ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਤਾਜ਼ਾ ਖ਼ਬਰਾਂ

ਸਿੱਕਮ ਨੂੰ ਹਿੰਸਾ ਗ੍ਰਸਤ ਸੂਬਾ ਕਹਿਣ ਮਗਰੋਂ ਪ੍ਰਿਅੰਕਾ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 14 ਸਤੰਬਰ - ਬਾਲੀਵੁੱਡ ਤੇ ਹਾਲੀਵੁੱਡ ਦੀ ਉੱਘੀ ਅਦਾਕਾਰਾ ਪ੍ਰਿਅੰਕਾ ਚੋਪੜਾ ਵੱਲੋਂ ਇਕ ਇੰਟਰਵਿਊ ਦੌਰਾਨ ਆਪਣੀ ਅਗਿਆਨਤਾ ਦਾ ਨਮੂਨਾ ਪੇਸ਼ ਕਰਦੇ ਹੋਏ ਸਿੱਕਮ ਨੂੰ ਹਿੰਸਾ ਗ੍ਰਸਤ ਸੂਬਾ ਕਹਿ ਦਿੱਤਾ, ਜਿਸ 'ਤੇ ਇਕ ਵੱਡਾ ਵਿਵਾਦ ਪੈਦਾ ਹੋ ਗਿਆ ਪਰ ਬਾਅਦ ਵਿਚ ਪ੍ਰਿਅੰਕਾ ਚੋਪੜਾ ਨੇ ਪੈਦਾ ਹੋਏ ਵਿਵਾਦ 'ਤੇ ਮੁਆਫ਼ੀ ਮੰਗ ਲਈ ਹੈ। ਪ੍ਰਿਅੰਕਾ ਚੋਪੜਾ ਵੱਲੋਂ ਆਪਣੀ ਪ੍ਰੋਡਕਸ਼ਨ ਹੇਠ ਬਣੀ ਫ਼ਿਲਮ ਪਾਹੁਣਾ ਸਬੰਧੀ ਜਾਣਕਾਰੀ ਦਿੰਦੇ ਵਕਤ ਦੱਸਿਆ ਕਿ ਦੋ ਨੇਪਾਲੀ ਬੱਚੇ ਹਿੰਸਾ ਕਾਰਨ ਲਾਪਤਾ ਹੋ ਜਾਂਦੇ ਹਨ। ਪਾਹੁਣਾ ਟੋਰੰਟੋ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ 'ਚ ਪ੍ਰਦਰਸ਼ਿਤ ਹੋਈ ਹੈ। ਜਿਸ ਸਬੰਧੀ ਪ੍ਰਿਅੰਕਾ ਇੰਟਰਵਿਊ ਦੇ ਰਹੀ ਸੀ ਤੇ ਕਿਹਾ ਕਿ ਸਿੱਕਮ ਇਕ ਬਹੁਤ ਹੀ ਛੋਟਾ ਉਤਰ ਪੁਰਬੀ ਭਾਰਤੀ ਰਾਜ ਹੈ। ਜਿੱਥੇ ਕੋਈ ਫ਼ਿਲਮ ਇੰਡਸਟਰੀ ਨਹੀਂ ਤੇ ਕੋਈ ਵੀ ਉੱਥੇ ਫ਼ਿਲਮ ਬਣਾਉਣ ਨਹੀਂ ਜਾਂਦਾ। ਪਾਹੁਣਾ ਬਾਰੇ ਬੋਲਦੇ ਹੋਏ ਕਿਹਾ ਕਿ ਇਹ ਪਹਿਲੀ ਫ਼ਿਲਮ ਹੈ, ਜੋ ਉਸ ਖੇਤਰ 'ਤੇ ਪਹਿਲੀ ਵਾਰ ਬਣਾਈ ਗਈ ਹੈ, ਕਿਉਂਕਿ ਉਹ ਬਹੁਤ ਅਸ਼ਾਂਤ ਤੇ ਹਿੰਸਾ ਗ੍ਰਸਤ ਇਲਾਕਾ ਹੈ ਤੇ ਹਾਲਾਤ ਬੇਕਾਬੂ ਹਨ। ਪ੍ਰਿਅੰਕਾ ਦੀ ਸਿੱਕਮ ਸਬੰਧੀ ਅਗਿਆਨਤਾ ਨੂੰ ਲੈ ਕੇ ਖੂਬ ਵਿਵਾਦ ਛਿੜਿਆ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX