8ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ 'ਚ ਨਸ਼ਾ ਤਸਕਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼
ਜਲੰਧਰ, 8 ਮਈ-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਤਿੰਨ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕਰਕੇ ਨਸ਼ਾ ਤਸਕਰਾਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਨਜਾਇਜ਼ ਸ਼ਰਾਬ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਜਿਵੇਂ ਕਿ ਹੈਰੋਇਨ.....
... 1 hours 45 minutes ago