-
ਸਵਰਨ ਸਲਾਰੀਆ ‘ਆਪ’ ਵਿਚ ਹੋਏ ਸ਼ਾਮਿਲ
. . . 17 minutes ago
-
ਚੰਡੀਗੜ੍ਹ, 13 ਮਈ- ਉੱਘੇ ਕਾਰੋਬਾਰੀ ਸਵਰਨ ਸਲਾਰੀਆ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।
-
ਕਾਂਗਰਸ ਪਾਰਟੀ ਦੇ ਉਮੀਦਵਾਰ ਸਿੰਗਲਾ ਦੇ ਹੱਕ ਵਿਚ ਕਮਲਜੀਤ ਬੰਗਾ ਵਲੋਂ ਕੀਤਾ ਗਿਆ ਚੋਣ ਪ੍ਰਚਾਰ
. . . 21 minutes ago
-
ਕਟਾਰੀਆਂ, 13 ਮਈ(ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਚੋਣ ਪ੍ਰਚਾਰ ਕਰਦਿਆਂ....
-
ਬਸਪਾ ਮੁਖੀ ਮਾਇਆਵਤੀ ਝਾਂਸੀ 'ਚ ਕਰਨਗੇ ਚੋਣ ਰੈਲੀਆਂ
. . . 28 minutes ago
-
ਨਵੀਂ ਦਿੱਲੀ, 13 ਮਈ-ਬਸਪਾ ਮੁਖੀ ਮਾਇਆਵਤੀ ਪਾਰਟੀ ਉਮੀਦਵਾਰਾਂ ਦੇ ਸਮਰਥਨ ਵਿਚ ਯੂ.ਪੀ. ਦੇ ਝਾਂਸੀ ਵਿਚ ਚੋਣ ਰੈਲੀ...
-
ਅਦਾਲਤ ਨੇ ਉਮਰ ਖ਼ਾਲਿਦ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . . 30 minutes ago
-
ਨਵੀਂ ਦਿੱਲੀ, 13 ਮਈ- ਦਿੱਲੀ ਦੀ ਕੜਕੜਡੂਮਾ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੀ ਵੱਡੇ ਸਾਜ਼ਿਸ਼ ਰਚਣ ਵਾਲੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਉਮਰ ਖਾਲਿਦ ਨੇ ਹੋਰ....
-
ਪਿੰਡ ਰੋੜੀਕਪੂਰਾ ਦੇ ਖਰੀਦ ਕੇਂਦਰ 'ਚੋਂ ਕਣਕ ਦੇ ਗੱਟੇ ਚੋਰੀ
. . . 26 minutes ago
-
ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਮਾਰਕੀਟ ਕਮੇਟੀ ਜੈਤੋ ਦੇ ਅਧੀਨ ਆਉਂਦੇ ਪਿੰਡ ਰੋੜੀਕਪੂਰਾ ਦੇ ਖਰੀਦ ਕੇਂਦਰ ਵਿਖੇ ਧਾਂਗ ਲਗਾਕੇ ਰੱਖੇ ਗੱਟਿਆਂ ਵਿਚੋਂ ਕਰੀਬ 14-15 ਗੱਟੇ ਕਣਕ ਦੇ ਭਰੇ ਚੋਰੀ ਹੋਣ ਦਾ.....
-
ਇਕਬਾਲ ਸਿੰਘ ਝੁੰਦਾ ਨੇ ਭਰੇ ਨਾਮਜ਼ਦਗੀ ਕਾਗਜ਼
. . . 48 minutes ago
-
ਸੰਗਰੂਰ, 13 ਮਈ ( ਦਮਨਜੀਤ ਸਿੰਘ )-ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੁੰਦਾ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਉਨ੍ਹਾਂ ਨਾਲ ਪਾਰਟੀ....
-
ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਡੀ.ਜੀ.ਪੀ. ਤੋਂ ਰਿਪੋਰਟ ਤਲਬ
. . . 36 minutes ago
-
ਚੰਡੀਗੜ੍ਹ, 13 ਮਈ-ਮਹਿਲਾ ਕਮਿਸ਼ਨ ਨੇ ਚਰਨਜੀਤ ਚੰਨੀ ਦੀ ਵੀਡੀਓ ਦਾ ਨੋਟਿਸ...
-
ਹੁਸ਼ਿਆਰਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਨਾਮਜ਼ਦਗੀ ਕਾਗਜ਼ ਭਰੇ
. . . about 1 hour ago
-
ਹੁਸ਼ਿਆਰਪੁਰ,13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ....
-
ਹੁਸ਼ਿਆਰਪੁਰ ਹਲਕੇ ਤੋਂ ਬਸਪਾ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੇ ਨਾਮਜ਼ਦਗੀ ਕਾਗਜ਼ ਭਰੇ
. . . about 1 hour ago
-
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ....
-
ਹੁਸ਼ਿਆਰਪੁਰ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਨਾਮਜ਼ਦਗੀ ਕਾਗ਼ਜ਼ ਭਰੇ
. . . about 1 hour ago
-
ਹੁਸ਼ਿਆਰਪੁਰ,13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ....
-
ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਲੋਕ ਸਭਾ ਹਲਕੇ ਤੋ ਭਰੇ ਨਾਮਜ਼ਦਗੀ ਪੇਪਰ
. . . about 1 hour ago
-
ਬਠਿੰਡਾ,13 ਮਈ (ਅੰਮਿ੍ਤਪਾਲ ਸਿੰਘ ਵਲਾਣ)-ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਆਈ.ਏ.ਐਸ. ਪਰਮਪਾਲ ਕੌਰ ਸਿੱਧੂ (ਮਲੂਕਾ) ਨੇ ਅੱਜ ਬਠਿੰਡਾ 'ਚ ਰੋਡ ਸ਼ੋ ਕਰਨ ਉਪਰੰਤ ਆਪਣੇ....
-
ਪੀ.ਐਮ. ਮੋਦੀ ਨੂੰ ਤਖਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ 'ਚ ਸਨਮਾਨ ਪੱਤਰ ਨਾਲ ਕੀਤਾ ਸਨਮਾਨਿਤ
. . . about 1 hour ago
-
ਬਿਹਾਰ, 13 ਮਈ-ਅੱਜ ਪੀ.ਐਮ. ਮੋਦੀ ਤਖਤ ਸ੍ਰੀ ਪਟਨਾ ਸਾਹਿਬ ਵਿਚ ਨਤਮਸਤਕ ਹੋਣ ਲਈ ਪਹੁੰਚੇ ਸਨ, ਇਸ ਦੌਰਾਨ ਉਨ੍ਹਾਂ ਨੇ ਉਥੇ ਸੇਵਾ ਵੀ ਕੀਤੀ। ਪ੍ਰਧਾਨ ਮੰਤਰੀ...
-
ਸਿਮਰਨਜੀਤ ਸਿੰਘ ਮਾਨ ਨੇ ਭਰੇ ਨਾਮਜ਼ਦਗੀ ਕਾਗਜ
. . . about 2 hours ago
-
ਸੰਗਰੂਰ,13 ਮਈ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਪਰਿਵਾਰਕ ਮੈਬਰਾਂ ਦੀ ਮੌਜੂਦਗੀ ਵਿਚ......
-
ਹਰਸਿਮਰਤ ਕੌਰ ਬਾਦਲ ਨੇ ਭਰੇ ਨਾਮਜ਼ਦਗੀ ਪੇਪਰ
. . . about 1 hour ago
-
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲਾਣ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਨਾਮਜ਼ਦਗੀ ਪੇਪਰ ਭਰ ਦਿੱਤੇ.....
-
ਅਰਵਿੰਦ ਖੰਨਾ ਨੇ ਭਰੇ ਨਾਮਜ਼ਦਗੀ ਕਾਗਜ
. . . about 2 hours ago
-
ਸੰਗਰੂਰ, 13 ਮਈ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਰਵਿੰਦ ਖੰਨਾ ਵਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜਨਰਲ ਸਕੱਤਰ ਪਰਮਿੰਦਰ ਬਰਾੜ ਦੀ ਮੌਜੂਦਗੀ ਵਿਚ ਆਪਣੇ....
-
ਕੇਜਰੀਵਾਲ ਦੇ ਓ.ਐਸ.ਡੀ. ਵਲੋਂ ਸਵਾਤੀ ਮਾਲੀਵਾਲ ਦੀ ਕੁੱਟਮਾਰ ਸ਼ਰਮਨਾਕ ਘਟਨਾ - ਬੰਸੁਰੀ ਸਵਰਾਜ
. . . about 2 hours ago
-
ਨਵੀਂ ਦਿੱਲੀ, 13 ਮਈ-ਭਾਜਪਾ ਉਮੀਦਵਾਰ ਬੰਸੁਰੀ ਸਵਰਾਜ ਨੇ ਕਿਹਾ ਕਿ ਸਾਨੂੰ ਅੱਜ ਸ਼ਰਮਨਾਕ ਖ਼ਬਰ ਮਿਲੀ ਹੈ ਕਿ ਅਰਵਿੰਦ ਕੇਜਰੀਵਾਲ ਵਲੋਂ ਉਕਸਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਓ.ਐਸ.ਡੀ. ਨੇ ਉਨ੍ਹਾਂ ਦੀ ਪਾਰਟੀ ਦੀ ਇਕ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਕੀਤਾ ਹੈ ਅਤੇ ਉਸ ਨੇ ਦਿੱਲੀ...
-
ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਘਰ ’ਚ ਆਪਣੇ ਨਾਲ ਲਗਾਇਆ ਮਾਰਕੁੱਟ ਦਾ ਇਲਜ਼ਾਮ
. . . about 2 hours ago
-
ਨਵੀਂ ਦਿੱਲੀ, 13 ਮਈ- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਵੱਡਾ ਹੰਗਾਮਾ ਹੋ ਗਿਆ। ‘ਆਪ’ ਵਲੋਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਨੂੰ ਫੋਨ ਕਰ ਕਿਹਾ ਕਿ ਉਨ੍ਹਾਂ ਦੇ ਨਾਲ ਮੁੱਖ.....
-
ਆਰ.ਜੇ.ਡੀ. ਉਮੀਦਵਾਰ ਮੀਸਾ ਭਾਰਤੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ
. . . about 2 hours ago
-
ਬਿਹਾਰ, 13 ਮਈ-ਪਾਟਲੀਪੁੱਤਰ ਲੋਕ ਸਭਾ ਸੀਟ ਤੋਂ ਆਰ.ਜੇ.ਡੀ. ਉਮੀਦਵਾਰ, ਮੀਸਾ ਭਾਰਤੀ ਨੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ। ਇਸ ਦੌਰਾਨ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ...
-
ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਰੇ ਨਾਮਜ਼ਦਗੀ ਪੱਤਰ
. . . about 2 hours ago
-
ਅੰਮ੍ਰਿਤਸਰ, 13 ਮਈ (ਰੇਸ਼ਮ ਸਿੰਘ)-ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਨਾਲ ਸਾਬਕਾ ਉਪ....
-
ਪਹਿਲੇ ਚਾਰ ਘੰਟਿਆਂ ਵਿਚ 24 ਫ਼ੀਸਦੀ ਤੋਂ ਵੱਧ ਪੋਲਿੰਗ ਦਰਜ- ਚੋਣ ਕਮਿਸ਼ਨ
. . . about 2 hours ago
-
ਨਵੀਂ ਦਿੱਲੀ, 13 ਮਈ- ਭਾਰਤੀ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਂਧਰਾ ਪ੍ਰਦੇਸ਼ ’ਚ ਹਿੰਸਾ ਅਤੇ ਉਤਰ ਪ੍ਰਦੇਸ਼ ਦੇ ਕੁਝ ਪਿੰਡਾਂ ’ਚ ਚੋਣ ਬਾਈਕਾਟ ਦੀਆਂ ਖ਼ਬਰਾਂ ਵਿਚਾਲੇ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ....
-
ਸੀ.ਬੀ.ਐਸ.ਈ. ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ
. . . about 2 hours ago
-
ਨਵੀਂ ਦਿੱਲੀ, 13 ਮਈ-ਸੀ.ਬੀ.ਐਸ.ਈ. ਨੇ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ ਤੇ ਸੀ.ਬੀ.ਐਸ.ਈ. ਦਸਵੀਂ ਜਮਾਤ ਦੇ ਨਤੀਜਿਆਂ ਵਿਚ ਕੁੱਲ ਮਿਲਾ ਕੇ ਪਾਸ...
-
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਾਲ ਲੈ ਰਾਜਾ ਵੜਿੰਗ ਨੇ ਭਰੇ ਨਾਮਜ਼ਦਗੀ ਪੱਤਰ
. . . about 2 hours ago
-
ਲੁਧਿਆਣਾ, 13 (ਜਗਮੀਤ ਸਿੰਘ) - ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਸਿੱਧੂ ਮੂਸੇਵਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਾਲ ਲੈ ਅੱਜ ਆਪਣੀ ਨਾਮਜ਼ਦਗੀ ਭਰੀ.....
-
ਘੁਬਾਇਆ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਰੇ ਨਾਮਜ਼ਦਗੀ ਪੱਤਰ
. . . about 3 hours ago
-
ਫਿਰੋਜ਼ਪੁਰ, 13 ਮਈ (ਦਵਿੰਦਰ ਪਾਲ ਸਿੰਘ)-ਫਿਰੋਜ਼ਪੁਰ ਲੋਕ ਸਭਾ ਹਲਕੇ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼....
-
ਮਨੀ ਲਾਂਡਰਿੰਗ ਮਾਮਲਾ: ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਈ.ਡੀ. ਤੋਂ ਮੰਗਿਆ ਜਵਾਬ
. . . about 3 hours ago
-
ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਖ਼ਿਲਾਫ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ 17 ਮਈ ਤੱਕ ਈ.ਡੀ. ਤੋਂ ਜਵਾਬ ਮੰਗਿਆ ਹੈ।
-
2024 ਦੀ ਲੋਕ ਸਭਾ ਚੋਣ ਭਾਰਤ ਦੇ ਭਵਿੱਖ ਦਾ ਕਰੇਗੀ ਫੈਸਲਾ - ਪੀ.ਐਮ. ਨਰਿੰਦਰ ਮੋਦੀ
. . . about 3 hours ago
-
ਮੁਜ਼ੱਫਰਪੁਰ, (ਬਿਹਾਰ), 13 ਮਈ-ਮੁਜ਼ੱਫਰਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਇਹ ਦੇਸ਼ ਦੀ ਚੋਣ ਹੈ, ਇਹ ਭਾਰਤ ਦੇ ਭਵਿੱਖ ਦਾ ਫੈਸਲਾ ਕਰਨ ਦੀ ਚੋਣ ਹੈ। ਦੇਸ਼ ਇਕ ਕਮਜ਼ੋਰ ਅਤੇ ਅਸਥਿਰ...
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX