ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਡੈਨਮਾਰਕ ਓਪਨ ਬੈਡਮਿੰਟਨ : ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਦੱਖਣੀ ਕੋਰੀਆ ਦੇ ਲੀ.ਹਿਊਨ ਇਲ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਲੈਥਮ ਨੇ ਠੋਕਿਆ ਸੈਂਕੜਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੂੰ 56 ਗੇਂਦਾਂ 'ਤੇ 65 ਦੌੜਾਂ ਦੀ ਲੋੜ
. . .  1 day ago
ਅਨੰਤਨਾਗ 'ਚ ਅੱਤਵਾਦੀਆਂ ਨੇ ਇੱਕ ਨਾਗਰਿਕ 'ਤੇ ਕੀਤੀ ਫਾਇਰਿੰਗ
. . .  1 day ago
ਰਾਹੁਲ ਗਾਂਧੀ ਨਾਲ ਕੱਲ੍ਹ ਮੁਲਾਕਾਤ ਕਰਨਗੇ ਹਾਰਦਿਕ ਪਟੇਲ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪਟੇਲ ਨੇ ਸਾਫ਼ ਕੀਤਾ ਹੈ ਕਿ ਉਹ ਕੋਈ ਚੋਣ ਨਹੀਂ...
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : 31ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 150 ਦੌੜਾਂ ਪੂਰੀਆਂ
. . .  1 day ago
ਫੀਫਾ ਅੰਡਰ 17 ਫੁੱਟਬਾਲ ਵਰਲਡ ਕੱਪ : ਈਰਾਨ ਨੂੰ 3-1 ਨਾਲ ਹਰਾ ਕੇ ਸਪੇਨ ਪਹੁੰਚਿਆ ਸੈਮੀਫਾਈਨਲ 'ਚ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਆਊਟ
. . .  1 day ago
ਸੁਸ਼ਮਾ ਸਵਰਾਜ ਨੇ ਸ਼ੇਖ਼ ਹਸੀਨਾ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਭਾਸ਼ਾ ਇਕ ਸ਼ਹਿਰ ਹੈ, ਜਿਸ ਦੀ ਉਸਾਰੀ ਲਈ ਹਰ ਕੋਈ ਅੱਖਰ ਜੋੜਦਾ ਹੈ। -ਐਮਰਸਨ
  •     Confirm Target Language  

ਤਾਜ਼ਾ ਖ਼ਬਰਾਂ

ਕਾਂਗਰਸ ਨੇ ਸੁਨੀਲ ਜਾਖੜ ਨੂੰ ਗੁਰਦਾਸਪੁਰ ਜਿਮਨੀ ਚੋਣ ਲਈ ਮੈਦਾਨ 'ਚ ਉਤਾਰਿਆ

22 ਸਤੰਬਰ ਨੂੰ ਦਾਖਲ ਕਰਨਗੇ ਨਾਮਜ਼ਦਗੀ
ਅਬੋਹਰ,20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ) - ਗੁਰਦਾਸਪੁਰ ਲੋਕ ਸਭਾ ਹਲਕੇ ਲਈ ਹੋ ਰਹੀ ਉੱਪ ਚੋਣ ਨੂੰ ਲੈ ਕੇ ਕਾਂਗਰਸ ਵਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਨੇ ਆਪਣਾ ਉਮੀਦਵਾਰ ਐਲਾਨਿਆ ਹੈ।  ਸੁਨੀਲ ਜਾਖੜ 22 ਸਤੰਬਰ ਨੂੰ ਨਾਮਜ਼ਦਗੀ ਦਾਖਲ ਕਰਨਗੇ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX