ਤਾਜਾ ਖ਼ਬਰਾਂ


ਭਾਜਪਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 20 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਕੱਲ੍ਹ ਭਾਜਪਾ ਦੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਤੇ ਉਪ ਮੁੱਖ ਮੰਤਰੀਆਂ ਨਾਲ ਮੁਲ
ਦਿੱਲੀ ਹਵਾਈ ਅੱਡੇ ਨੇੜੇ ਡਰੋਨ ਦੇਖੇ ਜਾਣ ਕਾਰਨ ਕਈ ਉਡਾਣਾਂ ਪ੍ਰਭਾਵਿਤ
. . .  1 day ago
ਮੁਜ਼ੱਫ਼ਰਨਗਰ ਰੇਲ ਹਾਦਸਾ : ਰੇਲਵੇ ਅਧਿਕਾਰੀਆਂ 'ਤੇ ਹੋਈ ਕਾਰਵਾਈ
. . .  1 day ago
ਨਵੀਂ ਦਿੱਲੀ, 20 ਅਗਸਤ- ਮੁਜ਼ੱਫ਼ਰਨਗਰ ਦੇ ਖਤੋਲੀ ਨੇੜੇ ਹੋਏ ਉਤਕਲ ਐਕਸਪ੍ਰੈੱਸ ਰੇਲ ਹਾਦਸੇ 'ਚ ਰੇਲਵੇ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਗਈ ਹੈ। ਰੇਲਵੇ ਨੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਦਕਿ ਇੱਕ ਅਧਿਕਾਰੀਦੀ ਬਦਲੀ ਕੀਤੀ ਗਈ...
ਪਹਿਲੇ ਇਕ ਦਿਨਾਂ ਮੈਚ 'ਚ ਭਾਰਤ ਨੇ ਸ੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ
. . .  1 day ago
4 ਮੈਡਲ ਜਿੱਤਣ ਵਾਲੀ ਰਜਨੀ 'ਰੱਜੀ' ਦਾ ਜੈਤੋ ਪਹੁੰਚਣ 'ਤੇ ਭਰਪੂਰ ਸਵਾਗਤ
. . .  1 day ago
ਜੈਤੋ, 20 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਅਮਰੀਕਾ ਵਿਖੇ ਹੋਈ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ 4 ਮੈਡਲ ਜਿੱਤ ਕਿ ਭਾਰਤ ਦੀ ਝੋਲੀ ਪਾਉਣ ਵਾਲੀ ਰਜਨੀ 'ਰੱਜੀ' ਦਾ ਜੈਤੋ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਵੱਲੋਂ ਭਰਪੂਰ ਸਵਾਗਤ ਕੀਤਾ...
ਸ਼ਿਖਰ ਧਵਨ ਨੇ ਬਣਾਇਆ ਸੈਂਕੜਾ
. . .  1 day ago
ਕੋਲੰਬੋ, 20 ਅਗਸਤ- ਸ੍ਰੀਲੰਕਾ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਦੌਰਾਨ ਸ਼ਿਖਰ ਧਵਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਸੈਂਕੜਾ ਮਾਰਿਆ ਹੈ। ਧਵਨ ਨੇ ਆਪਣੇ ਕੈਰੀਅਰ ਦਾ ਇਕ ਦਿਨਾਂ ਮੈਚ 'ਚ 11ਵਾਂ...
ਪ੍ਰਾਪਰਟੀ ਡੀਲਰ ਦੇ ਠੱਗੇ ਕਰਜ਼ਾਈ ਕਿਸਾਨ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕੀਤੀ
. . .  1 day ago
ਮਲੇਰਕੋਟਲਾ, 20 ਅਗਸਤ ( ਕੁਠਾਲਾ )- ਅੱਜ ਨੇੜਲੇ ਪਿੰਡ ਅਲੀਪੁਰ ਅਖਤਿਆਰਪੁਰਾ ਦੇ ਇੱਕ 45 ਸਾਲਾ ਕਿਸਾਨ ਜਗਦੇਵ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਕਿਸਾਨ...
ਨਹਿਰ 'ਚ ਨਹਾਉਣ ਗਿਆ ਨੌਜਵਾਨ ਪਾਣੀ ਦੇ ਤੇਜ ਵਹਾਅ 'ਚ ਰੁੜ੍ਹਿਆ
. . .  1 day ago
ਨਰੋਟ ਮਹਿਰਾ (ਪਠਾਨਕੋਟ), 20 ਅਗਸਤ (ਸੁਰੇਸ਼ ਕੁਮਾਰ) - ਹਲਕਾ ਭੋਆ ਅਧੀਨ ਪੈਂਦੇ ਪਿੰਡ ਡੇਰਾ ਬਾਬਾ ਬਸੰਤ ਪੁਰੀ 'ਚ ਯੂ.ਬੀ.ਡੀ.ਸੀ ਨਹਿਰ 'ਚ ਨਹਾਉਣ ਗਏ ਇੱਕ...
ਭਾਰਤ ਸ੍ਰੀਲੰਕਾ ਪਹਿਲਾ ਇਕ ਦਿਨਾਂ ਮੈਚ : 10 ਓਵਰਾਂ ਬਾਅਦ ਭਾਰਤ 64/1
. . .  1 day ago
9ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਦੂਜਿਆਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੇ ਸਮਾਜ ਅਤੇ ਜੀਵਨ ਦਾ ਮੁਢਲਾ ਸਿਧਾਂਤ ਹੈ। -ਕੰਫਿਊਸ਼ੀਅਸ
  •     Confirm Target Language  

ਤਾਜ਼ਾ ਖ਼ਬਰਾਂ

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਦੀ ਹੋਈ ਮੌਤ

 ਧਰਮਗੜ੍ਹ (ਸੰਗਰੂਰ), 20 ਅਪਰੈਲ (ਗੁਰਜੀਤ ਸਿੰਘ ਚਹਿਲ) - ਜ਼ਿਲ੍ਹਾ ਸੰਗਰੂਰ ਦੇ ਪਿੰਡ ਰੱਤਾਖੇੜਾ 'ਚ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਬਲਕਾਰ ਸਿੰਘ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ । ਪਿੰਡ ਦੇ ਸਰਪੰਚ ਨਵਜੋਤ ਸਿੰਘ ਵਿਰਕ ਨੇ ਦੱਸਿਆ ਕਿ ਮ੍ਰਿਤਕ ਕਰਜ਼ੇ ਦੇ ਬੋਝ ਕਾਰਨ ਕਾਫੀ ਸਮੇਂ ਤੋਂ ਦਿਮਾਗ਼ੀ ਤੌਰ ਤੇ ਪਰੇਸ਼ਾਨ ਸੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX