ਤਾਜਾ ਖ਼ਬਰਾਂ


ਦੋ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 10 ਜ਼ਖ਼ਮੀ
. . .  8 minutes ago
ਜੈਪੁਰ, 21 ਸਤੰਬਰ- ਰਾਜਸਥਾਨ ਦੇ ਸ੍ਰੀ ਮਾਧੋਪੁਰ 'ਚ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸ੍ਰੀ ਜੋਰਾਵਰ ਨਗਰ ਸੜਕ 'ਤੇ ਦੋ ਵਾਹਨਾਂ ਵਿਚਾਲੇ ਹੋਈ...
ਲੱਖੇਵਾਲੀ ਤੇ ਚੱਕ ਮਦਰੱਸਾ 'ਚ ਵੋਟਾਂ ਪੈਣ ਦਾ ਕੰਮ ਜਾਰੀ
. . .  11 minutes ago
ਮੰਡੀ ਲੱਖੇਵਾਲੀ, 21 ਸਤੰਬਰ (ਮਿਲਖ ਰਾਜ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੱਖੇਵਾਲੀ ਬੂਥ ਨੰਬਰ 14 ਵਿਖੇ 315, ਬੂਥ ਨੰਬਰ 15 ਤੇ 324 ਤੇ ਬੂਥ ਨੰਬਰ 16 ਤੇ 343 ਵੋਟਾਂ 11: 30 ਵਜੇ ਤੱਕ ਪੋਲ ਹੋ ਚੁੱਕੀਆਂ ਹਨ, ਜਦਕਿ ਨੇੜਲੇ ਪਿੰਡ ਚੱਕ ਮਦਰੱਸਾ ਵਿਖੇ ਬੂਥ...
ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਬੂਥ ਨੰਬਰ 42 'ਚ 12 ਵਜੇ ਤੱਕ 26 ਫ਼ੀਸਦੀ ਹੋਇਆ ਮਤਦਾਨ
. . .  14 minutes ago
ਸ੍ਰੀ ਮੁਕਤਸਰ ਸਾਹਿਬ : ਸੰਗੂਧੌਣ 'ਚ ਮੁੜ ਵੋਟਿੰਗ ਜਾਰੀ
. . .  24 minutes ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਸੰਗੂਧੌਣ ਦੇ ਬੂਥ ਨੰ. 74, 75 ਅਤੇ 76 'ਚ ਅੱਜ ਦੁਬਾਰਾ ਵੋਟਾਂ ਪੈ ਰਹੀਆਂ ਹਨ ਅਤੇ ਵੋਟਿੰਗ ਦਾ ਕੰਮ ਅਮਨ-ਸ਼ਾਂਤੀ ਨਾਲ ਚੱਲ ਰਿਹਾ ਹੈ। ਸਰਕਾਰੀ ਹਾਈ ਸਕੂਲ ਵਿਖੇ ਪਿਗ...
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ ਹੋਇਆ 20 ਫ਼ੀਸਦੀ ਮਤਦਾਨ
. . .  35 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਲੁਧਿਆਣਾ-2 ਬਲਾਕ ਦੇ ਬੂਥ ਨੰਬਰ 222 ਅਤੇ 223 ਢੋਲਣਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਲਈ ਹੁਣ ਤੱਕ 20 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ ਅਤੇ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਵਕ ਚੱਲ ਰਿਹਾ...
ਸ੍ਰੀ ਮੁਕਤਸਰ ਸਾਹਿਬ ਦੇ 36 ਬੂਥਾਂ 'ਤੇ ਮੁੜ ਵੋਟਿੰਗ ਜਾਰੀ, ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  32 minutes ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 36 ਬੂਥਾਂ 'ਤੇ ਮੁੜ ਵੋਟਿੰਗ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਬੂਥ ਕੇਂਦਰਾਂ 'ਤੇ ਸਵੇਰੇ 10 ਵਜੇ ਤੱਕ 20.97, ਮਲੋਟ ਦੇ ਬੂਥ ਕੇਂਦਰਾਂ 'ਤੇ 21.20, ਗਿੱਦੜਬਾਹਾ ਦੇ 10 ਅਤੇ ਲੰਬੀ...
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ 11 ਵਜੇ ਤੱਕ 37.11 ਫ਼ੀਸਦੀ ਮਤਦਾਨ
. . .  54 minutes ago
ਫ਼ਾਜ਼ਿਲਕਾ, 21 ਸਤੰਬਰ (ਪ੍ਰਦੀਪ ਕੁਮਾਰ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜਲਾਲਾਬਾਦ ਦੇ ਲੱਦੂਵਾਲਾ ਉਤਾੜ ਦੇ ਜ਼ੋਨ ਨੰਬਰ 3 'ਤੇ ਅੱਜ ਮੁੜ ਤੋਂ ਪੈ ਰਹੀਆਂ ਵੋਟਾਂ ਅਮਨ-ਸ਼ਾਂਤੀ ਨਾਲ ਚੱਲ ਰਹੀਆਂ ਹਨ। ਸਵੇਰੇ 11 ਵਜੇ ਤੱਕ ਇਸ ਬੂਥ 'ਤੇ 37.11 ਫ਼ੀਸਦੀ ਮਤਦਾਨ...
ਵੀਅਤਨਾਮ ਦੇ ਰਾਸ਼ਟਰਪਤੀ ਦਾ ਦੇਹਾਂਤ
. . .  about 1 hour ago
ਹਨੋਈ, 21 ਸਤੰਬਰ- ਵੀਅਤਨਾਮ ਦੇ ਰਾਸ਼ਟਰਪਤੀ ਤਰਾਨ ਦਾਈ ਕਵਾਂਗ ਦਾ ਗੰਭੀਰ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ। ਉਹ 61 ਸਾਲਾਂ ਦੇ ਸਨ। ਵੀਅਤਨਾਮ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਤਰਾਨ ਨੇ ਦੇਸ਼ ਦੇ ਇੱਕ ਫੌਜੀ ਹਸਪਤਾਲ 'ਚ ਅੱਜ...
ਗੱਗੋਮਾਹਲ ਦੇ ਬੂਥ ਨੰਬਰ 42 'ਤੇ 11 ਵਜੇ ਤੱਕ ਹੋਈ 19 ਫ਼ੀਸਦੀ ਵੋਟਿੰਗ
. . .  about 1 hour ago
ਫ਼ਾਜ਼ਿਲਕਾ : ਚੱਕ ਅਰਨੀਵਾਲਾ ਵਿਖੇ ਸਖ਼ਤ ਪਹਿਰੇ ਹੇਠ ਹੋ ਰਹੀ ਹੈ ਵੋਟਿੰਗ
. . .  about 1 hour ago
ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਹਲਕੇ ਦੇ ਪਿੰਡ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹੋਈ ਗੜਬੜੀ ਤੋਂ ਬਾਅਦ ਅੱਜ ਦੁਬਾਰਾ ਵੋਟਿੰਗ ਸਖ਼ਤ ਪਹਿਰੇ ਹੇਠ ਹੋ ਰਹੀ ਹੈ। ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਤਾਜ਼ਾ ਖ਼ਬਰਾਂ

ਅਰੂਸ਼ੀ ਹੱਤਿਆਕਾਂਡ : ਰਾਜੇਸ਼ ਤੇ ਨੁਪੁਰ ਤਲਵਾਰ ਨੂੰ ਹਾਈਕੋਰਟ ਨੇ ਕੀਤਾ ਬਰੀ

ਇਲਾਹਾਬਾਦ, 12 ਅਕਤੂਬਰ - ਅਰੂਸ਼ੀ ਹੇਮਰਾਜ ਹੱਤਿਆਕਾਂਡ ਮਾਮਲੇ 'ਚ ਦੋਸ਼ੀ ਰਾਜੇਸ਼ ਤਲਵਾਰ ਤੇ ਨੁਪੁਰ ਤਲਵਾਰ ਦੀ ਪਟੀਸ਼ਨ 'ਤੇ ਇਲਾਹਾਬਾਦ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ। ਇਸ ਮਾਮਲੇ 'ਚ ਰਾਜੇਸ਼ ਤੇ ਨੁਪੁਰ ਤਲਵਾਰ ਨੂੰ ਹਾਈਕੋਰਟ ਨੇ ਬਰੀ ਕਰ ਦਿੱਤਾ ਹੈ। ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਤਲਵਾਰ ਜੋੜੇ ਨੇ ਆਪਣੀ ਬੇਟੀ ਦਾ ਕਤਲ ਨਹੀਂ ਕੀਤਾ। ਦੋਵਾਂ ਨੂੰ ਸੰਦੇਹ ਦਾ ਫ਼ਾਇਦਾ ਮਿਲੇ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX