11ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਪ੍ਰਮੁੱਖ ਬਾਬਾ ਤਰਸੇਮ ਸਿੰਘ ਦਾ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਕਤਲ
ਊਧਮ ਸਿੰਘ ਨਗਰ, ਉੱਤਰਾਖੰਡ, 28 ਮਾਰਚ-ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੇ ਕਤਲ 'ਤੇ ਐੱਸ.ਡੀ.ਐੱਮ. ਖਾਤਿਮਾ ਰਵਿੰਦਰ ਸਿੰਘ ਬਿਸ਼ਟ ਦਾ ਕਹਿਣਾ ਹੈ ਕਿ ਬਾਬਾ ਤਰਸੇਮ ਸਿੰਘ 'ਤੇ ਇਕ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਦਿੱਤੀ। ਉਨ੍ਹਾਂ ਨੂੰ ਹਸਪਤਾਲ ਲਿਆਂਦਾ...
... 1 hours 19 minutes ago