ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਡਵੋਕੇਟ ਧਾਮੀ ਨੇ ਐਪਲ ਆਧਾਰਿਤ ਐਪ ਕੀਤੀ ਜਾਰੀ
. . .  21 minutes ago
ਅੰਮ੍ਰਿਤਸਰ, 9 ਮਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿਚ ਸੁਣ ਸਕਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...
ਮੈਂ ਲੋਕ ਸਭਾ ਦੀ ਚੋਣ ਵਿਕਾਸ ਦੇ ਮੁੱਦਿਆਂ 'ਤੇ ਲੜ ਰਿਹਾਂ - ਵਿਕਰਮਾਦਿੱਤਿਆ ਸਿੰਘ
. . .  42 minutes ago
ਹਿਮਾਚਲ ਪ੍ਰਦੇਸ਼, 9 ਮਈ-ਮੰਡੀ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਅੱਜ ਮੈਂ ਸੀ.ਐਮ. ਸੁਖਵਿੰਦਰ ਸਿੰਘ ਸੁੱਖੂ ਅਤੇ ਪਾਰਟੀ ਦੇ ਸੰਸਦ ਮੈਂਬਰ ਰਾਜੀਵ ਸ਼ੁਕਲਾ ਦੀ ਮੌਜੂਦਗੀ...
ਅਸੀਂ ਆਪਣੇ ਕੰਮਾਂ ਦੇ ਆਧਾਰ 'ਤੇ ਲੋਕ ਸਭਾ ਦੀਆਂ ਚਾਰੋਂ ਸੀਟਾਂ ਜਿੱਤਾਂਗੇ- ਸੁਖਵਿੰਦਰ ਸਿੰਘ ਸੁੱਖੂ
. . .  58 minutes ago
ਹਿਮਾਚਲ ਪ੍ਰਦੇਸ਼, 9 ਮਈ-ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਪਿਛਲੇ 15 ਮਹੀਨਿਆਂ ਵਿਚ ਸਾਡੀ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਫੈਸਲੇ ਲਏ ਹਨ ਅਤੇ ਅਸੀਂ ਆਪਣੇ ਕੰਮਾਂ ਦੇ...
ਸਰਕਾਰੀ ਪ੍ਰਾਇਮਰੀ ਸਕੂਲ ਮਹਿਤਪੁਰ ਵਿਖੇ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਵਲੋਂ ਕੀਤਾ ਨਜ਼ਰਬੰਦ
. . .  about 1 hour ago
ਮਹਿਤਪੁਰ,9 ਮਈ(ਲਖਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਤੇ ਖੁਰਮਪੁਰ ਵਿਖੇ ਆਂਗਣਵਾੜੀ ਵਰਕਰਾਂ ਤੇ ਸਕੂਲ ਦੇ ਬੱਚਿਆਂ ਨੂੰ ਕੀਤਾ ਨਜ਼ਰਬੰਦ ਜਿਸ ਦੀ....
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਭਾਜਪਾ ਆਗੂ ਬੋਨੀ ਅਜਨਾਲਾ ਦਾ ਵਿਰੋਧ
. . .  about 1 hour ago
ਗੱਗੋਮਾਹਲ, 9 ਮਈ (ਬਲਵਿੰਦਰ ਸਿੰਘ ਸੰਧੂ)-ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱ ਪਿੰਡ ਥੋਬਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਭਾਜਪਾ ਓ.ਬੀ.ਸੀ ਮੋਰਚਾ....
ਆਈ.ਪੀ.ਐਲ. 2024 : ਅੱਜ ਪੰਜਾਬ ਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ
. . .  about 1 hour ago
ਧਰਮਸ਼ਾਲਾ, (ਹਿਮਾਚਲ ਪ੍ਰਦੇਸ਼), 9 ਮਈ-ਅੱਜ ਪੰਜਾਬ ਕਿੰਗਜ਼ ਤੇ ਰਾਜਸਥਾਨ ਚੈਲੰਜ਼ਰਜ਼ ਬੈਂਗਲੁਰੂ...
ਲੋਪੋਕੇ ਪੁਲਿਸ ਵਲੋਂ ਪਾਕਿਸਤਾਨੀ ਡਰੋਨ ਬਰਾਮਦ
. . .  about 1 hour ago
ਚੋਗਾਵਾਂ, 9 ਮਈ (ਗੁਰਵਿੰਦਰ ਸਿੰਘ ਕਲਸੀ)-ਸਤਿੰਦਰ ਸਿੰਘ ਐਸ.ਐਸ.ਪੀ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਹੇਠ ਡੀ.ਐਸ.ਪੀ ਅਟਾਰੀ ਸੁਖਜਿੰਦਰ ਥਾਪਰ ਦੀ ਅਗਵਾਈ ਪੁਲਿਸ ਥਾਣਾ....
ਕਣਕ ਦੀ ਚੁਕਾਈ ਨਾ ਹੋਣ ਕਾਰਨ ਫਿਰੋਜ਼ਪੁਰ-ਫਾਜ਼ਿਲਕਾ ਕੌਮੀ ਮਾਰਗ ਕੀਤਾ ਜਾਮ
. . .  about 1 hour ago
ਮਮਦੋਟ, 9 ਮਈ (ਰਾਜਿੰਦਰ ਸਿੰਘ ਹਾਂਡਾ)-ਸਰਕਾਰੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਕਣਕ ਦੀ ਅਨਾਜ ਮੰਡੀ ਲੱਖੋਕੇ ਬਹਿਰਾਮ ਵਿਚੋਂ ਚੁਕਵਾਈ ਨਾ ਹੋਣ ਕਾਰਨ ਦੁਖੀ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ...
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਮੁੱਖ ਚੋਣ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ
. . .  about 1 hour ago
ਚੰਡੀਗੜ੍ਹ, 9 ਮਈ-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਚੋਣ ਅਧਿਕਾਰੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ...
ਸੁਖਪਾਲ ਖਹਿਰਾ ਦੇ ਬੋਲਾਂ ਤੇ ਪੰਚਾਇਤ ਯੂਨੀਅਨ ਨੇ ਕੀਤਾ ਇਤਰਾਜ
. . .  about 1 hour ago
ਸੰਗਰੂਰ, 9 ਮਈ (ਧੀਰਜ ਪਸ਼ੌਰੀਆ )-ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਸੁਖਪਾਲ ਸਿੰਘ ਖਹਿਰਾ ਦੇ ਬੋਲਾਂ ਤੇ ਪੰਚਾਇਤ ਯੂਨੀਅਨ ਜ਼ਿਲ੍ਹਾਂ ਸੰਗਰੂਰ....
ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ 'ਆਪ' 'ਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 9 ਮਈ (ਦਵਿੰਦਰ)-ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਰਹੇ ਹਰਦੀਪ ਸਿੰਘ...
ਪਲਾਸਟਿੱਕ ਦੀ ਟੁੱਟੀ ਹੋਈ ਬੋਤਲ ਚੋ 80 ਗ੍ਰਾਮ ਹੈਰੋਇਨ ਮਿਲੀ
. . .  about 2 hours ago
ਖੇਮਕਰਨ,9ਮਈ(ਰਾਕੇਸ਼ ਬਿੱਲਾ)-ਬੀ.ਐਸ.ਐਫ ਦੀ 101 ਬਟਾਲੀਅਨ ਨੇ ਸੀਮਾ ਚੋਕੀ ਹਰਭਜਨ ਅਧੀਨ ਪਿੰਡ ਕਲਸ ਦੇ ਇਲਾਕੇ 'ਚ ਇਕ ਕਿਸਾਨ ਵਲੋ ਕਣਕ ਦੀ ਕਟਾਈ ਵਾਲੀ ਜ਼ਮੀਨ....
ਤੇਜ਼ਧਾਰ ਹਥਿਆਰ ਨਾਲ ਕੀਤਾ ਅਧਿਆਪਕ ਦਾ ਕਤਲ਼
. . .  about 2 hours ago
ਸ਼ੇਰਪੁਰ, 9 ਮਈ (ਮੇਘ ਰਾਜ ਜੋਸ਼ੀ) - ਪਿੰਡ ਵਜੀਦਪੁਰ ਬਦੇਸ਼ਾ ਵਿਖੇ ਅਧਿਆਪਕ ਦਾ ਤੇਜ਼ਧਾਰ ਹਥਿਆਰ ਨਾਲ ਕਤਲ਼ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅਧਿਆਪਕ.....
ਆਉਣ ਵਾਲੇ ਸਮੇਂ 'ਚ ਪੰਜਾਬ ਸੂਬੇ ਚੋਂ 'ਆਮ' ਆਦਮੀ ਪਾਰਟੀ ਦਾ ਪੂਰਨ ਤੌਰ 'ਤੇ ਸਫ਼ਾਇਆ ਹੋ ਜਾਵੇਗਾ-ਸੁਖਬੀਰ ਬਾਦਲ
. . .  about 2 hours ago
ਤਪਾ ਮੰਡੀ,9 ਮਈ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ ਇਲਾਕੇ ਦੀ ਬਾਹਰਲੀ ਅਨਾਜ ਮੰਡੀ ਤੋਂ ਹੋਈ। ਜਿੱਥੇ ਹਲਕਾ ਭਦੌੜ ਦੇ ਇੰਚਾਰਜ.....
ਜੇਕਰ ਸਰਕਾਰ ਕੋਲ ਬਹੁਮਤ ਨਹੀਂ ਹੈ ਤਾਂ ਰਾਜ ਵਿਚ ਲਾਗੂ ਹੋਵੇ ਰਾਸ਼ਟਰਪਤੀ ਸ਼ਾਸਨ- ਦੁਸ਼ਯੰਤ ਚੌਟਾਲਾ
. . .  about 3 hours ago
ਹਿਸਾਰ, 9 ਮਈ- ਜੇ.ਜੇ.ਪੀ. ਨੇਤਾ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਬਣੀ ਸਰਕਾਰ ਹੁਣ ਘੱਟ ਗਿਣਤੀ ਵਿਚ ਹੈ ਕਿਉਂਕਿ ਉਨ੍ਹਾਂ ਨੂੰ ਸਮਰਥਨ ਦੇਣ ਵਾਲੇ ਦੋ ਵਿਧਾਇਕਾਂ ਇਕ ਭਾਜਪਾ ਦੇ ਅਤੇ ਦੂਜੇ ਆਜ਼ਾਦ ਵਿਧਾਇਕ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਸਮਰਥਨ ਕਰਨ ਵਾਲੇ ਤਿੰਨ ਆਜ਼ਾਦ....
ਪਾਕਿਸਤਾਨ: ਅੱਤਵਾਦੀ ਹਮਲੇ ਵਿਚ 7 ਮਜ਼ਦੂਰਾਂ ਦੀ ਮੌਤ
. . .  1 minute ago
ਇਸਲਾਮਾਬਾਦ, 9 ਮਈ- ਪਾਕਿਸਤਾਨ ਵਿਖੇ ਬੀਤੀ ਦੇਰ ਰਾਤ ਗਵਾਦਰ ਵਿਚ ਹੋਏ ਇਕ ਅੱਤਵਾਦੀ ਹਮਲੇ ਵਿਚ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ। ਵੇਰਵਿਆਂ ਅਨੁਸਾਰ, ਅੱਤਵਾਦੀਆਂ ਨੇ ਗਵਾਦਰ ਦੇ ਸਰਬੰਦ ਵਿਚ ਫਿਸ਼....
ਟਰੈਕਟਰ ਨਾਲ ਟਕਰਾਈ ਵਿਆਹ ਵਾਲੀ ਗੱਡੀ
. . .  about 3 hours ago
ਅਬੋਹਰ, 9 ਮਈ (ਸੰਦੀਪ ਸੋਖਲ)- ਅਬੋਹਰ ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇਅ ’ਤੇ ਗਿੱਦੜਾਂ ਵਾਲੀ ਨੇੜੇ ਇਕ ਲਾੜਾ-ਲਾੜੀ ਦੀ ਗੱਡੀ ਦੀ ਟਰੈਕਟਰ ਨਾਲ ਟੱਕਰ ਹੋ ਗਈ। ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਦੇ ਏ.ਐੱਸ.ਆਈ....
ਏਅਰ ਇੰਡੀਆ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤੇ ਮੁਅੱਤਲੀ ਪੱਤਰ ਜਾਰੀ
. . .  about 4 hours ago
ਨਵੀਂ ਦਿੱਲੀ, 9 ਮਈ- ਏਅਰ ਇੰਡੀਆ ਐਕਸਪ੍ਰੈਸ ਦੇ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਅਰਲਾਈਨ ਨੇ ਲਗਭਗ 25 ਕੈਬਿਨ ਕਰੂ ਮੈਂਬਰਾਂ ਨੂੰ ਮੁਅੱਤਲੀ ਪੱਤਰ ਜਾਰੀ ਕੀਤੇ ਹਨ, ਜਿਨ੍ਹਾਂ ਨੇ ਬਿਮਾਰ ਹੋਣ ਦੀ ਰਿਪੋਰਟ.....
ਕੁਲਗਾਮ ਵਿਚ ਭਾਰਤੀ ਫੌਜ ਤੇ ਅੱਤਵਾਦੀਆਂ ਵਿਚਾਲੇ ਅਭਿਆਨ ਖ਼ਤਮ- ਚਿਨਾਰ ਕੋਰ
. . .  about 4 hours ago
ਸ੍ਰੀਨਗਰ, 9 ਮਈ- ਭਾਰਤੀ ਫੌਜ ਦੀ ਚਿਨਾਰ ਕੋਰ ਨੇ ਟਵੀਟ ਕਰ ਕਿਹਾ ਕਿ ਕੁਲਗਾਮ ਦੇ ਜਨਰਲ ਖ਼ੇਤਰ ਰੇਡਵਾਨੀ ਪਾਈਨ ਵਿਚ 6-7 ਮਈ ਦੀ ਦਰਮਿਆਨੀ ਰਾਤ ਨੂੰ ਸ਼ੁਰੂ ਕੀਤਾ ਗਿਆ ਇਕ ਸੰਯੁਕਤ ਅਭਿਆਨ ਲਗਭਗ.....
ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਕਰਨ ਵਾਲਾ ਪੰਜਵਾਂ ਦੋਸ਼ੀ ਗਿ੍ਫ਼ਤਾਰ
. . .  about 5 hours ago
ਮਹਾਰਾਸ਼ਟਰ, 9 ਮਈ- ਮੁੰਬਈ ਕ੍ਰਾਈਮ ਬ੍ਰਾਂਚ ਨੇ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ’ਤੇ ਗੋਲੀਬਾਰੀ ਦੀ ਘਟਨਾ ਦੇ ਸੰਬੰਧ ’ਚ ਪੰਜਵੇਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਮੁਹੰਮਦ ਰਫ਼ੀਕ ਚੌਧਰੀ ਨੇ ਸਲਮਾਨ ਖਾਨ....
ਬੈੱਡ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  about 5 hours ago
ਨਡਾਲਾ, 9 ਮਈ (ਰਘਬਿੰਦਰ ਸਿੰਘ)- ਨਡਾਲਾ ਦੀ ਹਿੰਮਤ ਸਿੰਘ ਕਲੌਨੀ ਵਿਚ ਇਕ ਘਰ ਦੇ ਬੈੱਡ ਵਿਚੋਂ ਭੇਦ-ਭਰੇ ਹਾਲਾਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ’ਤੇ ਪੁੱਜੀ ਨਡਾਲਾ ਤੇ ਸੁਭਾਨਪੁਰ...
ਸੁਖਬੀਰ ਸਿੰਘ ਬਾਦਲ ਅੱਜ ਤਪਾ ਇਲਾਕੇ ਤੋਂ ਕਰਨਗੇ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ
. . .  about 5 hours ago
ਤਪਾ ਮੰਡੀ , 9 ਮਈ (ਪ੍ਰਵੀਨ ਗਰਗ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤਪਾ ਇਲਾਕੇ ਦੀ ਬਾਹਰਲੀ ਅਨਾਜ ਮੰਡੀ ਵਿਚ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ ਕਰਨਗੇ। ਯਾਤਰਾ ਦੌਰਾਨ....
⭐ਮਾਣਕ-ਮੋਤੀ ⭐
. . .  about 6 hours ago
⭐ਮਾਣਕ-ਮੋਤੀ ⭐
ਮਾਲਦੀਵ ਦੇ ਵਿਦੇਸ਼ ਮੰਤਰੀ ਮੂਸਾ ਜ਼ਮੀਰ ਅਧਿਕਾਰਤ ਦੌਰੇ 'ਤੇ ਭਾਰਤ ਪਹੁੰਚੇ
. . .  1 day ago
ਨਵੀਂ ਦਿੱਲੀ, 8 ਮਈ (ਏ.ਐਨ.ਆਈ.) : ਕੂਟਨੀਤਕ ਰੁਕਾਵਟ ਦੇ ਵਿਚਕਾਰ, ਮਾਲਦੀਵ ਦੇ ਵਿਦੇਸ਼ ਮੰਤਰੀ ਮੂਸਾ ਜ਼ਮੀਰ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸੰਬੰਧਾਂ 'ਤੇ ਚਰਚਾ ਕਰਨ ਲਈ ਭਾਰਤ ਦੇ ਅਧਿਕਾਰਤ ...
ਜੇਹਲਮ ਨਦੀ 'ਚ 9 ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬੀ
. . .  1 day ago
ਅਵੰਤੀਪੋਰਾ, ਪੁਲਵਾਮਾ (ਜੰਮੂ-ਕਸ਼ਮੀਰ), 8 ਮਈ - ਹਾਤੀਵਾੜਾ ਇਲਾਕੇ ਵਿਚ ਜੇਹਲਮ ਨਦੀ ਵਿਚ 9 ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਡੁੱਬ ਗਈ। 7 ਲੋਕਾਂ ਨੂੰ ਬਚਾਇਆ ਗਿਆ ਅਤੇ ਦੋ ਲਾਪਤਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX