੇਰਬਦਲ ਤੋਂ ਬਾਅਦ ਮੰਤਰੀ ਮੰਡਲ ਤੋਂ ਬਾਹਰ ਰੱਖਿਆ ਗਿਆ ਸੀ, ਨੇ ਅੰਬਾਲਾ ਵਿਚ ਇਕ ਜਨਤਕ ਰੈਲੀ ਨੂੰ...
ਯੂ.ਐਸ. ਫੈਡਰਲ ਰਿਜ਼ਰਵ ਵਲੋਂ ਛੇਵੀਂ ਵਾਰ ਨੀਤੀਗਤ ਦਰਾਂ ਚ ਕੋਈ ਕਟੌਤੀ ਨਹੀਂ
. . .  about 6 hours ago
ਵਾਸ਼ਿੰਗਟਨ, 2 ਮਈ - ਯੂ.ਐਸ. ਫੈਡਰਲ ਰਿਜ਼ਰਵ ਨੇ ਆਪਣੀ ਤਾਜ਼ਾ ਮੁਦਰਾ ਨੀਤੀ ਮੀਟਿੰਗ ਵਿਚ, ਮੁੱਖ ਵਿਆਜ ਦਰ ਨੂੰ 5.25-5.50 ਪ੍ਰਤੀਸ਼ਤ 'ਤੇ ਬਿਨਾਂ ਕਿਸੇ ਬਦਲਾਅ ਦੇ ਛੱਡਣ ਲਈ ਵੋਟ ਕੀਤਾਹੈ। ਲਗਾਤਾਰ ਛੇਵੀਂ ਵਾਰ ਨੀਤੀਗਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX