ਤਾਜਾ ਖ਼ਬਰਾਂ


ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵੱਲੋਂ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ
. . .  14 minutes ago
ਮੁੰਬਈ, 20 ਫਰਵਰੀ- ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਇੱਥੇ ਇੰਡੀਆ-ਕੈਨੇਡਾ ਵਾਰਤਾ 2018 ਤਹਿਤ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਨੇਡਾ 'ਚ ਭਾਰਤ ਦੇ ਹਾਈ ਕਮਿਸ਼ਨਰ ਵਿਕਾਸ ਸਵਰੂਪ ਤੋਂ ਇਲਾਵਾ...
ਟਰੂਡੋ ਨੇ ਮੁੰਬਈ ਵਿਖੇ ਪ੍ਰਸਿੱਧ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ
. . .  43 minutes ago
ਮੁੰਬਈ, 20 ਫਰਵਰੀ(ਸਤਪਾਲ ਜੌਹਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਥੇ ਪ੍ਰਸਿੱਧ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਟਰੂਡੋ ਨੇ ਇਸ ਮੌਕੇ ਟਾਟਾ ਸੰਨਜ਼ ਦੇ ਚੇਅਰਮੈਨ ਨਟਰਾਜਨ ਚੰਦਰਸੇਕਰਨ, ਇੰਨਫੋਇਸਸ ਦੇ ਮੁੱਖ...
ਪੀ.ਐਨ.ਬੀ.ਤੇ ਗੀਤਾਂਜਲੀ ਦੇ 30 ਕਰਮਚਾਰੀ ਸੀਬੀਆਈ ਦੇ ਮੁੰਬਈ ਦਫ਼ਤਰ ਪਹੁੰਚੇ
. . .  about 1 hour ago
ਟਰੂਡੋ ਅੱਜ ਦੁਪਹਿਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਮੁੰਬਈ, 20 ਫਰਵਰੀ (ਸਤਪਾਲ ਜੌਹਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਦੁਪਹਿਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨਾਲ...
ਲਿਪ ਤੇ ਆਪ ਵਰਕਰ ਅੱਜ ਕਰਨਗੇ ਲੁਧਿਆਣਾ 'ਚ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਅਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸ. ਸਮਰਜੀਤ ਸਿੰਘ ਬੈਂਸ ਨਾਲ ਕਾਂਗਰਸੀ ਵਰਕਰਾਂ ਵੱਲੋਂ ਕੀਤੀ ਕੁੱਟਮਾਰ 'ਚ ਪੁਲਿਸ ਕਾਰਵਾਈ ਤੋਂ ਅਸੰਤੁਸ਼ਟ ਲੋਕ ਇਨਸਾਫ਼ ਤੇ ਆਮ ਆਦਮੀ ਪਾਰਟੀ ਦੇ ਵਰਕਰ ਅੱਜ ਲੁਧਿਆਣਾ...
ਸੀਰੀਆ 'ਚ ਫ਼ੌਜੀ ਗੋਲਾਬਾਰੀ 'ਚ 94 ਨਾਗਰਿਕਾਂ ਦੀ ਮੌਤ
. . .  about 2 hours ago
ਕਮਲ ਹਸਨ ਦੀ ਪਾਰਟੀ ਲਾਂਚਿੰਗ ਸਮਾਰੋਹ 'ਚ ਪਹੁੰਚਣਗੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 20 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਮਲ ਹਸਨ ਵੱਲੋਂ ਕੀਤੀ ਜਾ ਰਹੀ ਨਵੀਂ ਪਾਰਟੀ ਦੀ ਸ਼ੁਰੂਆਤ ਸਮਾਰੋਹ...
ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਛੁਪਣਗਾਹ ਤੋਂ ਹਥਿਆਰ ਕੀਤੇ ਬਰਾਮਦ
. . .  1 minute ago
ਸ੍ਰੀਨਗਰ, 20 ਫਰਵਰੀ- ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ...
ਜੂਨੀਅਰ ਟਰੰਪ ਭਾਰਤ ਪੁੱਜੇ
. . .  about 4 hours ago
ਸਰਹੱਦ 'ਤੇ ਬੀ ਐੱਸ ਐੱਫ ਵੱਲੋਂ ਪਾਕਿ ਤਸਕਰ ਢੇਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਚੰਗਿਆਈ ਕਰਨ ਦੀ ਖਾਹਿਸ਼ ਆਪਣੇ-ਆਪ ਵਿਚ ਇਕ ਸਵਰਗੀ ਅਵਸਥਾ ਹੈ। -ਗੁਰਬਖਸ਼ ਸਿੰਘ ਪ੍ਰੀਤਲੜੀ
  •     Confirm Target Language  

ਤਾਜ਼ਾ ਖ਼ਬਰਾਂ

ਚੰਡੀਗੜ੍ਹ 'ਚ ਲੜਕੀਆਂ ਦੇ ਸਰਕਾਰੀ ਕਾਲਜ ਨੂੰ ਕੇਂਦਰ ਦੀ ਸਵੱਛਤਾ ਸੂਚੀ 2017 'ਚ ਛੇਵਾਂ ਸਥਾਨ ਹਾਸਲ

ਚੰਡੀਗੜ੍ਹ, 14 ਸਤੰਬਰ (ਅ.ਬ.) - ਚੰਡੀਗੜ੍ਹ 11 ਸੈਕਟਰ 'ਚ ਲੜਕੀਆਂ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਨੂੰ ਕੇਂਦਰ ਦੀ ਸਵੱਛਤਾ ਸੂਚੀ 2017 'ਚ ਛੇਵਾਂ ਸਥਾਨ ਹਾਸਲ ਹੋਇਆ ਹੈ। ਜਿਸ ਸਬੰਧੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਨੇ ਅੱਜ ਨਵੀਂ ਦਿੱਲੀ ਵਿਖੇ ਇਕ ਕੌਮੀ ਪੱਧਰੀ ਸਮਾਗਮ ਵਿਚ ਕਾਲਜ ਨੂੰ ਸਨਮਾਨਿਤ ਕੀਤਾ ਤੇ ਕਾਲਜ ਦੀ ਪ੍ਰਿੰਸੀਪਲ ਡਾ. ਅਨੀਤਾ ਕੌਸ਼ਲ ਨੇ ਕੇਂਦਰੀ ਐਚ.ਆਰ.ਡੀ. ਮੰਤਰੀ ਪ੍ਰਕਾਸ਼ ਜਾਵਡੇਕਰ ਤੋਂ ਇਹ ਸਨਮਾਨ ਹਾਸਲ ਕੀਤਾ ਹੈ। ਕਾਲਜ ਨੇ ਸਾਰੇ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਵਿਚੋਂ ਛੇਵਾਂ ਸਥਾਨ ਹਾਸਲ ਕੀਤਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX