9ਪੰਜਾਬ ਦੇ ਬੈਂਕ ਮੁਲਾਜ਼ਮ ਮੁੱਖ ਤੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਅੱਜ ਕਰਨਗੇ ਰੋਸ ਮਾਰਚ
ਚੋਗਾਵਾਂ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ। ਇਸ ਦੇ ਬਾਵਜੂਦ ਵੀ ਬੈਂਕ ਮੈਨੇਜਮੈਂਟ ਅਤੇ ਸਰਕਾਰ ਵਲੋਂ ਛੇਵਾਂ....
... 2 hours 41 minutes ago