ਤਾਜਾ ਖ਼ਬਰਾਂ


ਪ੍ਰਦੂਮਨ ਹਤਿਆਕਾਂਡ : ਬੱਸ ਕੰਡਕਟਰ ਅਸ਼ੋਕ ਨੂੰ ਜ਼ਮਾਨਤ
. . .  17 minutes ago
ਗੁਰੂਗ੍ਰਾਮ, 21 ਨਵੰਬਰ - ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ 'ਚ ਹੋਏ ਪ੍ਰਦੂਮਨ ਹੱਤਿਆ ਕਾਂਡ ਮਾਮਲੇ 'ਚ ਦੋਸ਼ੀ ਬੱਸ ਕੰਡਕਟਰ ਅਸ਼ੋਕ ਨੂੰ ਜ਼ਿਲ੍ਹਾ ਅਦਾਲਤ ਨੇ ਜਮਾਨਤ ਦੇ ਦਿੱਤੀ...
7 ਸਾਲਾ ਬੱਚੀ ਦੀ ਜਬਰ ਜਨਾਹ ਕਰਕੇ ਹੱਤਿਆ ਕਰਨ ਵਾਲਾ ਸਕਾ ਮਾਮਾ ਪੁਲਿਸ ਅੜਿੱਕੇ
. . .  35 minutes ago
ਗੁਰਦਾਸਪੁਰ, 21 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਬੀਤੀ 14 ਨਵੰਬਰ ਨੂੰ ਬੁੱਢਾ ਕੋਟ ਵਿਖੇ ਕਮਾਦ ਦੇ ਖੇਤਾਂ ਵਿਚੋਂ ਮਿਲੀ ਇਕ 7 ਸਾਲਾ ਬੱਚੀ ਦੀ ਲਾਸ਼ ਦੇ ਮਾਮਲੇ 'ਚ ਗੁਰਦਾਸਪੁਰ ਪੁਲਿਸ ਨੇ ਲੜਕੀ ਦੇ ਮਾਮੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਮਾਦ ਦੇ ਖੇਤਾਂ ਵਿਚ ਲਾਸ਼ ਮਿਲਣ ਦੇ ਬਾਅਦ ਹੀ ਪੁਲਿਸ...
ਸਜਾ ਸੁਣਾਏ ਜਾਣ 'ਤੇ ਮੁਜ਼ਰਮ ਨੇ ਅਦਾਲਤੀ ਛੱਤ ਤੋਂ ਲਗਾਈ ਛਲਾਂਗ, ਲੱਤ ਟੁੱਟੀ
. . .  about 1 hour ago
ਗੁਰਦਾਸਪੁਰ, 21 ਨਵੰਬਰ (ਕੇ.ਪੀ. ਸਿੰਘ)-ਅਦਾਲਤ ਵਲੋਂ 10 ਸਾਲ ਦੀ ਸਜਾ ਅਤੇ 1 ਲੱਖ ਰੁਪਏ ਜੁਰਮਾਨਾ ਸੁਣਾਏ ਜਾਣ ਮਗਰੋਂ ਮੁਜ਼ਰਮ ਨੇ ਅਦਾਲਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪਹਿਲੀ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ ਜਿਸ 'ਤੇ ਮੁਜ਼ਰਮ ਦੀ ਲੱਤ ਟੁੱਟ ਗਈ। ਜਿਸ ਨੂੰ ਪੁਲਿਸ ਨੇ ਇਲਾਜ ਲਈ ਅੰਮ੍ਰਿਤਸਰ...
ਦਿੱਲੀ 'ਚ ਪੰਜਾਬ ਤੇ ਦਿੱਲੀ ਪੁਲਿਸ ਦੀ ਗੈਂਗਸਟਰਾਂ ਨਾਲ ਮੁੱਠਭੇੜ, ਪੰਜ ਕਾਬੂ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਦਿੱਲੀ ਦੇ ਦੁਆਰਕਾ ਮੋੜ ਮੈਟਰੋ ਸਟੇਸ਼ਨ ਦੇ ਕੋਲ ਅੱਜ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਹੋਈ ਮੁੱਠਭੇੜ ਵਿਚ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਤੇ ਦਿੱਲੀ ਪੁਲਿਸ ਨੇ ਮਿਲ ਕੇ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ ਹੈ। ਪੰਜਾਬ ਪੁਲਿਸ ਨੂੰ ਬਿੰਦਾਪੁਰ 'ਚ ਪਿਲਰ ਨੰਬਰ...
ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ
. . .  about 1 hour ago
ਯਮੁਨਾਨਗਰ, 21 ਨਵੰਬਰ (ਕੁਲਦੀਪ ਸੈਣੀ) - ਯਮੁਨਾਨਗਰ ਦੇ ਕਸਬਾ ਬਿਲਾਸਪੁਰ ਤੋਂ ਇਕ ਸ਼ਾਦੀ ਸਮਾਰੋਹ ਤੋਂ ਆਪਣੇ ਘਰ ਵਾਪਸ ਪਰਤ ਰਿਹਾ ਇਕ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਵਿਚ ਪਰਿਵਾਰ ਦੇ ਚਾਰ ਮੈਂਬਰ ਮਾਰੇ ਗਏ ਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪੀ...
ਹਸਪਤਾਲ ਨੇ 15 ਦਿਨ ਦੇ ਇਲਾਜ ਲਈ ਦਿੱਤਾ 18 ਲੱਖ ਦਾ ਬਿਲ, ਬੱਚੀ ਫਿਰ ਵੀ ਨਹੀਂ ਬਚੀ
. . .  about 1 hour ago
ਗੁਰੂਗ੍ਰਾਮ, 21 ਨਵੰਬਰ - ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫੋਰਟਿਸ ਹਸਪਤਾਲ ਨੇ ਇਕ ਸੱਤ ਸਾਲ ਦੀ ਬੱਚੀ ਦੇ ਡੇਂਗੂ ਦੇ ਇਲਾਜ ਲਈ 18 ਲੱਖ ਦਾ ਬਿਲ ਥਮਾਇਆ ਹੈ। ਇਸ ਦੇ ਬਾਵਜੂਦ ਹਸਪਤਾਲ ਬੱਚੀ ਨੂੰ ਬਚਾ ਨਹੀਂ ਸਕਿਆ। ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਤੇ ਲਾਪਰਵਾਹੀ ਵਰਤਣ ਦਾ...
ਦੋ ਨੌਜਵਾਨ ਪੰਜ ਕਿਲੋ ਅਫੀਮ ਸਮੇਤ ਕਾਬੂ
. . .  about 2 hours ago
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਪੰਜ ਕਿਲੋ ਅਫੀਮ ਬਰਾਮਦ ਕੀਤੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਲੱਖਾਂ ਸਿੰਘ ਤੇ ਰਾਕੇਸ਼ ਕੁਮਾਰ ਵਾਸੀ...
ਆਲਮੀ ਅਦਾਲਤ 'ਚ ਕਰੀਬੀ ਦੋਸਤ ਭਾਰਤ ਦੀ ਜਿੱਤ 'ਤੇ ਖੁਸ਼ੀ - ਬਰਤਾਨੀਆ
. . .  about 2 hours ago
ਸੰਯੁਕਤ ਰਾਸ਼ਟਰ, 21 ਨਵੰਬਰ - ਆਲਮੀ ਇਨਸਾਫ ਅਦਾਲਤ (ਇੰਟਰਨੈਸ਼ਨਲ ਕੋਰਟ ਆਫ ਜਸਟਿਸ) 'ਚ ਭਾਰਤ ਵਲੋਂ ਨਾਮਜ਼ਦ ਦਲਵੀਰ ਭੰਡਾਰੀ ਦੇ ਜੱਜ ਚੁਣੇ ਜਾਣ 'ਤੇ ਬਰਤਾਨੀਆ ਦਾ ਕਹਿਣਾ ਹੈ ਕਿ ਉਹ ਕਰੀਬੀ ਦੋਸਤ ਭਾਰਤ ਦੀ ਜਿੱਤ ਤੋਂ ਖੁਸ਼ ਹੈ। ਭੰਡਾਰੀ ਦੀ ਜਿੱਤ ਬਰਤਾਨੀਆ ਵਲੋਂ ਚੋਣ ਤੋਂ ਅਪਣਾ ਉਮੀਦਵਾਰ...
ਵਿਪਿਨ ਕੁਮਾਰ ਹੱਤਿਆਕਾਂਡ : ਸਾਰਜ ਸਿੰਘ ਦਾ ਚਚੇਰਾ ਭਰਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ : ਇਕ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX