8 ਬੇਮੌਸਮੀ ਬਾਰਿਸ਼ ਨੇ ਸੁਧਾਰ ਦਾਣਾ ਮੰਡੀ 'ਚ ਮੰਡੀ ਬੋਰਡ ਦੇ ਮਾੜੇ ਪ੍ਰਬੰਧਾਂ ਦੀ ਖੋਲ੍ਹੀ ਪੋਲ
ਗੁਰੂਸਰ ਸੁਧਾਰ,26 ਅਪ੍ਰੈਲ (ਜਗਪਾਲ ਸਿੰਘ ਸਿਵੀਆਂ) - ਇਕ ਪਾਸੇ ਕਣਕ ਦੀ ਕਟਾਈ ਦਾ ਕੰਮ ਅਜੇ ਜ਼ੋਰਾਂ 'ਤੇ ਹੈ ਉਥੇ ਹੀ ਦੂਜੇ ਪਾਸੇ ਪੰਜਾਬ 'ਚ ਬਦਲੇ ਮੌਸਮ ਨੇ ਕਿਸਾਨਾਂ ਦਾ ਹਾਲ ਬੇਹਾਲ ਕੀਤਾ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹੋ ...
... 11 hours 8 minutes ago