ਤਾਜਾ ਖ਼ਬਰਾਂ


ਹਰਿਆਣਾ ਦੇ 11 ਜ਼ਿਲ੍ਹਿਆਂ 'ਚ ਤਿੰਨ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ
. . .  45 minutes ago
ਚੰਡੀਗੜ੍ਹ, 24 ਨਵੰਬਰ (ਬਰਾੜ) - ਜੀਂਦ 'ਚ ਹੋਏ ਟਕਰਾਅ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ 11 ਜ਼ਿਲ੍ਹਿਆਂ 'ਚ ਅਗਲੇ ਤਿੰਨ ਦਿਨ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤਿਆਂ...
ਲੰਡਨ ਦੇ ਆਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ
. . .  about 1 hour ago
ਲੰਡਨ, 24 ਨਵੰਬਰ- ਸੂਤਰਾਂ ਮੁਤਾਬਿਕ ਲੰਡਨ ਦੇ ਔਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ ਹੋਣ ਦੀ ਖ਼ਬਰ...
ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਨੇ ਜੌਹਲ ਤੇ ਜਿੰਮੀ ਨਾਲ ਕੀਤੀ ਮੁਲਾਕਾਤ
. . .  about 1 hour ago
ਲੁਧਿਆਣਾ, 24 ਨਵੰਬਰ- ਬ੍ਰਿਟਿਸ਼ ਹਾਈ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ ਨੇ ਹਿੰਦੂ ਨੇਤਾਵਾਂ ਦੀ ਹੱਤਿਆ ਦੇ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਜਗਤਾਰ ਸਿੰਘ ਜੌਹਲ ਤੇ ਤਲਜੀਤ ਸਿੰਘ ਜਿੰਮੀ...
ਸੁਰੱਖਿਆ ਕੰਪਨੀ ਦਾ ਗਾਰਡ 1 ਕਰੋੜ ਲੈ ਕੇ ਫ਼ਰਾਰ
. . .  about 2 hours ago
ਗੁਰੂਗ੍ਰਾਮ, 24 ਨਵੰਬਰ- ਗੁਰੂਗ੍ਰਾਮ ਦੇ ਇੱਕ ਮਾਲ ਦੇ ਏ.ਟੀ.ਐਮ. 'ਚ ਪੈਸੇ ਪਾਉਣ ਗਿਆ ਇੱਕ ਸੁਰੱਖਿਆ ਕੰਪਨੀ ਦਾ ਗਾਰਡ ਇੱਕ ਕਰੋੜ ਦੀ ਰਾਸੀ ਲੈ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ...
ਹੰਦਵਾੜਾ 'ਚ ਲਸ਼ਕਰ ਦੇ ਦੋ ਅੱਤਵਾਦੀ ਗ੍ਰਿਫ਼ਤਾਰ
. . .  about 2 hours ago
ਕੁਪਵਾੜਾ, 24 ਨਵੰਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਤੋਂ ਸੁਰੱਖਿਆ ਬਲਾਂ ਨੇ ਲਸ਼ਕਰ-ਏ- ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਰਾਈਫ਼ਲ ਤੇ 2...
ਮੁੰਬਈ ਦੇ ਜ਼ੈਵਰੀ ਬਾਜ਼ਾਰ 'ਚ ਲੱਗੀ ਅੱਗ
. . .  about 2 hours ago
ਮੁੰਬਈ, 24 ਨਵੰਬਰ - ਇੱਥੋਂ ਦੇ ਜ਼ੈਵਰੀ ਬਾਜ਼ਾਰ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਬੁਝਾਊ ਦਸਤੇ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ...
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 200
. . .  about 3 hours ago
ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ. ਵਾਲੀਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)-ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇੜਕਾ ਅੱਜ ਉਦੋਂ ਸਮਾਪਤ ਹੋ ਗਿਆ ਜਦੋਂ ਕੌਂਸਲ ਦੇ ਅਕਾਲੀ ਭਾਜਪਾ ਗੱਠਜੋੜ ਨਾਲ ਸਬੰਧਿਤ...
ਨੋਟਬੰਦੀ ਨੇ ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਕਮੀ - ਡੀ.ਜੀ.ਪੀ
. . .  about 4 hours ago
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 85
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ
  •     Confirm Target Language  

ਤਾਜ਼ਾ ਖ਼ਬਰਾਂ

ਬੁਲੇਟ ਟਰੇਨ ਨਾਲ ਦੇਸ਼ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 14 ਸਤੰਬਰ - ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ 'ਚ ਬੁਲੇਟ ਟਰੇਨ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕੋਈ ਵੀ ਦੇਸ਼ ਅੱਧੇ ਅਧੂਰੇ ਸੰਕਲਪਾਂ ਨਾਲ ਕਦੀ ਵੀ ਅੱਗੇ ਨਹੀਂ ਵੱਧ ਸਕਦਾ। ਵਰ੍ਹਿਆਂ ਪੁਰਾਣੇ ਸੁਪਨੇ ਨੂੰ ਪੂਰਾ ਕਰਨ ਵੱਲ ਭਾਰਤ ਨੇ ਅਹਿਮ ਕਦਮ ਵਧਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜਾਪਾਨ ਨੇ ਬੁਲੇਟ ਟਰੇਨ ਲਈ 88 ਹਜ਼ਾਰ ਕਰੋੜ ਰੁਪਏ 0.1 ਫ਼ੀਸਦੀ ਵਿਆਜ ਦਰ ਨਾਲ ਦੇਣ ਦਾ ਫ਼ੈਸਲਾ ਕੀਤਾ ਹੈ, ਜੋ 50 ਸਾਲਾਂ 'ਚ ਚੁਕਾਉਣੇ ਹੋਣਗੇ। ਇਸ ਮੌਕੇ ਮੋਦੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪਹਿਲਾ ਕਹਿੰਦੇ ਸਨ ਕਿ ਬੁਲੇਟ ਟਰੇਨ ਕਦੋਂ ਆਏਗੀ ਤੇ ਜੇ ਹੁਣ ਆ ਰਹੀ ਹੈ ਤਾਂ ਕਹਿ ਰਹੇ ਹਨ ਕਿ ਕਿਉਂ ਲੈ ਕੇ ਆਏ? ਉਨ੍ਹਾਂ ਨੇ ਕਿਹਾ ਕਿ ਬੁਲੇਟ ਟਰੇਨ ਨਾਲ ਦੇਸ਼ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX