9ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
ਚੋਗਾਵਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਆਪਣੀਆਂ ਮੰਗਾਂ ਨੂੰ ਲੈ ਕੇ ਲੈਂਡ ਮਾਰਗੇਜ਼ ਬੈਕਸ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਦੇ ਸਮੂਹ ਬੈਂਕਾਂ ਵਿਚ ਕਲਮ ਛੋੜ ਹੜਤਾਲ ਕੀਤੀ ਹੋਈ ਹੈ। ਇਸ ਦੇ ਬਾਵਜੂਦ ਵੀ ਮੌਜੂਦਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ। ਜਿਸ ਦੇ....
... 1 hours 29 minutes ago