ਤਾਜਾ ਖ਼ਬਰਾਂ


ਅੱਜ ਹੋਵੇਗੀ 'ਮਨ ਕੀ ਬਾਤ'
. . .  9 minutes ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ...
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਜਾਰੀ
. . .  14 minutes ago
ਸ੍ਰੀਨਗਰ, 25 ਜੂਨ - ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਲੱਗਦੀ ਲਾਈਨ ਆਫ ਕੰਟਰੋਲ 'ਤੇ ਪਾਕਿਸਤਾਨ ਵਲੋਂ ਸੀਜ਼ਫਾਈਰ ਦੀ ਉਲੰਘਣਾ ਕੀਤੀ ਗਈ ਹੈ। ਭਾਰਤੀ ਜਵਾਨਾਂ ਵਲੋਂ ਵੀ ਜਵਾਬ ਦਿੱਤਾ ਜਾ ਰਿਹਾ...
ਅਮਰੀਕਾ ਪਹੁੰਚੇ ਮੋਦੀ, ਟਰੰਪ ਨੇ ਦੱਸਿਆ 'ਸੱਚਾ ਦੋਸਤ'
. . .  21 minutes ago
ਵਾਸ਼ਿੰਗਟਨ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਪਹੁੰਚ ਚੁੱਕੇ ਹਨ। ਵਾਸ਼ਿੰਗਟਨ 'ਚ ਕੁਝ ਦੇਰ ਦੇ ਆਰਾਮ ਤੋਂ ਬਾਅਦ ਉਹ ਤੈਅ ਪ੍ਰੋਗਰਾਮਾਂ ਦਾ ਹਿੱਸਾ ਬਣਨਗੇ। ਉਨ੍ਹਾਂ ਦੇ ਅਮਰੀਕਾ ਆਗਮਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦੇ ਸਵਾਗਤ 'ਤੇ...
ਸ੍ਰੀਨਗਰ 'ਚ ਸਕੂਲ 'ਚ ਦਾਖਲ ਹੋਏ ਅੱਤਵਾਦੀ
. . .  38 minutes ago
ਸ੍ਰੀਨਗਰ, 25 ਜੂਨ - ਸ੍ਰੀਨਗਰ 'ਚ ਇਕ ਸਕੂਲ 'ਚ ਅੱਤਵਾਦੀ ਦਾਖਲ ਹੋ ਗਏ ਹਨ। ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਹੋ ਰਹੀ ਹੈ। ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਤਲਾਸ਼ੀ ਮੁਹਿੰਮ ਜਾਰੀ...
ਪੁਰਤਗਾਲ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਲਈ ਰਵਾਨਾ
. . .  1 day ago
ਪੱਛਮੀ ਬੰਗਾਲ ਦੀ 'ਗਰਲ ਚਾਈਲਡ ਸਕੀਮ' ਨੂੰ ਸੰਯੁਕਤ ਰਾਸ਼ਟਰ ਦਾ ਪਬਲਿਕ ਸਰਵਿਸ ਐਵਾਰਡ
. . .  1 day ago
ਪੁਰਤਗਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਸਬਨ 'ਚ ਰਾਧਾ ਕ੍ਰਿਸ਼ਨ ਮੰਦਰ ਵਿਖੇ ਕੀਤੀ ਆਰਤੀ
. . .  1 day ago
ਸੀ.ਆਰ.ਪੀ.ਐਫ.'ਤੇ ਹਮਲੇ ਤੋਂ ਬਾਅਦ ਸਕੂਲ 'ਚ ਦਾਖਲ ਹੋਏ ਅੱਤਵਾਦੀ, ਮੁੱਠਭੇੜ ਜਾਰੀ
. . .  1 day ago
ਸ੍ਰੀਨਗਰ, 24 ਜੂਨ- ਪੰਥਾ ਚੌਂਕ 'ਚ ਸੀ.ਆਰ.ਪੀ.ਐਫ. 'ਤੇ ਹਮਲਾ ਕਰਨ ਤੋਂ ਬਾਅਦ ਅੱਤਵਾਦੀ ਇੱਕ ਸਕੂਲ 'ਚ ਦਾਖਲ ਹੋ ਗਏ। ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਤੇ ਅੱਤਵਾਦੀਆਂ...
ਸ਼ਰਧਾਲੂਆਂ ਦੀ ਵੱਡੀ ਗਿਣਤੀ ਕਾਰਨ ਵੈਸ਼ਨੋ ਦੇਵੀ ਯਾਤਰਾ ਰੱਦ
. . .  1 day ago
ਮਹਿਲਾ ਕ੍ਰਿਕਟ ਵਰਲਡ ਕੱਪ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 35 ਦੌੜਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਹਾੜ ਸੰਮਤ 549
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹੀ ਹਰਕਤ ਹੈ, ਜਿਹੜੀ ਸਰਕਾਰ ਦੀ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹਦੀ ਹੈ। -ਮਾਰਕ ਪੋਸਟਰ
  •     Confirm Target Language  

ਤਾਜ਼ਾ ਖ਼ਬਰਾਂ

ਪਤੀ ਦਾ ਕਤਲ ਕਰਨ ਵਾਲੀ ਪਤਨੀ ਤੇ ਉਸ ਦੇ ਪ੍ਰੇਮੀ ਨੂੰ ਉਮਰ ਕੈਦ

 ਫ਼ਿਰੋਜ਼ਪੁਰ, 20 ਮਾਰਚ (ਰਾਕੇਸ਼ ਚਾਵਲਾ) - ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ ਕਰਨ ਵਾਲੀ ਰਣਜੀਤ ਕੌਰ ਵਾਸੀ ਜੱਲੋ ਕੇ ਤਹਿਸੀਲ ਪੱਟੀ ਤੇ ਉਸ ਦੇ ਪ੍ਰੇਮੀ ਪਵਿੱਤਰ ਸਿੰਘ ਵਾਸੀ ਕਾਲੇ ਕੇ ਹਿਠਾੜ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX