ਤਾਜਾ ਖ਼ਬਰਾਂ


ਪਦਮਾਵਤ 'ਤੇ ਪੁਨਰਵਿਚਾਰ ਲਈ ਸੁਪਰੀਮ ਕੋਰਟ ਤਿਆਰ
. . .  39 minutes ago
ਨਵੀਂ ਦਿੱਲੀ, 22 ਜਨਵਰੀ- ਵਿਵਾਦਿਤ ਫ਼ਿਲਮ ਪਦਮਾਵਤ 'ਤੇ ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਦਾਖਲ ਪੁਨਰਵਿਚਾਰ ਪਟੀਸ਼ਨ 'ਚ ਸੁਣਵਾਈ ਲਈ ਸੁਪਰੀਮ ਕੋਰਟ ਨੇ ਹਾਂ...
ਸੜਕ ਹਾਦਸੇ 'ਚ 5 ਦੀ ਮੌਤ, 4 ਜ਼ਖ਼ਮੀ
. . .  about 1 hour ago
ਉੜੀਸਾ, 22 ਜਨਵਰੀ- ਉੜੀਸਾ 'ਚ ਹੋਏ ਇੱਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ...
ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਦਾਵੋਸ ਰਵਾਨਾ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵਿਟਜ਼ਰਲੈਂਡ ਦੇ ਦਾਵੋਸ ਲਈ...
ਥਾਈਲੈਂਡ ਵਿਖੇ ਬੰਬ ਧਮਾਕਾ, 3 ਦੀ ਮੌਤ
. . .  about 2 hours ago
ਬੈਂਕਾਕ, 22 ਜਨਵਰੀ- ਦੱਖਣੀ ਥਾਈਲੈਂਡ ਦੀ ਮਾਰਕੀਟ 'ਚ ਹੋਏ ਬੰਬ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 19 ਹੋਰ ਲੋਕ...
ਪਾਕਿ ਵੱਲੋਂ ਵੱਖ-ਵੱਖ ਥਾਵਾਂ 'ਤੇ ਗੋਲੀਬਾਰੀ
. . .  about 3 hours ago
ਸ੍ਰੀਨਗਰ, 22 ਜਨਵਰੀ- ਪਾਕਿਸਤਾਨ ਵੱਲੋਂ ਅੱਜ ਵੀ ਜੰਮੂ-ਕਸ਼ਮੀਰ 'ਚ ਐਲ.ਓ.ਸੀ. ਨੇੜੇ ਕਈ ਥਾਵਾਂ 'ਤੇ ਗੋਲੀਬਾਰੀ ਕੀਤੀ ਗਈ ਹੈ। ਪਾਕਿਸਤਾਨ ਵੱਲੋਂ ਆਰ.ਐੱਸ.ਪੁਰਾ., ਅਰਨੀਆ,ਪਰਗਵਾਲ ਤੇ ਰਾਮਗੜ੍ਹ ਇਲਾਕੇ 'ਚ ਗੋਲੀਬਾਰੀ ਕੀਤੀ ਗਈ...
ਅੱਜ ਸੁਪਰੀਮ ਕੋਰਟ 'ਚ ਹੋਵੇਗੀ ਜਸਟਿਸ ਲੋਯਾਂ ਦੀ ਮੌਤ ਸੰਬੰਧੀ ਪਟੀਸ਼ਨ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਜਸਟਿਸ ਬੀ. ਐੱਚ. ਲੋਯਾਂ ਦੀ ਭੇਦਭਰੀ ਹੋਈ ਮੌਤ ਦੀ ਜਾਂਚ ਲਈ ਸਿਟ ਦੀ ਮੰਗ ਕਰਨ ਵਾਲੀਆਂ ਤਿੰਨ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ਚੀਫ਼ ਜਸਟਿਸ...
ਘੱਟ ਦ੍ਰਿਸ਼ਟੀ ਕਾਰਨ 22 ਟਰੇਨਾਂ ਲੇਟ, 10 ਰੱਦ
. . .  about 3 hours ago
ਨਵੀਂ ਦਿੱਲੀ, 22 ਜਨਵਰੀ-ਘੱਟ ਦ੍ਰਿਸ਼ਟੀ ਕਾਰਨ ਇੱਥੇ ਆਉਣ ਤੇ ਜਾਣ ਵਾਲੀਆਂ 22 ਟਰੇਨਾਂ ਲੇਟ ਹਨ ਜਦਕਿ 10 ਨੂੰ ਰੱਦ ਕਰਨਾ ਪਿਆ ਹੈ ਤੇ 3 ਦੇ ਸਮੇਂ 'ਚ ਤਬਦੀਲੀ ਕੀਤੀ...
ਵਿਦੇਸ਼ ਮੰਤਰਾਲੇ ਵੱਲੋਂ ਕਾਬੁਲ ਹਮਲੇ ਦੀ ਨਿੰਦਾ
. . .  1 day ago
ਨਵੀਂ ਦਿੱਲੀ, 21 ਜਨਵਰੀ- ਵਿਦੇਸ਼ ਮੰਤਰਾਲੇ ਨੇ ਕਾਬੁਲ ਵਿਖੇ ਹੋਟਲ 'ਚ ਹੋਏ ਹਮਲੇ ਦੀ ਨਿੰਦਾ...
ਪਾਕਿ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ
. . .  1 day ago
ਆਸ਼ੀਆਨ ਦੇ ਜਨਰਲ ਸਕੱਤਰ ਭਾਰਤ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਤਾਜ਼ਾ ਖ਼ਬਰਾਂ

ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਉਪਰਾਸ਼ਟਰਪਤੀ ਉਮੀਦਵਾਰ 'ਤੇ ਉਠਾਏ ਸਵਾਲ

ਮੁੰਬਈ, 17 - ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਉਪਰਾਸ਼ਟਰਪਤੀ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ 'ਤੇ ਸਵਾਲ ਉਠਾਏ ਹਨ। ਸ਼ਿਵ ਸੈਨਾ ਆਗੂ ਸੰਜੇ ਰਾਊਤ ਦਾ ਕਹਿਣਾ ਹੈ ਕਿ ਗੋਪਾਲ ਕ੍ਰਿਸ਼ਨ ਗਾਂਧੀ ਯਾਕੂਬ ਦੀ ਫਾਂਸੀ ਰੁਕਵਾਉਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਕਿਸ ਆਧਾਰ 'ਤੇ ਉਪਰਾਸ਼ਟਰਪਤੀ ਲਈ ਉਮੀਦਵਾਰ ਬਣਾਇਆ ਗਿਆ ਹੈ?


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX