ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਵੱਲੋਂ ਅੰਧ-ਵਿਸ਼ਵਾਸ ਵਿਰੁੱਧ ਬਿੱਲ ਪਾਸ
. . .  4 minutes ago
ਪ੍ਰਦੂਮਣ ਹੱਤਿਆ ਮਾਮਲਾ : ਬੱਸ ਕੰਡਕਟਰ ਅਸ਼ੋਕ ਜੇਲ੍ਹ 'ਚੋਂ ਰਿਹਾਅ
. . .  28 minutes ago
ਗੁਰੂਗ੍ਰਾਮ, 22 ਨਵੰਬਰ- ਪ੍ਰਦੂਮਣ ਹੱਤਿਆ ਮਾਮਲੇ 'ਚ ਗ੍ਰਿਫ਼ਤਾਰ ਬੱਸ ਕੰਡਕਟਰ ਅਸ਼ੋਕ ਨੂੰ ਗੁਰੂਗ੍ਰਾਮ ਦੀ ਭੋਂਦਸੀ ਜੇਲ੍ਹ 'ਚੋਂ ਰਿਹਾਅ...
ਸੁਰੱਖਿਆ ਮਾਮਲੇ 'ਚ ਰਾਹੁਲ ਵਿਰੁੱਧ ਦਾਖਲ ਪਟੀਸ਼ਨ ਰੱਦ
. . .  1 minute ago
ਨਵੀਂ ਦਿੱਲੀ, 22 ਨਵੰਬਰ- ਸੁਰੱਖਿਆ 'ਚ ਅਣਗਹਿਲੀ ਮਾਮਲੇ ਨੂੰ ਲੈ ਕੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਾਖਲ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਰਾਹੁਲ 'ਤੇ ਐੱਸ.ਪੀ.ਜੀ. ਐਕਟ ਦੀ ਉਲੰਘਣ ਦੇ ਸੰਬੰਧ 'ਚ ਮਾਮਲਾ ਦਰਜ...
ਲੁਧਿਆਣਾ ਫ਼ੈਕਟਰੀ ਹਾਦਸਾ : ਮਾਲਕ ਇੰਦਰਜੀਤ ਸਿੰਘ ਗੋਲਾ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਅਹੂਜਾ)- ਸਥਾਨਕ ਇੰਡਸਟਰੀ ਏਰੀਆ ਸਥਿਤ ਫ਼ੈਕਟਰੀ ਹਾਦਸੇ ਲਈ ਜ਼ਿੰਮੇਵਾਰ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
27 ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਾਣਗੇ ਰੂਸ
. . .  about 2 hours ago
ਨਵੀਂ ਦਿੱਲੀ, 22 ਨਵੰਬਰ- ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸੇ ਮਹੀਨੇ ਦੀ 27 ਤਰੀਕ ਨੂੰ ਰੂਸ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 29 ਨਵੰਬਰ ਤੱਕ ਚੱਲੇਗਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਰੂਸ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਵਲਾਦੀਮੀਰ...
ਵੀਡੀਓ ਕਾਨਫਰੰਂਸਿੰਗ ਜ਼ਰੀਏ ਲੰਗਾਹ ਦੀ ਮੁੜ ਹੋਈ ਪੇਸ਼ੀ-ਅਗਲੀ ਤਾਰੀਖ਼ 6 ਦਸੰਬਰ
. . .  about 2 hours ago
ਗੁਰਦਾਸਪੁਰ, 22 ਨਵੰਬਰ (ਕੇ.ਪੀ. ਸਿੰਘ)-ਜਬਰ ਜ਼ਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਡਿਊਟੀ...
ਜੱਜਾਂ ਦੀ ਤਨਖ਼ਾਹ ਵਧਾਉਣ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 22 ਨਵੰਬਰ - ਸੁਪਰੀਮ ਕੋਰਟ ਅਤੇ ਦੇਸ਼ ਭਰ ਦੇ ਹਾਈਕੋਰਟ ਦੇ ਜੱਜਾਂ ਦੀਆਂ ਤਨਖ਼ਾਹ ਵਧਾਉਣ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ...
ਕੁਪਵਾੜਾ ਮੁੱਠਭੇੜ : ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ
. . .  about 3 hours ago
ਸ੍ਰੀਨਗਰ, 22 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਢੇਰ ਕਰ ਦਿੱਤਾ, ਜਦਕਿ 2 ਜਵਾਨ ਜ਼ਖਮੀ ਹੋਏ...
ਡਵੀਜ਼ਨਲ ਕਮਿਸ਼ਨਰ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕਰ ਜਾਂਚ ਸ਼ੁਰੂ
. . .  about 3 hours ago
ਮੱਧ ਪ੍ਰਦੇਸ਼ : ਟਰੱਕ ਤੇ ਆਟੋ ਦੀ ਟੱਕਰ 'ਚ 3 ਮੌਤਾਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ
  •     Confirm Target Language  

ਤਾਜ਼ਾ ਖ਼ਬਰਾਂ

ਪਤੀ ਵਲੋਂ ਪਤਨੀ ਦਾ ਗੋਲੀਆਂ ਮਾਰ ਕੇ ਕਤਲ

ਐਸ.ਏ.ਐਸ. ਨਗਰ (ਜਸਬੀਰ ਸਿੰਘ ਜੱਸੀ) 18 ਅਕਤੂਬਰ - ਇਕ ਨਿਰੰਕਾਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਕੁਲਵੰਤ ਕੌਰ ਦਾ ਸਵੇਰੇ ਸਾਢੇ 9 ਵਜੇ ਦੇ ਕਰੀਬ ਫੇਸ 10 ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਦੋਵੇਂ ਪਤੀ ਪਤਨੀ ਪੀਜੀਆਈ 'ਚ ਡਾਕਟਰ ਨੂੰ ਆਪਣੇ ਇਲਾਜ ਸਬੰਧੀ ਮਿਲਣ ਲਈ ਜਾ ਰਹੇ ਸਨ ਤੇ ਰਸਤੇ ਵਿਚ ਕਿਸੇ ਗਲੋਂ ਵਿਵਾਦ ਹੋਣ 'ਤੇ ਪਤੀ ਨੇ ਪਤਨੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX