ਤਾਜਾ ਖ਼ਬਰਾਂ


ਹਰਿਆਣਾ ਦੇ 11 ਜ਼ਿਲ੍ਹਿਆਂ 'ਚ ਤਿੰਨ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਚੰਡੀਗੜ੍ਹ, 24 ਨਵੰਬਰ (ਬਰਾੜ) - ਜੀਂਦ 'ਚ ਹੋਏ ਟਕਰਾਅ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ 11 ਜ਼ਿਲ੍ਹਿਆਂ 'ਚ ਅਗਲੇ ਤਿੰਨ ਦਿਨ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤਿਆਂ...
ਲੰਡਨ ਦੇ ਆਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ
. . .  1 day ago
ਲੰਡਨ, 24 ਨਵੰਬਰ- ਸੂਤਰਾਂ ਮੁਤਾਬਿਕ ਲੰਡਨ ਦੇ ਔਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ ਹੋਣ ਦੀ ਖ਼ਬਰ...
ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਨੇ ਜੌਹਲ ਤੇ ਜਿੰਮੀ ਨਾਲ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 24 ਨਵੰਬਰ- ਬ੍ਰਿਟਿਸ਼ ਹਾਈ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ ਨੇ ਹਿੰਦੂ ਨੇਤਾਵਾਂ ਦੀ ਹੱਤਿਆ ਦੇ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਜਗਤਾਰ ਸਿੰਘ ਜੌਹਲ ਤੇ ਤਲਜੀਤ ਸਿੰਘ ਜਿੰਮੀ...
ਸੁਰੱਖਿਆ ਕੰਪਨੀ ਦਾ ਗਾਰਡ 1 ਕਰੋੜ ਲੈ ਕੇ ਫ਼ਰਾਰ
. . .  1 day ago
ਗੁਰੂਗ੍ਰਾਮ, 24 ਨਵੰਬਰ- ਗੁਰੂਗ੍ਰਾਮ ਦੇ ਇੱਕ ਮਾਲ ਦੇ ਏ.ਟੀ.ਐਮ. 'ਚ ਪੈਸੇ ਪਾਉਣ ਗਿਆ ਇੱਕ ਸੁਰੱਖਿਆ ਕੰਪਨੀ ਦਾ ਗਾਰਡ ਇੱਕ ਕਰੋੜ ਦੀ ਰਾਸੀ ਲੈ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ...
ਹੰਦਵਾੜਾ 'ਚ ਲਸ਼ਕਰ ਦੇ ਦੋ ਅੱਤਵਾਦੀ ਗ੍ਰਿਫ਼ਤਾਰ
. . .  1 day ago
ਕੁਪਵਾੜਾ, 24 ਨਵੰਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਤੋਂ ਸੁਰੱਖਿਆ ਬਲਾਂ ਨੇ ਲਸ਼ਕਰ-ਏ- ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਰਾਈਫ਼ਲ ਤੇ 2...
ਮੁੰਬਈ ਦੇ ਜ਼ੈਵਰੀ ਬਾਜ਼ਾਰ 'ਚ ਲੱਗੀ ਅੱਗ
. . .  1 day ago
ਮੁੰਬਈ, 24 ਨਵੰਬਰ - ਇੱਥੋਂ ਦੇ ਜ਼ੈਵਰੀ ਬਾਜ਼ਾਰ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਬੁਝਾਊ ਦਸਤੇ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ...
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 200
. . .  1 day ago
ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ. ਵਾਲੀਆ ਨੇ ਦਿੱਤਾ ਅਸਤੀਫ਼ਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)-ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇੜਕਾ ਅੱਜ ਉਦੋਂ ਸਮਾਪਤ ਹੋ ਗਿਆ ਜਦੋਂ ਕੌਂਸਲ ਦੇ ਅਕਾਲੀ ਭਾਜਪਾ ਗੱਠਜੋੜ ਨਾਲ ਸਬੰਧਿਤ...
ਨੋਟਬੰਦੀ ਨੇ ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਕਮੀ - ਡੀ.ਜੀ.ਪੀ
. . .  1 day ago
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਰਾਸ਼ਟਰ ਵਿਅਕਤੀਆਂ ਨਾਲ ਨਹੀਂ ਬਣਦਾ, ਸਗੋਂ ਸੰਸਥਾਵਾਂ ਨਾਲ ਬਣਦਾ ਹੈ। -ਡਿਜ਼ਰਾਇਲੀ
  •     Confirm Target Language  

ਤਾਜ਼ਾ ਖ਼ਬਰਾਂ

ਲੁਧਿਆਣਾ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਗੋਗੀ ਗ੍ਰਿਫ਼ਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਰੇਲਵੇ ਪੁਲਿਸ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਗੀ ਖ਼ਿਲਾਫ਼ ਸਾਲ 2014 'ਚ ਰੇਲ ਲਾਈਨ 'ਤੇ ਧਰਨਾ ਦੇਣ ਅਤੇ ਟਰੇਨ ਰੋਕਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਖ਼ਬਰ ਲਿਖੇ ਜਾਣ ਤੱਕ ਰੇਲਵੇ ਪੁਲਿਸ ਗੋਗੀ ਦੇ ਘਰ ਹੀ ਮੌਜੂਦ ਸੀ ਤੇ ਕਾਨੂੰਨੀ ਕਾਰਵਾਈ ਕਰ ਰਹੀ ਸੀ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX