ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼ 'ਚ ਵਿਧਾਇਕਾਂ ਨੂੰ ਮਿਲੇ ਧਮਕੀਆਂ ਭਰੇ ਸੰਦੇਸ਼
. . .  7 minutes ago
ਲਖਨਊ, 23 ਮਈ- ਉੱਤਰ ਪ੍ਰਦੇਸ਼ ਦੇ 12 ਵਿਧਾਇਕਾਂ ਨੂੰ ਧਮਕੀਆਂ ਭਰੇ ਸੰਦੇਸ਼ ਮਿਲੇ ਹਨ। ਲਖਨਊ ਦੇ ਏ. ਡੀ. ਜੀ. ਆਨੰਦ ਕੁਮਾਰ ਨੇ ਦੱਸਿਆ ਕਿ ਇਹ ਸੰਦੇਸ਼ ਦਹਿਸ਼ਤ ਪੈਦਾ ਕਰਨ ਲਈ ਭੇਜੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਖ਼ੁਫੀਆ ਏਜੰਸੀਆਂ...
ਆਰ.ਐਸ.ਐਸ. ਦੇ ਸਿਧਾਂਤ 'ਤੇ ਨਾ ਚੱਲਣ ਕਾਰਨ ਤਾਮਿਲ ਲੋਕਾਂ ਨੂੰ ਮਾਰਿਆ ਜਾ ਰਿਹੈ - ਰਾਹੁਲ
. . .  28 minutes ago
ਚੇਨਈ, 23 ਮਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਤਾਮਿਲ ਲੋਕਾਂ ਨੂੰ ਇਸ ਲਈ ਮਾਰਿਆ ਜਾ ਰਿਹਾ ਹੈ, ਕਿਉਂਕਿ ਉਹ ਆਰ.ਐਸ.ਐਸ. ਦੇ ਸਿਧਾਂਤ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ। ਜਿਕਰਯੋਗ ਹੈ ਕਿ ਲੰਘੇ ਦਿਨ ਤਾਮਿਲਨਾਡੂ ਸਥਿਤ ਤੁਤੀਕੋਰਿਨ...
ਗਡਕਰੀ ਦੇ ਖੇਤ 'ਚ ਬਾਇਲਰ ਫਟਣ ਕਾਰਨ ਇੱਕ ਦੀ ਮੌਤ
. . .  51 minutes ago
ਨਾਗਪੁਰ, 23 ਮਈ- ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਖੇਤ 'ਚ ਬਾਇਲਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 45 ਸਾਲਾ ਪ੍ਰਦੀਪ ਸ਼੍ਰੀਮਾਨ ਦੇ ਰੂਪ 'ਚ ਹੋਈ ਹੈ। ਕਮਲੇਸ਼ਵਰ ਪੁਲਿਸ ਸਟੇਸ਼ਨ ਦੇ ਇੰਚਾਰਜ ਚੰਦਰਸ਼ੇਖਰ ਬਹਾਦਰ...
ਤਾਮਿਲਨਾਡੂ 'ਚ ਪ੍ਰਦਰਸ਼ਨ ਦੌਰਾਨ ਇੱਕ ਹੋਰ ਮੌਤ
. . .  about 1 hour ago
ਚੇਨਈ, 23 ਮਈ- ਤਾਮਿਲਨਾਡੂ 'ਚ ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਾਉਣ ਨੂੰ ਲੈ ਕੇ ਪ੍ਰਦਰਸ਼ਨ ਵਧਦਾ ਜਾ ਰਿਹਾ ਹੈ। ਸੂਬੇ ਦੇ ਅੰਨਾ ਨਗਰ 'ਚ ਅੱਜ ਤਾਜ਼ਾ ਪ੍ਰਦਰਸ਼ਨ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ...
ਪਾਕਿ ਗੋਲਾਬਾਰੀ ਕਾਰਨ 100 ਪਿੰਡ ਹੋਏ ਖਾਲੀ, 5 ਸ਼ਹਿਰੀਆਂ ਦੀ ਮੌਤ
. . .  about 1 hour ago
ਅਰਨੀਆ, 23 ਮਈ - ਪਾਕਿਸਤਾਨੀ ਰੇਂਜਰਾਂ ਵਲੋਂ ਕੀਤੀ ਜਾ ਰਹੀ ਭਾਰੀ ਗੋਲਾਬਾਰੀ ਕਾਰਨ ਸਰਹੱਦੀ ਕਸਬੇ ਅਰਨੀਆ ਸਮੇਤ ਕਰੀਬ 100 ਸਰਹੱਦੀ ਪਿੰਡਾਂ ਵਿਚੋਂ 76 ਹਜ਼ਾਰ ਲੋਕਾਂ ਨੇ ਆਪਣੇ ਘਰ ਛੱਡ ਦਿੱਤੇ ਹਨ। ਜਿਸ ਕਾਰਨ ਉਕਤ ਇਲਾਕੇ ਖਾਲੀ ਹੋ ਗਏ ਹਨ। ਸਰਹੱਦ ਤੋਂ...
ਲੈਂਡਿੰਗ ਦੌਰਾਨ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਯਾਤਰੀ ਸੁਰੱਖਿਅਤ
. . .  about 1 hour ago
ਜੰਮੂ, 23 ਮਈ- ਜੰਮੂ-ਕਸ਼ਮੀਰ 'ਚ ਭਾਰਤੀ ਹਵਾਈ ਫੌਜ ਦਾ ਚੀਤਾ ਹੈਲੀਕਾਪਟਰ ਅੱਜ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਸਵੇਰੇ 9.30 ਵਜੇ ਵਾਪਰਿਆ। ਆਪਣੀ ਨਿਯਮਿਤ ਉਡਾਣ ਤਹਿਤ ਹੈਲੀਕਾਪਟਰ ਜੰਮੂ ਤੋਂ ਕਸ਼ਮੀਰ ਦੇ ਨਾਥਾ...
ਜਾਖੜ ਨੇ ਕੀਤਾ ਪਾਸਪੋਰਟ ਦਫ਼ਤਰ ਦਾ ਉਦਘਾਟਨ
. . .  about 1 hour ago
ਪਠਾਨਕੋਟ, 23 ਮਈ (ਚੌਹਾਨ/ਅਸ਼ੀਸ਼) - ਸਰਕਾਰ ਨੇ ਜ਼ਿਲ੍ਹਾ ਪਠਾਨਕੋਟ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪਠਾਨਕੋਟ ਦੇ ਮੁੱਖ ਡਾਕਘਰ 'ਚ ਪਾਸਪੋਰਟ ਦਫ਼ਤਰ ਖੋਲ੍ਹਿਆ ਹੈ। ਜਿਸ ਦਾ ਉਦਘਾਟਨ ਲੋਕ ਸਭਾ ਮੈਂਬਰ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਤਾਮਿਲਨਾਡੂ 'ਚ ਪ੍ਰਦਰਸ਼ਨਕਾਰੀਆਂ ਨੇ ਬੱਸ ਨੂੰ ਲਾਈ ਅੱਗ
. . .  about 1 hour ago
ਚੇਨਈ, 23 ਮਈ- ਤਾਮਿਲਨਾਡੂ ਦੇ ਤੂਤੀਕੋਰਨ 'ਚ ਪ੍ਰਦਰਸ਼ਨਕਾਰੀਆਂ ਨੇ ਜਨਰਲ ਹਸਪਤਾਲ ਦੇ ਬਾਹਰ ਅੱਜ ਇੱਕ ਬੱਸ ਨੂੰ ਅੱਗ ਦੀ ਭੇਂਟ ਚੜ੍ਹਾ ਦਿੱਤਾ। ਪ੍ਰਦਰਸ਼ਨਕਾਰੀ ਪਿਛਲੇ ਕਈ ਦਿਨਾਂ ਤੋਂ ਤੂਤੀਕੋਰਨ 'ਚ ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਨੂੰ...
ਬਿਆਸ ਦਰਿਆ ਮਾਮਲਾ : ਮਾਲਕ ਨੂੰ ਨੋਟਿਸ ਜਾਰੀ
. . .  about 2 hours ago
ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਜਾਰੀ ਕੀਤਾ ਪੋਸਟਰ
. . .  about 2 hours ago
ਨਵੀਂ ਦਿੱਲੀ, 23 ਮਈ- ਕਾਂਗਰਸ ਨੇ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਇੱਕ ਪੋਸਟਰ ਜਾਰੀ ਕੀਤਾ ਹੈ। ਕਾਂਗਰਸ ਦੇ ਅਸ਼ੋਕ ਗਹਿਲੋਤ ਨੇ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਪ੍ਰਤੀ ਲੋਕਾਂ ਦੇ ਮਨਾਂ 'ਚ ਡਰ ਅਤੇ ਬੇਵਿਸ਼ਵਾਸ ਦੀ ਭਾਵਨਾ ਹੈ। ਲੋਕਾਂ ਦੇ ਵਿਸ਼ਵਾਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਜੇਠ ਸੰਮਤ 550
ਵਿਚਾਰ ਪ੍ਰਵਾਹ: ਸੰਸਾਰ ਵਿਚ ਸਭ ਤੋਂ ਔਖਾ ਕੰਮ ਮਨ ਨੂੰ ਜਿੱਤਣਾ ਹੈ, ਜੇ ਮਨ ਜਿੱਤਿਆ ਜਾਵੇ ਤਾਂ ਸੰਸਾਰ ਵੀ ਜਿੱਤਿਆ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਤਾਜ਼ਾ ਖ਼ਬਰਾਂ

ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ : ਆਪ ਵੱਲੋਂ ਉਮੀਦਵਾਰ ਦਾ ਐਲਾਨ 2 ਦਿਨਾਂ 'ਚ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ) - ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ ਗਈ। ਪਾਰਟੀ ਦੇ ਆਗੂਆਂ ਨੇ ਦੱਸਿਆ ਕਿ 3 ਨਾਂਅ ਸ਼ਾਰਟ ਲਿਸਟ ਕੀਤੇ ਗਏ ਹਨ ਤੇ ਅਗਲੇ 2 ਦਿਨਾਂ 'ਚ ਪਾਰਟੀ ਹਾਈਕਮਾਂਡ ਦੀ ਮਨਜ਼ੂਰੀ ਤੋਂ ਬਾਅਦ ਇੱਕ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਜਾਵੇਗਾ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX