ਤਾਜਾ ਖ਼ਬਰਾਂ


ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  20 minutes ago
ਨਵੀਂ ਦਿੱਲੀ, 22 ਜੂਨ - ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਦੇ ਬਿਆਨ ਦੀ ਆਲੋਚਨਾ ਕਰਦਿਆ ਕਿਹਾ ਕਿ ਉਨ੍ਹਾਂ ਦਾ ਬਿਆਨ ਗੈਰ-ਜ਼ਿੰਮੇਵਾਰ ਅਤੇ ਸ਼ਰਮਨਾਕ ਹੈ। ਪ੍ਰਸਾਦ ਨੇ ਕਿਹਾ ਕਿ ਨਵੀ ਦਾ ਕਹਿਣਾ...
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  28 minutes ago
ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ) - ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਹਮਲਾ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਦਾਲਤ ਨੇ ਚਾਰ ਦਿਨਾ ਪੁਲਿਸ ਰਿਮਾਂਡ...
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  about 1 hour ago
ਲੰਡਨ, 22 ਜੂਨ - ਲੰਡਨ ਦੇ ਚੈਰਿੰਗ ਸਟੇਸ਼ਨ 'ਤੇ ਇਕ ਵਿਅਕਤੀ ਨੂੰ ਬੰਬ ਦੇ ਨਾਲ ਟਰੈਕ ਕੀਤਾ ਗਿਆ । ਇਹ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੁਰੇ ਸਟੇਸ਼ਨ ਨੂੰ ਖਾਲੀ ਕਰਵਾਇਆ...
5 ਕਰੋੜ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
. . .  about 1 hour ago
ਤਰਨਤਾਰਨ 22 ਜੂਨ - ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇੱਕ ਵਿਅਕਤੀ ਤੋਂ 1 ਕਿੱਲੋ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ । ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 5 ਕਰੋੜ ਰੁਪਏ ਹੈ। ਐਸ.ਪੀ. ਇਨਵੇਸਟਿਗੇਸ਼ਨ ਤਿਲਕ ਰਾਜ....
ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਚੱਲ ਰਹੀ ਮੁਠਭੇੜ 'ਚ ਚਾਰ ਅੱਤਵਾਦੀ ਮਾਰੇ ਗਏ...
ਕੈਨੇਡਾ 'ਚ ਪੰਜਾਬੀ ਮੁੰਡਿਆਂ ਦੀਆਂ ਲੜਾਈਆਂ ਬਣ ਰਹੀਆਂ ਹਨ ਚਰਚਾ ਦਾ ਵਿਸ਼ਾ
. . .  about 2 hours ago
ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ) - ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਪੰਜਾਬੀ ਮੁੰਡਿਆਂ ਦੀਆਂ ਬੀਤੇ ਕੁੱਝ ਸਮੇਂ ਤੋਂ ਹੋ ਰਹੀਆਂ ਲੜਾਈਆਂ ਅਤੇ ਇਨ੍ਹਾਂ ਘਟਨਾਵਾਂ ਦੀਆਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਜਾਂਦੀਆਂ ਵੀਡੀਓ ਕਲਿੱਪਾਂ ਚਰਚਾ...
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਬੈਠਕ 'ਚ ਸੌਰਵ ਗਾਂਗੁਲੀ ਸ਼ਾਮਲ
. . .  about 2 hours ago
ਨਵੀਂ ਦਿੱਲੀ, 22 ਜੂਨ - ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਦਿੱਲੀ 'ਚ ਜਨਰਲ ਬਾਡੀ ਦੀ ਬੈਠਕ ਕਰਵਾਈ ਗਈ, ਜਿਸ 'ਚ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਵੀ ਸ਼ਾਮਲ...
ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ
. . .  about 3 hours ago
ਸ੍ਰੀਨਗਰ, 22 ਜੂਨ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਚਲ ਰਹੀ ਮੁੱਠਭੇੜ ਕਾਰਣ ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆ...
ਭਾਜਪਾ ਨੇਤਾ ਸਰੋਜ ਪਾਂਡੇ ਨੇ ਰਾਹੁਲ ਗਾਂਧੀ ਨੂੰ ਕਿਹਾ 'ਮੰਦਬੁੱਧੀ'
. . .  about 3 hours ago
ਨਵੀਂ ਦਿੱਲੀ, 22 ਜੂਨ- ਭਾਜਪਾ ਦੀ ਨੇਤਾ ਅਤੇ ਰਾਜ ਸਭਾ ਮੈਂਬਰ ਸਰੋਜ ਪਾਂਡੇ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਨੂੰ 'ਮੰਦਬੁੱਧੀ' ਕਿਹਾ ਹੈ। ਉੁਨ੍ਹਾਂ ਦੇ ਇਸ ਬਿਆਨ 'ਤੇ ਵਿਵਾਦ ਖੜ੍ਹਾ ਹੋ ਸਕਦਾ ਹੈ। ਅਸਲ 'ਚ ਸਰੋਜ ਨੇ ਇੱਕ ਪ੍ਰੋਗਰਾਮ ਦੌਰਾਨ...
ਅੱਤਵਾਦੀਆਂ ਨਾਲ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਜ਼ਖ਼ਮੀ : ਐਸ. ਪੀ. ਵੈਦ
. . .  about 3 hours ago
ਸ੍ਰੀਗਨਰ, 22 ਜੂਨ- ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁਠਭੇੜ 'ਤੇ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਐਸ. ਪੀ. ਵੈਦ ਦਾ ਕਹਿਣਾ ਹੈ ਕਿ ਮੁਠਭੇੜ ਅੱਜ ਸਵੇਰੇ ਸ਼ੁਰੂ ਹੋਈ। ਉਨ੍ਹਾਂ ਦੱਸਿਆ ਕਿ ਤਿੰਨ-ਚਾਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ
  •     Confirm Target Language  

ਤਾਜ਼ਾ ਖ਼ਬਰਾਂ

ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਤੇ ਟਾਸਕ ਫੋਰਸ ਦਰਮਿਆਨ ਝੜਪ, ਪੰਜ ਜ਼ਖਮੀ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ) - ਸਰਬੱਤ ਖ਼ਾਲਸਾ ਵੱਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਦਰਮਿਆਨ ਸ੍ਰੀ ਹਰਮਿੰਦਰ ਸਾਹਿਬ ਸਮੂਹ ਤੇ ਬਾਹਰ ਦੋ ਵਾਰ ਹੋਈ ਝੜਪ ਵਿਚ ਦੋਵਾਂ ਧਿਰਾਂ ਦੇ ਕੁੱਝ ਵਿਅਕਤੀਆਂ ਦੇ ਫੱਟੜ ਹੋ ਜਾਣ ਦੀ ਸੂਚਨਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX